ਪਟਿਆਲਾ

ਸਰਕਾਰੀ ਹਸਪਤਾਲਾਂ ’ਚ ਮਾਹਿਰ ਡਾਕਟਰਾਂ ਤੇ ਹੋਰ ਲੋੜੀਂਦੇ ਸਟਾਫ ਦੀਆਂ ਅਸਾਮੀਆਂ ਛੇਤੀ ਭਰਾਂਗੇ: ਬ੍ਰਹਮ ਮਹਿੰਦਰਾ
ਰਾਜਿੰਦਰਾ ਹਸਪਤਾਲ ਲਈ 20 ਕਰੋੜ ਰੁਪਏ ਦੇਣ ਦਾ ਐਲਾਨ
01.07.17 - ਪੀ ਟੀ ਟੀਮ

ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਖਾਲੀ ਪਈਆਂ ਮਾਹਿਰ ਡਾਕਟਰਾਂ ਤੇ ਹੋਰ ਜ਼ਰੂਰੀ ਸਟਾਫ ਦੀਆਂ ਅਸਾਮੀਆਂ ਛੇਤੀ ਹੀ ਭਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਕਿ ਰਾਜ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਹ ਪ੍ਰਗਟਾਵਾ ਪੰਜਾਬ ਦੇ ...
  


ਅਰੁਣਜੀਤ ਸਿੰਘ ਮਿਗਲਾਨੀ ਨੇ ਪਟਿਆਲਾ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਵੱਜੋਂ ਅਹੁਦਾ ਸੰਭਾਲਿਆ
30.06.17 - ਪੀ ਟੀ ਟੀਮ

2000 ਬੈਚ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਰੁਣਜੀਤ ਸਿੰਘ ਮਿਗਲਾਨੀ ਨੇ ਅੱਜ ਪਟਿਆਲਾ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਦਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਪਟਿਆਲਾ ਡਵੀਜ਼ਨ ਵਿੱਚ ਪੈਂਦੇ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਸਾਫ ਸੁਥਰੀਆਂ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
 
ਮਿਗਲਾਨੀ, ਜੋ ਇਸ ਤੋਂ ਪਹਿਲਾਂ ਸਕੱਤਰ ਸਾਇੰਸ ਐਂਡ ਟੈਕਨਾਲੋਜੀ ਤੇ ...
  


ਅਰਬ ਦੇਸ਼ਾਂ ਅਤੇ ਮਲੇਸ਼ੀਆ 'ਚ ਜਾਣ ਵਾਲੇ ਲੋਕ ਵਿਸ਼ੇਸ਼ ਧਿਆਨ ਰੱਖਣ: ਕੁਮਾਰ ਅਮਿਤ
ਅਣਅਧਿਕਾਰਤ ਟ੍ਰੈਵਲ ਏਜੰਟਾਂ ਅਤੇ ਕੋਚਿੰਗ ਇੰਸਟੀਚਿਊਟਾਂ 'ਤੇ ਹੋਵੇਗੀ ਕਾਰਵਾਈ
30.06.17 - ਪੀ ਟੀ ਟੀਮ

ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਤੌਰ 'ਤੇ ਵਿਦੇਸ਼ਾਂ ’ਚ ਕੰਮ ਕਰਨ ਜਾਣ ਵਾਲੇ ਲੋਕਾਂ ਲਈ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕੋਈ ਵੀ ਵਿਅਕਤੀ ਜੇਕਰ ਅਰਬ ਦੇਸ਼ਾਂ ਜਾਂ ਮਲੇਸ਼ੀਆ 'ਚ ਜਾਣ ਦਾ ਚਾਹਵਾਨ ਹੈ ਤਾਂ ਉਹ ਵਿਸੇਸ਼ ਰੂਪ ਨਾਲ ਆਪਣੀ ਸੁਰੱਖਿਆ ...
  


