ਅਕਾਲੀ ਦਲ

ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਐਲਾਨ
30.05.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦੇ ਹੋਏ ਅੱਜ ਨਵੀਂ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੀ ਗਈ ਕੋਰ ਕਮੇਟੀ ਵਿੱਚ ਪਹਿਲਾਂ ਤੋਂ ਮੌਜੂਦ ਸਾਰੇ ਮੈਂਬਰਾਂ ਸਮੇਤ ਚਾਰ ਨਵੇਂ ...
  


ਅਮਰਿੰਦਰ 21 ਸਿੱਖ ਨੌਜਵਾਨਾਂ ਦੇ ਬੇਰਹਿਮੀ ਨਾਲ ਕੀਤੇ ਕਤਲ ਵਿਰੁੱਧ ਗਵਾਹੀ ਦੇਵੇ: ਅਕਾਲੀ ਦਲ
19.05.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ 21 ਸਿੱਖ ਨੌਜਵਾਨਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਖਿਲਾਫ ਗਵਾਹੀ ਦੇਣ ਲਈ ਆਖਿਆ ਹੈ, ਜਿਨ੍ਹਾਂ ਨੇ ਸੂਬੇ ਵਿਚ ਖਾੜਕੂਵਾਦ ਦੌਰਾਨ ਅਮਰਿੰਦਰ ਸਿੰਘ ਉੱਤੇ ਭਰੋਸਾ ਕਰਦੇ ਹੋਏ ਆਤਮ ਸਮਰਪਣ ਕੀਤਾ ਸੀ।

ਇਸ ਬਾਰੇ ...
  


ਅਮਰਿੰਦਰ ਦਾ ਮੁੱਖ ਮੰਤਰੀ ਬਣਨ ਮਗਰੋਂ ਸ੍ਰੀ ਹਰਮਿੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਨਾ ਜਾਣਾ ਮੰਦਭਾਗਾ: ਅਕਾਲੀ ਦਲ
27.04.17 - ਪੀ ਟੀ ਟੀਮ

ਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਚੁੱਕਣ ਦੇ 40 ਦਿਨਾਂ ਮਗਰੋਂ ਵੀ ਅਜੇ ਤੀਕ ਸ੍ਰੀ ਹਰਮੰਦਿਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਜਾ ਕੇ ਆਸ਼ੀਰਵਾਦ ਨਹੀਂ ਲਿਆ ਹੈ। ਕੈਪਟਨ ਨੇ ...
  


ਕੈਪਟਨ ਨੀਤੀ ਆਯੋਗ ਦੀ ਮੀਟਿੰਗ 'ਚ ਪੰਜਾਬ ਦੀਆਂ ਮੰਗਾਂ ਉਠਾਉਣ 'ਚ ਰਿਹਾ ਨਾਕਾਮ: ਅਕਾਲੀ ਦਲ
24.04.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੁਆਰਾ ਆਯੋਜਿਤ ਨੀਤੀ ਆਯੋਗ ਦੀ ਮੀਟਿੰਗ ਵਿਚ ਪੰਜਾਬ ਖੇਤੀਬਾੜੀ ਨੂੰ ਸੰਕਟ ਵਿਚੋਂ ਕੱਢਣ ਅਤੇ ਸੂਬੇ ਦੇ ਵਿਕਾਸ ਲਈ ਵਿਸ਼ੇਸ਼ ਫੰਡ ਲੈਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਇਆ ਹੈ।

ਰਾਜ ਸਭਾ ...
  


ਅਕਾਲੀ ਦਲ ਨੇ ਕਾਂਗਰਸ ਦੇ ਬਿਜਲੀ ਨਿਰਯਾਤ ਦੇ ਫੈਸਲੇ ਨੂੰ ਸਰਾਹਿਆ
17.04.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੁਆਰਾ ਪਾਕਿਸਤਾਨ ਨੂੰ ਬਿਜਲੀ ਨਿਰਯਾਤ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਆਪਣੇ ਕਾਰਜਕਾਲ ਦੌਰਾਨ ਬਿਜਲੀ ਸੈਕਟਰ ਵਿਚ ਕੀਤਾ ਗਿਆ ਕੰਮ ਸੂਬੇ ਅੰਦਰ ਵੱਡੀ ਪੱਧਰ 'ਤੇ ਨਿਵੇਸ਼ ਨੂੰ ਉਤਸ਼ਾਹਿਤ ਕਰੇਗਾ।

ਇਸ ਬਾਰੇ ਇੱਕ ...
  


