ਕਾਂਗਰਸ

ਕਾਂਗਰਸ ਦਾ ਦਾਅਵਾ: ਭਾਜਪਾ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ 'ਤੇ ਸਰਕਾਰ ਨੂੰ ਸਹਿਯੋਗ ਦੀ ਪੇਸ਼ਕਸ਼
27.04.17 - ਪੀ ਟੀ ਟੀਮ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਅੱਜ ਸਤੁਲਜ ਯਮੁਨਾ ਲਿੰਕ ਨਹਿਰ ਦੇ ਨਾਜ਼ੁਕ ਮਸਲੇ ਅਤੇ ਸੂਬੇ ਦੇ ਹਿੱਤ ਨਾਲ ਜੁੜੇ ਹੋਰਨਾਂ ਮੁੱਦਿਆਂ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਹੈ।

ਸਮਾਜਿਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾਈ ਪ੍ਰਧਾਨ ...
  


ਕਾਂਗਰਸ ਨੇ ਹਰਜੀਤ ਸਿੰਘ ਸੱਜਣ ਨੂੰ ਖਾਲਿਸਤਾਨ ਦੇ ਮੁੱਦੇ 'ਤੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ
14.04.17 - ਪੀ ਟੀ ਟੀਮ

ਸੀਨੀਅਰ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਕਿਹਾ ਹੈ ਕਿ ਉਹ ਖਾਲਿਸਤਾਨ ਦੇ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਇਹ ਦੋਹਾਂ ਦੇਸ਼ਾਂ ਭਾਰਤ ਤੇ ਕੈਨੇਡਾ ਦੇ ਚੰਗੇ ਸਬੰਧਾਂ ਲਈ ਜ਼ਰੂਰੀ ਹੈ ਕਿ ਉਹ ਇਸ ਸੰਵੇਦਨਸ਼ੀਲ ...
  


ਕੈਪਟਨ ਅਮਰਿੰਦਰ ਨੇ ਸਧਾਰਨ ਸਹੁੰ ਚੁੱਕ ਸਮਾਰੋਹ ਦੇ ਅਯੋਜਨ ਦਾ ਲਿਆ ਫੈਸਲਾ
14.03.17 - ਪੀ ਟੀ ਟੀਮ

ਪੰਜਾਬ ਦੇ ਅਗਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਪੇਸ਼ ਆ ਰਹੀਆਂ ਵਿੱਤੀ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਸਖ਼ਤ ਕਦਮ ਚੁੱਕਦਿਆਂ, ਇਕ ਸਧਾਰਨ ਸਹੁੰ ਚੁੱਕ ਸਮਾਰੋਹ ਦੇ ਅਯੋਜਨ ਦਾ ਫੈਸਲਾ ਲਿਆ ਹੈ।

ਇਸ ਲੜੀ ਹੇਠ, ਵੀਰਵਾਰ ਸਵੇਰੇ ਰਾਜ ਭਵਨ 'ਚ ਸਹੁੰ ਚੁੱਕ ਸਮਾਰੋਹ ਦੌਰਾਨ ਕੁਝ ਵੀ ...
  


ਕਾਰਗਿਲ ਦੇ ਸ਼ਹੀਦ ਦੀ ਬੇਟੀ ਨੂੰ ਬਲਾਤਕਾਰ ਦੀ ਕਥਿਤ ਧਮਕੀ ਦੇਣ ਨੂੰ ਲੈ ਕੇ ਏ.ਬੀ.ਵੀ.ਪੀ 'ਤੇ ਵਰ੍ਹੇ ਕੈਪਟਨ
27.02.17 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਬਲਾਤਕਾਰ ਦੀ ਸ਼ਰਮਨਾਕ ਤੇ ਘਟੀਆ ਧਮਕੀ ਦੇਣ ਵਾਲੀ ਸੱਜੀ ਪੰਥੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਨਿੰਦਾ ਕੀਤੀ ਹੈ, ਜਿਸ ਵਿਦਿਆਰਥਣ ਨੇ ਹਾਲੇ 'ਚ ਰਾਮਜਸ ਕਾਲਜ 'ਚ ਹਿੰਸਾ ਕਰਨ ਖਿਲਾਫ ਵਿਦਿਆਰਥੀ ਸੰਗਠਨ ਖਿਲਾਫ ਕਦਮ ...
  


