ਪੰਜਾਬ
ਸਰਤਾਜ ਨਾਈਟ ਮੁਲਤਵੀ
ਸਰਹਿੰਦ ਕਰਾਫਟਸ ਮੇਲਾ-2020 ਸਮੇਟਿਆ
- ਪੀ ਟੀ ਟੀਮ
ਸਰਹਿੰਦ ਕਰਾਫਟਸ ਮੇਲਾ-2020 ਸਮੇਟਿਆ



ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਸਬੰਧੀ ਜਾਰੀ ਐਡਵਾਇਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਇਸ ਮੁਤਾਬਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ ਜਾਰੀ ਹਦਾਇਤਾਂ ਤਹਿਤ ਸਰਹਿੰਦ ਕਰਾਫਟਸ ਮੇਲਾ 2020 ਸਮੇਟ ਦਿੱਤਾ ਗਿਆ ਹੈ ਤੇ ਆਮ ਖਾਸ ਬਾਗ਼ ਵਿਖੇ 14 ਮਾਰਚ 2020 ਦੀ ਸ਼ਾਮ ਨੂੰ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਅਤੇ 15 ਮਾਰਚ 2020 ਨੂੰ ਹੋਣ ਵਾਲੀ ਸਰਤਾਜ ਨਾਈਟ ਮੁਲਤਵੀ ਕਰ ਦਿੱਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਤਵੀ ਕੀਤੀ ਗਈ ਸਰਤਾਜ ਨਾਈਟ ਆਉਣ ਵਾਲੇ ਸਮੇਂ ਵਿੱਚ ਕਰਵਾਈ ਜਾਵੇਗੀ ਅਤੇ ਜਿਹੜੇ ਲੋਕਾਂ ਨੇ ਸਰਤਾਜ ਨਾਈਟ ਸਬੰਧੀ ਟਿਕਟਾਂ ਖ਼ਰੀਦੀਆਂ ਹਨ, ਉਹ ਟਿਕਟਾਂ ਉਦੋਂ ਵਰਤੀਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਗਲੇ ਪ੍ਰੋਗਰਾਮ ਸਬੰਧੀ ਵੱਖ-ਵੱਖ ਮੀਡੀਆ ਸਾਧਨਾਂ ਰਾਹੀਂ ਸੂਚਿਤ ਕਰ ਦਿੱਤਾ ਜਾਵੇਗਾ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਜਨਾਬਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਜੇ ਬਦੇਸ਼ਾਂ ' ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ ' ਕਿਉਂ ਨਹੀਂ?

ਕਤਲ ਹੋਇਆ ਇਨਸਾਨਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਨਾਨਕ ਸ਼ਾਹ ਫਕੀਰਬਲੀ ਦਾ ਬਕਰਾ ਕੌਣ?

 ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER