General

ਭਾਖੜਾ ਨੰਗਲ ਵੀਲਜ਼ ਐਡ ਸਟਰਾਈਡਜ਼ ਮੌਕੇ ਸਾਇਕਲੋਥੋਨ ਅਤੇ ਮੈਰਾਥਨ ਵਿੱਚ ਹਜ਼ਾਰਾਂ ਲੋਕ ਹੋਏ ਸ਼ਾਮਿਲ
17.03.19 - ਪੀ ਟੀ ਟੀਮ

ਭਾਖੜਾ ਨੰਗਲ ਦੇ 70ਵੀ ਵੰਰੇਗੰਡ ਮੌਕੇ ਆਯੋਜਿਤ ਵੀਲਜ਼ ਐਡ ਸਟਰਾਈਡਜ਼ ਸਾਇਕਲੋਥੋਨ ਅਤੇ ਮੈਰਾਥਨ ਅੱਜ ਹਜ਼ਾਰਾਂ ਲੋਕਾਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਬਜੁਰਗਾਂ ਨੇ ਭਾਗ ਲਿਆ। ਇਸ ਉਪਰੰਤ ਐਨ ਐਫ ਐਲ ਸਟੇਡੀਅਮ ਵਿੱਚ ਆਯੋਜਿਤ ਇੱਕ ਪ੍ਰਭਾਵਸ਼ਾਲੀ ਸੱਭਿਆਚਾਰਕ ਸਮਾਰੋਹ ਵਿੱਚ ਉੱਘੇ ਪੰਜਾਬੀ ਕਲਾਕਾਰ ਗੁਰਦਾਸ ਮਾਨ ਨੇ ਵੋਟ ਦੇ ਅਧਿਕਾਰ ...
  


ਵਿੱਤੀ ਸਥਿਤੀ 'ਚ ਸੁਧਾਰ ਹੋਣ 'ਤੇ ਹੋਰ ਖੇਤੀ ਕਰਜ਼ੇ ਮੁਆਫ ਕੀਤੇ ਜਾਣਗੇ - ਕੈਪਟਨ ਅਮਰਿੰਦਰ ਸਿੰਘ
ਕਾਂਗਰਸ ਸਰਕਾਰ ਦੇ 2 ਸਾਲ ਮੁਕੰਮਲ ਹੋਣ 'ਤੇ
16.03.19 - ਪੀ ਟੀ ਟੀਮ

ਸੂਬੇ ਵਿੱਚ ਵਿੱਤੀ ਸਥਿਤੀ 'ਚ ਸੁਧਾਰ ਹੋਣ 'ਤੇ ਖੇਤੀ ਕਰਜ਼ੇ ਹੋਰ ਮੁਆਫ ਕਰਨ ਦਾ ਕਿਸਾਨੀ ਭਾਈਚਾਰੇ ਨੂੰ ਭਰੋਸਾ ਦਿਵਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤੀ ਕਰਜ਼ਾ ਮੁਆਫੀ ਸਕੀਮ ਬਾਰੇ ਆਪਣੀ ਸਰਕਾਰ ਦੀ ਆਲੋਚਨਾ ਕਰਨ ਲਈ ਅਕਾਲੀਆਂ ਨੂੰ ਆੜੇ ਹੱਥੀਂ ਲੈਂਦੇ ਹੋਏ ...
  


ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 92.50 ਲੱਖ ਦੀ ਨਗਦੀ ਬਰਾਮਦ
ਲੋਕ ਸਭਾ ਚੋਣਾਂ 2019
14.03.19 - ਪੀ ਟੀ ਟੀਮ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਅਰੰਭੇ ਯਤਨਾਂ ਤਹਿਤ ਬੀਤੀ ਰਾਤ 9:30 ਵਜੇ ਪਟਿਆਲਾ ਪੁਲਿਸ ਨੇ 92 ਲੱਖ 50 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕਰਨ 'ਚ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ...
  


ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ 1750 ਪੋਲਿੰਗ ਬੂਥ ਬਣਾਏ: ਜ਼ਿਲ੍ਹਾ ਚੋਣਕਾਰ ਅਫ਼ਸਰ
12.03.19 - ਪੀ ਟੀ ਟੀਮ

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਕੁੱਲ 09 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਵਿਧਾਨ ਸਭਾ ਹਲਕੇ ਬੱਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ ਅਤੇ ਅਮਲੋਹ ਸ਼ਾਮਲ ਹਨ। ਜ਼ਿਲ੍ਹਾ ਲੁਧਿਆਣਾ ਦੇ 05 ਵਿਧਾਨ ਸਭਾ ਹਲਕੇ ਜਿਨ੍ਹਾਂ ਵਿੱਚ ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ ਅਤੇ ...
  