ਪੰਜਾਬ ਕੋਈ ਬਾਹਰ ਦਾ ਬੰਦਾ ਨਹੀਂ ਚਲਾਏਗਾ: ਰਾਹੁਲ ਗਾਂਧੀ
27.01.17 - ਪੀ ਟੀ ਟੀਮ

ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮਜੀਠਾ ਵਿੱਚ ਚੌਣ ਰੈਲੀ ਨੂੰ ਸੰਬੋਧਿਤ ਕੀਤਾ। ਇੱਥੇ ਉਨ੍ਹਾਂ ਨੇ ਰਾਜ ਦੀ ਅਕਾਲੀ ਸਰਕਾਰ ਅਤੇ ਬਾਦਲ ਪਰਿਵਾਰ ਦੇ ਇਲਾਵਾ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਉੱਤੇ ਜ਼ੋਰਦਾਰ ਹਮਲਾ ਬੋਲਿਆ। ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਪੰਜਾਬ ਕੋਈ ...
  


ਐਕਸਾਈਜ਼ ਡਿਊਟੀ ਨੂੰ ਲੈ ਕੇ ਬੋਲੇ ਸਿੱਧੂ, ਬਾਦਲਾਂ ਨੇ ਖਾਏ ਪੈਸੇ
20.01.17 - ਪੀ ਟੀ ਟੀਮ

ਅਧਿਕਾਰਿਕ ਤੌਰ ਉੱਤੇ ਕਾਂਗਰਸ ਵਿੱਚ ਸ਼ਾਮਿਲ ਹੋਏ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸਿੱਧੂ ਨੇ ਕਿਹਾ, "ਉਹ ਬਾਦਲ ਪਰਿਵਾਰ ਦੀ ਲੁੱਟ ...
  


ਕੈਪਟਨ ਅਮਰਿੰਦਰ ਨੇ ਨਸ਼ਿਆਂ ਦੇ ਮਾਮਲੇ 'ਚ ਐੱਸ.ਆਈ.ਟੀ. ਦੀ ਕਲੀਨ ਚਿਟ ਦੀ ਮੁੜ ਜਾਂਚ ਕਰਵਾਉਣ ਦਾ ਕੀਤਾ ਵਾਅਦਾ
19.01.17 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸੱਤਾ 'ਚ ਆਉਣ ਤੋਂ ਬਾਅਦ ਉਹ ਡਰੱਗ ਰੈਕੇਟ ਮਾਮਲੇ 'ਚ ਐੱਸ.ਆਈ.ਟੀ. ਦੀ ਕਲੀਨ ਚਿਟ ਦੀ ਮੁੜ ਤੋਂ ਜਾਂਚ ਕਰਵਾਉਣਗੇ ਅਤੇ ਨਸ਼ੇ ਦੇ ਵਪਾਰ 'ਚ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਣਗੇ, ...
  


ਬਾਦਲਾਂ ਤੋਂ ਉਨ੍ਹਾਂ ਨੇ ਗੁਨਾਹਾਂ ਦਾ ਹਿਸਾਬ ਲੈਣ ਲਈ ਕੈਪਟਨ ਅਮਰਿੰਦਰ ਵਚਨਬੱਧ: ਪ੍ਰਨੀਤ ਕੌਰ
19.01.17 - ਪੀ ਟੀ ਟੀਮ