ਪੰਜਾਬ ਟੂਡੇ ਫਾਊਂਡੇਸ਼ਨ ਵੱਲੋਂ ਸੈਮੀਨਾਰ; ਰਾਜਿੰਦਰਾ ਹਸਪਤਾਲ ਨੂੰ ਮਿਲਣਗੇ 100 ਕਰੋੜ ਰੁਪਏ: ਬ੍ਰਹਮ ਮਹਿੰਦਰਾ
10.06.17 - ਪੀ ਟੀ ਟੀਮ

ਪੰਜਾਬ ਸਰਕਾਰ ਦੇ ਸਿਹਤ ਅਤੇ ਮੈਡੀਕਲ ਐਜੂਕੇਸ਼ਨ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਪੰਜਾਬ ਟੂਡੇ ਫਾਊਂਡੇਸ਼ਨ ਵੱਲੋਂ ਉੱਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਵਾਤਾਵਰਨ ਦਿਵਸ ਨੂੰ ਸਮਰਪਿਤ 'ਕਨੈਕਟ ਟੂ ਨੇਚਰ' (ਕੁਦਰਤ ਨਾਲ ਜੁੜੀਏ) ਵਿਸ਼ੇ 'ਤੇ ਸੈਮੀਨਾਰ ਵਿੱਚ ਕਿਹਾ ਕਿ ਪਟਿਆਲਾ ਸ਼ਹਿਰ ਮੁੱਖ ਮੰਤਰੀ ...
  


ਬੰਦ ਪਏ ਸੀਵਰੇਜ ਤੇ ਬਰਸਾਤੀ  ਨਾਲਿਆਂ ਦੀ ਸਕਸ਼ਨ ਮਸ਼ੀਨ ਨਾਲ ਸਫ਼ਾਈ ਦੇ ਪ੍ਰਾਜੈਕਟ ਦੀ ਸ਼ੁਰੂਆਤ
03.06.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਤਿਆਰ ਕੀਤੀ ਯੋਜਨਾ ਦੇ ਪਹਿਲੇ ਪੜਾਅ ਤਹਿਤ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ  ਸ੍ਰ: ਨਵਜੋਤ ਸਿੰਘ ਸਿੱਧੂ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ...
  


ਕਿਲਾ ਮੁਬਾਰਕ ਨੂੰ ਵਿਸ਼ਵ ਵਿਰਾਸਤੀ ਸਥਾਨ ਬਣਾਉਣ ਲਈ ਯੂਨੈਸਕੋ ਦੀ ਟੀਮ ਮੰਗਲਵਾਰ ਨੂੰ ਪੁੱਜੇਗੀ ਪਟਿਆਲਾ: ਸਿੱਧੂ
28.05.17 - ਪੀ ਟੀ ਟੀਮ

ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਨੂੰ ਵਿਸ਼ਵ ਵਿਰਾਸਤੀ ਸਥਾਨ (ਵਰਲਡ ਹੈਰੀਟੇਜ਼ ਸਾਈਟ) ਬਣਾਉਣ ਲਈ ਆਉਣ ਵਾਲੇ ਮੰਗਲਵਾਰ ਨੂੰ ਯੂਨੈਸਕੋ ਦੀ ਉੱਚ ਪੱਧਰੀ ਟੀਮ ਵੱਲੋਂ ਪਟਿਆਲਾ ਦਾ ਦੌਰਾ ਕੀਤਾ ਜਾਵੇਗਾ ਅਤੇ ਛੇਤੀ ਹੀ ਇਤਿਹਾਸਕ ਵਿਰਸੇ ਦੀ ਸਾਂਭ ਸੰਭਾਲ ਲਈ ਪਟਿਆਲਾ, ਜੀਂਦ ਤੇ ਕਪੂਰਥਲਾ ਰਿਆਸਤਾਂ ਦੀਆਂ ਪੁਰਾਤਨ ...
  


