ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਵਜੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ., ਬਲਵਿੰਦਰ ਸਿੰਘ ਲਾਡੀ, ਅੰਗਦ ਸਿੰਘ ਸੈਣੀ, ਸਾਬਕਾ ਮੰਤਰੀ ਇੰਦਰਜੀਤ ਸਿੰਘ ...