ਮਨੋਰੰਜਨ

Monthly Archives: NOVEMBER 2018

ਫ਼ਿਲਮ ਕੋਨਾ
ਧੜਾਧੜ ਬਣ ਰਹੀਆਂ ਪੰਜਾਬੀ ਫ਼ਿਲਮਾਂ ਦਾ ਭਵਿੱਖ ਕੀ ਹੋਵੇਗਾ?
30.11.18 - ਡਾ. ਮਨਜੀਤ ਸਿੰਘ ਸਰਾਂ
ਧੜਾਧੜ ਬਣ ਰਹੀਆਂ ਪੰਜਾਬੀ ਫ਼ਿਲਮਾਂ ਦਾ ਭਵਿੱਖ ਕੀ ਹੋਵੇਗਾ?

ਅੱਜ ਪੁਰਾਤਨ ਸਭਿਆਚਾਰ ਦੇ ਨਾਂ 'ਤੇ ਬਣ ਰਹੀਆਂ ਪੰਜਾਬੀ ਫ਼ਿਲਮਾਂ ਦਾ ਭਵਿੱਖ ਕੀ ਹੋਵੇਗਾ? ਇਹ ਕਿਸੇ ਤੋਂ ਛੁਪਿਆ ਨਹੀਂ ਹੈ।

ਅੱਜ ਪੁਰਾਤਨ ਸਭਿਆਚਾਰ ਦੇ ਨਾਂ 'ਤੇ ਭੇਡਚਾਲ ਹਿੱਤ ਧੜਾਧੜ ਫ਼ਿਲਮਾਂ ਬਣ ਤਾਂ ਰਹੀਆਂ ਹਨ, ਪਰ ਇਨ੍ਹਾਂ 'ਚੋਂ ਕੁੱਝ ਕੁ ਹੀ ਵਧੀਆ ਓਪਨਿੰਗ ਲਾਉਂਦੀਆਂ ਹਨ, ਬਾਕੀ ਪਹਿਲੇ ਸ਼ੋਅ 'ਚ ਹੀ ਪੰਜ-ਸੱਤ ਦਰਸ਼ਕਾਂ ਦੇ ਨਾਲ ਹੀ ਸਮਾਪਤ ਹੋ ਜਾਂਦੀਆਂ ਹਨ।

ਮੈਂ ਸਾਫ ਸ਼ਬਦਾਂ 'ਚ ਆਖਦਾ ਹਾਂ ਕਿ ਕਿਸੇ ਨੂੰ ਸਭਿਆਚਾਰ ਨਾਲ ਕੋਈ ਮੋਹ ਨਹੀਂ ਹੈ। ਇਹ ਸਿਰਫ਼ ਪੁਰਾਣੇ ਕੱਚੇ ਘਰਾਂ ਦਾ ਛੋਟਾ ਜਿਹਾ ਸੈਟ ਲਾਕੇ ਪੂਰੀ ਫ਼ਿਲਮ ਨੂੰ ਉਸ ਦੇ ਇਰਦ-ਗਿਰਦ ਛੋਟੇ ਜਿਹੇ ਬਜਟ 'ਚ ਸ਼ੂਟ ਕਰ ਲਿਆ ਜਾਂਦਾ ਹੈ। ਹਰ ਫ਼ਿਲਮ ਸਭਿਆਚਾਰ ਦੇ ਨਾਂ 'ਤੇ ਬਣਾਉਣ ਕਰ ਕੇ ਜ਼ਿਆਦਾਤਰ ਲੋਕ ਪੰਜਾਬੀ ਸਿਨੇਮਾ ਤੋਂ ਦੂਰ ਹੋ ਰਹੇ ਹਨ।

ਅਸਲ ਵਿੱਚ ਸਾਡੀ ਪੰਜਾਬੀ ਇੰਡਸਟਰੀ 'ਚ ਭੇਡਚਾਲ ਹੈ ਕਿ ਜੇ ਕੋਈ '84 ਦੇ ਸਬਜੈਕਟ 'ਤੇ ਫ਼ਿਲਮ ਬਣਾਉਂਦਾ ਹੈ ਤਾਂ ਸਾਰੇ ਉਸੇ ਸਬਜੈਕਟ ਦੇ ਪਿੱਛੇ ਹੋ ਤੁਰਦੇ ਹਾਂ ਤੇ ਜੇ ਸਭਿਆਚਾਰ ਦੀ ਗੱਲ ਕਰਦੇ ਹਾਂ ਤਾਂ ਉਸ ਮਗਰ ਹੋ ਤੁਰਦੇ ਹਾਂ।