ਕਿਵੇਂ ਕੀਤਾ ਸ੍ਰੀ ਮੁਕਤਸਰ ਸਾਹਿਬ ਨੇ ਇਹ ਮੁਕਾਮ ਹਾਸਲ ?
ਸਵੱਛਤਾ ਸਰਵੇਖਣ 2019
08.03.19 - ਪੀ ਟੀ ਟੀਮ

ਭਾਰਤ ਸਰਕਾਰ ਵਲੋਂ ਕਰਵਾਏ ਗਏ ਸਵੱਛਤਾ ਸਰਵੇਖਣ 2019 ਵਿੱਚ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਭਰ ਦੇ ਸ਼ਹਿਰਾਂ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ, ਜੇਕਰ ਨਗਰ ਕੌਸਲਾਂ ਵਾਲੇ ਸ਼ਹਿਰਾਂ ਨਾਲ ਤੁਲਨਾ ਕੀਤੀ ਜਾਵੇ ਤਾਂ ਸ੍ਰੀ ਮੁਕਤਸਰ ਸਾਹਿਬ ਦਾ ਰੈਂਕ ਪਹਿਲਾ ਬਣਦਾ ਹੈ। ਇਹ ਜਾਣਕਾਰੀ ...
  


ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ-ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ
07.03.19 - ਪੀ ਟੀ ਟੀਮ

ਹੌਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਮਵਾਰ 16 ਤੋਂ 18 ਅਤੇ 19 ਤੋਂ 21 ਮਾਰਚ ਤੱਕ ਮਨਾਇਆ ਜਾਵੇਗਾ ਜਿਸਦੇ ਲਈ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜੁਮੇਵਾਰੀਆਂ ਲਗਾਈਆਂ ਗਈਆਂ ਹਨ ਤਾਂ ਜੋ ਦੇਸ਼ ਵਿਦੇਸ਼ ...
  


ਸਵੱਛਤਾ ਸਰਵੇਖਣ: ਜ਼ਿਲਾ ਬਠਿੰਡਾ ਨੇ ਸੂਬੇ ਵਿਚੋਂ ਕੀਤਾ ਪਹਿਲਾ ਸਥਾਨ, ਸਮੁੱਚੇ ਭਾਰਤ ਵਿੱਚੋਂ  31ਵੇਂ ਸਥਾਨ 'ਤੇ
ਡਿਪਟੀ ਕਮਿਸ਼ਨਰ ਬਠਿੰਡਾ ਨੇ ਦਿੱਤੀਆਂ ਵਧਾਈਆਂ
06.03.19 - ਪੀ ਟੀ ਟੀਮ

ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਨੇ ਅੱਜ ਬਠਿੰਡਾ ਸ਼ਹਿਰ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਨਗਰ ਨਿਗਮ ਬਠਿੰਡਾ ਅਤੇ ਸ਼ਹਿਰ ਦੇ ਵਸ਼ਿੰਦਿਆਂ ਨੇ ਰਲ-ਮਿਲ ਕੇ ਸਵੱਛਤਾ ਸਰਵੇਖਣ ਤਹਿਤ ਜ਼ਿਲਾ ਬਠਿੰਡਾ ਨੂੰ ਸਾਫ਼ ਸੁਥਰਾ ਰੱਖਣ ਲਈ ਸੂਬੇ ਵਿਚੋਂ ਪਹਿਲਾ ਸਥਾਨ ਅਤੇ ਪੂਰੇ ਭਾਰਤ ਵਿਚੋਂ 31ਵਾਂ ਸਥਾਨ ਹਾਸਲ ...
  


ਅਕਾਲੀ ਤਾਂ ਆਪਣੇ 'ਰਾਜ ਨਹੀਂ ਸੇਵਾ' ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਾ ਕਰ ਸਕੇ - ਅਮਰਿੰਦਰ ਸਿੰਘ
06.03.19 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ’ਤੇ ਵਰਦਿਆਂ ਆਖਿਆ ਕਿ ਇਨਾਂ ਨੇ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ। ਇਸ ਮੌਕੇ ਉਨਾਂ ਨੇ ਸ੍ਰੀ ਚਮਕੌਰ ਸਾਹਿਬ ਨੂੰ ਮਿਉਂਸਪਲ  ਕਮੇਟੀ ਦਾ ਦਰਜਾ ਦੇਣ ਦੀ ਸਿਧਾਂਤਕ ਪ੍ਰਵਾਨਗੀ ਦਿੰਦਿਆਂ ...
  


