ਸਿਹਤ ਮੰਤਰੀ

ਪੰਜਾਬ ਸਰਕਾਰ ਵਲੋਂ ਮ੍ਰਿਤਕ ਦੇਹ ਘਰ ਤੱਕ ਪਹੁੰਚਾਉਣ ਲਈ ਮੁਫਤ ਵਾਹਨ ਸੇਵਾ ਦੇ ਆਦੇਸ਼: ਬ੍ਰਹਮ ਮਹਿੰਦਰਾ
11.06.17 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਮ੍ਰਿਤਕ ਦੇਹ ਨੂੰ ਘਰ ਤੱਕ ਪਹੁੰਚਾਉਣ ਲਈ ਹਸਪਤਾਲ ਦੇ ਪ੍ਰਬੰਧਕਾਂ ਨੂੰ ਮੁਫਤ ਵਾਹਨ ਸੇਵਾ ਮੁਹੱਈਆ ਕਰਵਾਉਣ ਲਈ ਆਦੇਸ਼ ਜਾਰੀ ਕੀਤੇ ਹਨ।
 
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ...
  


ਸਿਹਤ ਮੰਤਰੀ ਵਲੋਂ 104 ਹੈਲਪਲਾਈਨ 'ਤੇ ਐਮਰਜੈਂਸੀ ਸ਼ਿਕਾਇਤਾਂ ਨੂੰ ਇਕ ਘੰਟੇ ਵਿਚ ਹੱਲ ਕਰਨ ਦੇ ਆਦੇਸ਼
15.05.17 - ਪੀ ਟੀ ਟੀਮ

ਪੰਜਾਬ ਰਾਜ ਦੇ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੋਮਵਾਰ ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਵਲੋਂ ਇਕ ਅਹਿਮ ਫੈਸਲਾ ਲੈਂਦਿਆਂ ਐਮਰਜੈਂਸੀ ਹਾਲਾਤ ਵਿਚ ਲੋੜਵੰਦ ਜਾਂ ਪੀੜਤ ਵਲੋਂ ਮੰਗੀ ਗਈ ਮਦਦ ਜਾਂ ਸ਼ਿਕਾਇਤ ਨੂੰ ਪਹਿਲ ...
  


ਸਿਹਤ ਮੰਤਰੀ ਵੱਲੋਂ ਤੰਬਾਕੂ ਦੇ ਖਾਤਮੇ ਲਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਦਾ ਆਗਾਜ਼
02.05.17 - ਪੀ ਟੀ ਟੀਮ

ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਵੱਡੀ ਮੁਹਿੰਮ ਤਹਿਤ ਕੈਂਸਰ ਦਾ ਕਾਰਨ ਬਣਦੇ ਤੰਬਾਕੂ ਦਾ ਵੀ ਖਾਤਮਾ ਕਰਕੇ ਪੰਜਾਬ ਨੂੰ ਤੰਬਾਕੂ ਮੁਕਤ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਪੰਜਾਬ ...
  


ਪੰਜਾਬ ਸਰਕਾਰ ਵਲੋਂ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ: ਬ੍ਰਹਮ ਮਹਿੰਦਰਾ
24.04.17 - ਪੀ ਟੀ ਟੀਮ

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲਿੰਗ ਅਨੁਪਾਤ ਦਰ ਵਿਚ ਸੁਧਾਰ ਲਿਆਉਣ ਲਈ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ (ਪ੍ਰੀ-ਕਨਸੈਪਸ਼ਨ ਐਂਡ ਪ੍ਰੀ ਨੇਟਲ ਡਾਇਗਨੌਸਟਿਕ ਟੈਸਟ ਐਕਟ) ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਨੀਤੀ ਉਲੀਕੀ ਗਈ ਹੈ ਜਿਸ ਅਧੀਨ ਜਨਮ ਤੋਂ ਪਹਿਲਾਂ ਲਿੰਗ ਨਿਰਧਾਰਣ ਟੈਸਟ ਵਿਰੁੱਧ ਮੁਹਿੰਮ ਚਲਾ ...
  


ਸਿਹਤ ਮੰਤਰੀ ਵਲੋਂ ਸੂਬੇ ਦੇ ਸਿਵਲ ਸਰਜਨਾਂ ਨੂੰ ਸਮੂਹ ਨਸ਼ਾ-ਛੁਡਾਊ ਕੇਂਦਰਾਂ ਦੀ ਜਾਂਚ ਕਰਨ ਦੇ ਹੁਕਮ
11.04.17 - ਪੀ ਟੀ ਟੀਮ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਇਕ ਆਦੇਸ਼ ਜਾਰੀ ਕਰਦਿਆਂ ਸਿਵਲ ਸਰਜਨਾਂ ਨੂੰ ਸਮੂਹ ਨਸ਼ਾ-ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਜਿਸ ਅਧੀਨ ਇਨ੍ਹਾਂ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਕਮੀਆਂ ਦਾ ਨਿਰੀਖਣ ਕੀਤਾ ਜਾਵੇਗਾ। ਜਾਂਚ ਉਪਰੰਤ ਸਿਵਲ ਸਰਜਨਾਂ ਨੂੰ ...
  


ਕੈਗ ਰਿਪੋਰਟ: ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੀਆਂ ਬੇਨਿਯਮੀਆਂ ਲਈ ਬ੍ਰਹਮ ਮਹਿੰਦਰ ਵੱਲੋਂ ਜਾਂਚ ਦੇ ਹੁਕਮ
31.03.17 - ਪੀ ਟੀ ਟੀਮ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੇ ਕੈਗ (ਕੰਪਟਰੋਲਰ ਆਫ ਆਡਿਟਰ ਜਰਨਲ) ਦੀ ਰਿਪੋਰਟ ਦਾ ਸਖਤ ਨੋਟਿਸ ਲੈਂਦਿਆਂ ਅਕਾਲੀ-ਭਾਜਪਾ ਦੀ ਪਿਛਲੀ ਸਰਕਾਰ ਦੌਰਾਨ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿਚ ਹੋਇਆਂ ਬੇਨਿਯਮੀਆਂ ਲਈ ਸਮਾਂ ਬੱਧ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਦੇ ਸਕੱਤਰ ...
  


ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ
26.03.17 - ਪੀ ਟੀ ਟੀਮ

ਪਟਿਆਲਾ ਪੇਂਟ ਪਲਾਈ ਐਂਡ ਹਾਰਡਵੇਅਰ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਗੁਪਤਾ ਵਲੋਂ ਐਸੋਸੀਏਸ਼ਨ ਮੈਂਬਰਾਂ ਦੇ ਸਹਿਯੋਗ ਨਾਲ ਸਥਾਨਕ ਵੀਰ ਹਕੀਕਤ ਰਾਏ ਸਕੂਲ ਵਿਖੇ ਦੂਜੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ  ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਸਰਕਾਰ ਦੇ ਕੈਬਨਿਟ ਤੇ ਸਿਹਤ ...
  
TOPIC

TAGS CLOUD

ARCHIVE


Copyright © 2016-2017


NEWS LETTER