ਉਸਾਰੂ ਆਲੋਚਨਾ 'ਤੇ ਤੈਸ਼ ਵਿਚ ਨਾ ਆਓ: ਬਾਦਲ ਦੀ ਅਮਰਿੰਦਰ ਸਿੰਘ ਨੂੰ ਸਲਾਹ
24.03.17 - ਪੀ ਟੀ ਟੀਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਇਸ ਸੁਝਾਅ ਵਿਚ ਕੋਈ ਵੀ ਇਤਰਾਜ਼ਯੋਗ ਗੱਲ ਨਹੀਂ ਸੀ ਕਿ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਕਤੀ ਸਮੇਤ ਕੀਤੇ ਗਏ ਸਾਰੇ ਵਾਅਦਿਆਂ ਨੂੰ ਕੇਂਦਰ ...
  


ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਨਤੀਜੇ ਨੇ ਸਾਬਤ ਕੀਤਾ ਕਿ ਸਿੱਖ ਸੰਗਤ ਨੇ ਕਾਂਗਰਸ ਤੇ 'ਆਪ' ਨੂੰ ਨਕਾਰ ਦਿੱਤਾ ਹੈ: ਸੁਖਬੀਰ ਬਾਦਲ
01.03.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੂੰਝਾ ਫੇਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੀ ਸਿੱਖ ਸੰਗਤ ਨੇ ਸ਼੍ਰੋਮਣੀ ਅਕਾਲੀ ਦਲ ਦੀ ਨਿਸ਼ਕਾਮ ਸੇਵਾ ...
  


ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਵਿਚ ਹਰ ਇਕ ਵਰਗ ਲਈ ਤੋਹਫ਼ਾ
24.01.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਅੱਜ 2017 ਵਿਧਾਨ ਸਭਾ ਚੋਣਾਂ ਵਾਸਤੇ ਆਪਣਾ ਚੋਣ-ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ, ਜਿਸ ਵਿਚ ਨੌਜਵਾਨਾਂ ਲਈ 20 ਲੱਖ ਨੌਕਰੀਆਂ ਪੈਦਾ ਕਰਨ, ਖੇਤੀਬਾੜੀ ਨੂੰ ਮੁਨਾਫੇਯੋਗ ਧੰਦਾ ਬਣਾਉਣ, ਪੇਂਡੂ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰਨ, ਇੰਡਸਟਰੀ ਲਈ ਮੈਗਾ ਕੰਪਲੈਕਸ ਸਥਾਪਤ ਕਰਨ, ਕਾਲਜ ...
  


ਸੁਖਬੀਰ ਨੇ ਕੈਪਟਨ ਨੂੰ ਪੁੱਛਿਆ ਕਿ ਉਹ ਐੱਸ.ਵਾਈ.ਐੱਲ. ਦੇ ਮੁੱਦੇ ਉੱਤੇ ਕਦੇ ਜੇਲ੍ਹ ਕਿਉਂ ਨਹੀਂ ਗਏ?
23.01.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਪੰਜਾਬੀਆਂ ਨੂੰ ਇਹ ਦੱਸਣ ਕਿ ਉਹ ਐੱਸ.ਵਾਈ.ਐੱਲ. ਨਹਿਰ ਦੇ ਮੁੱਦੇ ਉੱਤੇ ਕਦੇ ਵੀ ਜੇਲ੍ਹ ਕਿਉਂ ਨਹੀਂ ਗਏ?

ਇਸ ਬਾਰੇ ਪ੍ਰੈਸ ਬਿਆਨ ਜਾਰੀ ਕਰਦਿਆਂ ਬਾਦਲ ਨੇ ਕਿਹਾ ਕਿ ...
  


ਕਾਂਗਰਸ ਨੂੰ ਵੱਡਾ ਝਟਕਾ: ਹਰਭਾਗ ਸਿੰਘ ਸੈਣੀ ਤੇ ਹੋਰ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
23.01.17 - ਪੀ ਟੀ ਟੀਮ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਇਸ ਦੇ ਜਨਰਲ ਸਕੱਤਰ ਤੇ ਸੈਣੀ ਸਮਾਜ ਪੰਜਾਬ ਦੇ ਪ੍ਰਧਾਨ ਹਰਭਾਗ ਸਿੰਘ ਸੈਣੀ, ਜ਼ਿਲ੍ਹਾ ਰੋਪੜ ਕਾਂਗਰਸ ਦੇ ਐੱਸ.ਸੀ. ਵਿੰਗ ਚੇਅਰਮੈਨ ਅਜੀਤਪਾਲ ਸਿੰਘ ਨਾਫਰੇ ਅਤੇ ਜ਼ਿਲ੍ਹਾ ਕਾਂਗਰਸ ਰੋਪੜ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਸ਼੍ਰੋਮਣੀ ਅਕਾਲੀ ਦਲ ...
  


ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ
19.01.17 -

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ.ਜੀ.ਐਸ.ਐਮ.ਸੀ) ਦੀਆਂ ਆ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਇਸ ਮਾਮਲੇ ਲਈ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਹੈ।

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ...
  


'ਆਪ' ਨੇ ਰਾਜ ਵਿਚ ਸ਼ਾਂਤੀ ਭੰਗ ਕਰਨ ਲਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਸਾਜਿਸ਼ ਰਚੀ: ਸੁਖਬੀਰ ਬਾਦਲ
17.01.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਇਕ ਰਾਜਨੀਤਕ ਮੁੱਦਾ ਦੱਸਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਕੋਈ ਰਾਜਸੀ ਮੁੱਦਾ ਨਹੀਂ ਬਲਕਿ ਪੰਜਾਬ ਤੇ ਪੰਜਾਬੀ ਕਿਸਾਨਾਂ ਦੇ ...
  


ਪੰਜਾਬ ਦੇ ਅਮਨ ਤੇ ਭਾਈਚਾਰਕ ਸਾਂਝ ਲਈ ਜਾਨ ਵੀ ਚਲੀ ਗਈ ਤਾਂ ਆਪਣਾ ਸੁਭਾਗ ਸਮਝਾਂਗਾ: ਬਾਦਲ
12.01.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਚ ਅਮਨ ਅਤੇ ਭਾਈਚਾਰਕ ਭਾਵਨਾ ਦੀ ਰੱਖਿਆ ਕਰਦਿਆਂ ਜੇ ਉੰਨਾ ਦੇ ਪ੍ਰਾਣ ਵੀ ਚਲੇ ਜਾਣ ਤਾਂ ਉਹ ਉਸਨੂੰ ਆਪਣਾ ਸੁਭਾਗ ਸਮਝਣਗੇ।

ਅੱਜ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਪਣੇ ਨਾਮਜ਼ਦਗੀ ਕਾਗਜ਼ਾਤ ਭਰਨ ਤੋਂ ...
  


ਗੁਰੂ ਨਾਨਕ ਦੇਵ ਜੀ ਦੇ ਹੱਥ ਨਾਲ ਕਾਂਗਰਸ ਦੇ ਚੋਣ ਨਿਸ਼ਾਨ ਦੀ ਤੁਲਨਾ ਕਰਨ ਲਈ ਰਾਹੁਲ ਗਾਂਧੀ ਤੁਰੰਤ ਮੁਆਫੀ ਮੰਗੇ: ਅਕਾਲੀ ਦਲ
11.01.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੇ ਉਸ ਬਿਆਨ ਨੂੰ ਬਹੁਤ ਹੀ ਹੈਰਾਨੀਜਨਕ ਤੇ ਕਦੇ ਵੀ ਮੁਆਫ ਨਾ ਕੀਤੇ ਜਾਣ ਵਾਲਾ ਕਰਾਰ ਦਿੱਤਾ ਜਿਸ ਵਿਚ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਦੇ ਕਈ ਤਸਵੀਰਾਂ ਵਿਚ ...
  


ਮੁੱਖ ਮੰਤਰੀ ਬਾਦਲ 'ਤੇ ਸੰਗਤ ਦਰਸ਼ਨ ਦੇ ਦੌਰਾਨ ਜੁੱਤਾ ਸੁੱਟਿਆ
11.01.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਬੁੱਧਵਾਰ ਨੂੰ ਲੰਬੀ ਹਲਕੇ ਵਿੱਚ ਸੰਗਤ ਦਰਸ਼ਨ ਦੇ ਦੌਰਾਨ ਇੱਕ ਵਿਅਕਤੀ ਨੇ ਜੁੱਤਾ ਸੁੱਟਿਆ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਾਲ 2007 ਤੋਂ ਰਾਜ ਦੇ ਮੁੱਖਮੰਤਰੀ ਹਨ।

ਰਿਪੋਰਟਾਂ ਦੇ ਮੁਤਾਬਿਕ ਇਹ ਜੁੱਤਾ ਬਾਦਲ ਨੂੰ ਲੱਗਿਆ ਹੈ ਅਤੇ ਪੁਲਿਸ ...
  


