Monthly Archives: OCTOBER 2017


ਜਿੱਥੇ ਮਰਨ ਤੋਂ ਬਾਅਦ ਵੀ ਮਿਲਦੀ ਹੈ ਪੈਨਸ਼ਨ
65 ਹਜ਼ਾਰ ਲੋਕਾਂ ਨੂੰ ਮਿਲ ਰਿਹਾ ਫਾਇਦਾ
30.10.17 - ਪੀ ਟੀ ਟੀਮ

ਪੰਜਾਬ ਵਿੱਚ ਮਰਨ ਤੋਂ ਬਾਅਦ ਵੀ ਬੁਢਾਪਾ ਪੈਨਸ਼ਨ ਮਿਲਦੀ ਹੈ। ਜੀ ਹਾਂ, ਹਜ਼ਾਰਾਂ ਲੋਕਾਂ ਦੇ ਮਰਨ ਤੋਂ ਬਾਅਦ ਵੀ ਉਨ੍ਹਾਂ ਦੇ ਨਾਮ ਉੱਤੇ ਪੈਨਸ਼ਨ ਜਾਰੀ ਹੋ ਰਹੀ ਹੈ। ਇਹ ਘਪਲਾ ਸਾਲਾਂ ਤੋਂ ਜਾਰੀ ਹੈ। ਮੁੱਖ ਮੰਤਰੀ ਕੈਪ‍ਟਨ ਅਮਰਿੰਦਰ ਸਿੰਘ ਨੇ ਇਸ ਦੀ ਜਾਂਚ ਦੇ ਆਦੇਸ਼ ...
  


ਕੈਪਟਨ ਅਮਰਿੰਦਰ ਨੇ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਚ ਕੀਤੇ ਵਾਧੇ ਨੂੰ ਨਾਕਾਫੀ ਤੇ ਖਾਨਾਪੂਰਤੀ ਦੱਸਿਆ
ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ
24.10.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਗਏ ਵਾਧੇ ਨੂੰ ਨਾਕਾਫੀ ਦੱਸਦੇ ਹੋਏ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਤਰਜ਼ 'ਤੇ ਇਸ ਦਾ ਮੁੜ ਜਾਇਜ਼ਾ ਲੈਣ ਦੀ ਮੰਗ ਕੀਤੀ ਹੈ।

ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ...
  


ਦੀਵਾਲੀ ਤਾਂ ਮਨਾਓ, ਪਰ ਕਿਵੇਂ ਦੀ?
19.10.17 - ਪੀ ਟੀ ਟੀਮ

ਆਬੋ ਹਵਾ ਦੇ ਮਿਆਰ ਵਿੱਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਮੂਹ ਪੰਜਾਬੀਆਂ ਨੂੰ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਇਹ ਅਪੀਲ ਕਰਦਿਆਂ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਓਹਾਰ ਦੀਵਿਆਂ ਦੀ ਲੋਅ ਵਿੱਚ ...
  


ਪ੍ਰਾਇਮਰੀ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ 'ਤੇ ਮੰਡਰਾਉਂਦਾ ਬਿਜਲਈ ਖਤਰਾ
07.10.17 -

ਸਾਡੇ ਸਮਾਜ ਵਿੱਚ ਕਈ ਵਾਰ-ਵਾਰ ਛੋਟੀਆਂ ਅਣਗਹਿਲੀਆਂ ਭਿਆਨਕ ਹਾਦਸਿਆਂ ਦਾ ਕਾਰਨ ਹੋ ਨਿੱਬੜਦੀਆਂ ਹਨ। ਅਤੇ ਅਕਸਰ ਹੀ ਅਣਸੁਖਾਵੀਂ ਘਟਨਾ ਦੇ ਅੰਜ਼ਾਮ ਤੋਂ ਬਾਅਦ ਸੰਬੰਧਿਤ ਅਣਗਹਿਲੀ ਦੀ ਦਰੁਸਤੀ ਵੀ ਹੋ ਜਾਂਦੀ ਹੈ। ਪਤਾ ਨਹੀਂ ਕਿਉਂ ਸਾਡੇ ਵਿਭਾਗ ਸਮਾਂ ਰਹਿੰਦੇ ਆਪਣੀਆਂ ਗਲਤੀਆਂ ਨੂੰ ਸੁਧਾਰਨ ਤੋਂ ਹਮੇਸ਼ਾ ਹੀ ...
  




TOPIC

TAGS CLOUD

ARCHIVE


Copyright © 2016-2017










NEWS LETTER