ਅਸੀਂ ਅੱਜ ਰਹਿਣਾ ਤਾਂ ਵੱਡੇ-ਵੱਡੇ ਮਹਿਲਾਂ ਤੇ ਕੋਠੀਆਂ 'ਚ ਚਾਹੁੰਦੇ ਹਾਂ ਪਰ ਫ਼ਿਲਮਾਂ ਕੱਚੇ ਘਰਾਂ 'ਚ ਬਣਾ ਰਹੇ ਹਾਂ। ਜਿਸ ਦਾ ਸਾਫ ਅਰਥ ਹੈ ਕਿ ਅਸੀਂ ਘੱਟ ਬਜਟ 'ਚ ਵੱਡੀ ਕਮਾਈ ਚਾਹੁੰਦੇ ਹਾਂ। ਕੱਚੇ ਪਿੱਲੇ ਸਬਜੈਕਟਾਂ 'ਤੇ ਆਪਣੀ ਐਕਟਿੰਗ ਦਾ ਕੀੜਾ ਕੱਢਣ ਲਈ ਫ਼ਿਲਮ ਤਾਂ ਬਣਾਉਦੇ ਹਾਂ ਪਰ ਉਹ ਸਿਨੇਮਾ ਘਰਾਂ ਤਕ ਨਹੀਂ ਪੁਹੰਚ ਪਾਉਂਦੀਆਂ। ਤਕਰੀਬਨ ਤਿਆਰ ਪਈਆਂ 1100 ਦੇ ਕਰੀਬ ਫ਼ਿਲਮਾਂ ਰਿਲੀਜ਼ ਲਈ ਤਰਸ ਰਹੀਆਂ ਹਨ। ਜੋ ਸਮਾਂ ਪਾਕੇ ਯੂਟਿਊਬ 'ਤੇ ਰਿਲੀਜ਼ ਹੋ ਰਹੀਆਂ ਹਨ।

ਪਿੱਛਲੇ ਕੁੱਝ ਮਹੀਨਿਆਂ ਤੋਂ ਸਭਿਆਚਾਰ ਦੇ ਨਾਂ 'ਤੇ ਇੱਕੋ ਦਿਨ ਧੜਾਧੜ ਕਈ-ਕਈ ਫ਼ਿਲਮਾਂ ਰਿਲੀਜ਼ ਤਾਂ ਹੋ ਰਹੀਅਾਂ ਹਨ ਪਰ ਇੱਕ-ਇੱਕ ਦਰਸ਼ਕ ਨੂੰ ਤਰਸਦੀਆਂ ਰਹਿੰਦੀਅਾਂ ਹਨ।

ਇਸ ਤਰ੍ਹਾਂ ਅਸੀਂ ਕਿਤੇ ਆਪਣੀ ਪੰਜਾਬੀ ਇੰਡਸਟਰੀ ਨੂੰ ਡੁੱਬੋ ਤਾਂ ਨਹੀਂ ਰਹੇ? ਸਾਨੂੰ ਚੰਗੇ ਸਬਜੈਕਟਾਂ, ਚੰਗੀ ਸਟਾਰ ਕਾਸਟ ਤੇ ਤਜੁਰਬੇਕਾਰ ਟੈਕਨੀਸ਼ਨਾਂ ਦੀ ਜ਼ਰੂਰਤ ਹੈ। ਫਿਰ ਅਸੀਂ ਕੁੱਝ ਚੰਗੀਆਂ ਤੇ ਸਾਰਥਿਕ ਫ਼ਿਲਮਾਂ ਪੰਜਾਬੀ ਸਿਨੇਮਾ ਨੂੰ ਦੇ ਸਕਦੇ ਹਾਂ। ਨਹੀਂ ਤਾਂ ਸ਼ੋਸ਼ਲ ਮੀਡੀਆ 'ਤੇ ਹਿੱਟ-ਸੁਪਰਹਿੱਟ ਲਿਖ ਕੇ ਅਸੀਂ ਅੰਦਰੋਂ-ਅੰਦਰੀ ਖੁਸ਼ ਤਾਂ ਹੋ ਸਕਦੇ ਹਾਂ ਪਰ ਸ਼ਤੁੰਸ਼ਟ ਨਹੀਂ ਹੋ ਪਾਵਾਂਗੇ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਜਾਹਨਵੀ ਤੇ ਅਰਜੁਨ ਨੇ ਦਿੱਤਾ ਜਵਾਬ
ਜਾਨਹਵੀ ਦਾ ਸਾਥ ਨਾ ਦੇਣ ਲਈ ਅਰਜੁਨ ਕਪੂਰ ਦੀ ਭੈਣ ਨੂੰ ਮਿਲੀ ਰੇਪ ਦੀ ਧਮਕੀ
28.11.18 - ਪੀ ਟੀ ਟੀਮ
ਜਾਨਹਵੀ ਦਾ ਸਾਥ ਨਾ ਦੇਣ ਲਈ ਅਰਜੁਨ ਕਪੂਰ ਦੀ ਭੈਣ ਨੂੰ ਮਿਲੀ ਰੇਪ ਦੀ ਧਮਕੀ

ਇਸ ਸਾਲ ਫਰਵਰੀ ਵਿੱਚ ਸ਼੍ਰੀਦੇਵੀ ਦੀ ਮੌਤ ਤੋਂ ਬਾਅਦ ਅਰਜੁਨ ਕਪੂਰ ਅਤੇ ਅੰਸ਼ੁਲਾ ਕਪੂਰ ਆਪਣੇ ਪਿਤਾ ਬੋਨੀ ਕਪੂਰ ਅਤੇ ਭੈਣਾਂ ਜਾਹਨਵੀ ਅਤੇ ਖੁਸ਼ੀ ਲਈ ਵੱਡਾ ਸਪੋਰਟ ਸਿਸਟਮ ਬਣ ਕੇ ਸਾਹਮਣੇ ਆਏ। ਕਦੇ ਇੱਕ-ਦੂਜੇ ਨੂੰ ਨਜ਼ਰਅੰਦਾਜ਼ ਕਰਨ ਵਾਲੇ ਇਹ ਭਰਾ-ਭੈਣਾਂ ਹੁਣ ਕਿਸੇ ਹੈਪੀ ਫੈਮਿਲੀ ਦੀ ਤਰ੍ਹਾਂ ਹਨ। ਕਰਣ ਜੌਹਰ ਦੇ ਚੈਟ ਸ਼ੋਅ 'ਕੌਫ਼ੀ ਵਿਦ ਕਰਣ' 6 ਦੇ ਦੌਰਾਨ ਵੀ ਇਸ ਦਾ ਪ੍ਰਮਾਣ ਦੇਖਣ ਨੂੰ ਮਿਲਿਆ।

ਇਸ ਸ਼ੋਅ ਦੇ ਇੱਕ ਐਪੀਸੋਡ ਵਿੱਚ ਅਰਜੁਨ ਅਤੇ ਜਾਹਨਵੀ ਗੈਸਟ ਬਣ ਕੇ ਆਏ ਸਨ। ਇਸ ਦੌਰਾਨ ਵੀ ਦੋਵਾਂ ਦੀ ਬੌਡਿੰਗ ਸਾਫ਼ ਨਜ਼ਰ ਆਈ। ਹਾਲਾਂਕਿ, ਇੱਕ ਗੇਮ ਰਾਊਂਡ ਦੇ ਦੌਰਾਨ ਜੋ ਹੋਇਆ ਉਸ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਯੂਜ਼ਰਸ ਨੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ।

ਦਰਅਸਲ ਇੱਕ ਰਾਊਂਡ ਵਿੱਚ ਕਰਣ ਨੇ ਅਰਜੁਨ ਅਤੇ ਜਾਹਨਵੀ ਨੂੰ ਆਪਣੇ ਪਰਿਵਾਰ ਵਿੱਚੋਂ ਕਿਸੇ ਨੂੰ ਕਾਲ ਕਰਨ ਲਈ ਕਿਹਾ ਸੀ। ਸਾਹਮਣੇ ਵਾਲੇ ਨੂੰ 'ਹੇ, ਕਰਣ ਇਟਸ ਮੀ' ਅਤੇ ਆਪਣਾ ਨਾਮ ਬੋਲਣਾ ਸੀ। ਅਰਜੁਨ ਨੇ ਜਿੱਥੇ ਪਿਤਾ ਬੋਨੀ ਨੂੰ ਕਾਲ ਕੀਤੀ, ਉਥੇ ਹੀ ਜਾਹਨਵੀ ਨੇ ਅੰਸ਼ੁਲਾ ਦਾ ਫੋਨ ਲਗਾਇਆ ਸੀ।

