ਪੰਜਾਬ ਸਰਕਾਰ

ਪੰਜਾਬ ਸਰਕਾਰ ਵਲੋਂ ਫੂਡ ਸੇਫਟੀ ਐਕਟ 2006 ਨਾਲ ਸਬੰਧਤ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ
28.06.17 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਜੁਲਾਈ ਮਹੀਨੇ ਵਿਚ ਫੂਡ ਸੇਫਟੀ ਸਟੈਂਡਰਡ ਐਂਡ ਰੈਗੂਲੇਸ਼ਨ (ਐੱਫ.ਐੱਸ.ਐੱਸ.ਆਰ.) ਐਕਟ 2006 ਨਾਲ ਸਬੰਧਤ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰਨ ਦਾ ਫੈਸਲਾ ਲਿਆ ਹੈ। ਇਸ ਟ੍ਰੇਨਿੰਗ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਦੇ ਸਹਾਇਕ ਫੂਡ ਕਮਿਸ਼ਨਰ, ਫੂਡ ਇੰਸਪੈਕਟਰ ਅਤੇ ਇਸ ਕਾਰਜ ਲਈ ਨਾਮਜਦ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ...
  


ਨਵੀਂ ਸੱਭਿਆਚਾਰਕ ਨੀਤੀ ਨੌਜਵਾਨਾਂ ਨੂੰ ਧਿਆਨ 'ਚ ਰੱਖ ਕੇ ਤਿਆਰ ਹੋਵੇਗੀ: ਨਵਜੋਤ ਸਿੰਘ ਸਿੱਧੂ
29.05.17 - ਪੀ ਟੀ ਟੀਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਣਾਈ ਜਾ ਰਹੀ ਸੱਭਿਆਚਾਰਕ ਨੀਤੀ ਦਾ ਖਾਕਾ ਨੌਜਵਾਨਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਇੰਟਰਨੈੱਟ ਦੇ ਯੁੱਗ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ, ਸੱਭਿਆਚਾਰ, ਮਾਂ ਬੋਲੀ ਨਾਲ ਜੋੜਿਆ ...
  


ਵਿਕਾਸ ਕਾਰਜਾਂ 'ਤੇ ਖਰਚ ਕੀਤੇ ਜਾਂਦੇ ਪੈਸੇ ਨਾਲ ਵਿਕਾਸ ਕਾਰਜ ਦਿਖਣੇ ਚਾਹੀਦੇ ਹਨ: ਤ੍ਰਿਪਤ ਬਾਜਵਾ
25.05.17 -

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਮੁੱਚੇ ਅਫਸਰਾਂ ਨਾਲ ਪਲੇਠੀ ਮੀਟਿੰਗ ਮੌਕੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਬਿਨ੍ਹਾਂ ਕਿਸੇ ਭੇਦਭਾਵ ਦੇ ਕੀਤੇ ਜਾਣ। ਉਨ੍ਹਾਂ ਨਾਲ ਹੀ ਕਿਹਾ ...
  


ਸ਼ਹਿਰਾਂ ਦੀ ਸਫਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਨਵਜੋਤ ਸਿੰਘ ਸਿੱਧੂ
19.05.17 - ਪੀ ਟੀ ਟੀਮ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ-ਸੁਥਰੀ ਦਿੱਖ ਦੇਣ ਅਤੇ ਸ਼ਹਿਰਾਂ ਦੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੀਆਂ 10 ...
  


ਮੁੱਖ ਮੰਤਰੀ ਵੱਲੋਂ ਬਾਗਬਾਨੀ ਪ੍ਰਾਜੈਕਟਾਂ ਲਈ ਵੱਖਰੀ ਪ੍ਰਸ਼ਾਸਕੀ ਸੰਸਥਾ ਬਣਾਉਣ ਲਈ ਸਹਿਮਤੀ
16.05.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਗਬਾਨੀ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਵਾਸਤੇ ਇਕ ਵੱਖਰੀ ਪ੍ਰਸ਼ਾਸਕੀ ਸੰਸਥਾ ਸਥਾਪਤ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਹੀ ਮੁੱਖ ਮੰਤਰੀ ਨੇ ਬਾਗਬਾਨੀ ਦੇ ਵਿਕਾਸ ਲਈ ਕਾਰਪੋਰੇਟਸ/ਵਿਅਕਤੀਆਂ ਨੂੰ ਪਟੇ 'ਤੇ ਜ਼ਮੀਨ ਦੇਣ ਵਾਸਤੇ ...
  


