ਅੰਮ੍ਰਿਤਸਰ

ਜੂਨ 84 ਦੇ ਸ਼ਹੀਦਾਂ ਦੀ ਯਾਦਗਾਰੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਆਰੰਭ
ਚਾਰ ਤਖਤਾਂ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦਾ ਸਟਾਫ ਰਿਹਾ ਸਮਾਗਮ ਤੋਂ ਦੂਰ
06.07.17 - ਨਰਿੰਦਰ ਪਾਲ ਸਿੰਘ

ਸ਼੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਜੂਨ '84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾਣ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ। ਪ੍ਰੰਤੂ ਇਸ ਸਮਾਗਮ ਵਿੱਚ 4 ਕੌਮੀ ਤਖਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਮੁਲਾਜਮਾਂ ਅਤੇ ...
  


ਸਿੱਖ  ਨੌਜੁਆਨਾਂ ਨੂੰ ਮਾਰ ਮੁਕਾਉਣ ਵਾਲੇ ਲਈ ਅਪਣਾਏ ਗਏ  ਕੈਟ ਸਿਸਟਮ ਦਾ ਹਿੱਸਾ ਰਿਹੈ ਇੰਦਰਜੀਤ ਸਿੰਘ?
13.06.17 - ਨਰਿੰਦਰ ਪਾਲ ਸਿੰਘ

ਸੂਬੇ ਵਿੱਚ ਨਸ਼ਿਆਂ ਦੇ ਪਸਾਰੇ ਨੂੰ ਠੱਲ੍ਹ ਪਾਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ)ਵਲੋਂ ਗ੍ਰਿਫਤਾਰ ਕੀਤਾ ਗਿਆ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਉਹ ਕੰਡਿਆਲੀ ਥੋਹਰ ਹੈ ਜਿਸਨੂੰ ਪੁਲਿਸ ਨੇ ਖਾੜਕੂ ਵਾਦ ਨੂੰ ਖਤਮ ਕਰਨ ਲਈ ਕਦੇ ਖੁੱਦ ਸਿੰਜਿਆ ਸੀ। ਆਖਿਰ ਪੁਲਿਸ ਦੇ ...
  


ਅੰਮ੍ਰਿਤਸਰ ਤੋਂ ਲੋਕ ਸਭਾ ਜ਼ਿਮਨੀ ਚੋਣ ਲਈ ਛੀਨਾ ਨੂੰ ਭਾਜਪਾ ਨੇ ਉਤਾਰਿਆ ਮੈਦਾਨ ਵਿੱਚ
12.01.17 - ਪੀ ਟੀ ਟੀਮ

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਰਾਜਿੰਦਰ ਮੋਹਨ ਛੀਨਾ ਨੂੰ ਚੋਣ ਦੰਗਲ ਵਿੱਚ ਉਤਾਰਿਆ ਹੈ। ਨਵੀਂ ਦਿੱਲੀ ਵਿੱਚ ਪਾਰਲੀਮੈਂਟਰੀ ਬੋਰਡ ਦੀ ਬੈਠਕ ਵਿੱਚ ਰਾਜਿੰਦਰ ਮੋਹਨ ਛੀਨਾ ਨੂੰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਅੰਮ੍ਰਿਤਸਰ ਤੋਂ ਉਮੀਦਵਾਰ ਨਿਯੁਕਤ ਕੀਤਾ ਗਿਆ ...
  


ਜੋਸ਼ੀ ਨੇ ਪ੍ਰਧਾਨ ਮੰਤਰੀ ਦੇ ਦੌਰੇ ਅਤੇ 'ਹਾਰਟ ਆਫ ਏਸ਼ੀਆ' ਸੰਮੇਲਨ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
02.12.16 - ਸਮੀਰ ਅਰੋੜਾ

ਕੈਬਿਨੇਟ ਮੰਤਰੀ ਅਨਿਲ ਜੋਸ਼ੀ ਨੇ 'ਹਾਰਟ ਆਫ ਏਸ਼ੀਆ' ਸੰਮੇਲਨ ਵਿਚ ਸ਼ਿਰਕਤ ਕਰਨ ਲਈ ਅੰਮ੍ਰਿਤਸਰ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਲਈ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਕਮਿਸ਼ਨਰ ਨਗਰ ਨਿਗਮ ਸੋਨਾਲੀ ਗਿਰੀ, ਅੰਮ੍ਰਿਤਸਰ ...
  


ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਨੇ ਮਿਲਾਇਆ ਬੀ.ਐੱਸ.ਐੱਫ. ਨਾਲ ਹੱਥ
24.11.16 - ਸਮੀਰ ਅਰੋੜਾ

ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਫੌਜ, ਨੀਮ ਫੌਜੀ ਬਲਾਂ, ਪੁਲਿਸ, ਅੱਗ ਬੁਝਾਊ ਅਮਲੇ, ਇੰਡਸਟਰੀਅਲ ਸੁਰੱਖਿਆ ਫੋਰਸ ਆਦਿ ਵਿੱਚ ਭਰਤੀ ਕਰਵਾਉਣ ਲਈ ਸਿੱਖਿਅਤ ਕਰਨ ਵਾਸਤੇ ਅਤੇ ਹੋਰ ਸਵੈ-ਰੋਜ਼ਗਾਰ ਦੇ ਕਿੱਤਿਆਂ ਵਿਚ ਮੁਹਾਰਤ ਦੇਣ ਲਈ ਪੰਜਾਬ ਸਰਕਾਰ ਨੇ ਬੀ.ਐੱਸ.ਐੱਫ. ਨਾਲ ਮਿਲ ਕੇ ਸਰਹੱਦੀ ਜ਼ਿਲ੍ਹਿਆਂ ਵਿਚ ਵਿਸ਼ੇਸ਼ ਕੈਂਪ ...
  


ਡੇਂਗੂ, ਚਿਕਨਗੁਨੀਆ ਅਤੇ ਵਾਇਰਲ ਦੇ ਵਧਦੇ ਆਤੰਕ ਲਈ ਨਿਗਮ ਜ਼ਿੰਮੇਵਾਰ
28.10.16 - ਸਮੀਰ ਅਰੋੜਾ

ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਗਾਂਧੀ ਬਜ਼ਾਰ ਅੰਮ੍ਰਿਤਸਰ ਵਿਚ ਨਿਗਮ ਦੀ ਲਾਪਰਵਾਹੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ।

ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜੁਗਲ ਕੁਮਾਰ ਕਿਸ਼ੋਰ ਨੇ ਸ਼ਹਿਰ ਵਿਚ ਡੇਂਗੂ, ਚਿਕਨਗੁਨੀਆ ਅਤੇ ਵਾਇਰਲ ਦੇ ਵਧਦੇ ਆਤੰਕ ਲਈ ਨਿਗਮ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ, "ਹਰ ਸਾਲ ...
  


ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਸੁੰਦਰੀਕਰਨ ਪ੍ਰਾਜੈਕਟ ਮਾਨਵਤਾ ਨੂੰ ਸਮਰਪਿਤ
26.10.16 - ਸਮੀਰ ਅਰੋੜਾ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸੁੰਦਰੀਕਰਨ ਦੇ ਪ੍ਰਾਜੈਕਟ ਦੇ ਹਿੱਸੇ ਵਜੋਂ ਟਾੳੂਨਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਵ ਦੀ ਸਭ ਤੋਂ ਖੂਬਸੂਰਤ ਵਿਰਾਸਤੀ ਸਟ੍ਰੀਟ ਤੋਂ ਇਲਾਵਾ ਪੁਰਾਤਨ ਸਿੱਖ ਸ਼ਿਲਪਕਲਾ ਦੇ ਅਦਭੁੱਤ ਤੇ ਅਨੋਖੇਪਣ ਨੂੰ ਦਰਸਾਉਂਦਾ ਆਲੀਸ਼ਾਨ ਪ੍ਰਵੇਸ਼ ਦੁਆਰ ...
  


