Monthly Archives: JANUARY 2019


ਪੰਜਾਬ ਸਰਕਾਰ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕਰੇਗੀ
ਬਜਟ ਇਜਲਾਸ 12 ਤੋਂ 21 ਫਰਵਰੀ ਤੱਕ
29.01.19 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ...
  


ਤੰਦਰੁਸਤ ਰਹਿਣ ਲਈ ਸਾਫ਼ ਅਤੇ ਸ਼ੁੱਧ ਖਾਦ ਪਦਾਰਥ ਖਾਏ ਜਾਣ: ਸਿਵਲ ਸਰਜਨ
ਮਿਸ਼ਨ ਤੰਦਰੁਸਤ ਪੰਜਾਬ ਅਧੀਨ ਫੂਡ ਸੇਫ਼ਟੀ ਵੈਨ ਨੂੰ ਕੀਤਾ ਗਿਆ ਰਵਾਨਾ
17.01.19 - ਪੀ ਟੀ ਟੀਮ

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਫੂਡ ਸੇਫ਼ਟੀ ਵੈਨ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਪਹੁੰਚੀ ਜਿਸ ਨੂੰ ਡਾ: ਸੁਰਿੰਦਰ ਕੁਮਾਰ, ਸਿਵਲ ਸਰਜਨ, ਫ਼ਿਰੋਜ਼ਪੁਰ ਵੱਲੋਂ ਵੀਰਵਾਰ ਨੂੰ ਪਿੰਡੀ ਅਟਾਰੀ ਦੇ ਸੀਨੀਅਰ ਸੈਕੰਡਰੀ ਸਕੂਲ ...
  


ਰੌਲਾ ਨਸ਼ੇ ਦਾ ਨਾ ਪਾਉ, ਨਸ਼ਾ (ਕੁਰਸੀ ਦਾ) ਆਪਣਾ ਬਚਾਉ
ਕਾਂਗਰਸ ਦੀ ਕੁਲਬੀਰ ਨੂੰ ਨਸੀਹਤ
17.01.19 - ਨਰਿੰਦਰ ਪਾਲ ਸਿੰਘ

ਮਹਿਜ 6 ਹਫਤਿਆਂ ਵਿੱਚ ਨਸ਼ਾ ਮੁਕਤ ਪੰਜਾਬ ਦਾ ਨਾਅਰਾ ਤੇ ਲਾਰਾ ਦੇਕੇ ਸੱਤਾ ਦੀ ਪੌੜੀ ਚੜ੍ਹਨ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਬਾਰੇ ਆਪਣੀ ਨੀਤੀ ਅੱਜ ਸਪਸ਼ਟ ਕਰ ਦਿੱਤੀ ਹੈ। ਨਤੀਜਾ ਸਭ ਦੇ ਸਾਹਮਣੇ ਹੈ ਕਿ ਨਸ਼ਿਆਂ ਦੇ ਗੈਰ ਕਾਨੂੰਨੀ ਕਾਰੋਬਾਰ ਬਾਰੇ ...
  


'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਅਧੀਨ ਜ਼ਿਲ੍ਹੇ ਦੇ ਅਧਿਕਾਰੀ ਗੋਦ ਲੈਣਗੇ ਵੱਖ-ਵੱਖ ਪਿੰਡ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
16.01.19 - ਪੀ ਟੀ ਟੀਮ

ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਨਾਲ ਸਬੰਧਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ਗੋਦ ਲੈਣ ਲਈ ਹਦਾਇਤ ਕੀਤੀ ਗਈ। ਇਸ ਮੀਟਿੰਗ ਵਿੱਚ ...
  


ਕੀ ਕੇ.ਪੀ.ਐੱਸ. ਗਿੱਲ ਦੂਜਾ ਜਨਰਲ ਡਾਇਰ ਸੀ?
'ਅੰਮ੍ਰਿਤਸਰ ਦਾ ਬੁੱਚੜ' ਤੋਂ 'ਪੰਜਾਬ ਦਾ ਬੁੱਚੜ'
14.01.19 - ਨਰਿੰਦਰ ਪਾਲ ਸਿੰਘ

