ਫ਼ਤਹਿਗੜ੍ਹ ਸਾਹਿਬ

ਧਾਰਮਿਕ ਬੇਅਦਬੀ, ਹੋਰ ਅਪਰਾਧਾਂ ਦੇ ਦੋਸ਼ੀਆਂ ਨੂੰ ਜੇਲ੍ਹ 'ਚ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ
26.12.16 - ਪੀ ਟੀ ਟੀਮ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਵਾਅਦਾ ਕੀਤਾ ਕਿ ਧਾਰਮਿਕ ਬੇਅਦਬੀਆਂ ਤੇ ਪੰਜਾਬ ਦੇ ਲੋਕਾਂ ਖਿਲਾਫ ਹੋਰ ਅਪਰਾਧਾਂ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਜੇਲ੍ਹ ਭੇਜਿਆ ਜਾਵੇਗਾ, ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੇ ਸੱਤਾ 'ਚ ...
  


ਜਾਂਬਾਜ਼ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ-ਸੰਘਾ
21.10.16 - ਪੀ.ਟੀ.ਟੀ.

ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਦਿਵਸ ਮੌਕੇ 'ਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ। ਡੀ.ਸੀ., ਐੱਸ.ਐੱਸ.ਪੀ. ਤੇ ਸੈਸ਼ਨ ਜੱਜ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਰਧਾਂਜਲੀ ਦਿੱਤੀ।

ਜਾਂਬਾਜ਼ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਅਤੇ ...
  


ਜ਼ਿਲ੍ਹੇ ਦੇ 18 ਪਿੰਡਾਂ ਵਿੱਚ 559 ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ: ਸੰਘਾ
18.10.16 - ਪੀ ਟੀ ਟੀਮ

ਗੈਰ ਰਵਾਇਤੀ ਊਰਜਾ ਸਰੋਤਾਂ ਨੂੰ ਵਧਾਵਾ ਦੇਣ ਲਈ ਜ਼ਿਲ੍ਹੇ ਦੇ 18 ਪਿੰਡਾਂ ਵਿੱਚ 559 ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ 14,900 ਰੁਪਏ ਕੀਮਤ ਦੀ ਇੱਕ ਸਟਰੀਟ ਲਾਈਟ ਪੰਚਾਇਤਾਂ ਨੂੰ ਸਿਰਫ 3,000 ਰੁਪਏ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਹੈ ਅਤੇ ਬਾਕੀ ਰਕਮ ਸਰਕਾਰ ਵੱਲੋਂ ਅਦਾ ਕੀਤੀ ...
  


ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ: ਸੰਘਾ
08.08.16 - ਪੀ ਟੀ ਟੀਮ

ਖੇਤੀਬਾੜੀ ਦੀ ਆਮਦਨ ਵਿੱਚ ਵਾਧਾ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਯੋਜਨਾ ਅਧੀਨ ਵੱਧ ਤੋਂ ਵੱਧ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ 2020 ਤੱਕ ਕਿਸਾਨਾਂ ਦੀ ਆਮਦਨ ਨੂੰ ਵਧਾ ਕੇ ਦੋਗੁਣਾ ਕੀਤਾ ...
  
TOPIC

TAGS CLOUD

ARCHIVE


Copyright © 2016-2017


NEWS LETTER