Monthly Archives: OCTOBER 2016


6 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ
28.10.16 - ਪੀ ਟੀ ਟੀਮ

ਮੌਜੂਦਾ ਸਰਕਾਰ ਨੇ ਰਾਜ ਵਿੱਚ ਪਿਛਲੇ 9 ਵਰ੍ਹਿਆਂ ਦੌਰਾਨ ਵੱਖ-ਵੱਖ ਵਿਭਾਗਾਂ ਵਿੱਚ ਪਾਰਦਰਸ਼ੀ ਢੰਗ ਨਾਲ ਢਾਈ ਲੱਖ ਮੁਲਾਜ਼ਮਾਂ ਦੀ ਭਰਤੀ ਕੀਤੀ ਹੈ ਅਤੇ ਅਗਲੇ ਮਹੀਨੇ ਦੇ ਅੰਤ ਤੱਕ 30 ਹਜ਼ਾਰ ਮੁਲਾਜਮ ਹੋਰ ਭਰਤੀ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ...
  


ਡੇਂਗੂ, ਚਿਕਨਗੁਨੀਆ ਅਤੇ ਵਾਇਰਲ ਦੇ ਵਧਦੇ ਆਤੰਕ ਲਈ ਨਿਗਮ ਜ਼ਿੰਮੇਵਾਰ
28.10.16 - ਸਮੀਰ ਅਰੋੜਾ

ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਗਾਂਧੀ ਬਜ਼ਾਰ ਅੰਮ੍ਰਿਤਸਰ ਵਿਚ ਨਿਗਮ ਦੀ ਲਾਪਰਵਾਹੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ।

ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜੁਗਲ ਕੁਮਾਰ ਕਿਸ਼ੋਰ ਨੇ ਸ਼ਹਿਰ ਵਿਚ ਡੇਂਗੂ, ਚਿਕਨਗੁਨੀਆ ਅਤੇ ਵਾਇਰਲ ਦੇ ਵਧਦੇ ਆਤੰਕ ਲਈ ਨਿਗਮ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ, "ਹਰ ਸਾਲ ...
  


ਖਾਣੇ ਦੇ ਪੈਸੇ ਮੰਗਣ 'ਤੇ ਥਾਣੇਦਾਰ ਨੇ ਢਾਬਾ ਮਾਲਿਕ ਨੂੰ ਸ਼ਰੇਆਮ ਕੁੱਟਿਆ, ਵੀਡੀਓ ਵਾਇਰਲ ਹੋਣ 'ਤੇ ਸਸਪੈਂਡ
27.10.16 - ਪੀ ਟੀ ਟੀਮ

ਮੰਗਲਵਾਰ ਦੀ ਰਾਤ ਇੱਕ ਮਸ਼ਹੂਰ ਢਾਬੇ ਦੇ ਮਾਲਿਕ ਨੂੰ ਇਲਾਕੇ ਦੇ ਥਾਣੇਦਾਰ ਤੋਂ ਖਾਣੇ ਦੇ ਪੈਸੇ ਮੰਗਣਾ ਭਾਰੀ ਪੈ ਗਿਆ। ਅਜੀਤਵਾਲ ਥਾਣੇ ਦੇ ਸਿਪਾਹੀ ਢਾਬੇ ਤੋਂ ਖਾਣਾ ਪੈਕ ਕਰਵਾ ਕੇ ਜਾਣ ਲੱਗੇ ਤਾਂ ਢਾਬੇ ਦੇ ਮਾਲਿਕ ਨੇ ਅੱਠ ਸੌ ਰੁਪਏ ਦੇ ਬਿਲ ਦੇ ਬਾਵਜੂਦ ਸਿਰਫ ...
  


ਪਰਾਲੀ ਸਾੜਨ ਦੇ ਮਾਮਲੇ 'ਚ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਪੰਜਾਬ ਕਾਂਗਰਸ ਨੇ ਬਾਦਲ ਸਰਕਾਰ ਦੀ ਨਿੰਦਾ ਕੀਤੀ
27.10.16 - ਪੀ ਟੀ ਟੀਮ

ਪੰਜਾਬ ਕਾਂਗਰਸ ਨੇ ਸੂਬੇ ਭਰ 'ਚ ਝੌਨੇ ਦੀ ਪਰਾਲੀ ਸਾੜਨ ਦੇ ਮਾਮਲੇ 'ਚ 500 ਕਿਸਾਨਾਂ ਉਪਰ ਕਾਰਵਾਈ ਕੀਤੇ ਜਾਣ 'ਤੇ ਸਖ਼ਤ ਪ੍ਰਤੀਕਿਰਿਆ ਜਾਹਿਰ ਕਰਦਿਆਂ ਬਾਦਲ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਤਾੜਿਤ ਕੀਤੇ ਜਾਣ ਨੂੰ ਤੁਰੰਤ ਰੋਕੇ ਜਾਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਸਰਕਾਰ ਇਸ ਮਾਮਲੇ ...
  