ਪਟਿਆਲਾ ਤੋਂ ਵਿਧਾਇਕ ਪ੍ਰਨੀਤ ਕੌਰ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਸੱਤਾ 'ਚ ਆਉਣ ਤੋਂ ਬਾਅਦ ਬਾਦਲਾਂ ਤੋਂ ਉਨ੍ਹਾਂ ਦੇ ਗੁਨਾਹਾਂ ਦਾ ਹਿਸਾਬ ਲੈਣ ਲਈ ਵਚਨਬੱਧ ਹਨ।

ਯੂਥ ਕਾਂਗਰਸ ਪਟਿਆਲਾ ਯੂਨਿਟ ਦੇ ਮੀਤ ਪ੍ਰਧਾਨ ਨਿਖਿਲ ਕੁਮਾਰ ਕਾਕ ਵੱਲੋਂ ...
  


ਸਰਕਾਰ ਬਣਨ ਦੇ 24 ਘੰਟਿਆਂ ਅੰਦਰ ਸੁਖਬੀਰ ਦੇ ਓ.ਐੱਸ.ਡੀਜ਼, ਸਹਾਇਕਾ ਨੂੰ ਜੇਲ੍ਹ 'ਚ ਸੁੱਟ ਦਿਆਂਗਾ: ਕੈਪਟਨ
19.01.17 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਦੇ ਮਜ਼ਬੂਤ ਅਧਾਰ ਮੰਨੇ ਜਾਣ ਵਾਲੇ ਲੰਬੀ 'ਚ ਉਨ੍ਹਾਂ ਨੂੰ ਲਲਕਾਰਦਿਆਂ, ਬੁੱਧਵਾਰ ਨੂੰ ਵਾਅਦਾ ਕੀਤਾ ਕਿ ਉਹ ਪੰਜਾਬ 'ਚ ਸਰਕਾਰ ਬਣਾਉਣ ਤੋਂ 24 ਘੰਟਿਆਂ ਅੰਦਰ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਈ ਓ.ਐੱਸ.ਡੀਜ਼. ਤੇ ਸਹਾਇਕਾਂ ਨੂੰ ...
  


ਬੇਅੰਤ ਸਿੰਘ ਦੀ ਬੇਟੀ ਗੁਰਕੰਵਲ ਕੌਰ ਦੀ ਕਾਂਗਰਸ 'ਚ ਵਾਪਸੀ, ਦੋ ਦਿਨ ਪਹਿਲਾਂ ਪਾਰਟੀ ਛੱਡ ਕੇ ਭਾਜਪਾ 'ਚ ਹੋਏ ਸਨ ਸ਼ਾਮਿਲ
17.01.17 - ਪੀ ਟੀ ਟੀਮ

ਭਾਰਤੀ ਜਨਤਾ ਪਾਰਟੀ ਨੂੰ ਮੰਗਲਵਾਰ ਨੂੰ ਉਸ ਵੇਲੇ ਇਕ ਵੱਡਾ ਝਟਕਾ ਲੱਗਿਆ, ਜਦੋਂ ਸਿਰਫ ਦੋ ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਣ ਵਾਲੀ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੀ ਬੇਟੀ ਤੇ ਸੀਨੀਅਰ ਕਾਂਗਰਸੀ ਆਗੂ ਗੁਰਕੰਵਲ ਕੌਰ ਪਾਰਟੀ 'ਚ ਵਾਪਸ ਆ ਗਏ।

ਇਸ ਮੌਕੇ ...
  


ਕੈਪਟਨ ਨੇ ਕਿਸੇ ਵੀ ਗਠਜੋੜ ਤੋਂ ਕੀਤਾ ਇਨਕਾਰ, ਦੋ-ਤਿਹਾਈ ਬਹੁਮਤ ਹਾਸਿਲ ਕਰਨ ਦਾ ਭਰੋਸਾ
17.01.17 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਸੇ ਵੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਇਨਕਾਰ ਕਰਦਿਆਂ ਕਿਹਾ ਹੈ ਕਿ ਕਾਂਗਰਸ ਵਿਧਾਨ ਸਭਾ ਚੋਣਾਂ 'ਚ ਦੋ-ਤਿਹਾਈ ਬਹੁਮਤ ਹਾਸਿਲ ਕਰਕੇ ਵਿਰੋਧੀਆਂ ਨੂੰ ਬਾਹਰ ਦਾ ਰਸਤਾ ਦਿਖਾ ਦੇਵੇਗੀ।

ਉਨ੍ਹਾਂ ਦੇ ਕੇਜਰੀਵਾਲ ਦੇ ਬਿਆਨਾਂ ਨੂੰ ਬੇਤੁਕਾ ਦੱਸਦਿਆਂ ...
  


ਪਟਿਆਲਾ ਮੇਰੀ ਜਨਮ ਭੂਮੀ - ਲੰਬੀ ਮੇਰੀ ਕਰਮ ਭੂਮੀ ਹੈ, ਜਿਥੋਂ ਮੈਂ ਬਾਦਲਾਂ ਨੂੰ ਸਬਕ ਸਿਖਾਵਾਂਗਾ: ਕੈਪਟਨ ਅਮਰਿੰਦਰ
16.01.17 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਨੂੰ ਉਨ੍ਹਾਂ ਦੀ ਕਰਮ ਭੂਮੀ ਦੱਸਿਆ ਹੈ, ਜਿਥੇ ਉਹ ਬੀਤੇ ਦੱਸ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਉਪਰ ਕੀਤੇ ਗਏ ਅੱਤਿਆਚਾਰਾਂ ਬਦਲੇ ਬਾਦਲਾਂ ਨੂੰ ਸਬਕ ਸਿਖਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਧਾਰਮਿਕ ਬੇਅਦਬੀਆਂ ਦੇ ਸਾਰੇ ਕੇਸਾਂ ਦੀ ਡੂੰਘਾਈ ...
  


ਮੈਂ ਪੈਦਾਇਸ਼ੀ ਕਾਂਗਰਸੀ ਹਾਂ, ਮੇਰੀ ਘਰ ਵਾਪਸੀ ਹੋਈ ਹੈ: ਨਵਜੋਤ ਸਿੰਘ ਸਿੱਧੂ
16.01.17 - ਪੀ ਟੀ ਟੀਮ

ਭਾਜਪਾ ਤੋਂ ਹੱਥ ਛੁਡਾ ਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੇ ਬਾਅਦ ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਮੈਂ ਪੈਦਾਇਸ਼ੀ ਕਾਂਗਰਸੀ ਹਾਂ। ਮੈਂ ਆਪਣੀਆਂ ਜੜਾਂ ਨਾਲ ਵਾਪਸ ਜੁੜ ਗਿਆ ਹਾਂ। ਮੇਰੇ ਪਿਤਾ ਸਰਦਾਰ ਭਗਵੰਤ ਸਿੰਘ ਸਿੱਧੂ 40 ਸਾਲ ਕਾਂਗਰਸ ਵਿਚ ਰਹੇ, ਐੱਮ.ਐੱਲ.ਏ. ਬਣੇ, ਐੱਮ.ਐੱਲ.ਸੀ. ...
  


ਕੈਪਟਨ ਅਮਰਿੰਦਰ ਨੇ ਕਾਂਗਰਸ ਹਾਈ ਕਮਾਂਡ ਤੋਂ ਬਾਦਲ ਦੇ ਖਿਲਾਫ ਲੰਬੀ ਤੋਂ ਲੜਨ ਦੀ ਇਜਾਜ਼ਤ ਮੰਗੀ
14.01.17 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਅਕਾਲੀ ਅਗਵਾਈ ਨੂੰ ਪੂਰੀ ਤਰ੍ਹਾਂ ਹਰਾਉਣ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਲੰਬੀ ਤੋਂ ਚੋਣ ਲੜਨ ਵਾਸਤੇ ਪਾਰਟੀ ਹਾਈ ਕਮਾਂਡ ਤੋਂ ਇਜਾਜ਼ਤ ਮੰਗੀ ਹੈ।

ਇਹ ਖੁਲਾਸਾ ਕੈਪਟਨ ਅਮਰਿੰਦਰ ਨੇ ਮੁੱਖ ...
  


'ਇਕ ਪਰਿਵਾਰ-ਇਕ ਟਿਕਟ' ਦੇ ਨਿਯਮ 'ਤੇ ਕਾਂਗਰਸ ਤੀਜੀ ਲਿਸਟ 'ਚ ਵੀ ਕਾਇਮ
12.01.17 - ਪੀ ਟੀ ਟੀਮ

ਕਾਂਗਰਸ ਪਾਰਟੀ ਨੇ ਇਕ ਪਰਿਵਾਰ-ਇਕ ਟਿਕਟ ਦੇ ਨਿਯਮ ਦਾ ਸਖ਼ਤੀ ਨਾਲ ਪਾਲਣ ਕਰਦਿਆਂ ਵੀਰਵਾਰ ਨੂੰ ਜਾਰੀ ਕੀਤੀ ਆਪਣੀ 23 ਉਮੀਦਵਾਰਾਂ ਦੀ ਤੀਜ਼ੀ ਲਿਸਟ 'ਚ ਉਮੀਦਵਾਰਾਂ ਦੇ ਨਾਮਾਂ ਦੀ ਚੋਣ ਦਾ ਇਕੋ-ਇਕ ਅਧਾਰ ਉਨ੍ਹਾਂ ਦੇ ਜਿੱਤਣ ਦੀ ਕਾਬਿਲੀਅਤ ਰਖੀ ਹੈ।

ਇਸ ਲੜੀ ਹੇਠ ਪਾਰਟੀ ਨੇ ਪਰਿਵਾਰ 'ਚੋਂ ...
  


ਬਗੈਰ ਸ਼ਰਤ ਸ਼ਾਮਿਲ ਹੋ ਰਹੇ ਨੇ ਸਿੱਧੂ, ਡਿਪਟੀ ਮੁੱਖ ਮੰਤਰੀ ਅਹੁਦੇ 'ਤੇ ਫੈਸਲਾ ਪਾਰਟੀ ਅਗਵਾਈ ਵੱਲੋਂ ਉਚਿਤ ਸਮੇਂ 'ਤੇ ਲਿਆ ਜਾਵੇਗਾ: ਕੈਪਟਨ ਅਮਰਿੰਦਰ
11.01.17 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਤੋਂ ਕਿਹਾ ਹੇ ਕਿ ਸਾਬਕਾ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਜ਼ਲਦੀ ਹੀ ਪਾਰਟੀ 'ਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿੱਧੂ ਬਗੈਰ ਸ਼ਰਤ ਕਾਂਗਰਸ 'ਚ ਸ਼ਾਮਿਲ ਹੋਣਗੇ ਤੇ ਸੂਬੇ 'ਚ ਡਿਪਟੀ ...
  


ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਸੂਬੇ ਦੇ ਭਵਿੱਖ ਵਾਸਤੇ ਡਾ. ਮਨਮੋਹਨ ਸਿੰਘ ਨੇ ਪੰਜਾਬ ਕਾਂਗਰਸ ਦਾ ਚੋਣ ਮੈਨੀਫੈਸਟੋ ਜ਼ਾਰੀ ਕੀਤਾ
09.01.17 - ਪੀ ਟੀ ਟੀਮ

ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਸੋਮਵਾਰ ਨੂੰ ਇਸ ਵਿਸ਼ਵਾਸ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦਾ ਚੋਣ ਮੈਨੀਫੈਸਟੋ ਰਿਲੀਜ਼ ਕੀਤਾ ਗਿਆ ਕਿ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਾਦਲ ਸਰਕਾਰ ਵੱਲੋਂ ਸੂਬੇ ਦੇ ਕੀਤੇ ਗਏ ...
  