ਇਸ ਟਾਸਕ ਨੂੰ ਪੂਰਾ ਕਰਨ ਲਈ ਜਾਹਨਵੀ ਨੇ ਤੁਰੰਤ ਅੰਸ਼ੁਲਾ ਨੂੰ ਕਾਲ ਕਰ ਦਿੱਤਾ ਅਤੇ ਕਰਣ ਨੂੰ 'ਹੇ, ਕਰਣ ਇਟਸ ਮੀ' ਕਹਿਣ ਨੂੰ ਕਿਹਾ। ਅਰਜੁਨ ਨੇ ਟਾਸਕ ਜਿੱਤਣ ਲਈ ਜ਼ੋਰ ਨਾਲ ਕਿਹਾ ਕਿ ਉਹ ਅਜਿਹੇ ਨਾ ਕਹੇ... ਜੇਕਰ ਉਹ ਅਜਿਹਾ ਕਹੇਗੀ ਤਾਂ ਅਰਜੁਨ ਘਰ ਨਹੀਂ ਜਾਵੇਗਾ। ਅਜਿਹੇ ਵਿੱਚ ਅੰਸ਼ੁਲਾ ਨੂੰ ਕੁੱਝ ਵੀ ਸਮਝ ਨਹੀਂ ਆਇਆ ਅਤੇ ਉਹ ਕੁੱਝ ਦੇਰ ਲਈ ਸ਼ਾਂਤ ਹੋ ਗਈ। ਇੰਨੇ ਵਿੱਚ ਅਰਜੁਨ ਨੇ ਆਪਣੇ ਪਿਤਾ ਨਾਲ ਗੱਲ ਕਰਵਾ ਕੇ ਟਾਸਕ ਜਿੱਤ ਲਿਆ।

ਹਾਲਾਂਕਿ, ਟੀ.ਵੀ. 'ਤੇ ਐਪੀਸੋਡ ਆਉਣ ਤੋਂ ਬਾਅਦ ਜਦੋਂ ਸੋਸ਼ਲ ਮੀਡੀਆ 'ਤੇ ਅਜਿਹੇ ਸਵਾਲ ਉੱਠਣ ਲੱਗੇ ਕਿ ਅੰਸ਼ੁਲਾ ਨੇ ਜਾਹਨਵੀ ਦੀ ਮਦਦ ਕਿਉਂ ਨਹੀਂ ਕੀਤੀ ਤਾਂ ਅਦਾਕਾਰਾ ਖੁਦ ਆਪਣੀ ਵੱਡੀ ਭੈਣ ਦੇ ਬਚਾਅ ਵਿੱਚ ਆਈ।

ਜਾਹਨਵੀ ਨੇ ਲਿਖਿਆ, ਕਾਲ ਉੱਤੇ ਅੰਸ਼ੁਲਾ ਨੂੰ ਮੇਰੀ ਆਵਾਜ਼ ਨਹੀਂ ਆ ਰਹੀ ਸੀ। ਸ਼ੋਅ ਖਤਮ ਹੋਣ ਤੋਂ ਬਾਅਦ ਉਸ ਨੇ ਮੈਨੂੰ ਫੋਨ ਕੀਤਾ ਅਤੇ ਪੁੱਛਿਆ ਕਿ ਮੈਂ ਕਿਉਂ ਕਾਲ ਕੀਤੀ ਸੀ।

ਇਸ ਮਾਮਲੇ ਨੂੰ ਲੈ ਕੇ ਅਰਜੁਨ ਕਪੂਰ ਨੇ ਵੀ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ। ਅਰਜੁਨ ਨੇ ਟਵੀਟ ਕਰਦੇ ਹੋਏ ਲਿਖਿਆ, "'ਕੌਫ਼ੀ ਵਿਦ ਕਰਣ' ਦੇ ਐਪੀਸੋਡ ਵਿੱਚੋਂ ਇੱਕ ਅਜਿਹੇ ਗੈਰ-ਜ਼ਰੂਰੀ ਮੁੱਦੇ ਨੂੰ ਚੁੱਕ ਕੇ ਅੰਸ਼ੁਲਾ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਹੈ। ਮੈਂ ਪ੍ਰੋਟੋਕਾਲ ਦੇ ਬਾਰੇ ਬਿਲਕੁੱਲ ਨਹੀਂ ਸੋਚ ਰਿਹਾ। ਮੈਂ ਦੁਆ ਕਰਦਾ ਹਾਂ ਕਿ ਤੁਹਾਡੀ ਭੈਣ ਜਾਂ ਮਾਂ ਨੂੰ ਕਦੇ ਇਸ ਸਭ ਤੋਂ ਨਾ ਗੁਜ਼ਰਨਾ ਪਵੇ।"