ਪੰਜਾਬ ਸਰਕਾਰ ਵੱਲੋਂ ਗੈਸਟ ਹਾਊਸਾਂ ਲਈ ਨਿੱਜੀ ਇਮਾਰਤਾਂ ਕਿਰਾਏ 'ਤੇ ਲੈਣ ਉੱਤੇ ਰੋਕ
15.05.17 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਵੱਲੋਂ ਨਿੱਜੀ ਇਮਾਰਤਾਂ ਨੂੰ ਕਿਰਾਏ 'ਤੇ ਲੈ ਕੇ ਗੈਸਟ ਹਾਊਸ/ਟਰਾਂਜਿਟ ਕੈਂਪ/ਰੈਸਟ ਹਾਊਸ ਵੱਜੋਂ ਵਰਤਣ 'ਤੇ ਰੋਕ ਲਗਾਈ ਹੈ। ਇਸ ਬਾਬਤ ਜੇਕਰ ਕੋਈ ਇਮਾਰਤ ਪਹਿਲਾਂ ਹੀ ਕਿਰਾਏ 'ਤੇ ਲਈ ਹੋਈ ਹੈ ਤਾਂ ਉਸ ਨੂੰ 30 ਜੂਨ 2017 ਤੱਕ ਖਾਲੀ ...
  


ਸਥਾਨਕ ਸਰਕਾਰਾਂ ਮੰਤਰੀ ਵੱਲੋਂ ਬਠਿੰਡਾ ਨਗਰ ਸੁਧਾਰ ਟਰੱਸਟ ਦੇ 10 ਅਧਿਕਾਰੀ ਮੁਅੱਤਲ
04.05.17 - ਪੀ ਟੀ ਟੀਮ

ਬਠਿੰਡਾ ਵਿਖੇ ਫਲੈਟਾਂ ਦੀ ਉਸਾਰੀ ਵਿੱਚ ਬੇਨਿਯਮੀਆਂ ਦੇ ਸਾਹਮਣੇ ਆਏ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਨਗਰ ਸੁਧਾਰ ਟਰੱਸਟ ਦੇ 10 ਅਧਿਕਾਰੀਆਂ ਨੂੰ ਮਨਮੋਹਨ ਕਾਲੀਆ ਇਨਕਲੇਵ, ਗੋਨਿਆਣਾ ਰੋਡ, ਬਠਿੰਡਾ ਦੇ ਫਲੈਟਾਂ ਦੀ ਉਸਾਰੀ ਵਿਚ ਪਾਈਆਂ ਗਈਆਂ ਤਰੁੱਟੀਆਂ, ...
  


ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਵਿਸਤਾਰਾ ਨੇ ਹੋਰ ਉਡਾਨਾਂ ਸ਼ੁਰੂ ਕਰਨ ਦੀ ਇੱਛਾ ਪ੍ਰਗਟਾਈ
25.04.17 - ਪੀ ਟੀ ਟੀਮ

ਅੱਜ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਇੱਕ ਹੋਰ ਹੁੰਗਾਰਾ ਮਿਲਿਆ ਕਿਉਂਕਿ ਵਿਸਤਾਰਾ ਵੱਲੋਂ ਹੋਰ ਉੁਡਾਨਾਂ ਸ਼ੁਰੂ ਕਰਨ ਅਤੇ ਸੂਬਾ ਸਰਕਾਰ ਨਾਲ ਇਕ ਸਮਝੌਤੇ ਰਾਹੀਂ ਤਾਜ ਹੋਟਲਾਂ ਨਾਲ ਭਾਈਵਾਲੀ ਬਣਾ ਕੇ ਕੰਮ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ...
  


ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦੀ ਮਾਨਤਾ ਰੱਦ ਕੀਤੀ ਜਾਵੇਗੀ: ਚੰਨੀ
21.04.17 - ਪੀ ਟੀ ਟੀਮ

ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਵਾ ਕੇ ਅਜੋਕੇ ਦੌਰ ਦੀਆਂ ਵਿਸ਼ਵ ਪੱਧਰੀ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੀ ਇੱਕੋ ਇੱਕ ਮਾਪਦੰਡ ਹੋਵੇਗਾ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦਾ ਸਰਕਾਰ ਦੇ ਭਰੋਸੇ 'ਤੇ ਖਰਾ ਉਤਰਨ ਲਈ। ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਹੁਤ ਹੀ ...
  


ਅਨਿਲ ਅੰਬਾਨੀ, ਆਨੰਦ ਮਹਿੰਦਰਾ ਅਤੇ ਹੋਰ ਕਈ ਕੰਪਨੀਆਂ ਸੂਬੇ ਵਿੱਚ ਵੱਡੇ ਪ੍ਰੋਜੈਕਟ ਲਾਉਣ ਲਈ ਤਿਆਰ
11.04.17 - ਪੀ ਟੀ ਟੀਮ

ਪੰਜਾਬ ਨੇ ਅੱਜ ਉਦਯੋਗੀਕਰਨ ਵੱਲ ਉਸ ਵੇਲੇ ਇਕ ਵੱਡੀ ਪੁਲਾਂਘ ਪੁੱਟੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇੇ ਮੁੰਬਈ ਦੇ ਦੌਰੇ ਦੇ ਦੂਜੇ ਦਿਨ ਉੱਘੇ ਉਦਯੋਗਪਤੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਜਿਨ੍ਹਾਂ ਨੇ ਸੂਬੇ ਵਿੱਚ ਵੱਡੀ ਪੱਧਰ 'ਤੇ ਨਿਵੇਸ਼ ਕਰਨ ਅਤੇ ਪ੍ਰਾਜੈਕਟ ਲਾਉਣ ਦੀ ਪੇਸ਼ਕਸ਼ ਕੀਤੀ।

ਰਿਲਾਇੰਸ ...
  


ਪੈਨਲ 'ਤੇ ਰੱਖੇ ਗਏ ਵਕੀਲਾਂ ਨੂੰ ਮਾਸਿਕ ਭੁਗਤਾਨ ਨਹੀਂ: ਪੰਜਾਬ ਸਰਕਾਰ
04.04.17 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਅਤੇ ਚੰਡੀਗੜ੍ਹ ਤੋਂ ਬਾਹਰਲੀਆਂ ਅਦਾਲਤਾਂ ਵਿੱਚ ਕੇਸਾਂ ਦੀ ਪੈਰਵੀ ਕਰਨ ਲਈ ਪੈਨਲ 'ਤੇ ਰੱਖੇ ਗਏ ਵਕੀਲਾਂ ਨੂੰ ਮਾਸਿਕ ਫੀਸ ਦੇ ਅਧਾਰ 'ਤੇ ਨਹੀਂ ਰੱਖਿਆ ਜਾ ਰਿਹਾ ਜਿਸ ਤਰ੍ਹਾਂ ਕਿ ਕੁਝ ਮੀਡੀਆ ਰਿਪੋਰਟਾਂ ਵਿੱਚ ਦਰਸਾਇਆ ਗਿਆ ਹੈ।

ਅੱਜ ਇਕ ...
  


ਪੰਜਾਬ ਵਿੱਚ ਬਰਤਾਨਵੀ ਹਕੂਮਤ ਦੀਆਂ ਪੈੜਾਂ ਮਿਟਾਉਣ ਲਈ ਕਾਨੂੰਨ ਲਿਆਉਣ ਦੇ ਹੱਕ ਵਿੱਚ ਨਹੀਂ: ਕੈਪਟਨ
01.04.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਤਾਨਵੀ ਬਸਤੀਵਾਦੀ ਸ਼ਾਸਨ ਦੇ ਸਮੇਂ ਦੀਆਂ ਜ਼ਲਾਲਤ ਅਤੇ ਅੱਤਿਆਚਾਰ ਦੀਆਂ ਪੈੜਾਂ ਮਿਟਾਉਣ ਲਈ ਸਪੇਨ ਵਰਗਾ 'ਹਿਸਟੌਰੀਕਲ ਮੈਮਰੀ ਲਾਅ' ਲਿਆਉਣ ਨੂੰ ਖਾਰਜ ਕਰ ਦਿੱਤਾ।

ਮੁੱਖ ਮੰਤਰੀ ਨੇ ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਰਤਾਨਵੀ ਹਕੂਮਤ ...
  


ਨਵਜੋਤ ਸਿੰਘ ਸਿੱਧੂ ਨੇ ਕੀਤੀ 'ਲੋਕਾਂ ਦੀ ਸਰਕਾਰ-ਲੋਕਾਂ ਦੇ ਦੁਆਰ' ਮੁਹਿੰਮ ਸ਼ੁਰੂ
30.03.17 - ਪੀ ਟੀ ਟੀਮ

ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ 'ਤੇ ਜਾਣਨ ਅਤੇ ਉਨ੍ਹਾਂ ਦੇ ਤੁਰੰਤ ਹੱਲ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਗਰ ਪੰਚਾਇਤ ਨਵਾਂ ਗ੍ਰਾਓ ਦਾ ਦੌਰਾ ਕੀਤਾ ਅਤੇ ਇਸ ਉਪਰੰਤ ...
  


ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਬਜਟ ਇਜਲਾਸ ਤੋਂ ਪਹਿਲਾਂ-ਮੁੱਖ ਮੰਤਰੀ
23.03.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੂਨ ਵਿੱਚ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸਮਾਗਮ ਤੋਂ ਪਹਿਲਾਂ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨ ਦੇ ਸੰਕੇਤ ਦਿੱਤੇ ਹਨ।

ਅੱਜ ਇੱਕ ਟੀ.ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ...
  


23.03.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਟੀ.ਵੀ. ਸ਼ੋਅ ਵਿੱਚ ਹਿੱਸਾ ਲੈਣ ਦੇ ਮਾਮਲੇ 'ਤੇ ਕੋਈ ਵਿਵਾਦ ਹੋਣ ਦੀਆਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ।

ਇਕ ਟੀ.ਵੀ. ਚੈਨਲ ਨਾਲ ਇੰਟਰਵਿੳੂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ...
  


ਸਰਕਾਰੀ ਕੰਮਕਾਜ ਵਿੱਚ ਪਤੀ ਦੀ ਦਖ਼ਲਅੰਦਾਜ਼ੀ ਬਾਰੇ ਅਰੁਣਾ ਚੌਧਰੀ ਨਾਲ ਗੱਲ ਕਰਨਗੇ ਮੁੱਖ ਮੰਤਰੀ
23.03.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਰਾਜ ਮੰਤਰੀ ਅਰੁਣਾ ਚੌਧਰੀ ਦੇ ਪਤੀ ਦੀ ਸਰਕਾਰੀ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਬਾਰੇ ਛਪੀਆਂ ਮੀਡੀਆ ਰਿਪੋਰਟਾਂ ਸਬੰਧੀ ਉਹ ਸ੍ਰੀਮਤੀ ਚੌਧਰੀ ਨਾਲ ਗੱਲ ਕਰਨਗੇ।

ਇਕ ਟੈਲੀਵੀਜ਼ਨ ਚੈਨਲ ਨਾਲ ਮੁਲਾਕਾਤ ਦੌਰਾਨ ਇਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ...
  


ਸੂਬਾ ਸਰਕਾਰ ਲੋਕਾਂ ਨੂੰ  ਮਿਆਰੀ ਸਿਹਤ ਸੇਵਾਵਾਂ  ਮੁਹੱਈਆ ਕਰਵਾਉਣ ਲਈ ਵਚਨਬੱਧ ਹੈ: ਬ੍ਰਹਮ ਮਹਿੰਦਰਾ
22.03.17 - ਪੀ ਟੀ ਟੀਮ

ਸਿਹਤ ਵਿਭਾਗ ਵਿਚ ਕਿਸੇ ਵੀ ਤਰਾਂ ਦਾ ਅਤੇ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਕਤ ਪ੍ਰਗਟਾਵਾ  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇਥੇ ਸਿਹਤ ਵਿਭਾਗ ਦੇ ਵੱਖ-ਵੱਖ ਵਿੰਗ ਦੇ ਮੁੱਖੀਆਂ ਅਤੇ ਸਿਵਲ ਸਰਜਨਾਂ ਨਾਲ ਪਹਿਲੀ ਮੀਟਿੰਗ ਦੋਰਾਨ ...
  


ਜੇਤਲੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ 'ਚ ਕਣਕ ਦੀ ਖਰੀਦ ਲਈ 25 ਮਾਰਚ ਤੱਕ ਸਾਰੇ ਪ੍ਰਬੰਧ ਕਰਨ ਦਾ ਭਰੋਸਾ
22.03.17 - ਪੀ ਟੀ ਟੀਮ

ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤੀ ਰਿਜ਼ਰਵ ਬੈਂਕ ਨੂੰ 25 ਮਾਰਚ ਤੋਂ ਪਹਿਲਾਂ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕਰਨਗੇ।

ਵਿੱਤ ਮੰਤਰੀ ਨੇ ਆਪਣੇ ਨਿਵਾਸ ਸਥਾਨ 'ਤੇ ਹੋਈ ...
  


ਮੰਤਰੀਆਂ ਦੀਆਂ ਕਾਰਾਂ ਤੋਂ ਲਾਲ ਬੱਤੀ ਹਟਾਉਣ ਦੇ ਵਿਰੁੱਧ ਨਹੀਂ: ਰਾਣਾ ਗੁਰਜੀਤ ਸਿੰਘ
22.03.17 - ਪੀ ਟੀ ਟੀਮ

ਊਰਜਾ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਉਹ ਮੰਤਰੀਆਂ ਦੀਆਂ ਗੱਡੀਆਂ ਤੋਂ ਲਾਲ ਬੱਤੀ ਹਟਾਉਣ ਦੇ ਫੈਸਲੇ ਦੇ ਵਿਰੁੱਧ ਨਹੀਂ ਹਨ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਉਹ ਕੈਬਨਿਟ ਵੱਲੋਂ ਲਾਲ ਬੱਤੀ ਨਾ ਲਾਉਣ ਸਬੰਧੀ ਲਏ ਗਏ ਫੈਸਲੇ ਵਾਲੇ ਦਿਨ ਤੋਂ ...
  


ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੁੱਧ ਤਿੰਨ ਦਿਨਾਂ ਵਿੱਚ ਦੋਸ਼ ਪੱਤਰ ਦਾਇਰ ਕਰਨ ਦਾ ਸਮਾਂ ਤੈਅ ਕੀਤਾ
20.03.17 - ਪੀ ਟੀ ਟੀਮ

ਸੂਬੇ ਵਿੱਚ ਪਾਰਦਰਸ਼ੀ ਅਤੇ ਮਿਆਰੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਕਰੜੀ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਾਨੂੰਨੀ ਵਿਵਸਥਾ ਯਕੀਨੀ ਬਣਾਉਣ ਤੋਂ ਇਲਾਵਾ ਭ੍ਰਿਸ਼ਟਾਚਾਰ ਵਿਰੁੱਧ ...
  Load More

TOPIC

TAGS CLOUD

ARCHIVE


Copyright © 2016-2017


NEWS LETTER