198 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
ਅੰਮ੍ਰਿਤਸਰ ਜ਼ਿਲੇ ਵਿਚ ਮੁੱਖ ਮੰਤਰੀ ਵੱਲੋਂ
04.03.19 - ਪੀ ਟੀ ਟੀਮ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਕੀਤੇ ਆਪਣੇ ਵਾਅਦੇ ਨੂੰ ਸਰਅੰਜ਼ਾਮ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਵਿੰਡਾ ਕਲਾਂ ਵਿਖੇ ਪੀਣ ਲਈ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਪ੍ਰਣਾਲੀ ਤੇ ਪਾਣੀ ਟੈਸਟ ਲੈਬਾਰਟਰੀ ਕਾਇਮ ਕਰਨ ਵਾਸਤੇ 197.69 ਕਰੋੜ ਰੁਪਏ ਦੇ ਚਾਰ ਪ੍ਰਾਜੈਕਟਾਂ ...
  


6 ਮਾਰਚ ਨੂੰ ਸ਼੍ਰੀ ਚਮਕੌਰ ਸਾਹਿਬ ਵਿਖੇ ਮੁੱਖ ਮੰਤਰੀ ਰੱਖਣਗੇ ਯੂਨੀਵਰਸਿਟੀ ਦਾ ਨੀਂਹ ਪੱਥਰ
03.03.19 - ਪੀ ਟੀ ਟੀਮ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 06 ਮਾਰਚ ਨੂੰ ਸ਼੍ਰੀ ਚਮਕੌਰ ਸਾਹਿਬ ਵਿਖੇ ਯੂਨੀਵਰਸਿਟੀ ਦਾ ਨੀਹ੍ਹ ਪੱਥਰ ਰੱਖਣਗੇ। ਇਹ ਜਾਣਕਾਰੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਨਾਜ ਮੰਡੀ ਵਿਖੇ ਆਯੋਜਿਤ ਕੀਤੀ ਜਾਣ ਵਾਲੇ ਸਮਾਗਮ ਦਾ ਮੌਕੇ ਤੇ ਜਾਇਜ਼ਾ ਲੈਣ ਦੌਰਾਨ ਦਿੱਤੀ ...
  


ਕਬੱਡੀ ਓਪਨ ਵਿਚ ਜ਼ਿਲੇ 'ਚੋਂ ਅੱਵਲ ਰਹਿ ਕੇ ਬਲਾਕ ਭਗਤਾ ਨੇ 5 ਲੱਖ ਰੁਪਏ ਦਾ ਇਨਾਮ ਫੁੰਡਿਆ
ਬਠਿੰਡਾ ਕਬੱਡੀ ਕਾਰਨੀਵਲ ਸ਼ਾਨੋ-ਸ਼ੌਕਤ ਨਾਲ ਸਮਾਪਤ
02.03.19 - ਪੀ ਟੀ ਟੀਮ

ਬਠਿੰਡਾ ਜ਼ਿਲਾ ਪ੍ਰਸ਼ਾਸਨ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਨ ਦੇ ਮਨਸ਼ੇ ਨਾਲ ਕਰਵਾਇਆ ਗਿਆ 4 ਦਿਨਾ ਬਠਿੰਡਾ ਕਬੱਡੀ ਕਾਰਨੀਵਲ ਅੱਜ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ...
  


ਕੈਪਟਨ ਅਮਰਿੰਦਰ ਨੇ ਫੌਜੀ, ਨੀਮ ਫੌਜੀ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਸਥਿਤੀ ਦਾ ਲਿਆ ਜਾਇਜ਼ਾ
ਸਰਹੱਦ 'ਤੇ ਤਣਾਅ ਦੇ ਮੱਦੇਨਜ਼ਰ ਮੁੱਖ ਮੰਤਰੀ ਨਾਜ਼ੁਕ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਦਾ ਕਰਨਗੇ ਦੌਰਾ
27.02.19 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ 'ਤੇ ਸਥਿਤੀ ਦੇ ਮੱਦੇਨਜ਼ਰ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਬੁੱਧਵਾਰ ਸ਼ਾਮ ਫੌਜ, ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਆਈ.ਟੀ.ਬੀ.ਪੀ. ਅਤੇ ਪੰਜਾਬ ...
  