ਇਸ ਤੋਂ ਇਲਾਵਾ ਕਰਣ ਜੌਹਰ ਨੇ ਵੀ ਟਵੀਟ ਕੀਤਾ "ਮੈਂ ਪੂਰੀ ਤਰ੍ਹਾਂ ਤੁਹਾਡੇ ਨਾਲ ਸਿਹਮਤ ਹਾਂ ਅਰਜੁਨ! ਇਹ ਇੱਕ ਖੇਡ ਸੀ ਅਤੇ ਅਜਿਹੇ ਜਵਾਬ ਦੀ ਕੋਈ ਜ਼ਰੂਰਤ ਨਹੀਂ ਸੀ! ਲੋਕਾਂ ਨੂੰ ਇਸ ਗੰਭੀਰ ਨਕਾਰਾਤਮਕਤਾ ਨੂੰ ਰੋਕਣ ਦੀ ਲੋੜ ਹੈ।" 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਸੈਫ ਅਲੀ ਖਾਨ-ਕਰੀਨਾ ਕਪੂਰ ਦੇ ਬੇਟੇ ਦੀ ਪ੍ਰਸਿੱਧੀ ਪਹੁੰਚੀ ਸੱਤਵੇਂ ਅਸਮਾਨ 'ਤੇ
ਹੁਣ ਬਜ਼ਾਰ ਵਿੱਚ ਆਇਆ 'ਤੈਮੂਰ' ਗੁੱਡਾ
20.11.18 - ਪੀ ਟੀ ਟੀਮ
ਹੁਣ ਬਜ਼ਾਰ ਵਿੱਚ ਆਇਆ 'ਤੈਮੂਰ' ਗੁੱਡਾ

ਸੈਫ ਅਲੀ ਖਾਨ-ਕਰੀਨਾ ਕਪੂਰ ਦੇ ਬੇਟੇ ਤੈਮੂਰ ਅਲੀ ਖਾਨ ਦਾ ਸਟਾਰਡਮ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਸੋਸ਼ਲ ਮੀਡੀਆ ਉੱਤੇ ਹਮੇਸ਼ਾ ਸੁਰਖੀਆਂ ਵਿੱਚ ਰਹਿਣ ਵਾਲੇ ਤੈਮੂਰ ਦੇ ਨਾਮ 'ਤੇ ਹੁਣ ਬਜ਼ਾਰ ਵਿੱਚ ਖਿਡੌਣੇ ਵੀ ਆਉਣ ਲੱਗੇ ਹਨ। ਤੈਮੂਰ ਦੀ ਕਿਊਟਨੇਸ ਨੇ ਲੋਕਾਂ ਨੂੰ ਇੰਨਾ ਦੀਵਾਨਾ ਬਣਾ ਦਿੱਤਾ ਹੈ ਕਿ ਹੁਣ ਕੰਪਨੀਆਂ ਬਜ਼ਾਰ ਵਿੱਚ 'ਤੈਮੂਰ' ਗੁੱਡਾ ਲਿਆ ਰਹੀਆਂ ਹਨ। ਅੱਜ-ਕੱਲ੍ਹ 'ਤੈਮੂਰ' ਗੁੱਡੇ ਦੀ ਫੋਟੋ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।

ਨਿਰਮਾਤਾ ਅਸ਼ਵਿਨੀ ਯਾਰਡੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ। ਅਸ਼ਵਿਨੀ ਨੇ ਇੱਕ ਗੁੱਡੇ ਦੀ ਤਸਵੀਰ ਸ਼ੇਅਰ ਕੀਤੀ ਹੈ। ਇਹ ਗੁੱਡਾ ਬਿਲਕੁਲ ਤੈਮੂਰ ਅਲੀ ਖਾਨ ਦੀ ਤਰ੍ਹਾਂ ਨਜ਼ਰ ਆ ਰਿਹਾ ਹੈ। ਤਸਵੀਰ ਸ਼ੇਅਰ ਕਰਦੇ ਹੋਏ ਅਸ਼ਵਿਨੀ ਨੇ ਲਿਖਿਆ, "ਇਹ ਗੁੱਡਾ ਕੇਰਲ ਦੇ ਇੱਕ ਸਟੋਰ ਵਿੱਚ ਵਿਕ ਰਿਹਾ ਹੈ।"

