ਮੁੱਖ ਸੰਸਦੀ ਸਕੱਤਰ ਅਤੇ ਅੰਮਿ੍ਤਸਰ ਪੂਰਬੀ ਹਲਕੇ ਤੋਂ ਭਾਜਪਾ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨੇ ਅੱਜ ਫੇਸਬੁੱਕ ਰਾਹੀਂ ਭਾਰਤੀ ਜਨਤਾ ਪਾਰਟੀ ਤੋਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ।
ਫੇਸਬੁੱਕ ’ਤੇ ਉਸ ਨੇ ਲਿਖਿਆ ''ਅਖੀਰ, ਮੈਂ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ। ਸਿਰੋਂ ਲਥਿਆ ਬੋਝ।''
ਇੱਥੇ ਇਹ ਵਰਨਣਯੋਗ ਹੈ ਕਿ ...