ਦੁਬਈ ਤੋਂ ਏਅਰ ਇੰਡੀਆ ਦੇ ਜਹਾਜ਼ ਰਾਹੀਂ ਦਿੱਲੀ ਪੁੱਜੇ ਇੱਕ ਵਿਅਕਤੀ ਨੇ ਆਈ.ਜੀ.ਆਈ. ਹਵਾਈ ਅੱਡੇ ਉੱਤੇ ਸ਼ੁੱਕਰਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਮੈਂ ਆਈ.ਐੱਸ.ਆਈ. ਦਾ ਏਜੰਟ ਹਾਂ ਲੇਕਿਨ ਮੈਂ ਹੁਣ ਹੋਰ ਏਜੰਟ ਬਣਿਆ ਨਹੀਂ ਰਹਿਣਾ ਚਾਹੁੰਦਾ ਅਤੇ ਭਾਰਤ ਵਿੱਚ ਰਹਿਣਾ ਚਾਹੁੰਦਾ ਹਾਂ।
ਪਾਕਿਸਤਾਨੀ ਪਾਸਪੋਰਟ ਧਾਰਕ ਮੋਹੰਮਦ ...