ਸੁਖਬੀਰ ਦੇ ਕਾਫਿਲੇ 'ਤੇ ਹਮਲਾ ਅਫਸੋਸਜਨਕ, ਲੇਕਿਨ ਲੋਕਾਂ ਦੇ ਗੁੱਸੇ ਦਾ ਲੱਛਣ: ਕੈਪਟਨ ਅਮਰਿੰਦਰ ਸਿੰਘ
09.01.17 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਜਲਾਲਾਬਾਦ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਾਫਿਲੇ ਉਪਰ ਹਮਲੇ ਨੂੰ ਅਫਸੋਸਜਨਕ ਦੱਸਿਆ ਹੈ, ਲੇਕਿਨ ਲੋਕਾਂ 'ਚ ਗੁੱਸਾ ਭਰਿਆ ਹੋਣ ਕਾਰਣ ਇਸ ਦੀਆਂ ਬਹੁਤ ਸ਼ੰਕਾਵਾਂ ਸਨ, ਜਿਹੜੇ ਆਪਣੇ ਗੁੱਸੇ ਨੂੰ ਜਾਹਿਰ ਕਰਨ ਤੋਂ ਪਹਿਲਾਂ ਚੋਣ ਜਾਬਤਾ ਲੱਗਣ ਦਾ ਇੰਤਜ਼ਾਰ ...
  


ਡਾ. ਮਨਮੋਹਨ ਸਿੰਘ ਰਿਲੀਜ਼ ਕਰਨਗੇ ਪੰਜਾਬ ਕਾਂਗਰਸ ਦਾ ਮੈਨੀਫੈਸਟੋ
29.12.16 - ਪੀ ਟੀ ਟੀਮ

ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਲਦੀ ਹੀ ਸੂਬਾ ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਨੀਫੈਸਟੋ ਨੂੰ ਰਿਲੀਜ਼ ਕਰਨਗੇ।

ਇਸ ਲੜੀ ਹੇਠ ਪੰਜਾਬ 'ਚ ਸ਼ਾਸਨ ਨੂੰ ਲੈ ਕੇ ਪਾਰਟੀ ਦੀ ਯੋਜਨਾ ਦੀ ਵਿਆਖਿਆ ਕਰਨ ਵਾਲੇ ਮੈਨੀਫੈਸਟੋ ਦੇ ਰਿਲੀਜ਼ ...
  


ਇੰਟੈਲੀਜੈਂਸ ਵਿੰਗ 'ਚ ਚੋਰ ਦਰਵਾਜੇ ਤੋਂ 22 ਕਰਮਚਾਰੀਆਂ ਦੀ ਭਰਤੀ 'ਤੇ ਪਿਆ ਘਮਾਸਾਨ
28.12.16 - ਪੀ ਟੀ ਟੀਮ

ਪੰਜਾਬ ਸਰਕਾਰ ਵੱਲੋਂ 22 ਦਸੰਬਰ ਨੂੰ ਚੋਰੀ ਛਿੱਪੇ ਇੰਟੈਲੀਜੈਂਸ ਵਿੰਗ 'ਚ 22 ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਕਾਂਗਰਸ ਨੇ ਜ਼ੋਰਦਾਰ ਵਿਰੋਧ ਪ੍ਰਗਟਾਇਆ ਹੈ। ਬੁੱਧਵਾਰ ਨੂੰ ਪ੍ਰਦੇਸ਼ ਕਾਂਗਰਸ ਮੀਤ ਪ੍ਰਧਾਨ ਤੇ ਬੁਲਾਰੇ ਸੁਨੀਲ ਜਾਖੜ ਨੇ ਆਪਣੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ 'ਚ ਉਹ ਦਸਤਾਵੇਜ਼ ...
  Load More

TOPIC

TAGS CLOUD

ARCHIVE


Copyright © 2016-2017


NEWS LETTER