ਜੀਵਨ-ਜਾਚ
ਡਿਪਟੀ ਕਮਿਸ਼ਨਰ ਵੱਲੋਂ 'ਪਟਿਆਲਾ ਡੇਂਗੂ ਮੋਨੀਟਰਿੰਗ ਐਪ' ਜਾਰੀ
ਡੇਂਗੂ ਤੋਂ ਬਚਣ ਲਈ ਹਰ ਵਿਅਕਤੀ ਪੀਡੀਐਮਏ ਐਪ ਦੀ ਵਰਤੋਂ ਕਰੇ - ਕੁਮਾਰ ਅਮਿਤ
- ਪੀ ਟੀ ਟੀਮ
ਡੇਂਗੂ ਤੋਂ ਬਚਣ ਲਈ ਹਰ ਵਿਅਕਤੀ ਪੀਡੀਐਮਏ ਐਪ ਦੀ ਵਰਤੋਂ ਕਰੇ - ਕੁਮਾਰ ਅਮਿਤ

ਡੇਂਗੂ ਦੇ ਮਾਮਲਿਆਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਨਿਗਰਾਨੀ ਰੱਖਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਆਨਲਾਇਨ 'ਪਟਿਆਲਾ ਡੇਂਗੂ ਮੋਨੀਟਰਿੰਗ ਐਪ' ਜਾਰੀ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਥਾਪਰ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਦੀ ਸਹਿਯੋਗ ਨਾਲ ਬਣਾਈ ਗਈ ਇਹ ਆਨ ਲਾਇਨ ਐਪਲੀਕੇਸ਼ਨ ਡੇਂਗੂ ਮੱਛਰ ਅਤੇ ਇਸ ਤੋਂ ਬਚਾਓ ਬਾਰੇ ਸਮੁੱਚੀ ਜਾਣਕਾਰੀ ਉਪਲਬਧ ਕਰਵਾਉਂਦੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੀਡੀਐਮਏ ਨੂੰ ਵੈਬਸਾਇਟ ਲਿੰਕ bit.ly/dma-patiala ਰਾਹੀਂ ਕੰਪਿਊਟਰ ਜਾਂ ਮੋਬਾਇਲ ਰਾਹੀਂ ਡਾਊਨਲੋਡ ਕਰਕੇ ਖੋਲਿਆ ਜਾ ਸਕਦਾ ਹੈ। ਇਸ ਐਪਲੀਕੇਸ਼ਨ ਦਾ ਮੰਤਵ ਡੇਂਗੂ ਬਾਰੇ ਜਾਣਕਾਰੀ ਦੇਣਾ ਅਤੇ ਡੇਂਗੂ ਦੇ ਮਾਮਲਿਆਂ ਦੀ ਰਿਪੋਰਟ ਕਰਨਾ ਅਤੇ ਡੇਂਗੂ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਹੈ। ਇਸ ਰਾਹੀਂ ਡੇਂਗੂ ਦੇ ਟੈਸਟ ਕਿੱਥੇ-ਕਿੱਥੇ ਉਪਲਬਧ ਹਨ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਹੈ।

ਸ੍ਰੀ ਕੁਮਾਰ ਅਮਿਤ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਐਪਲੀਕੇਸ਼ਨ ਦੀ ਵਰਤੋਂ ਕਰਨ ਤਾਂ ਕਿ ਡੇਂਗੂ ਤੋਂ ਬਚਾਅ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਐਪ 'ਚ ਡੇਂਗੂ ਦੇ ਲੱਛਣਾਂ ਸਮੇਤ ਡੇਂਗੂ ਦੇ ਲਾਰਵੇ ਦੇ ਪੈਦਾ ਹੋਣ ਵਾਲੀਆਂ ਥਾਵਾਂ ਦੀ ਜਾਣਕਾਰੀ ਵੀ ਆਮ ਨਾਗਰਿਕ ਅਪਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਖੋਲ੍ਹ ਕੇ ਕੋਈ ਵੀ ਵਿਅਕਤੀ ਆਪਣਾ ਨਾਮ ਪਤਾ ਭਰਕੇ ਇਸਦੀ ਵਰਤੋਂ ਅਸਾਨੀ ਨਾਲ ਕਰ ਸਕਦਾ ਹੈ ਤੇ ਡੇਂਗੂ ਹੋਣ 'ਤੇ ਕਿੱਥੇ ਟੈਸਟ ਕਰਵਾਉਣੇ ਹਨ, ਕੀ ਕਰਨਾ ਅਤੇ ਕੀ ਨਹੀਂ ਕਰਨਾ ਬਾਰੇ ਜਾਣਕਾਰੀ ਮਿਲਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਤੋਂ ਇਲਾਵਾ ਸਥਾਨਕ ਸਰਕਾਰਾਂ ਅਧੀਨ ਆਉਂਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ 7 ਕਲਸਟਰ ਬਣਾਏ ਗਏ ਹਨ, ਇਸ ਤਰ੍ਹਾਂ ਐਪ ਦੇ ਵਰਤੋਂਕਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਪਾਸਵਰਡ ਜਾਰੀ ਕਰ ਦਿੱਤੇ ਗਏ ਹਨ। ਲੋਕਾਂ ਵੱਲੋਂ ਅਪਲੋਡ ਕੀਤੀਆਂ ਜਾਣ ਵਾਲੀਆਂ ਤਸਵੀਰਾਂ ਅਤੇ ਜਾਣਕਾਰੀ 'ਤੇ ਨਿਗਰਾਨੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਨਗਰ ਨਿਗਮ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਫਾਗਿੰਗ ਅਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕਰਨ ਸਮੇਤ ਹੋਰ ਕਦਮ ਪੁੱਟੇ ਜਾਣਗੇ।

ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਡੇਂਗੂ ਮੱਛਰ ਦੀ ਪੈਦਾਵਾਰ ਪੰਚਾਇਤਾਂ, ਸਥਾਨਕ ਸਰਕਾਰਾਂ, ਸਿਹਤ ਵਿਭਾਗ ਅਤੇ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ 'ਇਸ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਹਫ਼ਤੇ 'ਚ ਇੱਕ ਦਿਨ ਜਾਂ ਹਰ ਸ਼ੁੱਕਰਵਾਰ ਨੂੰ ਪਾਣੀ ਦੇ ਸਰੋਤਾਂ ਦੀ ਜਾਂਚ ਕਰਨ ਅਤੇ ਡੇਂਗੂ ਮੱਛਰ ਐਡੀਜ ਦੀ ਪੈਦਾਵਾਰ ਰੋਕਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਪ੍ਰੀਤੀ ਯਾਦਵ,  ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ ਗੁਪਤਾ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਅਤੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਆਦਿ ਮੌਜੂਦ ਸਨ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

Comment by: Dr Craig Parrish

ਸਾਨੂੰ ਭਾਰਤ ਵਿੱਚ 7Cr (ਐਡਵਾਂਸ ਮਨੀ 3.5cr) ਦੀ ਚੰਗੀ ਮਾਤਰਾ ਲਈ ਗੁਰਦੇ ਦੇ ਦਾਨੀ ਦੀ ਫੌਰੀ ਜ਼ਰੂਰਤ ਹੈ, ਦਿਲਚਸਪੀ ਵਾਲਾ ਵਿਅਕਤੀ ਹੁਣ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ..
ਡੀਆਰ ਕਰੀਗ ਪੈਰਿਸ਼
ਕਾਲ / ਵਟਸਐਪ: +919047292804
ਈਮੇਲ- craigparrishkidneyfoundation@yahoo.com

reply

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER