ਫਤਿਹਗੜ੍ਹ ਸਾਹਿਬ ਲਾਗੇ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿੱਚ ਮੇਰਾ ਆਈ.ਏ.ਐਸ., ਪੀ.ਸੀ.ਐਸ. ਅਤੇ ਹੋਰ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਪ੍ਰਤੀ ਜਾਗਰੂਕ ਕਰਨ ਅਤੇ ਪ੍ਰੇਰਨਾ ਦੇਣ ਹਿਤ ਇੱਕ ਵਿਸ਼ੇਸ਼ ਭਾਸ਼ਣ ਸੀ। ਭਾਸ਼ਣ ਤੋਂ ਬਾਅਦ ਮੇਰੇ ਕੋਲ ਇੱਕ ਲੜਕੀ ਆਈ ਤੇ ਕਹਿਣ ਲੱਗੀ:
‘ਮੈਂ ਤੁਹਾਡੇ ਨਾਲ ਇੱਕ ਗੱਲ ਕਰਨੀ ਹੈ।’
...