ਬਠਿੰਡਾ ਜ਼ਿਲੇ ਦੇ 9 ਬਲਾਕਾਂ ’ਚ 4 ਰੋਜ਼ਾ ਬਠਿੰਡਾ ਕਬੱਡੀ ਕਾਰਨੀਵਲ ਦਾ ਯਕਲਖ਼ਤ ਆਗ਼ਾਜ਼
ਡਿਪਟੀ ਕਮਿਸ਼ਨਰ ਨੇ ਕੀਤਾ ਖੇਡ ਕਾਰਨੀਵਲ ਦਾ ਉਦਘਾਟਨ
26.02.19 - ਪੀ ਟੀ ਟੀਮ

ਬਠਿੰਡਾ, 26 ਫ਼ਰਵਰੀ: ਜ਼ਿਲਾ ਬਠਿੰਡਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ 4 ਦਿਨਾ ‘‘ਕਬੱਡੀ ਕਾਰਨੀਵਲ’’ ਦਾ ਅੱਜ ਸ਼ਾਨਦਾਰ ਆਗ਼ਾਜ਼ ਜ਼ਿਲੇ ਦੇ 9 ਬਲਾਕ ਵਿੱਚ ਇਕੱਠਿਆਂ ਕੀਤਾ ਗਿਆ। ਇਨਾਂ ਮੁਕਾਬਲਿਆਂ ਵਿੱਚ ਕਬੱਡੀ ਓਪਨ ਸਣੇ ਵੱਖ-ਵੱਖ ਖੇਡ ਮੁਕਾਬਲਿਆਂ ਦੌਰਾਨ ਨੌਜਵਾਨ ਅਤੇ ਵੱਡੀ ਉਮਰ ਦੇ ਪੰਚਾਂ-ਸਰਪੰਚਾਂ ਅਤੇ ਲੜਕੀਆਂ ...
  


ਹਵਾਈ ਫੌਜ਼ ਦੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਨੇ ਕੀਤੇ ਸਰਹੱਦੀ ਇਲਾਕੇ ਵਿੱਚ ਅਤਿ ਚੌਕਸੀ ਦੇ ਹੁਕਮ ਜਾਰੀ
ਕੈਪਟਨ ਅਮਰਿੰਦਰ ਤਿੰਨ ਦਿਨ ਸਰਹੱਦੀ ਇਲਾਕੇ 'ਚ ਲਾਉਣਗੇ ਡੇਰਾ
26.02.19 - ਪੀ ਟੀ ਟੀਮ

ਅਸਲ ਕਬਜ਼ੇ ਵਾਲੀ ਰੇਖਾ ਤੋਂ ਪਾਰ ਜਾ ਕੇ ਭਾਰਤੀ ਹਵਾਈ ਫੌਜ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਾ ਸਰਕਾਰ ਦੇ ਵਿਸ਼ਵਾਸ ਪੈਦਾ ਕਰਨ ਦੇ ਕਦਮਾਂ ਵਜੋਂ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਡੇਰਾ ਲਾਉਣਗੇ।

ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ...
  


ਮੁੱਖ ਸਮਾਗਮ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ, ਪਹਿਲੇ ਗੁਰੂ ਜੀ ਨਾਲ ਸਬੰਧਤ ਸਾਰੇ 41 ਪਿੰਡਾਂ ਨੂੰ ਵਿਸ਼ੇਸ਼ ਫੰਡ ਦਿੱਤੇ ਜਾਣਗੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ
23.02.19 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਿਤ ਤਿਆਰੀਆਂ ਦੀ ਪ੍ਰਗਤੀ ਦਾ ਖੁਦ ਨਿੱਜੀ ਤੌਰ ’ਤੇ ਹਰ ਪੰਦਰਾ ਦਿਨਾਂ ਬਾਅਦ ਜਾਇਜ਼ਾ ਲਿਆ ਕਰਨਗੇ। 

ਇਸ ਮਹਾਨ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ...
  


ਪੰਜਾਬ ਸਹਿਕਾਰਤਾ ਵਿਭਾਗ ਵਿੱਚ ਹੋਈਆਂ ਬਦਲੀਆਂ
ਲੋਕ ਸਭਾ ਚੋਣਾਂ 2019
20.02.19 - ਪੀ ਟੀ ਟੀਮ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਜਾਰੀ ਹਦਾਇਤਾਂ ਅਤੇ ਦਫ਼ਤਰੀ ਕੰਮ/ਪ੍ਰਬੰਧਕੀ ਅਧਾਰ 'ਤੇ ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਦੀਆਂ ਹੇਠ ਲਿਖੇ ਅਨੁਸਾਰ ਬਦਲੀਆਂ/ਐਡਜਸਟਮੈਂਟਾਂ ਕੀਤੀਆਂ ਗਈਆਂ ਹਨ:
 
ਪੂਰੀ ਲਿਸਟ ਵੇਖਣ ਲਈ ਕਲਿੱਕ ਕਰੋ

Disclaimer : PunjabToday.net and other platforms of ...

  


ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ: ਕੈਪਟਨ ਅਮਰਿੰਦਰ ਸਿੰਘ
ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਲਈ ਨਹਿਰੀ ਪਾਣੀ ਅਤੇ ਸੀਵਰੇਜ ਪ੍ਰਾਜੈਕਟ
19.02.19 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 409 ਪਿੰਡਾਂ 'ਚ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਤਿੰਨ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ 'ਚ ਨੀਵੇਂ ਹੁੰਦੇ ...
  


ਖਰੀਦ ਨੂੰ ਹੋਰ ਬੇਹਤਰ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਹਰੀ ਝੰਡੀ
17.02.19 - ਪੀ ਟੀ ਟੀਮ

ਪੰਜਾਬ ਮੰਤਰੀ ਮੰਡਲ ਨੇ ਮੰਡੀਆਂ ਤੋਂ ਸਟੋਰੇਜ਼ ਵਾਲੀਆਂ ਥਾਵਾਂ 'ਤੇ ਘੱਟੋ ਤੋਂ ਘੱਟ ਦਰਾਂ 'ਤੇ ਆਨਾਜ ਦੇ ਢੋਆ-ਢੁਆਈ ਲਈ 'ਦੀ ਪੰਜਾਬ ਫੂਡ ਗ੍ਰੇਨਜ਼ ਟ੍ਰਾਂਸਪੋਰਟੇਸ਼ਨ ਨੀਤੀ 2019-20' ਨੂੰ ਸਹਿਮਤੀ ਦੇ ਦਿੱਤੀ ਹੈ ਜੋ ਵੱਖ-ਵੱਖ ਟ੍ਰਾਂਸਪੋਰਟਰਾਂ ਤੋਂ ਪ੍ਰਤੀਯੋਗੀ ਟੈਂਡਰਾਂ ਰਾਹੀਂ ਅਮਲ ਵਿੱਚ ਲਿਆਂਦੀ ਜਾਵੇਗੀ | 
 
ਇਹ ਫੈਸਲਾ ਪੰਜਾਬ ...
  


ਮੁੱਖ ਮੰਤਰੀ ਕਰਨਗੇ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਉਦਘਾਟਨ
17.02.19 - ਪੀ ਟੀ ਟੀਮ

ਪਟਿਆਲਾ, 19 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਇਥੇ ਦੱਸਿਆ ਕਿ 'ਪਟਿਆਲਾ ਹੈਰੀਟੇਜ ਉਤਸਵ-2019' ਦਾ ਉਦਘਾਟਨ 19 ਫਰਵਰੀ ਦੀ ਸ਼ਾਮ ਨੂੰ ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਉਹ ਇੱਥੇ ਕਿਲਾ ਮੁਬਾਰਕ ਵਿਖੇ ਐਸ.ਐਸ.ਪੀ. ਸ. ਮਨਦੀਪ ...
  


ਪੰਜਾਬ ਮੰਤਰੀ ਮੰਡਲ ਵੱਲੋਂ ਕਿਲਾ ਰਾਏਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਨੂੰ ਪ੍ਰਵਾਨਗੀ
17.02.19 - ਪੀ ਟੀ ਟੀਮ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਸਾਲਾਨਾ ਰਿਵਾਇਤੀ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਰਾਹ ਪੱਧਰਾ ਕਰ ਦਿੱਤਾ ਹੈ | 
 
ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮੌਜੂਦਾ ਬਜਟ ਸਮਾਗਮ ਦੌਰਾਨ 'ਪਿ੍ਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ...
  Load More

TOPIC

TAGS CLOUD

ARCHIVE


Copyright © 2016-2017


NEWS LETTER