ਵਿਚਾਰ

Monthly Archives: APRIL 2018


ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?
'ਸਿੱਕਾ' ਦੀ ਧੀ ਦਾ ਕੀ ਕਸੂਰ?
17.04.18 - ਹਰਲੀਨ ਕੌਰ

ਅੱਜ ਤੋਂ ਲਗਭਗ 500 ਸਾਲ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਉਦੋਂ ਦੇ ਹਾਲਾਤ ਨੂੰ ਸਨਮੁੱਖ ਰੱਖਦਿਆਂ ਸ਼ਬਦ ਉਚਾਰਿਆ ਸੀ "ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ॥" ਅਰਥਾਤ ਹਯਾ ਤੇ ਧਰਮ ਦੋਵੇਂ ਲੋਪ ਹੋ ਚੁਕੇ ਹਨ, ਝੂਠ ਹੀ ਝੂਠ ਚੌਧਰੀ ਬਣਿਆ ਫਿਰਦਾ ਹੈ।
 
ਗੁਰੂ ...
  


ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?
ਬਾਲੜੀਆਂ ਦਾ ਬਲਾਤਕਾਰ
17.04.18 - ਹਰਪ੍ਰੀਤ ਕੌਰ

ਸਾਡੇ ਦੇਸ਼ ਵਿੱਚ 'ਕੰਜਕਾਂ' ਦੇ ਰੂਪ ਵਿੱਚ ਪੂਜੀਆਂ ਅਤੇ ਦੇਵੀਆਂ ਮੰਨੀਆਂ ਜਾਣ ਵਾਲੀਆਂ ਬਾਲੜੀਆਂ ਅੱਜ ਹਵਸ ਦਾ ਸ਼ਿਕਾਰ ਹੋ ਰਹੀਆਂ ਹਨ। ਮਹਾਨ ਭਾਰਤ ਕਹੇ ਜਾਣ ਵਾਲੇ ਦੇਸ਼ ਵਿੱਚ ਅੱਜ ਕੁੜੀਆਂ ਇੰਨੀਆਂ ਕੁ ਵੀ ਸੁਰੱਖਿਅਤ ਨਹੀਂ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲ ਸਕਣ ਤੇ ਕੁਝ ਤਾਂ ਆਪਣੇ ਘਰ ...
  


ਸਿੱਖ ਜਗਤ ਨੂੰ ਵਿਚਾਰਨ ਦੀ ਲੋੜ
'ਨਾਨਕ ਸ਼ਾਹ ਫਕੀਰ' ਫ਼ਿਲਮ ਦਾ ਵਾਦ-ਵਿਵਾਦ
14.04.18 - ਉਜਾਗਰ ਸਿੰਘ*

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਨਾਨਕ ਸ਼ਾਹ ਫਕੀਰ' ਫ਼ਿਲਮ ਦੀ ਪ੍ਰਵਾਨਗੀ ਦੇਣ ਅਤੇ ਬਾਅਦ ਵਿੱਚ ਇਸ ਨੂੰ ਰੱਦ ਕਰਕੇ ਇਸ ਫ਼ਿਲਮ ਨੂੰ ਰੋਕਣ ਬਾਰੇ ਕੀਤੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਵਾਦ-ਵਿਵਾਦ ਕਰਕੇ ਸਿੱਖ ਜਗਤ ਨੂੰ ਆਪਣੀ ਅੰਤਹਕਰਨ ਦੀ ਆਵਾਜ਼ ਸੁਣਨ ਦੀ ਲੋੜ ਹੈ। ਅਜਿਹੇ ਹਾਲਾਤ ...
  


ਖ਼ਾਲਸਾ ਪੰਥ ਦੀ ਸਿਰਜਣਾ ਦਾ ਉਦੇਸ਼
13.04.18 - ਭਾਈ ਗੋਬਿੰਦ ਸਿੰਘ ਲੌਂਗੋਵਾਲ*

ਸੰਨ 1699 ਦੀ ਵੈਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿਰਜੇ ਖਾਲਸਾ ਪੰਥ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇੱਕ ਨਿਵੇਕਲਾ ਅਧਿਆਇ ਸਿਰਜ ਗਿਆ। ਇਹ ਗੁਰੂ ਸਾਹਿਬ ਦੀ ਇੱਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ। ਗੁਰੂ ਸਾਹਿਬ ਵੱਲੋਂ ...
  


ਕੁਝ 'ਅਣ-ਸੁਲਝੇ' ਸੁਆਲ ਬਨਾਮ ਕਲਪਨਾ
ਸੰਤ ਸਿਪਾਹੀ ਦੀ ਸਿਰਜਨਾ
10.04.18 - ਜਸਵੰਤ ਸਿੰਘ ‘ਅਜੀਤ’

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਰੂਪੀ ਸੰਤ ਸਿਪਾਹੀ ਦੀ ਸਿਰਜਨਾ ਨੂੰ ਸੰਪੂਰਨ ਕਰਦਿਆਂ 'ਸੀਸ ਭੇਟ' ਕਰਨ ਦੀ ਮੰਗ ਕਰਦਿਆਂ ਜੋ ਕੌਤਕ ਰਚਾਇਆ, ਉਸ ਨੂੰ ਵੇਖ-ਸੁਣ ਪੰਡਾਲ ਵਿੱਚ ਸਜੀ ਸੰਗਤ ਵਿੱਚ ਬੈਠੇ ਹਰ ਕਿਸੇ ਦੀਆਂ ਅੱਖਾਂ ਵਿੱਚ ਇਹੀ ਇਕੋ-ਇੱਕ ਸੁਆਲ ਸੀ, ਕਿ ਗੁਰੂ ਸਾਹਿਬ ...
  Load More
TOPIC

TAGS CLOUD

ARCHIVE


Copyright © 2016-2017


NEWS LETTER