ਪਟਿਆਲਾ ਜ਼ਿਲ੍ਹੇ ਦੇ 931 ਪਿੰਡਾਂ ਦੀ ਜ਼ਮੀਨ ਦੇ ਰਿਕਾਰਡ ਦਾ ਕੰਪਿਊਟਰੀਕਰਨ ਮੁਕੰਮਲ: ਡਿਪਟੀ ਕਮਿਸ਼ਨਰ
25.05.17 - ਪੀ ਟੀ ਟੀਮ

ਪਟਿਆਲਾ ਜ਼ਿਲ੍ਹੇ ਦੇ ਕੁੱਲ 934 ਪਿੰਡਾਂ ਵਿੱਚੋਂ 931 ਪਿੰਡਾਂ ਦਾ ਜ਼ਮੀਨੀ ਰਿਕਾਰਡ ਕੰਪਿਊਟਰਾਈਜ਼ਡ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਹੁਣ ਕੋਈ ਵੀ ਵਿਅਕਤੀ ਦੇਸ਼ ਜਾਂ ਵਿਦੇਸ਼ ਵਿੱਚ ਕਿਤੇ ਵੀ ਘਰ ਬੈਠੇ ਹੀ ਆਪਣੀ ਜਾਇਦਾਦ ...
  


ਬਾਗਬਾਨੀ: ਖੇਤੀ 'ਚ ਵਿਭਿੰਨਤਾ ਲਿਆਉਣ ਦਾ ਸਫਲ ਵਿਕਲਪ
27.04.17 - ਪੀ ਟੀ ਟੀਮ

ਪੰਜਾਬ ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੇ ਅੰਨ ਭੰਡਾਰ ਵਿਚ 60 ਫ਼ੀਸਦੀ ਕਣਕ ਅਤੇ ਲਗਭਗ 40 ਫ਼ੀਸਦੀ ਝੋਨੇ ਦਾ ਯੋਗਦਾਨ ਪਾਉਂਦਾ ਆ ਰਿਹਾ ਹੈ। ਇਸ ਦਾ ਭੂਗੋਲਿਕ ਖੇਤਰ ਭਾਵੇਂ ਦੇਸ਼ ਦੇ ਕੁੱਲ ਭੂਗੋਲਿਕ ਖੇਤਰ ਦਾ ਡੇਢ ਫ਼ੀਸਦੀ ਹੈ ਪਰ ਇਸ ਨੇ ਦੇਸ਼ ਦੇ ਅੰਨ ਭੰਡਾਰ ...
  


ਚੰਡੀਗੜ੍ਹ ਤੋਂ ਬਠਿੰਡਾ, ਪਾਤੜਾਂ, ਦੇਵੀਗੜ੍ਹ ਜਾਣਾ ਹੋਇਆ ਸੁਖਾਲਾ; ਪਟਿਆਲਾ ਦੇ ਦੱਖਣੀ ਬਾਈਪਾਸ 'ਤੇ ਆਵਾਜਾਈ ਸ਼ੁਰੂ
17.04.17 - ਪੀ ਟੀ ਟੀਮ

ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ 330.33 ਕਰੋੜ ਰੁਪਏ ਦੀ ਲਾਗਤ ਨਾਲ ਬਣੇ 19.28 ਕਿਲੋਮੀਟਰ ਲੰਮੇ ਦੱਖਣੀ ਬਾਈਪਾਸ 'ਤੇ ਆਵਾਜਾਈ ਸ਼ੁਰੂ ਕਰਵਾ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਬਾਈਪਾਸ ਦੇ ਚਾਲੂ ਹੋਣ ਨਾਲ ਜਿੱਥੇ ਚੰਡੀਗੜ੍ਹ ਤੋਂ ਸੰਗਰੂਰ, ...
  


ਘਰੇਲੂ ਹਿੰਸਾ ਦੀਆਂ ਸ਼ਿਕਾਰ ਔਰਤਾਂ ਲਈ ਖੁਲ੍ਹੇਗਾ ਵਨ ਸਟਾਪ ਸੈਂਟਰ
06.04.17 - ਪੀ ਟੀ ਟੀਮ

ਘਰੇਲੂ ਹਿੰਸਾ ਦੀਆਂ ਸ਼ਿਕਾਰ ਔਰਤਾਂ ਨੂੰ ਮੌਕੇ 'ਤੇ ਹੀ ਹਰ ਸੁਵਿਧਾ ਅਤੇ ਰਾਹਤ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵਨ ਸਟਾਪ ਸੈਂਟਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ 'ਚ ਇਹ ਜਾਣਕਾਰੀ ਦਿੱਤੀ ਗਈ ...
  


2 ਲੱਖ ਤੋਂ ਵੱਧ ਬੱਚਿਆਂ ਨੂੰ 2 ਅਪ੍ਰੈਲ ਨੂੰ ਪਿਲਾਈ ਜਾਵੇਗੀ ਪਲੱਸ ਪੋਲੀਓ ਦਵਾਈ
28.03.17 - ਪੀ ਟੀ ਟੀਮ

ਪਲੱਸ ਪੋਲੀਓ ਮੁਹਿੰਮ ਦੇ ਤਹਿਤ 5 ਸਾਲ ਤੱਕ ਦੇ ਬੱਚਿਆਂ ਨੂੰ ਜ਼ਿਲ੍ਹੇ ਵਿੱਚ 2 ਅਪ੍ਰੈਲ ਤੋਂ ਦਵਾਈ ਪਿਲਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ...
  


ਜਿੰਮਖਾਨਾ ਕਲੱਬ ਮੈਨੇਜਮੈਂਟ ਨੇ ਦਿੱਤੀ ਪ੍ਰਨੀਤ ਕੌਰ ਨੂੰ ਵਧਾਈ
15.03.17 - ਪੀ ਟੀ ਟੀਮ

ਜਿੰਮਖਾਨਾ ਕਲੱਬ ਦੇ ਪ੍ਰਧਾਨ ਵਿਨੋਦ ਢੁੰਡੀਆਂ, ਸਕੱਤਰ ਵਿਪਨ ਸ਼ਰਮਾ ਅਤੇ ਮੀਤ ਪ੍ਰਧਾਨ ਹਰਪ੍ਰੀਤ ਸੰਧੂ ਦੀ ਅਗਵਾਈ ਹੇਠ ਜਿੰਮਖਾਨਾ ਕਲੱਬ ਦੀ ਮੈਨੇਜਮੈਂਟ ਨੇ ਸਥਾਨਕ ਮੋਤੀ ਬਾਗ ਪੈਲਸ ਵਿਖੇ ਪਹੁੰਚ ਕੇ ਪੰਜਾਬ ਵਿੱਚ ਕਾਂਗਰਸ ਪਾਰਟੀ ਅਤੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਕਾਰਡ ਤੋੜ ਜਿੱਤ 'ਤੇ ਪ੍ਰਨੀਤ ...
  


ਸੰਘਣੀ ਧੁੰਦ ਤੇ ਠੰਢ ਕਾਰਣ ਜ਼ਿਲ੍ਹਾ ਮੈਜਿਸਟਰੇਟ ਨੇ ਦਿੱਤਾ ਵਿਦਿਅਕ ਸੰਸਥਾਵਾਂ ਦੇ ਸਮੇਂ 'ਚ ਤਬਦੀਲੀ ਦਾ ਆਦੇਸ਼
18.01.17 - ਪੀ ਟੀ ਟੀਮ

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਰਾਮਵੀਰ ਸਿੰਘ ਨੇ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਕਾਰਣ ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ, ਆਈ.ਟੀ.ਆਈ., ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ, ਏਡਿਡ, ਐਫੀਲੀਏਟਿਡ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ ਤਬਦੀਲੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ...
  


ਬੇਕਸੂਰ ਲੋਕਾਂ ਦੇ ਕਾਤਲ ਮੋਦੀ 'ਤੇ ਦਰਜ ਹੋਵੇ ਐੱਫ.ਆਈ.ਆਰ: ਬ੍ਰਹਮ ਮਹਿੰਦਰਾ
28.11.16 - ਪੀ ਟੀ ਟੀਮ

ਆਲ ਇੰਡੀਆ ਕਾਂਗਰਸ ਕਮੇਟੀ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਇਕ ਬ੍ਰਹਮ ਮਹਿੰਦਰਾ ਨੇ ਮੋਦੀ ਸਰਕਾਰ ਦੀ ਨੋਟਬੰਦੀ ਦੇ ਖਿਲਾਫ ਸਥਾਨਕ ਤ੍ਰਿਪੜੀ ਚੌਂਕ ਵਿਖੇ ਵਿਸ਼ਾਲ ਅਕਰੋਸ਼ ਧਰਨਾ ਲਗਾਇਆ। ਇਸ ਮੌਕੇ ਸਭ ਤੋਂ ਪਹਿਲਾਂ ...
  


ਯੂਥ ਕਾਂਗਰਸ ਅਤੇ ਕਾਂਗਰਸੀਆਂ ਨੇ ਦਿੱਤਾ ਨਗਰ ਨਿਗਮ ਦੇ ਖਿਲਾਫ ਧਰਨਾ
21.11.16 - ਪੀ ਟੀ ਟੀਮ

ਅਕਾਲੀ ਭਾਜਪਾ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਨੂੰ ਪੈਰਿਸ ਬਣਾਉਣ ਦੇ ਦਾਅਵਿਆਂ ਦੇ ਉਲਟ ਨਰਕ ਬਣ ਚੁੱਕੇ ਪਟਿਆਲਾ ਸ਼ਹਿਰ ਦੀ ਸਮੱਸਿਆ ਨੂੰ ਲੈ ਕੇ ਯੂਥ ਕਾਂਗਰਸ ਲੋਕ ਸਭਾ ਦੇ ਪ੍ਰਧਾਨ ਧਨਵੰਤ ਸਿੰਘ ਜਿੰਮੀ ਡਕਾਲਾ ਦੀ ਅਗਵਾਈ ਹੇਠ ਅਤੇ ਪਟਿਆਲਾ ਸ਼ਹਿਰੀ ਕਾਂਗਰਸ ਦੇ ਸਹਿਯੋਗ ਨਾਲ ਅੱਜ ਨਗਰ ...
  


ਨਸ਼ੀਲੀ ਕੋਲਡ ਡਰਿੰਕ ਪਿਲਾ ਕੇ ਕੀਤਾ ਗੈਂਗਰੇਪ
13.10.16 - ਪੀ ਟੀ ਟੀਮ

ਪਟਿਆਲਾ ਨਿਵਾਸੀ ਸੁਨਾਰ ਦੀ 17 ਸਾਲ ਦੀ ਧੀ ਦੇ ਨਾਲ ਤਿੰਨ ਮੁੰਡਿਆਂ ਨੇ ਨਸ਼ੀਲੀ ਕੋਲਡਰਿੰਕ ਪਿਲਾ ਕੇ ਬਲਾਤਕਾਰ ਕੀਤਾ। ਮਿਲੀ ਜਾਣਕਾਰੀ ਦੇ ਮੁਤਾਬਕ ਪਹਿਲਾਂ ਗਗਨਦੀਪ ਸਿੰਘ ਉਰਫ ਸੰਨੀ ਨਿਵਾਸੀ ਰਾਮਪੁਰਾ ਜ਼ਿਲ੍ਹਾ ਸੰਗਰੂਰ, ਨੇ ਫੋਨ ਕਰਕੇ ਉਸਨੂੰ ਗੁਰੁਦਵਾਰਾ ਸ਼੍ਰੀ ਦੁਖਨਿਵਾਰਨ ਸਾਹਿਬ ਦੇ ਸਾਹਮਣੇ ਬੁਲਾਇਆ। ਜਿੱਥੋਂ ਉਹ ...
  