ਅਖੰਡ ਅਕਾਲੀ ਦਲ ਕਾਂਗਰਸ ਪਾਰਟੀ ਦੀ ਨਵੀਂ ਸ਼ਾਖਾ: ਬਾਦਲ
26.10.16 - ਪੀ ਟੀ ਟੀਮ

ਨਵੀਂ ਹੋਂਦ ਵਿਚ ਆਈ ਅਖੰਡ ਅਕਾਲੀ ਦਲ ਪਾਰਟੀ ਨੂੰ ਕਾਂਗਰਸ ਪਾਰਟੀ ਦੀ ਸ਼ਾਖਾ ਦੱਸਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਨਵੀਂ ਪਾਰਟੀ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨਾ ਚਾਹੁੰਦੀ ਹੈ, ਜੋ ਕਾਮਯਾਬ ਨਹੀਂ ਹੋਵੇਗੀ।

ਡੇਰਾ ਬਾਬਾ ਨਾਨਕ ਵਿਖੇ ਸੰਗਤ ਦੌਰਾਨ ...
  


ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਸੁੰਦਰੀਕਰਨ ਪ੍ਰਾਜੈਕਟ ਮਾਨਵਤਾ ਨੂੰ ਸਮਰਪਿਤ
26.10.16 - ਸਮੀਰ ਅਰੋੜਾ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸੁੰਦਰੀਕਰਨ ਦੇ ਪ੍ਰਾਜੈਕਟ ਦੇ ਹਿੱਸੇ ਵਜੋਂ ਟਾੳੂਨਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਵ ਦੀ ਸਭ ਤੋਂ ਖੂਬਸੂਰਤ ਵਿਰਾਸਤੀ ਸਟ੍ਰੀਟ ਤੋਂ ਇਲਾਵਾ ਪੁਰਾਤਨ ਸਿੱਖ ਸ਼ਿਲਪਕਲਾ ਦੇ ਅਦਭੁੱਤ ਤੇ ਅਨੋਖੇਪਣ ਨੂੰ ਦਰਸਾਉਂਦਾ ਆਲੀਸ਼ਾਨ ਪ੍ਰਵੇਸ਼ ਦੁਆਰ ...
  


ਸ੍ਰੀ ਦਰਬਾਰ ਸਾਹਿਬ ਦੀ ਤਰਜ਼ ’ਤੇ ਸ੍ਰੀ ਦੁਰਗਿਆਣਾ ਮੰਦਿਰ ਦਾ ਵੀ ਸੁੰਦਰੀਕਰਨ ਹੋਵੇਗਾ: ਸੁਖਬੀਰ
25.10.16 - ਸਮੀਰ ਅਰੋੜਾ

ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਇਕ ਅਦਭੁੱਤ ਨਜ਼ਾਰਾ ਪੇਸ਼ ਕਰ ਰਹੀ ਹੈ, ਜਿਸਦਾ ਕੇਂਦਰ ਬਿੰਦੂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਹੋਈ ਕਾਇਆ ਕਲਪ ਹੈ। ਅੰਮ੍ਰਿਤਸਰ ਸ਼ਹਿਰ ਦੀ ਇਤਿਹਾਸਕ ਮਹੱਤਤਾ ਨੂੰ ਨਵੇਂ ਪੱਖ ਤੋਂ ਬਿਲਕੁਲ ਨਿਵੇਕਲੇ ਤਰੀਕੇ ਨਾਲ ਰੂਪਮਾਨ ਕਰਨ ਵਾਲੇ ਉਪ ਮੁੱਖ ਮੰਤਰੀ ਸੁਖਬੀਰ ...
  


ਜਾਂਬਾਜ਼ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ-ਸੰਘਾ
21.10.16 - ਪੀ.ਟੀ.ਟੀ.

ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਦਿਵਸ ਮੌਕੇ 'ਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ। ਡੀ.ਸੀ., ਐੱਸ.ਐੱਸ.ਪੀ. ਤੇ ਸੈਸ਼ਨ ਜੱਜ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਰਧਾਂਜਲੀ ਦਿੱਤੀ।

ਜਾਂਬਾਜ਼ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਅਤੇ ...
  


ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਾਰੇ ਰਸਤੇ ਸੁੰਦਰ ਬਣਾਏ ਜਾਣਗੇ-ਉਪ ਮੁੱਖ ਮੰਤਰੀ
20.10.16 - ਸਮੀਰ ਅਰੋੜਾ

ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਸ਼ਹਿਰ ਦੇ ਸਾਰੇ ਰਸਤੇ ਮੁੱਖ ਰਸਤੇ ਦੀ ਤਰ੍ਹਾਂ ਪੁਰਾਤਨ ਦਿੱਖ ਨਾਲ ਸੁੰਦਰ ਬਣਾਏ ਜਾਣਗੇ ਅਤੇ ਇਹ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਅੱਜ ਟਾਊਨ ਹਾਲ ਤੋਂ ...
  


ਸੁਖਬੀਰ ਸਿੰਘ ਬਾਦਲ ਨੂੰ 2017-ਵਿਧਾਨ ਸਭਾ ਚੋਣਾਂ ਲਈ ਸਮੂਹ ਫੈਸਲਿਆਂ ਲਈ ਦਿੱਤੇ ਗਏ ਅਧਿਕਾਰ
20.10.16 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮੂਹ ਫੈਸਲਿਆਂ ਲਈ ਅਧਿਕਾਰ ਦੇ ਦਿੱਤੇ ਜਿਨ੍ਹਾਂ ਵਿੱਚ ਅਗਲੇ ਵਰ੍ਹੇ ਫਰਵਰੀ ਦੌਰਾਨ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਤੀਜੀ ਸ਼ਾਨਦਾਰ ਜਿੱਤ ਲਈ ਅਤੇ ਪਾਰਟੀ ਦੇ ਉਮੀਦਵਾਰਾਂ ਨੂੰ ਚੁਣਨ ਦੀ ...
  


ਆਪਣੇ ਕੀਤੇ ਵਾਅਦਿਆਂ ਤੋਂ ਭੱਜ ਕੇ ਮੋਦੀ ਸਰਕਾਰ ਕਿਸਾਨਾਂ ਦੇ ਮਨਾਂ ਚੋਂ ਉੱਤਰ ਰਹੀ ਹੈ: ਮਾਨ
19.10.16 - ਪੀ ਟੀ ਟੀਮ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਐਮ.ਪੀ. ਭੁਪਿੰਦਰ ਸਿੰਘ ਮਾਨ ਨੇ ਕੱਲ੍ਹ ਚੰਡੀਗੜ੍ਹ ਵਿੱਚ ਕੇਂਦਰੀ ਖੇਤੀ ਮੰਤਰੀ ਵੱਲੋਂ ਦਿੱਤੇ ਬਿਆਨ ਨੂੰ ਬੇਸ਼ਰਮੀ ਭਰਿਆ ਬਿਆਨ ਦੱਸਿਆ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਮੋਦੀ ਸਰਕਾਰ ਨੇ ਵੋਟਾਂ ਲੈਣ ਖਾਤਰ ਕਿਸਾਨਾਂ ਨਾਲ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ...
  


ਜ਼ਿਲ੍ਹੇ ਦੇ 18 ਪਿੰਡਾਂ ਵਿੱਚ 559 ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ: ਸੰਘਾ
18.10.16 - ਪੀ ਟੀ ਟੀਮ

ਗੈਰ ਰਵਾਇਤੀ ਊਰਜਾ ਸਰੋਤਾਂ ਨੂੰ ਵਧਾਵਾ ਦੇਣ ਲਈ ਜ਼ਿਲ੍ਹੇ ਦੇ 18 ਪਿੰਡਾਂ ਵਿੱਚ 559 ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ 14,900 ਰੁਪਏ ਕੀਮਤ ਦੀ ਇੱਕ ਸਟਰੀਟ ਲਾਈਟ ਪੰਚਾਇਤਾਂ ਨੂੰ ਸਿਰਫ 3,000 ਰੁਪਏ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਹੈ ਅਤੇ ਬਾਕੀ ਰਕਮ ਸਰਕਾਰ ਵੱਲੋਂ ਅਦਾ ਕੀਤੀ ...
  