1980ਵੇਂ ਅਖੀਰਲੇ ਸਾਲਾਂ ਵਿੱਚ ਪੰਜਾਬ 'ਚੋਂ ਦਹਿਸ਼ਤਗਰਦੀ ਤੇ ਦਹਿਸ਼ਤਗਰਦ ਖਤਮ ਕਰਨ ਦੇ ਨਾਮ ਹੇਠ ਕੇ.ਪੀ.ਐੱਸ.ਗਿੱਲ. ਨੂੰ ਪੰਜਾਬ ਪੁਲਿਸ ਦਾ ਮੁਖੀ ਲਗਾਇਆ ਗਿਆ ਸੀ। ਗਿੱਲ ਦੀ ਅਹਿਮ ਪ੍ਰਾਪਤੀ ਸੀ ਮਈ 1988 ਵਿੱਚ ਦਰਬਾਰ ਸਾਹਿਬ ਅੰਦਰ ਪੁਲਿਸ ਭੇਜ ਕੇ ਅਪਰੇਸ਼ਨ ਬਲੈਕ ਥੰਡਰ ਕਰਨਾ ਅਤੇ ਕੇਂਦਰ ਸਰਕਾਰ ਦੁਆਰਾ ...
  


ਮਾਰਕਫੈੱਡ ਨੇ ਮਨਾਈ 'ਧੀਆਂ ਦੀ ਲੋਹੜੀ'
ਔਰਤ ਦੀ ਦਸ਼ਾ ਨੂੰ ਪੇਸ਼ ਕਰਦੇ ਨਾਟਕ 'ਗੁਲਬਾਨੋ' ਦੀ ਪੇਸ਼ਕਾਰੀ ਰਹੀ ਖਿੱਚ ਦਾ ਕੇਂਦਰ
11.01.19 - ਪੀ ਟੀ ਟੀਮ

ਮਾਰਕਫੈੱਡ ਵੱਲੋਂ ਬੀਤੀ ਸ਼ਾਮ ਮਾਰਕਫੈੱਡ ਦੇ ਵਿਹੜੇ ਵਿੱਚ 'ਧੀਆਂ ਦੀ ਲੋਹੜੀ' ਮਨਾਈ ਗਈ। ਇਸ ਮੌਕੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਮਾਰਕਫੈੱਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਨੇ ਕੀਤੀ। ਲੋਹੜੀ ਦੀ ਧੂਣੀ ਬਾਲਦਿਆਂ ਮਾਰਕਫੈੱਡ ਮੁਲਾਜ਼ਮਾਂ ਦੇ ਘਰ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ ...
  


ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਪੰਚਾਂ ਤੇ ਪੰਚਾਂ ਨੂੰ ਮੁੱਖ ਮੰਤਰੀ ਚੁਕਾਉਣਗੇ ਸਹੁੰ
ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਵੱਲੋਂ ਤਿਆਰੀਆਂ ਦਾ ਜਾਇਜ਼ਾ
09.01.19 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 11 ਜਨਵਰੀ ਨੂੰ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਉਣ ਦੀ ਰਸਮ ਅਦਾ ਕਰਨਗੇ। ਇਨ੍ਹਾਂ ਨਵੇਂ ਚੁਣੇ ਗਏ ਪੰਚਾਇਤੀ ਰਾਜ ਸੰਸਥਾਵਾਂ ਦੇ ਮੈਂਬਰਾਂ ਨੂੰ ...
  


'ਆਜ਼ਾਦ ਭਾਰਤ ਦਾ ਮੋਦੀ ਸਭ ਤੋਂ ਮਾੜਾ ਆਗੂ ਰਿਹਾ ਹੈ'
ਕੈਪਟਨ ਅਮਰਿੰਦਰ ਸਿੰਘ ਨੇ ਗਲਤਬਿਆਨੀ ਲਈ ‘ਜੁਮਲੇਬਾਜ਼’ ਮੋਦੀ ਨੂੰ ਆੜੇ ਹੱਥੀਂ ਲਿਆ
04.01.19 -

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗਲਤਬਿਆਨੀ ਅਤੇ ਫਰੇਬ ਕਰਨ ਦਾ ਮਾਹਰ ਗਰਦਾਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਆਪਣੇ ਪਿਛਲੇ ਪੰਜ ਸਾਲਾਂ ਦੇ ਸਮੇਂ ਦੌਰਾਨ ਆਪਣੀ ਸਰਕਾਰ ਵੱਲੋਂ ਇੱਕ ਵੀ ਵਾਅਦੇ ਨੂੰ ਪੂਰਾ ਕੀਤੇ ਹੋਣ ਨੂੰ ਦਿਖਾਉਣ ਦੀ ਚੁਣੌਤੀ ਦਿੱਤੀ ...
  


ਸਰਦੀ ਕਾਰਨ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਤਬਦੀਲ
03.01.19 - ਪੀ ਟੀ ਟੀਮ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
 
ਇਹ ਖੁਲਾਸਾ ਕਰਦਿਆਂ ਪੰਜਾਬ ਦੇ ...
  




TOPIC

TAGS CLOUD

ARCHIVE


Copyright © 2016-2017










NEWS LETTER