ਫ਼ਰਜ਼ੀ ਡਿਗਰੀਆਂ ਦੇ ਸੌਦਾਗਰ ਪਿਓ-ਪੁੱਤਰ ਗ੍ਰਿਫਤਾਰ
12.10.16 - ਪੀ ਟੀ ਟੀਮ

ਫ਼ਰਜ਼ੀ ਡਿਗਰੀਆਂ ਵੇਚਣ ਵਾਲੇ ਸਾਈਂ ਅਕਾਦਮੀ ਦੇ ਮਾਲਿਕ ਰਾਜੇਸ਼ ਗੁਪਤਾ ਅਤੇ ਬੇਟੇ ਸਿਧਾਰਥ ਗੁਪਤਾ ਨੂੰ ਸੋਮਵਾਰ ਸ਼ਾਮ ਪਟਿਆਲਾ ਦੀ ਛੋਟੀ ਬਾਰਾਂਦਰੀ ਇਲਾਕੇ ਵਿੱਚ ਬਣੇ ਇੱਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ ਗਿਆ। 10 ਅਕਤੂਬਰ ਨੂੰ ਸਿਧਾਰਥ ਦਾ ਵਿਆਹ ਸੀ, ਇਸਲਈ ਪੂਰਾ ਪਰਿਵਾਰ ਪਟਿਆਲਾ ਵਿੱਚ ਇਕੱਠਾ ਹੋਇਆ ...
  


ਸਾਬਕਾ ਫੌਜੀ ਨਿਰਮਲ ਸਿੰਘ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ
19.09.16 - ਪੀ ਟੀ ਟੀਮ

ਗੁਰਮੀਤ ਸਿੰਘ ਚੌਹਾਨ, ਐਸ.ਐਸ.ਪੀ, ਪਟਿਆਲਾ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਮਿਤੀ 15 ਸਤੰਬਰ 2016 ਨੂੰ ਸਾਬਕਾ ਫੌਜੀ ਨਿਰਮਲ ਸਿੰਘ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਮਲ ਸਿੰਘ ਦੇ ਕਤਲ ਤੋਂ ਬਾਅਦ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਐਸ.ਐਚ.ਓ ...
  


ਨਿਆਂਇਕ ਅਧਿਕਾਰੀ ਹਫਤੇ ਵਿਚ ਇੱਕ ਦਿਨ ਮਨਾਉਣਗੇ 'ਨੋ ਕਾਰ ਡੇ'
05.09.16 - ਪੀ ਟੀ ਟੀਮ

'ਜਾਂ ਤਾਂ ਤੁਸੀਂ ਸਮੱਸਿਆ ਦਾ ਹਿੱਸਾ ਹੋ ਜਾਂ ਫੇਰ ਉਸ ਦੇ ਉਪਾਏ ਦਾ'
ਇਹ ਤੁਹਾਡੇ ਉੱਤੇ ਨਿਰਭਰ ਕਰਦਾ ਹੈ ਕਿ ਤੁਸੀਂ ਕਿਥੇ ਖੜ੍ਹਨਾ ਹੈ। ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਐਚ. ਐਸ. ਮਦਾਨ ਨੇ ਅਜੋਕੇ ਯੁੱਗ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਰ ਪੱਧਰ ਉੱਤੇ ਕੰਮ ...
  


ਵਧੀਆ ਪੜ੍ਹਾਈ, ਵਧੀਆ ਦਵਾਈ ਦੇ ਕੇ ਹੀ ਅਸੀਂ ਪਿੰਡਾਂ ਦਾ ਸਮੁਚਾ ਵਿਕਾਸ ਕਰ ਸਕਦੇ ਹਾਂ: ਜੀ ਕੇ ਸਿੰਘ
30.08.16 - ਪੀ ਟੀ ਟੀਮ

ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਜੀ ਕੇ ਸਿੰਘ ਨੇ ਅੱਜ ਜ਼ਿਲ੍ਹਾ ਪਰਿਸ਼ਦ ਦੇ ਹਾਲ ਵਿਚ ਪਟਿਆਲਾ ਡਵੀਜਨ ਦੇ ਸਾਰੇ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ, ਰੂਪਨਗਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਐਸ.ਏ.ਐਸ. ਨਗਰ ਦੇ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਅਤੇ ਬਲਾਕ ਵਿਕਾਸ ...
  Load More

TOPIC

TAGS CLOUD

ARCHIVE


Copyright © 2016-2017


NEWS LETTER