'ਆਪ' ਵੱਲੋਂ ਲੋਕਾਂ ਨੂੰ ਭੜਕਾਉਣ ਦੇ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰੇਗਾ ਸ਼੍ਰੋਮਣੀ ਅਕਾਲੀ ਦਲ
09.01.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਖਾਸ ਤੌਰ 'ਤੇ ਇਸ ਦੇ ਆਗੂ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸਿਆਸੀ ਵਿਰੋਧੀਆਂ ਖਿਲਾਫ ਭੜਕਾਉਣ ਦੇ ਮਾਮਲੇ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕਰਨ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਲੋਕਾਂ ਨੂੰ ਭੜਕਾ ਕੇ ਇਨ੍ਹਾਂ 'ਹਮਲਿਆਂ' ਬਾਰੇ ਮੀਡੀਆ ...
  


ਕੈਪਟਨ ਰਾਜ ਸੀ ਅਪਹੁੰਚ ਅਤੇ ਐਸ਼ਪ੍ਰਸਤੀ ਵਾਲਾ: ਬਾਦਲ
28.12.16 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਿਆ ਹੈ ਕਿ ਉਹ ਆਪਣੇ ਭਵਿੱਖੀ 9 ਸੂਤਰੀ ਏਜੰਡੇ ਦੀ ਬਜਾਏ ਆਪਣੀ ਪਿਛਲੀ ਸਰਕਾਰ ਦੀ ਇਕ ਵੀ ਪ੍ਰਾਪਤੀ ਲੋਕਾਂ ਸਾਹਮਣੇ ਰੱਖਣ।

ਬਠਿੰਡਾ ਦਿਹਾਤੀ ਹਲਕੇ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ...
  


ਪੰਜਾਬ ਦੇ ਪਾਣੀਆਂ 'ਤੇ ਡਾਕਾ ਕੈਪਟਨ ਅਮਰਿੰਦਰ ਸਿੰਘ ਨੇ ਪਵਾਇਆ: ਸੁਖਬੀਰ ਸਿੰਘ ਬਾਦਲ
08.12.16 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਤਲੁੱਜ ਯਮੁਨਾ ਲਿੰਕ ਨਹਿਰ ਲਈ ਹਾਸਲ ਕੀਤੀ ਜ਼ਮੀਨ ਡੀ-ਨੋਟੀਫਾਈ ਕਰਨ ਤੋਂ ਬਾਅਦ ਇਸ ਦੇ ਮਾਲਕੀ ਹੱਕ ਅਸਲ ਮਾਲਕਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਦੇ ਦਿੱਤੇ ਜਾਣ ਤੋਂ ਬਾਅਦ ਇਹ ਮੁੱਦਾ ਸਦਾ ਲਈ ਖਤਮ ਹੋ ...
  


ਅਕਾਲੀ-ਭਾਜਪਾ ਸਰਕਾਰ ਨੇ ਸਾਰੇ ਧਰਮਾਂ ਨਾਲ ਸਬੰਧਤ ਯਾਦਗਾਰਾਂ ਬਣਾਈਆਂ: ਸੁਖਬੀਰ ਸਿੰਘ ਬਾਦਲ
01.12.16 - ਪੀ ਟੀ ਟੀਮ

ਅੱਜ ਇੱਥੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਮੰਦਰ-ਕਮ-ਪਨੋਰਮਾ ਕੰਪਲੈਕਸ ਮਨੁੱਖਤਾ ਨੂੰ ਸਮਰਪਿਤ ਕਰਨ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਉਸਾਰਿਆ ਗਿਆ ਮੰਦਿਰ-ਕਮ-ਪਨੋਰਮਾ ਕੰਪਲੈਕਸ ਭਗਵਾਨ ਵਾਲਮੀਕਿ ਜੀ ਨੂੰ ਸੂਬਾ ...
  


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਵਿਖੇ ਏਮਜ਼ ਦਾ ਨੀਂਹ ਪੱਥਰ ਰੱਖਿਆ
25.11.16 - ਪੀ ਟੀ ਟੀਮ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਠਿੰਡਾ ਵਿਖੇ ਬਣਨ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸੀਜ਼ (ਏਮਜ਼) ਦਾ ਨੀਂਹ ਪੱਥਰ ਰੱਖਿਆ। ਅਤਿ-ਆਧੁਨਿਕ ਸਿਹਤ ਸਹੂਲਤਾਂ ਦੇਣ ਵਾਲੀ ਇਸ ਸੰਸਥਾ ਲਈ ਪੰਜਾਬ ਸਰਕਾਰ ਨੇ 177 ਏਕੜ ਜ਼ਮੀਨ ਦਿੱਤੀ ਹੈ ਅਤੇ ਇਹ ਸੰਸਥਾ 925 ਕਰੋੜ ਰੁਪਏ ...
  Load More

TOPIC

TAGS CLOUD

ARCHIVE


Copyright © 2016-2017


NEWS LETTER