ਪੰਜਾਬ
ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ
ਸਿਹਤ ਦਾ ਅਧਿਕਾਰ ਸਮੇਂ ਦੀ ਲੋੜ: ਬ੍ਰਹਮ ਮਹਿੰਦਰਾ
- ਪੀ ਟੀ ਟੀਮ
ਸਿਹਤ ਦਾ ਅਧਿਕਾਰ ਸਮੇਂ ਦੀ ਲੋੜ: ਬ੍ਰਹਮ ਮਹਿੰਦਰਾ69ਵੇਂ ਗਣਤੰਤਰਤਾ ਦਿਵਸ ਮੌਕੇ ਵਿਚ ਪੰਜਾਬ ਦੇ ਸਿਹਤ ਮੰਤਰੀ ਤੇ ਪਰਿਵਾਰ ਕਲਿਆਣ, ਡਾਕਟਰੀ ਸਿੱਖਿਆ ਤੇ ਖੋਜ ਅਤੇ ਸੰਸਦੀ ਮਾਮਲੇ ਮੰਤਰੀ, ਬ੍ਰਹਮ ਮਹਿੰਦਰਾ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਬ੍ਰਹਮ ਮਹਿੰਦਰਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਅਤੇ ਸੀਨੀਅਰ ਪੁਲਿਸ ਕਪਤਾਨ ਨਵੀਨ ਸਿੰਗਲਾ ਸਮੇਤ ਪਰੇਡ ਦਾ ਨਿਰੀਖਣ ਕੀਤਾ।

ਸਥਾਨਕ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਾਡਾ ਦੇਸ਼ ਭਾਵੇਂ 15 ਅਗਸਤ 1947 ਨੂੰ ਆਜ਼ਾਦ ਹੋਇਆ ਪਰ 26 ਜਨਵਰੀ 1950 ਨੂੰ ਭਾਰਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵਲੋਂ ਲਿਖਿਆ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਹੀ ਸਾਡਾ ਦੇਸ਼ ਸਹੀ ਮਾਅਨਿਆਂ ਵਿਚ ਗਣਰਾਜ ਬਣਿਆ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵਧੇਰੇ ਯੋਗਦਾਨ ਪਾਇਆ ਗਿਆ ਤੇ ਆਜ਼ਾਦੀ ਮਿਲਣ ਤੋਂ ਬਾਅਦ ਆਜ਼ਾਦ ਭਾਰਤ ਦੀ ਇੱਕ ਮਜ਼ਬੂਤ ਨੀਂਹ ਰੱਖੀ ਜਿਸ ਨਾਲ ਵੱਖ-ਵੱਖ ਧਰਮਾਂ, ਫਿਰਕਿਆਂ, ਭਾਸ਼ਾਵਾਂ ਅਤੇ ਜਾਤਾਂ ਆਦਿ ਦੀ ਵਿਭਿੰਨਤਾ ਵਾਲੇ ਦੇਸ਼ ਭਾਰਤ ਨੂੰ ਧਰਮ ਨਿਰਪੱਖ ਅਤੇ ਮਜਬੂਤ ਦੇਸ਼ ਬਣਾ ਕੇ ਦੁਨੀਆ ਦੇ ਮੁਹਰਲੀ ਕਤਾਰ ਦੇ ਦੇਸ਼ਾਂ 'ਚ ਸ਼ਾਮਲ ਕੀਤਾ।

ਬ੍ਰਹਮ ਮਹਿੰਦਰਾ ਨੇ ਆਪਣੇ ਸੰਬੋਧਨ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸਭ ਤੋਂ ਪਹਿਲਾਂ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪੰਜਾਬ ਵਿਚੋਂ ਲਾਲ ਬੱਤੀ ਕਲਚਰ ਖਤਮ ਕੀਤਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ ਅਤੇ ਪੰਜਾਬ 'ਚ ਪੜਾਅਵਾਰ 2950 ਵੈਲਨੈਸ ਸੈਂਟਰ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਐਮਰਜੈਂਸੀ ਮੈਡੀਕਲ ਸੇਵਾਵਾਂ ਦੇਣ ਲਈ 50 ਨਵੀਂਆਂ ਐਂਬੂਲੈਂਸ ਚਲਾਈਆਂ ਜਾਣਗੀਆਂ ਜਿਨ੍ਹਾਂ ਵਿਚ 5 ਐਡਵਾਂਸ ਲਾਈਫ ਸੇਵਿੰਗ ਐਬੂਲੈਂਸ (ਏ.ਐੱਲ.ਐੱਸ.) ਸ਼ਾਮਲ ਹੋਣਗੀਆਂ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਉਨ੍ਹਾਂ ਵਲੋਂ ਕੇਂਦਰ ਸਰਕਾਰ ਤੋਂ ਦੇਸ਼ 'ਚ ਆਰ.ਟੀ.ਆਈ. ਤੇ ਆਰ.ਟੀ.ਈ. ਵਾਂਗ ਰਾਈਟ ਟੂ ਹੈਲਥ ਐਕਟ ਲਿਆਉਣ ਦੀ ਵੀ ਮੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਮਹਿੰਗੇ ਇਲਾਜ ਦੀਆਂ ਕੀਮਤਾਂ ਨਿਰਧਾਰਤ ਕੀਤੀਆਂ ਜਾ ਸਕਣ।