ਹਾਲ ਹੀ ਵਿੱਚ ਸੈਫ ਅਲੀ ਖਾਨ ਨੇ ਖੁਲਾਸਾ ਕੀਤਾ ਸੀ ਕਿ ਛੋਟੇ ਨਵਾਬ ਦੀ ਇੱਕ ਤਸਵੀਰ ਦੀ ਕਿੰਨੀ ਕੀਮਤ ਹੁੰਦੀ ਹੈ। ਸੈਫ ਅਲੀ ਖਾਨ ਆਪਣੀ ਧੀ ਸਾਰਾ ਦੇ ਨਾਲ ਕਰਣ ਜੌਹਰ ਦੇ ਚੈਟ ਸ਼ੋ 'ਕੌਫੀ ਵਿਦ ਕਰਣ' ਵਿੱਚ ਪੁੱਜੇ ਸਨ। ਇੱਥੇ ਉਨ੍ਹਾਂ ਨੇ ਕਈ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਸੈਫ ਨੂੰ ਕਰਣ ਨੇ ਤੈਮੂਰ ਨਾਲ ਜੁੜੇ ਸਵਾਲ ਵੀ ਕੀਤੇ। ਕਰਣ ਜੌਹਰ ਨਾਲ ਗੱਲਬਾਤ ਵਿੱਚ ਸੈਫ ਨੇ ਦੱਸਿਆ ਕਿ ਤੈਮੂਰ ਦੀਆਂ ਜੋ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਆਉਂਦੀਆਂ ਹਨ, ਉਨ੍ਹਾਂ ਦੀ ਕੀਮਤ 1500 ਰੁਪਏ ਪ੍ਰਤੀ ਫੋਟੋ ਹੁੰਦੀ ਹੈ। ਅਤੇ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਸਹੁਰੇ ਰਣਧੀਰ ਕਪੂਰ ਨੇ ਦਿੱਤੀ ਸੀ।

ਇਸ ਦੌਰਾਨ ਸੈਫ ਅਲੀ ਖਾਨ ਨੇ ਮਜ਼ਾਕ ਵਿੱਚ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਤੈਮੂਰ ਅਲੀ  ਖਾਨ ਦੇ ਮਾਧਿਅਮ ਨਾਲ ਚੰਗੇ ਰੁਪਏ ਕਮਾਉਣ ਦਾ ਮੌਕਾ ਮਿਲਦਾ ਹੈ ਤਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੈ। ਚੈਟ ਸ਼ੋ ਵਿੱਚ ਸੈਫ ਨੇ ਇਹ ਵੀ ਦੱਸਿਆ ਕਿ "ਜਦੋਂ ਮੈਂ ਕਰੀਨਾ ਨਾਲ ਇਸ ਗੱਲ ਦਾ ਜ਼ਿਕਰ ਕੀਤਾ ਤਾਂ ਉਸ ਨੇ ਕਿਹਾ 'ਤੁਸੀਂ ਬਹੁਤ ਚੀਪ ਹੋ'।"

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਵੀਡੀਓ: ਲੋਕਾਂ ਨੇ ਲਗਾਏ ਫ਼ਿਲਮ ਦੇ ਖਿਲਾਫ ਨਾਅਰੇ
ਸਲਮਾਨ ਖਾਨ ਦੀ ਫ਼ਿਲਮ 'ਭਾਰਤ' ਦੀ ਪੰਜਾਬ ਵਿਚਲੀ ਸ਼ੂਟਿੰਗ ਆਈ ਵਿਵਾਦਾਂ 'ਚ
15.11.18 -
ਸਲਮਾਨ ਖਾਨ ਦੀ ਫ਼ਿਲਮ 'ਭਾਰਤ' ਦੀ ਪੰਜਾਬ ਵਿਚਲੀ ਸ਼ੂਟਿੰਗ ਆਈ ਵਿਵਾਦਾਂ 'ਚ

ਲੁਧਿਆਣਾ ਦੇ ਨੇੜਲੇ ਪਿੰਡ ਬੱਲੋਵਾਲ ਵਿਖੇ ਸਲਮਾਨ ਖਾਨ ਦੀ ਫ਼ਿਲਮ 'ਭਾਰਤ' ਦੀ ਸ਼ੂਟਿੰਗ ਦੇ ਸੈੱਟ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਪਰ ਫ਼ਿਲਮ ਵਿੱਚ ਇਕੱਠ ਦਿਖਾਉਣ ਲਈ ਦਿਹਾੜੀ 'ਤੇ ਲਿਆਉਂਦੇ ਗਏ ਗਰੀਬ ਲੋਕਾਂ ਨੂੰ ਮਿਹਨਤਾਨਾ ਨਹੀਂ ਮਿਲ ਰਿਹਾ।

ਆਪਣਾ ਦੁੱਖ ਸਾਂਝਾ ਕਰਦਿਆਂ ਪੀੜਿਤ ਲੋਕਾਂ ਨੇ ਕਿਹਾ ਕਿ ਫ਼ਿਲਮ ਵਿੱਚ ਇਕੱਠ ਦਿਖਾਉਣ ਲਈ ਸ਼ੂਟਿੰਗ ਵਾਲਿਆਂ ਦੇ ਏਜੰਟ ਨੇ ਟਿੱਬਾ ਰੋਡ ਅਤੇ ਆਸਪਾਸ ਦੇ ਇਲਾਕਿਆਂ ਵਿਚੋਂ 350 ਦਿਹਾੜੀ 'ਤੇ ਲੋਕਾਂ ਇਕੱਠੇ ਕਰਕੇ ਸ਼ੂਟਿੰਗ ਵਾਲਿਆਂ ਦੀ ਬੱਸ ਵਿੱਚ ਸ਼ੂਟਿੰਗ ਵਾਲੀ ਜਗ੍ਹਾ 'ਤੇ ਲਿਜਾਇਆ ਗਿਆ ਸੀ, ਪਰ ਵਾਪਸੀ 'ਤੇ ਲੋਕਾਂ ਨੂੰ ਪੈਸਿਆਂ ਦੀ ਥਾਂ 'ਤੇ ਲਾਰੇ ਹੀ ਮਿਲੇ।

ਲੋਕਾਂ ਵਲੋਂ ਸ਼ੋਰ-ਸ਼ਰਾਬਾ ਕਰਨ 'ਤੇ ਏਜੰਟ ਨੇ 30 ਹਜ਼ਾਰ ਰੁਪਏ ਦਾ ਚੈੱਕ ਦੇ ਦਿੱਤਾ, ਅਤੇ ਬਾਕੀ ਰਕਮ ਅਗਲੇ ਦਿਨ ਦੇਣ ਦਾ ਭਰੋਸਾ ਦਿੱਤਾ ਗਿਆ। ਜਦੋਂ ਲੋਕ ਬੈਂਕ ਵਿੱਚ ਚੈੱਕ ਕੈਸ਼ ਕਰਵਾਉਣ ਗਏ ਤਾਂ ਪਤਾ ਲੱਗਾ ਕਿ ਖਾਤਾਧਾਰਕ ਦੇ ਅਕਾਊਂਟ ਵਿੱਚ ਪੈਸੇ ਹੀ ਨਹੀਂ ਹਨ।

ਪੀੜਿਤ ਲੋਕਾਂ ਨੇ 'ਭਾਰਤ' ਫਿਲਮ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀ ਮਿਹਨਤ ਦੇ ਪੈਸੇ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਗਰੀਬ ਲੋਕਾਂ ਦੇ ਪੈਸੇ ਨਹੀਂ ਮਿਲਦੇ ਤਾਂ ਅਸੀਂ ਵਿਰੋਧ ਹੋਰ ਤੇਜ਼ ਕਰ ਦਿਆਂਗੇ।

ਵੇਖੋ ਵੀਡੀਓ:

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਫ਼ਿਲਮ ਨੂੰ ਦੱਸਿਆ ਨਿਰਾਸ਼ਾਜਨਕ
ਕੋਲਕਾਤਾ ਪੁਲਿਸ ਨੇ 'ਠਗ‍ਸ ਆਫ ਹਿੰਦੁਸ‍ਤਾਨ' ਨੂੰ ਕੀਤਾ ਟਰੋਲ
13.11.18 - ਪੀ ਟੀ ਟੀਮ
ਕੋਲਕਾਤਾ ਪੁਲਿਸ ਨੇ 'ਠਗ‍ਸ ਆਫ ਹਿੰਦੁਸ‍ਤਾਨ' ਨੂੰ ਕੀਤਾ ਟਰੋਲ

ਕੋਲਕਾਤਾ ਪੁਲਿਸ ਨੇ ਇੱਕ ਟਵੀਟ ਕਰ ਕੇ ਆਮਿਰ ਖਾਨ ਅਤੇ ਅਮਿਤਾਭ ਬੱਚਨ ਦੀ ਫ਼ਿਲਮ 'ਠਗ‍ਸ ਆਫ ਹਿੰਦੁਸ‍ਤਾਨ' ਨੂੰ ਸੋਸ਼ਲ ਮੀਡੀਆ ਉੱਤੇ ਟਰੋਲ ਕਰ ਦਿੱਤਾ। ਹਾਲਾਂਕਿ, ਬਾਅਦ ਵਿੱਚ ਟਵੀਟ ਡਿਲੀਟ ਵੀ ਕਰ ਦਿੱਤਾ ਗਿਆ। ਇੱਕ ਪਾਸੇ ਜਿੱਥੇ ਫੈਨ ਅਤੇ ਕ੍ਰਿਟਿਕਸ ਫ਼ਿਲਮ ਤੋਂ ਨਿਰਾਸ਼ ਹੋਏ ਹਨ, ਉਥੇ ਹੀ ਕੋਲਕਾਤਾ ਪੁਲਿਸ ਨੇ ਵੀ ਆਪਣੇ ਟਵੀਟ ਵਿੱਚ ਇਸ ਗੱਲ ਦਾ ਜ਼ਿਕਰ ਕੀਤਾ।

8 ਨਵੰਬਰ ਨੂੰ ਰਿਲੀਜ਼ ਤੋਂ ਬਾਅਦ ਹੀ ਫ਼ਿਲਮ ਦੀ ਲਗਾਤਾਰ ਆਲੋਚਨਾ ਕੀਤੀ ਜਾ ਰਹੀ ਹੈ। ਕੋਲਕਾਤਾ ਪੁਲਿਸ ਨੇ ਦੋ ਤਸਵੀਰਾਂ ਦੇ ਜ਼ਰੀਏ ਫ਼ਿਲਮ ਨੂੰ ਟਰੋਲ ਕੀਤਾ। ਇੱਕ ਪਾਸੇ ਫ਼ਿਲਮ ਦਾ ਪੋਸਟਰ ਲਗਾਇਆ ਗਿਆ ਅਤੇ ਦੂਜੇ ਪਾਸੇ ਕੋਲਕਾਤਾ ਪੁਲਿਸ ਦੇ ਦਫਤਰ ਦੀ ਤਸਵੀਰ।

ਕੋਲਕਾਤਾ ਪੁਲਿਸ ਨੇ ਟਵੀਟ ਵਿੱਚ ਫ਼ਿਲਮ ਨੂੰ ਲੈ ਕੇ ਲਿਖਿਆ- 'ਕੁੱਝ ਅਨੁਭਵ ਸੱਚ ਵਿੱਚ ਨਿਰਾਸ਼ ਕਰਨ ਵਾਲੇ ਹੁੰਦੇ ਹਨ।' ਨਾਲ ਹੀ ਫ਼ਿਲਮ ਨਾਲ ਪੁਲਿਸ ਦੀ ਤੁਲਨਾ ਕਰਦੇ ਹੋਏ ਲਿਖਿਆ ਗਿਆ- 'ਲੇਕਿਨ ਇੱਥੇ ਅਸੀਂ ਅਜਿਹਾ ਨਹੀਂ ਹੋਣ ਦਿੰਦੇ।' ਯਾਨੀ ਕੋਲਕਾਤਾ ਪੁਲਿਸ ਤੁਹਾਨੂੰ ਕਦੇ ਨਿਰਾਸ਼ ਨਹੀਂ ਕਰਦੀ। ਹਾਲਾਂਕਿ ਇਹ ਟਵੀਟ ਡਿਲੀਟ ਕਿਉਂ ਕੀਤਾ ਗਿਆ, ਇਸ ਦਾ ਜਵਾਬ ਕਿਸੇ ਨੇ ਨਹੀਂ ਦਿੱਤਾ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER