ਮੁੱਖ ਮੰਤਰੀ

ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ 'ਚ ਇੱਕ ਹੋਰ ਸਿੱਖ ਦੀ ਹੱਤਿਆ ਦਾ ਮੁੱਦਾ ਵਿਦੇਸ਼ ਮੰਤਰੀ ਕੋਲ ਉਠਾਇਆ
08.05.17 - ਪੀ ਟੀ ਟੀਮ

ਕੇਂਦਰੀ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਵਾਇਆ ਹੈ ਕਿ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਸਾਰੇ ਭਾਰਤੀਆਂ ਦੀ ਸੁਰੱਖਿਆ ਅਤੇ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਅਮਰੀਕਾ ਵਿੱਚ ਸ਼ੱਕੀ ਨਫਰਤ ਦੇ ਮਾਮਲੇ ਵਿੱਚ ਹੋਈ ਇੱਕ ...
  


ਮੁੱਖ ਮੰਤਰੀ ਵੱਲੋਂ 31 ਮਾਰਚ ਤੱਕ ਦਾ ਪੈਨਸ਼ਨ ਬਕਾਇਆ ਜਾਰੀ ਕਰਨ ਦੇ ਨਿਰਦੇਸ਼
03.04.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜਿਕ ਸੁਰੱਖਿਆ ਵਿਭਾਗ ਨੂੰ 19.08 ਲੱਖ ਲਾਭਪਾਤਰੀਆਂ ਦੀ ਪੈਨਸ਼ਨ ਦੇ 31 ਮਾਰਚ ਤੱਕ ਦੇ ਬਕਾਏ ਜਾਰੀ ਕਰਨ ਦੇ ਹੁਕਮ ਦਿੰਦਿਆਂ ਇਕ ਅਪ੍ਰੈਲ, 2017 ਤੋਂ ਯੋਗ ਲਾਭਪਾਤਰੀਆਂ ਦੀ ਪੜਤਾਲ ਕਰਨ ਲਈ ਨਵੀਂ ਵਿਧੀ ਅਮਲ ਵਿੱਚ ਲਿਆਉਣ ਲਈ ...
  


ਅਦਾਨੀ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਵਧਾਉਣ ਦੀ ਇੱਛਾ ਜ਼ਾਹਰ ਕੀਤੀ
03.04.17 - ਪੀ ਟੀ ਟੀਮ

ਕੈਪਟਨ ਅਮਰਿੰਦਰ ਸਿੰਘ ਦੀ ਉਦਯੋਗ ਪੱਖੀ ਸਰਕਾਰ ਬਣਨ ਦੇ ਮੱਦੇਨਜ਼ਰ ਪੰਜਾਬ ਵਿੱਚ ਬਦਲੇ ਮਾਹੌਲ ਨੂੰ ਦੇਖਦਿਆਂ ਮੁਲਕ ਦੇ ਵੱਡੇ ਸਨਅਤੀ ਘਰਾਣਿਆਂ ਵਿੱਚ ਸ਼ਾਮਲ ਅਦਾਨੀ ਗਰੁੱਪ ਨੇ ਸੂਬੇ ਵਿੱਚ ਨਿਵੇਸ਼ ਵਧਾਉਣ ਪ੍ਰਤੀ ਦਿਲਚਸਪੀ ਦਿਖਾਈ ਹੈ।

ਗਰੁੱਪ ਦੇ ਪ੍ਰਧਾਨ ਅਤੇ ਗੁਜਰਾਤ ਦੀਆਂ ਕਈ ਕੰਪਨੀਆਂ 'ਤੇ ਅਧਾਰਿਤ ਗਰੁੱਪ ਦੇ ...
  


ਨਸ਼ਿਆਂ ਦੇ ਸਬੰਧ 'ਚ ਸਿਰਫ਼ ਦੋ ਦਿਨਾਂ ਵਿੱਚ 181 ਹੈਲਪਲਾਈਨ 'ਤੇ 240 ਸੂਹਾਂ, 497 ਗ੍ਰਿਫ਼ਤਾਰ: ਮੁੱਖ ਮੰਤਰੀ
31.03.17 - ਪੀ ਟੀ ਟੀਮ

ਪੰਜਾਬ ਪੁਲਸ ਨੂੰ ਨਸ਼ਿਆਂ ਦੇ ਸਬੰਧ ਵਿੱਚ ਪਿਛਲੇ ਕੇਵਲ ਦੋ ਦਿਨਾਂ ਵਿਚ 181 ਨੰਬਰ ਹੈਲਪਲਾਈਨ 'ਤੇ ਨਸ਼ਿਆਂ ਦੇ ਸਬੰਧ ਵਿੱਚ 240 ਸੂਹਾਂ ਮਿਲੀਆਂ ਹਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਤਕਰੀਬਨ 500 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।

ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ...
  


ਜਾਪਾਨ ਦੇ ਰਾਜਦੂਤ ਤੇ ਮਿਤਸੂਬਿਸ਼ੀ ਦੇ ਐੱਮ.ਡੀ. ਵੱਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ
30.03.17 - ਪੀ ਟੀ ਟੀਮ

ਜਪਾਨ ਦੇ ਰਾਜਦੂਤ ਅਤੇ ਮਿਤਸੂਬਿਸ਼ੀ ਦੇ ਪ੍ਰਬੰਧਕੀ ਡਾੲਰੈਕਟਰ ਅਧਾਰਿਤ ਇੱਕ ਉੱਚ ਪੱਧਰੀ ਜਪਾਨੀ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਅਤੇ ਵਿਕਾਸ ਦੇ ਕੁੰਜੀਵੱਤ ਖੇਤਰਾਂ ਵਿੱਚ ਭਾਈਵਾਲੀ ਲਈ ਦਿਲਚਸਪੀ ਵਿਖਾਈ। ਉਨ੍ਹਾਂ ਨੇ ਇਸ ਦੌਰਾਨ ਨਿਵੇਸ਼ ਅਤੇ ਆਪਸੀ ...
  


ਸਪੀਕਰ ਦੀ ਚੋਣ ਵੇਲੇ ਆਮ ਆਦਮੀ ਪਾਰਟੀ ਦਾ ਵਾਕ-ਆਊਟ ਮੰਦਭਾਗਾ: ਮੁੱਖ ਮੰਤਰੀ
27.03.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੀਕਰ ਦੀ ਚੋਣ ਸਮੇਂ ਆਮ ਆਦਮੀ ਪਾਰਟੀ ਦੇ ਸੂਬਾ ਵਿਧਾਨ ਸਭਾ ਵਿਚੋਂ ਵਾਕ-ਆਊਟ ਦੇ ਫੈਸਲੇ ਨੂੰ ਅਫਸੋਸਨਾਕ ਦੱਸਿਆ ਹੈ।

ਰਾਜਪਾਲ ਦੇ ਭਾਸ਼ਣ 'ਤੇ ਬਹਿਸ ਦੇ ਜਮਹੂਰੀ ਅਧਿਕਾਰਾਂ ਤੋਂ ਵਾਂਝੇ ਕਰਨ ਦਾ ਦਾਅਵਾ ਕਰਦੇ ਹੋਏ ਵਿਰੋਧ ਵਿੱਚ ਸਦਨ ਵਿੱਚੋਂ ...
  


ਖੇਤੀ ਕਰਜ਼ਾ ਮੁਆਫ਼ ਕਰਨ ਦੇ ਮੁੱਦੇ 'ਤੇ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਅਤੇ ਭੁੱਲਣ ਦੀ ਬਿਮਾਰੀ: ਮੁੱਖ ਮੰਤਰੀ
24.03.17 - ਪੀ ਟੀ ਟੀਮ

ਬਾਦਲ ਪਿਓ-ਪੁੱਤ ਵੱਲੋਂ ਖੇਤੀ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਦੇ ਲਾਏ ਗਏ ਦੋਸ਼ਾਂ 'ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਅਤੇ ਭੁੱਲਣ ਦੀ ਬੀਮਾਰੀ ਹੈ।

ਅੱਜ ਜਾਰੀ ਇੱਕ ਬਿਆਨ ...
  
TOPIC

TAGS CLOUD

ARCHIVE


Copyright © 2016-2017


NEWS LETTER