ਪਰਾਲੀ ਦੇ ਸਾੜਨ ਨਾਲ ਹੋ ਰਹੇ ਹਵਾ ਪ੍ਰਦੂਸ਼ਣ ਦਾ ਮਸਲਾ ਲੰਬੇ ਸਮੇਂ ਤੋਂ ਵਿਗਿਆਨੀਆਂ, ਕਿਸਾਨਾਂ, ਕਿਸਾਨ ਜਥੇਬੰਦੀਆਂ, ਗੈਰਸਰਕਾਰੀ ਸੰਸਥਾਵਾਂ, ਵਾਤਾਵਰਣ ਕਾਰਕੁੰਨਾਂ ਅਤੇ ਆਮ ਆਵਾਮ ਦੀਆਂ ਆਪੋ ਆਪਣੀਆਂ ਧਾਰਨਾਵਾਂ ਕਾਰਨ ਅਖ਼ਬਾਰਾਂ ਦੀਆਂ ਸੁਰਖ਼ੀਆਂ ਅਤੇ ਕਾਨੂੰਨੀ ਪ੍ਰਕ੍ਰਿਆ ਰਾਹੀਂ ਚਰਚਾ ਵਿੱਚ ਰਹਿੰਦਾ ਆ ਰਿਹਾ ਹੈ। ਕੋਈ ਇਸ ਗੱਲ ...