ਸ੍ਰੀ ਦਰਬਾਰ ਸਾਹਿਬ ਦੀ ਤਰਜ਼ ’ਤੇ ਸ੍ਰੀ ਦੁਰਗਿਆਣਾ ਮੰਦਿਰ ਦਾ ਵੀ ਸੁੰਦਰੀਕਰਨ ਹੋਵੇਗਾ: ਸੁਖਬੀਰ
25.10.16 - ਸਮੀਰ ਅਰੋੜਾ

ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਇਕ ਅਦਭੁੱਤ ਨਜ਼ਾਰਾ ਪੇਸ਼ ਕਰ ਰਹੀ ਹੈ, ਜਿਸਦਾ ਕੇਂਦਰ ਬਿੰਦੂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਹੋਈ ਕਾਇਆ ਕਲਪ ਹੈ। ਅੰਮ੍ਰਿਤਸਰ ਸ਼ਹਿਰ ਦੀ ਇਤਿਹਾਸਕ ਮਹੱਤਤਾ ਨੂੰ ਨਵੇਂ ਪੱਖ ਤੋਂ ਬਿਲਕੁਲ ਨਿਵੇਕਲੇ ਤਰੀਕੇ ਨਾਲ ਰੂਪਮਾਨ ਕਰਨ ਵਾਲੇ ਉਪ ਮੁੱਖ ਮੰਤਰੀ ਸੁਖਬੀਰ ...
  


ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਾਰੇ ਰਸਤੇ ਸੁੰਦਰ ਬਣਾਏ ਜਾਣਗੇ-ਉਪ ਮੁੱਖ ਮੰਤਰੀ
20.10.16 - ਸਮੀਰ ਅਰੋੜਾ

ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਸ਼ਹਿਰ ਦੇ ਸਾਰੇ ਰਸਤੇ ਮੁੱਖ ਰਸਤੇ ਦੀ ਤਰ੍ਹਾਂ ਪੁਰਾਤਨ ਦਿੱਖ ਨਾਲ ਸੁੰਦਰ ਬਣਾਏ ਜਾਣਗੇ ਅਤੇ ਇਹ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਅੱਜ ਟਾਊਨ ਹਾਲ ਤੋਂ ...
  


ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ
07.10.16 - ਸਮੀਰ ਅਰੋੜਾ

ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁੱਚਜੀ ਅਗਵਾਈ ’ਚ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ।

ਇਸ ਮੌਕੇ ਬਲਵਿੰਦਰ ਸਿੰਘ ਜੌੜਾਸਿੰਘਾ, ...
  


ਤਿੰਨ ਮਹੀਨਿਆਂ ਬਾਅਦ ਸੜਕਾਂ 'ਤੇ ਨਹੀਂ ਦਿਸੇਗਾ ਗਊਧਨ: ਕੀਮਤੀ ਭਗਤ
26.09.16 - ਸਮੀਰ ਅਰੋੜਾ

ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਸੂਬਾ ਸਰਕਾਰ ਦੇ ਅਹਿਮ ਉੱਦਮ ਸਦਕਾ ਹਰੇਕ ਜ਼ਿਲ੍ਹੇ ਵਿਚ ਕਰੀਬ 15 ਤੋਂ 25 ਏਕੜ ਜ਼ਮੀਨ 'ਤੇ ਗਊਸ਼ਾਲਾਵਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਆਉਂਦੇ ਤਿੰਨ ਮਹੀਨਿਆਂ 'ਚ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਤਿੰਨ ਮਹੀਨਿਆਂ ਬਾਅਦ ...
  


ਪੰਜਾਬ ਨੇ ਡਾ. ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ: ਸੁਖਬੀਰ ਸਿੰਘ ਬਾਦਲ
23.09.16 - ਸਮੀਰ ਅਰੋੜਾ

ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਵਲ ਪੰਜਾਬ ਹੀ ਅਜਿਹਾ ਸੂਬਾ ਹੈ ਜਿਸ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ ਹੈ। ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਰਤ ਰਤਨ ਬਾਬਾ ਸਾਹਿਬ ...
  