ਬ੍ਰਹਮ ਮਹਿੰਦਰਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਖਸਰਾ ਤੇ ਰੂਬੇਲਾ ਦੀਆਂ ਬਿਮਾਰੀਆਂ ਦੇ ਬਚਾਅ ਲਈ ਅਪ੍ਰੈਲ ਅਤੇ ਮਈ, 2018 ਵਿਚ 9 ਮਹੀਨੇ ਤੋਂ ਲੈਕੇ ਸਾਲ ਦੇ 75 ਲੱਖ ਬੱਚਿਆਂ ਦਾ ਟੀਕਾਕਰਣ ਕਰਕੇ ਸੁਰੱਖਿਅਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਟੀ.ਬੀ. ਦੀ ਬੀਮਾਰੀ ਸੂਬੇ ਵਿੱਚੋਂ 2022 ਤੱਕ ਪੂਰੀ ਤਰ੍ਹਾਂ ਖ਼ਤਮ ਕਰ ਦਿੱਤੀ ਜਾਵੇਗੀ ਅਤੇ ਇਸ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ 'ਚ ਮੁਫ਼ਤ ਕਰਨ ਦਾ ਫੈਸਲਾ ਪਹਿਲਾਂ ਹੀ ਲੈ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ ਸਥਾਪਿਤ ਐਡਵਾਂਸਡ ਕੈਂਸਰ ਹਸਪਤਾਲ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਅਤੇ ਆਮ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ ਸਿਹਤ ਸੁਵਿਧਾਵਾਂ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੂਬੇ ਦੀਆਂ ਔਰਤਾਂ ਨੂੰ ਕੈਂਸਰ ਦੀ ਮਾਰ ਤੋਂ ਬਚਾਉਣ ਸਬੰਧੀ ਗੱਲ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ 'ਐੱਚ.ਪੀ.ਵੀ.ਵੈਕਸੀਨੇਸ਼ਨ ਪ੍ਰੋਗਰਾਮ' ਅਧੀਨ ਬਠਿੰਡਾ ਜ਼ਿਲ੍ਹੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ 'ਚ ਛੇਵੀਂ ਕਲਾਸ 'ਚ ਪੜ੍ਹਦੀਆਂ ਸਾਰੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ 'ਚ ਟੀਕਾਕਰਨ ਵੀ ਮੁਫ਼ਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਵਿਕਾਸ ਅਥਾਰਟੀ ਵਲੋਂ ਨੈਸ਼ਨਲ ਹਾਈਵੇਅ ਤੋਂ ਬਠਿੰਡਾ-ਮਾਨਸਾ ਰਾਜ ਮਾਰਗ ਤੱਕ ਨਵੀਂ ਰਿੰਗ ਰੋਡ ਬਣਾਈ ਜਾਵੇਗੀ ਜਿਸ ਦੀ ਮਨਜ਼ੂਰੀ ਮੁੱਖ ਮੰਤਰੀ ਵਲੋਂ ਦੇ ਦਿੱਤੀ ਗਈ ਹੈ ਤੇ ਇਸ ਦੇ ਨਿਰਮਾਣ ਦਾ ਕੰਮ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਸੜਕ ਦੇ ਬਣਨ ਨਾਲ ਸ਼ਹਿਰ 'ਚ ਲਗਦੇ ਜਾਮ ਅਤੇ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।

ਬ੍ਰਹਮ ਮਹਿੰਦਰਾ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਅਤੇ ਹੁਨਰਮੰਦ ਸਿਖਲਾਈ ਦੇਣ ਲਈ ਬਠਿੰਡਾ 'ਚ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਸਰਕਾਰੀ ਵੂਮੈਨ ਆਈ.ਟੀ.ਆਈ. 'ਚ ਗਲੈਮਰ ਐਂਡ ਬਲੂਮ ਨਾਂ ਦੇ ਪ੍ਰੋਡਕਸ਼ਨ ਸੈਂਟਰ ਦੀ ਸ਼ੁਰੂਆਤ ਵੀ ਕੀਤੀ ਅਤੇ ਕਿਹਾ ਕਿ ਇਨ੍ਹਾਂ ਕੇਂਦਰਾਂ ਦੇ ਖੁੱਲ੍ਹਣ ਨਾਲ ਬੇਰੁਜ਼ਗਾਰ ਨੌਜਵਾਨਾਂ ਅਤੇ ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।

