ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਮਈ ਨੂੰ ਗਰੀਬੀ ਰੇਖਾ ਤੋਂ ਹੇਠਾਂ ਜ਼ਿੰਦਗੀ ਬਸਰ ਕਰਨ ਵਾਲੇ 5 ਕਰੋੜ ਪਰਿਵਾਰਾਂ ਨੂੰ ਮੁਫ਼ਤ ਐਲ.ਪੀ.ਜੀ. ਕੁਨੈਕਸ਼ਨ ਉਪਲੱਬਧ ਕਰਵਾਉਣ ਲਈ 8 ਹਜ਼ਾਰ ਕਰੋੜ ਰੁਪਏ ਦੀ ਮਹੱਤਵਪੂਰਨ ਯੋਜਨਾ ਦੀ ਸ਼ੁਰੂਆਤ ਕਰਨਗੇ। ਯੋਜਨਾ ’ਚ 1.13 ਕਰੋੜ ਉਪਭੋਗਤਾਵਾਂ ਦੇ ਐਲ.ਪੀ.ਜੀ. ਸਬਸਿਡੀ ਛੱਡਣ ਨਾਲ ...