ਖੇਤੀਬਾੜੀ

ਮੌਸਮ ਅਨੁਕੂਲ ਰਿਹਾ ਤਾਂ ਨਰਮੇ-ਕਪਾਹ ਦੀ ਚੰਗੀ ਫ਼ਸਲ ਹੋਣ ਦੀ ਉਮੀਦ: ਡਾ. ਢਿੱਲੋਂ
05.08.16 - ਅਮਿਤ ਭੰਡਾਰੀ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿੱਚ ਅੱਜ ਨਰਮਾ-ਕਪਾਹ ਪੱਟੀ ਵਿੱਚ ਚਿੱਟੀ ਮੱਖੀ ਦੇ ਹਮਲੇ ਸੰਬੰਧੀ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਹ ਪ੍ਰੈਸ ਕਾਨਫਰੰਸ ਯੂਨੀਵਰਸਿਟੀ ਦੇ ਥਾਪਰ ਹਾਲ ਵਿੱਚ ਨਿਰਦੇਸ਼ਕ ਖੋਜ ਦੇ ਕਮੇਟੀ ਰੂਮ ਵਿੱਚ ਆਯੋਜਿਤ ਕੀਤੀ ਗਈ ਜਿਥੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਹੋਰ ...
  


'ਚੀਮਾ ਕਿੰਨੇ ਪੈਸਿਆਂ ਲਈ ਖੁਦਕੁਸ਼ੀ ਕਰ ਸਕਦੇ ਹਨ ?' : ਕਿਸਾਨ ਯੂਨੀਅਨ
02.05.16 - ਪੀ ਟੀ ਟੀਮ

ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਚੀਮਾ ਦੇ ਬਿਆਨ ਨੂੰ ਹੱਦ ਦਰਜੇ ਦਾ ਘਟਿਆ ਅਤੇ ਬੇਸ਼ਰਮੀ ਨਾਲ ਦਿੱਤਾ ਬਿਆਨ ਦੱਸਿਆ | ਪ੍ਰੈੱਸ ਨੋਟ ਜਾਰੀ ਕਰਦਿਆਂ ਯੂਨੀਅਨ ਦੇ ਕੌਮੀਂ ਪ੍ਰਧਾਨ ਅਤੇ ਸਾਬਕਾ ਐਮ ਪੀ ਭੁਪਿੰਦਰ ਸਿੰਘ ...
  


ਪਾਵਰ ਕਾਰਪੋਰੇਸ਼ਨ ਨੇ ਅੱਗ ਲੱਗਣ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਗੰਭੀਰ ਨੋਟਿਸ
14.04.16 - ਪੀ ਟੀ ਟੀਮ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਬਿਜਲੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਬਹੁਤ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਵਿਚ ਆਪਣੇ ਸਾਰੇ ਸੰਚਾਲਨ ਜ਼ੋਨਾਂ ਦੇ ਮੁੱਖ ਇੰਜੀਨੀਅਰਾਂ ਨੂੰ ਹਦਾਇਤਾਂ ...
  


ਗੜੇਮਾਰੀ ਨਾਲ ਪ੍ਰਭਾਵਿਤ ਫਸਲਾਂ ਦਾ ਮੁਆਵਜਾ ਦੇਵੇ ਸਰਕਾਰ : ਮਾਨ, ਮੀਆਂਪੁਰ
15.03.16 - ਪੀ ਟੀ ਟੀਮ

ਪਿਛਲੇ ਤਿੰਨ ਦਿਨ ਤੋਂ ਪੰਜਾਬ ਵਿੱਚ ਹੋ ਰਹੀ ਬਾਰਿਸ਼ ਅਤੇ ਗੜੇਮਾਰੀ ਨਾਲ ਬਹੁਤ ਸਾਰੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ | ਪੰਜਾਬ ਸਰਕਾਰ ਸਪੈਸ਼ਲ ਗਿਰਦਾਵਰੀ  ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜਾ ਦੇਵੇ | ਇਹ ਮੰਗ ਭੁਪਿੰਦਰ ਸਿੰਘ ਮਾਨ ਸਾਬਕਾ ਐਮ ਪੀ ਅਤੇ ਬੀ ਕੇ ਯੂ ਦੇ ...
  
TOPIC

TAGS CLOUD

ARCHIVE


Copyright © 2016-2017


NEWS LETTER