ਮੁਹਾਵਾ ਸੜਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੀ ਯਾਦ ਵਿੱਚ ਬਣੇਗਾ ਸਮਾਰਕ: ਸੁਖਬੀਰ ਸਿੰਘ ਬਾਦਲ
23.09.16 - ਸਮੀਰ ਅਰੋੜਾ

ਬੀਤੇ ਦਿਨੀਂ ਅੰਮ੍ਰਿਤਸਰ ਦੇ ਪਿੰਡ ਮੁਹਾਵਾ ਵਿਖੇ ਸੜਕ ਹਾਦਸੇ ਵਿੱਚ ਮਾਰੇ ਗਏ 7 ਸਕੂਲੀ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਲਈ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਮੁਹਾਵਾ ਪਹੁੰਚੇ। ਉਹ ਪੀੜਤ ਪਰਿਵਰਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਉਪ ਮੁੱਖ ...
  


ਅੰਮ੍ਰਿਤਸਰ ਵਿੱਚ ਸਕੂਲੀ ਬੱਸ ਨਹਿਰ ਵਿੱਚ ਡਿੱਗੀ, ਸੱਤ ਬੱਚਿਆਂ ਦੀ ਮੌਤ; ਕਈ ਜ਼ਖਮੀ
20.09.16 - ਸਮੀਰ ਅਰੋੜਾ

ਸਕੂਲੀ ਬੱਚਿਆਂ ਦੀ ਬੱਸ ਮਹਾਵਾ ਦੇ ਨਜ਼ਦੀਕ ਸਥਿਤ ਡਿਫੈਂਸ ਡਰੇਨ ਵਿੱਚ ਜਾ ਡਿੱਗੀ। ਹਾਦਸੇ ਵਿੱਚ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 17 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਛੇਰਹਟਾ ਦੇ ਅਰੋੜਾ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਘਟਨਾ ਮੰਗਲਵਾਰ ਦੁਪਹਿਰ ਦੀ ਹੈ। ਹਾਦਸਾ ਬੱਚਿਆਂ ਨੂੰ ਸਕੂਲ ਤੋਂ ...
  


ਡੇਂਗੂ ਦੇ ਟੈਸਟ ਲਈ ਵੱਧ ਫੀਸ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਹੋਵੇਗੀ ਕਾਰਵਾਈ-ਵਰੁਣ ਰੂਜਮ
15.09.16 - ਸਮੀਰ ਅਰੋੜਾ

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਹਸਪਤਾਲ ਅਤੇ ਲੈਬਾਰਟਰੀਆਂ ਡੇਂਗੂ ਦੇ ਟੈਸਟ ਲਈ 600 ਰੁਪਏ ਤੋਂ ਵੱਧ ਫੀਸ ਨਹੀਂ ਵਸੂਲ ਸਕਦੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ...
  


ਸ਼੍ਰੋਮਣੀ ਕਮੇਟੀ ਵਲੋਂ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 21ਵਾਂ ਸ਼ਹੀਦੀ ਦਿਹਾੜਾ ਸਮਾਗਮ ਸਾਬੋਤਾਜ ਕਰਨ ਦੀ ਕੋਸ਼ਿਸ਼ ਅਸਫ਼ਲ
31.08.16 - ਨਰਿੰਦਰ ਪਾਲ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧਿਕਾਰੀਆਂ ਵਲੋਂ ਅੜਿੱਕੇ ਡਾਹੁਣ ਦੇ ਬਾਵਜੂਦ ਵੀ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 21ਵਾਂ ਸ਼ਹੀਦੀ ਦਿਹਾੜਾ ਅੱਜ ਅੰਮ੍ਰਿਤਸਰ ਵਿਖੇ ਖਾਲਸਈ ਜਾਹੋ ਜਲਾਲ ਨਾਲ ਮਨਾਇਆ ਗਿਆ। ਵੀਹਵੀਂ ਸਦੀ ਦੇ ਆਖਰੀ ਦਹਾਕੇ ਦੇ ਪੰਜ ਸਾਲ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਤਹਿਤ ਸਿੱਖ ਨੌਜਵਾਨਾਂ ਦੀ ...
  
TOPIC

TAGS CLOUD

ARCHIVE


Copyright © 2016-2017


NEWS LETTER