ਇਸ ਮੌਕੇ ਸਿਹਤ ਮੰਤਰੀ ਨੇ ਕਿਸਾਨਾਂ ਦੀ ਸੁਵਿਧਾ ਲਈ 'ਖੇਤੀ ਸੁਵਿਧਾ' ਨਾਂ ਦੀ ਐਂਡਰੋਇਡ ਐਪ ਵੀ ਜਾਰੀ ਕੀਤੀ ਜਿਸ ਦੀ ਮਦਦ ਨਾਲ ਕਿਸਾਨ ਖੇਤੀਬਾੜੀ 'ਚ ਲੋੜੀਂਦੀਆਂ ਨਵੀਆਂ ਤਕਨੀਕਾਂ ਤੇ ਸੰਦਾਂ ਦੀ ਜਾਣਕਾਰੀ ਦੇ ਨਾਲ-ਨਾਲ ਜ਼ਿਲ੍ਹੇ ਦੇ ਕਿਸਾਨਾਂ ਕੋਲ ਕਿਰਾਏ ਲਈ ਉਪਲਬਧ ਨਵੀਂ ਤਕਨੀਕ ਦੇ ਖੇਤੀ-ਸੰਦਾਂ ਦੀ ਸੂਚਨਾ ਆਸਾਨੀ ਨਾਲ ਵੇਖ ਸਕਣਗੇ।

ਗਣਤੰਤਰਤਾ ਦਿਵਸ ਮੌਕੇ ਭਾਗ ਲੈਣ ਵਾਲੇ ਸਾਰੇ 40 ਸਕੂਲਾਂ ਨੂੰ ਸਿਹਤ ਮੰਤਰੀ ਵਲੋਂ 4 ਲੱਖ ਰੁਪਏ, 10,000 ਰੁਪਏ ਹਰੇਕ, ਸਕੂਲ ਨੂੰ ਜਾਰੀ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ 'ਤੇ 70 ਸ਼ਖਸੀਅਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਤ ਕੀਤਾ ਗਿਆ।

Comment by: Tony Silver

cAttention:

คุณกำลังมองหา บริษัท เงินกู้ทางการเงินที่แท้จริงเพื่อให้เงินกู้ระหว่าง 10,000 ยูโรและ 10,000,000 ยูโร (สำหรับธุรกิจหรือสินเชื่อ บริษัท , สินเชื่อส่วนบุคคล, สินเชื่อบ้าน, สินเชื่อบ้าน, สินเชื่อรถยนต์, สินเชื่อรวมหนี้, เงินร่วมลงทุน, สินเชื่อเพื่อสุขภาพ ฯลฯ )
หรือคุณถูกปฏิเสธเงินกู้จากธนาคารหรือสถาบันการเงินเพราะเหตุผลหนึ่งข้อหรือข้ออื่น ๆ ?
สมัครตอนนี้และรับสินเชื่อทางการเงินจริงที่ประมวลผลและอนุมัติภายใน 3 วัน
ไมเคิลเควินการเงิน บริษัท สินเชื่อเราเป็น "ผู้ให้กู้สินเชื่อที่ได้รับการรับรองในระดับสากล" ที่ให้สินเชื่อทางการเงินที่แท้จริงแก่บุคคลและ บริษัท ในอัตราดอกเบี้ยต่ำ 2% พร้อมบัตรประจำตัวประชาชนที่ถูกต้องหรือหนังสือเดินทางระหว่างประเทศของคุณ
การชำระคืนเงินกู้ของเราเริ่มต้นที่ 1 (หนึ่ง) ปีหลังจากที่คุณได้รับเงินกู้ของคุณและระยะเวลาการชำระคืนอยู่ในช่วงระหว่าง 3 ถึง 35 ปี

สำหรับการตอบสนองทันทีและการดำเนินการตามคำขอสินเชื่อของคุณภายใน 2 วันทำการ
ติดต่อเราโดยตรงผ่านอีเมลนี้: michaelkevinfinancialloanfirm@gmail.com

ติดต่อเราด้วยข้อมูลต่อไปนี้:

ชื่อเต็ม:____________________________
จำนวนเงินที่ต้องการเป็นสินเชื่อ: ________________
ระยะเวลาการให้สินเชื่อ: _________________________
วัตถุประสงค์สำหรับสินเชื่อ: ______________________
วันเกิด:___________________________
เพศ:_______________________________
สถานภาพการสมรส:__________________________
ที่อยู่ติดต่อ:_______________________
เมือง / รหัสไปรษณีย์: __________________________
ประเทศ:_______________________________
อาชีพ:____________________________
โทรศัพท์มือถือ:__________________________

ส่งคำขอของคุณสำหรับการตอบสนองทันทีไปที่: michaelkevinfinancialloanfirm@gmail.com

ขอบคุณ

ผู้บริหารสูงสุด. รายได้ MICHAEL KEVIN
บริษัท เงินกู้ทางการเงิน KEVIN MICHAEL
อีเมล: michaelkevinfinancialloanfirm@gmail.com

reply

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER