ਵਿਧਾਨ ਸਭਾ ਚੋਣਾਂ

ਦਫ਼ਤਰ ਮੁੱਖ ਚੋਣ ਅਫ਼ਸਰ ਵੱਲੋਂ ਸ਼ੁਕਰਾਨੇ ਦਾ ਪਾਠ ਕਰਵਾਇਆ ਗਿਆ
15.03.17 - ਪੀ ਟੀ ਟੀਮ

ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅੱਜ ਸੈਕਟਰ 17 ਸਥਿਤ ਮੁੱਖ ਦਫ਼ਤਰ ਵਿਖੇ ਦਫ਼ਤਰੀ ਇਮਾਰਤ ਦੇ ਨਵੀਨੀਕਰਣ ਉਪਰੰਤ ਉਦਘਾਟਨ ਅਤੇ ਪੰਜਾਬ ਵਿੱਚ ਪੂਰਨ ਅਮਨ ਅਮਾਨ ਨਾਲ ਚੋਣਾਂ ਨੇਪਰੇ ਚੜ੍ਹਨ 'ਤੇ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।

ਇਸ ਮੌਕੇ ਬੀਤੇ ਸਮੇਂ ਵਿੱਚ ਰਹੇ ਸਮੂਹ ਮੁੱਖ ...
  


ਭਾਰੀ ਜਿੱਤ 'ਤੇ ਮੋਦੀ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਵਧਾਈ, ਕੈਪਟਨ ਨੇ ਕੀਤਾ ਪੰਜਾਬ ਦੇ ਲੋਕਾਂ ਦਾ ਧੰਨਵਾਦ
11.03.17 - ਪੀ ਟੀ ਟੀਮ

ਪੰਜਾਬ 'ਚ ਕਾਂਗਰਸ ਦੀ ਵੱਡੀ ਤੇ ਨਿਰਣਾਂਇਕ ਜਿੱਤ ਤੋਂ ਉਤਸਾਹਿਤ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸੂਬੇ ਦੇ ਲੋਕਾਂ ਦੇ ਨਾਲ-ਨਾਲ ਪਾਰਟੀ ਹਾਈ ਕਮਾਂਡ ਤੇ ਉਸ ਦੇ ਵਰਕਰਾਂ ਦੀਆਂ ਸਮੂਹਿਕ ਕੋਸ਼ਿਸ਼ਾਂ ਦਾ ਨਤੀਜ਼ਾ ਕਰਾਰ ਦਿੰਦਿਆਂ, ਹਾਲ 'ਚ ਸੰਪੂਰਨ ਹੋਈਆਂ ਵਿਧਾਨ ਸਭਾ ਚੋਣਾਂ 'ਚ ਸਪੱਸ਼ਟ ਬਹੁਮਤ ...
  


ਪੰਜਾਬ ਵਿਧਾਨ ਸਭਾ ਦੇ 48 ਪੋਲਿੰਗ ਸ਼ਟੇਸ਼ਨਾਂ ਉਤੇ ਮੁੜ ਤੋਂ ਵੋਟਾਂ ਪਵਾਉਣ ਦੇ ਹੁਕਮ
07.02.17 - ਪੀ ਟੀ ਟੀਮ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਮਿਤੀ 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਸਬੰਧੀ ਪ੍ਰਾਪਤ ਰਿਪੋਰਟਾਂ ਨੂੰ ਵਾਚਣ ਉਪਰੰਤ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ 16 ਪੋਲਿੰਗ ਸ਼ਟੇਸਨ ਅਤੇ ਵਿਧਾਨ ਸਭਾ ਹਲਕਾ ਨੰ. 13 ਮਜੀਠਾ ਦੇ 12, ਹਲਕਾ ਨੰ. 73 ਮੋਗਾ ਦੇ ...
  


33 ਵਿਧਾਨ ਸਭਾ ਹਲਕਿਆਂ ਵਿੱਚ ਲਗਾਈਆਂ ਜਾਣਗੀਆਂ ਵੀ.ਵੀ.ਪੀ.ਏ.ਟੀ. ਮਸ਼ੀਨਾਂ
27.01.17 - ਪੀ ਟੀ ਟੀਮ

ਮੁੱਖ ਚੋਣ ਅਧਿਕਾਰੀ ਸਿਬਨ ਸੀ. ਨੇ ਕਿਹਾ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ 4 ਫਰਵਰੀ ਨੂੰ 117 ਵਿਧਾਨ ਸਭਾ ਦੀਆਂ ਸੀਟਾਂ ਦੀ ਚੋਣ ਲਈ 51 ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਨੂੰ ਮਿਲਾ ਕੇ ਕੁੱਲ 1145 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ...
  


ਤਿੰਨੋਂ ਪਾਰਟੀਆਂ ਲਾ ਰਹੀਆਂ ਹਨ ਪੂਰਾ ਜ਼ੋਰ, ਇਕ ਦੂਜੇ ਉੱਤੇ ਕਰ ਰਹੇ ਹਨ ਤਿੱਖੇ ਹਮਲੇ
20.01.17 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖਮੰਤਰੀ ਬਾਦਲ ਦੋਵੇਂ ਲੰਬੀ ਤੋਂ ਚੋਣ ਲੜ ਰਹੇ ਹਨ। ਦੋਵਾਂ ਨੇ ਹੀ ਧਰਮ ਨੂੰ ਹਥਿਆਰ ਬਣਾ ਇੱਕ ਦੂੱਜੇ ਉੱਤੇ ਨਿਸ਼ਾਨਾ ਸਾਧਿਆ। ਕੈਪਟਨ ਨੇ ਬੇਅਦਬੀ ਦੀਆਂ ਘਟਨਾਵਾਂ ਲਈ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ। ਸਰਕਾਰ ਆਉਣ ਉੱਤੇ ਜਾਂਚ ਕਰਵਾ ਕੇ ਸਜ਼ਾ ...
  


ਸਿੱਧੂ, ਕੈਪਟਨ ਅਤੇ ਭਗਵੰਤ ਮਾਨ ਨੇ ਭਰਿਆ ਨਾਮਜ਼ਦਗੀ ਪੱਤਰ
18.01.17 - ਪੀ ਟੀ ਟੀਮ

ਕਾਂਗਰਸ ਵਿੱਚ ਸ਼ਾਮਿਲ ਹੋਣ ਦੇ ਬਾਅਦ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਈਸਟ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ। ਭਾਜਪਾ ਛੱਡਣ ਦੇ ਬਾਅਦ ਸਿੱਧੂ ਦੇ ਆਮ ਆਦਮੀ ...
  


ਭਾਰਤੀ ਚੋਣ ਕਮਿਸ਼ਨ ਦੀ ਪੂਰੀ ਟੀਮ ਦਾ ਦੋ ਰੋਜ਼ਾ ਪੰਜਾਬ ਦੌਰਾ
12.01.17 - ਪੀ ਟੀ ਟੀਮ

4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੇ ਮੱਦੇਨਜ਼ਰ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਦੀ ਅਗਵਾਈ ਵਿੱਚ ਪੂਰੇ ਕਮਿਸ਼ਨ ਨੇ ਪੰਜਾਬ ਦੀ ਦੋ ਰੋਜ਼ਾ ਫੇਰੀ ਦੌਰਾਨ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਪਾਸੋਂ ਪੰਜਾਬ ਵਿੱਚ ਪੂਰਨ ਅਮਨ ਅਤੇ ...
  
TOPIC

TAGS CLOUD

ARCHIVE


Copyright © 2016-2017


NEWS LETTER