ਅਕਾਲੀਆਂ ਨੇ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਸਾਰੇ ਰਿਕਾਰਡ ਤੋੜੇ : ਬ੍ਰਹਮ ਮਹਿੰਦਰਾ
17.10.16 - ਪੀ ਟੀ ਟੀਮ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਦਿਹਾਤੀ ਤੋਂ ਵਿਧਾਇਕ ਬ੍ਰਹਮ ਮਹਿੰਦਰਾ ਨੇ ਪਿਛਲੇ ਦਿਨੀਂ ਲੁਧਿਆਣਾ ਵਿਖੇ ਚਿੱਟੇ ਦਾ ਰਾਵਣ ਫੂਕ ਰਹੇ ਕਾਂਗਰਸੀਆਂ ਉਪਰ ਅਕਾਲੀ ਦਲ ਦੇ ਅਖੌਤੀ ਆਗੂਆਂ ਵਲੋਂ ਕੀਤੇ ਗਏ ਕਾਤਲਾਨਾ ਹਮਲੇ ਦੇ ਰੋਸ ਵਜੋਂ ਸੋਮਵਾਰ ਨੂੰ ਸਥਾਨਕ ਬੱਸ ...
  


ਸਿੱਧੂ ਬਾਰੇ ਅਮਰਿੰਦਰ ਸਿੰਘ ਦੇ ਤਾਜ਼ਾ ਬਿਆਨ ਨੇ ਉਨ੍ਹਾਂ ਦੀ ਤਰਸਯੋਗ ਹਾਲਤ ਉਜਾਗਰ ਕੀਤੀ: ਅਕਾਲੀ ਦਲ
13.10.16 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਵਿਚਲੇ ਜ਼ਮੀਨੀ ਹਾਲਤ ਨੂੰ ਸਮਝਦਿਆਂ ਇਨ੍ਹਾਂ ਦੀ ਤਾਰੀਫ ਕਰਨ ਅਤੇ ਆਪ ਮੁੱਖ ਮੰਤਰੀ ਬਣਨ ਦੇ ਸੁਫਨੇ ਤਿਆਗ ਕੇ ਇਕ ਆਮ ਸਾਧਾਰਣ ਵਿਅਕਤੀ ਦਾ ਜੀਵਨ ਜਿਉਣਾ ...
  


ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੇ ਪੱਖਾਂ ਦੀ ਘੋਖ ਕੀਤੀ ਜਾਵੇਗੀ: ਸੁਖਬੀਰ ਸਿੰਘ ਬਾਦਲ
13.10.16 - ਪੀ ਟੀ ਟੀਮ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੇ ਪੱਖਾਂ ਦੀ ਘੋਖ ਕਰਨ ਲਈ ਅੱਜ ਇੱਥੇ ਕੈਬਨਿਟ ਸਬ ਕਮੇਟੀ ਦੀ ਇਕ ਮੀਟਿੰਗ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ਦੌਰਾਨ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ...
  


ਪੰਜਾਬ ਸਰਕਾਰ ਵੱਲੋਂ ਘਰਾਂਗਣਾ ਪਿੰਡ ਦੇ ਪੀੜਤ ਪਰਿਵਾਰ ਨੂੰ 7.50 ਲੱਖ ਰੁਪਏ ਦੀ ਵਿੱਤੀ ਮਦਦ: ਰਣੀਕੇ
13.10.16 - ਪੀ ਟੀ ਟੀਮ

ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਮਾਨਸਾ ਜ਼ਿਲ੍ਹਾ ਦੇ ਪਿੰਡ ਘਰਾਂਗਣਾ ਦੇ ਉਸ ਪੀੜਿਤ ਪਰਿਵਾਰ ਨੂੰ ਸਾਢੇ ਸੱਤ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ ਹੈ ਜਿਸ ਦੇ ਨੋਜਵਾਨ ਪੁੱਤਰ ਸੁਖਦੇਵ ਸਿੰਘ ਪਾਲੀ ਨੂੰ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ...
  


ਨਸ਼ੀਲੀ ਕੋਲਡ ਡਰਿੰਕ ਪਿਲਾ ਕੇ ਕੀਤਾ ਗੈਂਗਰੇਪ
13.10.16 - ਪੀ ਟੀ ਟੀਮ

ਪਟਿਆਲਾ ਨਿਵਾਸੀ ਸੁਨਾਰ ਦੀ 17 ਸਾਲ ਦੀ ਧੀ ਦੇ ਨਾਲ ਤਿੰਨ ਮੁੰਡਿਆਂ ਨੇ ਨਸ਼ੀਲੀ ਕੋਲਡਰਿੰਕ ਪਿਲਾ ਕੇ ਬਲਾਤਕਾਰ ਕੀਤਾ। ਮਿਲੀ ਜਾਣਕਾਰੀ ਦੇ ਮੁਤਾਬਕ ਪਹਿਲਾਂ ਗਗਨਦੀਪ ਸਿੰਘ ਉਰਫ ਸੰਨੀ ਨਿਵਾਸੀ ਰਾਮਪੁਰਾ ਜ਼ਿਲ੍ਹਾ ਸੰਗਰੂਰ, ਨੇ ਫੋਨ ਕਰਕੇ ਉਸਨੂੰ ਗੁਰੁਦਵਾਰਾ ਸ਼੍ਰੀ ਦੁਖਨਿਵਾਰਨ ਸਾਹਿਬ ਦੇ ਸਾਹਮਣੇ ਬੁਲਾਇਆ। ਜਿੱਥੋਂ ਉਹ ...
  


ਫ਼ਰਜ਼ੀ ਡਿਗਰੀਆਂ ਦੇ ਸੌਦਾਗਰ ਪਿਓ-ਪੁੱਤਰ ਗ੍ਰਿਫਤਾਰ
12.10.16 - ਪੀ ਟੀ ਟੀਮ

ਫ਼ਰਜ਼ੀ ਡਿਗਰੀਆਂ ਵੇਚਣ ਵਾਲੇ ਸਾਈਂ ਅਕਾਦਮੀ ਦੇ ਮਾਲਿਕ ਰਾਜੇਸ਼ ਗੁਪਤਾ ਅਤੇ ਬੇਟੇ ਸਿਧਾਰਥ ਗੁਪਤਾ ਨੂੰ ਸੋਮਵਾਰ ਸ਼ਾਮ ਪਟਿਆਲਾ ਦੀ ਛੋਟੀ ਬਾਰਾਂਦਰੀ ਇਲਾਕੇ ਵਿੱਚ ਬਣੇ ਇੱਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ ਗਿਆ। 10 ਅਕਤੂਬਰ ਨੂੰ ਸਿਧਾਰਥ ਦਾ ਵਿਆਹ ਸੀ, ਇਸਲਈ ਪੂਰਾ ਪਰਿਵਾਰ ਪਟਿਆਲਾ ਵਿੱਚ ਇਕੱਠਾ ਹੋਇਆ ...
  


ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ
07.10.16 - ਸਮੀਰ ਅਰੋੜਾ

ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁੱਚਜੀ ਅਗਵਾਈ ’ਚ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ।

ਇਸ ਮੌਕੇ ਬਲਵਿੰਦਰ ਸਿੰਘ ਜੌੜਾਸਿੰਘਾ, ...
  


ਆਰ.ਟੀ.ਆਈ. ਐਕਟ ਅਧੀਨ ਸੂਚਨਾ ਨਾ ਮੁਹੱਈਆ ਕਰਵਾਉਣ ਵਾਲੇ ਨਗਰ ਕੌਂਸਲ ਦੇ ਈ.ਓ. ਨੂੰ 25 ਹਜ਼ਾਰ ਰੁਪਏ ਜੁਰਮਾਨਾ
06.10.16 - ਪੀ ਟੀ ਟੀਮ

ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਨਗਰ ਕੌਸਲ ਖੰਨਾ ਦੇ ਈ.ਓ. ਨੂੰ ਸੂਚਨਾ ਅਧਿਕਾਰ ਐਕਟ 2005 ਅਧੀਨ ਬਿਨੇਕਾਰ ਵੱਲੋਂ ਮੰਗੀ ਗਈ ਸੂਚਨਾ ਬੇਲੋੜੀ ਦੇਰੀ ਕਰਨ ਸਦਕਾ 25 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ...
  Load More

TOPIC

TAGS CLOUD

ARCHIVE


Copyright © 2016-2017


NEWS LETTER