Monthly Archives: NOVEMBER 2017


ਸ਼੍ਰੋਮਣੀ ਕਮੇਟੀ 'ਤੇ ਬਾਦਲਾਂ ਅਤੇ ਮਾਲਵੇ ਦੀ ਸਰਦਾਰੀ ਕਾਇਮ
ਬਡੂੰਗਰ ਤੇ ਉਸ ਦੀ ਅਗਵਾਈ ਵਾਲੀ ਕਾਰਜਕਾਰਣੀ ਹੋਈ ਰੁਖ਼ਸਤ
29.11.17 - ਨਰਿੰਦਰ ਪਾਲ ਸਿੰਘ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਹੋਏ ਜਨਰਲ ਅਜਲਾਸ ਮੌਕੇ ਗੋਬਿੰਦ ਸਿੰਘ ਲੋਂਗੋਵਾਲ, ਆਪਣੇ ਵਿਰੋਧੀ ਤੇ ਪੰਥਕ ਫਰੰਟ ਦੇ ਉਮੀਦਵਾਰ ਅਮਰੀਕ ਸਿੰਘ ਸ਼ਾਹਪੁਰ ਨੂੰ 139 ਵੋਟਾਂ ਨਾਲ ਹਰਾ ਕੇ ਪ੍ਰਧਾਨ ਬਣ ਗਏ ਹਨ। ਕਰਨਾਲ ਤੋਂ ਕਮੇਟੀ ਮੈਂਬਰ ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ...
  


ਲੁਧਿਆਣਾ ਵਿਖੇ ਧਮਾਕੇ ਕਾਰਨ ਢਹਿ-ਢੇਰੀ ਹੋਈ ਫੈਕਟਰੀ 'ਚ ਮਾਰੇ ਗਏ ਵਿਅਕਤੀਆਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ
ਮੁੱਖ ਮੰਤਰੀ ਵੱਲੋਂ ਢਹਿ-ਢੇਰੀ ਹੋਈ ਫੈਕਟਰੀ ਵਾਲੀ ਥਾਂ ਦਾ ਦੌਰਾ
22.11.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਵਿਖੇ ਫੈਕਟਰੀ ਦੇ ਢਹਿ ਢੇਰੀ ਹੋ ਜਾਣ ਨਾਲ ਹੋਏ ਜਾਨੀ ਨੁਕਸਾਨ ਦੀ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਪਾਸੋਂ ਇਸ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ...
  


ਪ੍ਰਦੂਸ਼ਣ ਦੇ ਪੱਕੇ ਹੱਲ ਲਈ ਰਾਜਨੀਤੀ ਛੱਡ ਕੇ ਸਾਂਝੇ ਯਤਨ ਕਰਨ ਦੀ ਲੋੜ 'ਤੇ ਜ਼ੋਰ: ਬ੍ਰਹਮ ਮਹਿੰਦਰਾ
ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਦੇਣ ਲਈ ਵਚਨਬੱਧ
13.11.17 - ਪੀ ਟੀ ਟੀਮ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਦੇਣ ਅਤੇ ਸਿਹਤਮੰਦ ਸਮਾਜ ਸਿਰਜਣ ਲਈ ਵਚਨਬੱਧ ਹੈ। ਉਹ ਸੋਮਵਾਰ ਨੂੰ ਲੁਧਿਆਣਾ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 128ਵੇਂ ...
  


ਬਠਿੰਡਾ ਵਿੱਚ ਧੁੰਦ ਦੇ ਕਾਰਨ 35 ਗੱਡੀਆਂ ਦੀ ਟੱਕਰ
10 ਵਿਦਿਆਰਥੀਆਂ ਦੀ ਮੌਕੇ 'ਤੇ ਮੌਤ
08.11.17 - ਪੀ ਟੀ ਟੀਮ

ਬਠਿੰਡਾ ਵਿੱਚ ਬੁੱਧਵਾਰ ਸਵੇਰੇ ਧੁੰਦ ਦੇ ਕਾਰਨ ਕਈ ਗੱਡੀਆਂ ਦੇ ਆਪਸ ਵਿੱਚ ਟਕਰਾਉਣ ਨਾਲ 10 ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਦੇ ਮੁਤਾਬਕ, ਹਾਦਸੇ ਦੇ ਵਕਤ ਕਾਲਜ ਵਿਦਿਆਰਥੀ ਬਸ ਦੀ ਉਡੀਕ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਟਰੱਕ ਨੇ ਕੁਚਲ ਦਿੱਤਾ। 10 ਵਿਦਿਆਰਥੀਆਂ ਦੀ ਮੌਕੇ ...
  


ਤਿੰਨ ਦਿਨਾਂ ਤੱਕ ਸਕੂਲ ਰਹਿਣਗੇ ਬੰਦ
ਸੰਘਣੀ ਧੁੰਦ ਤੇ ਖਰਾਬ ਮੌਸਮ ਦਾ ਅਸਰ
08.11.17 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਕਾਰਨ ਵਾਪਰ ਰਹੇ ਹਾਦਸਿਆਂ ਦੇ ਮੱਦੇਨਜ਼ਰ 9 ਤੋਂ 11 ਨਵੰਬਰ, 2017 ਤੱਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਜਾਣਕਾਰੀ ਅੱਜ ਇਕ ਬਿਆਨ ਵਿੱਚ ਪੰਜਾਬ ਦੀ ਸਿੱਖਿਆ ...
  


ਦੰਦਾਂ ਦੇ ਨਿਰੀਖਣ ਕੈਂਪ 'ਚ 125 ਮਰੀਜ਼ਾਂ ਦੀ ਜਾਂਚ
ਮੁਫਤ ਪੇਸਟ, ਬੁਰਸ਼ ਅਤੇ ਦਵਾਈਆਂ ਵੀ ਵੰਡੀਆਂ ਗਈਆਂ
07.11.17 - ਪੀ ਟੀ ਟੀਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੰਦਾਂ ਦਾ ਇੱਕ ਵਿਸ਼ੇਸ਼ ਨਿਰੀਖਣ ਕੈਂਪ ਪਟਿਆਲਾ ਦੇ ਗੁਰਦੁਆਰਾ ਕੰਬਲੀ ਵਾਲਾ ਵਿਖੇ ਲਗਾਇਆ ਗਿਆ। ਇਹ ਕੈਂਪ ਦੰਦਾਂ ਦੇ ਮਾਹਿਰ ਡਾ.ਦੀਪ ਸਿੰਘ ਦੀ ਅਗਵਾਈ ਵਿੱਚ ਲਾਇਆ ਗਿਆ। ਕੈਂਪ ਦਾ ਉਦਘਾਟਨ ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ...
  




TOPIC

TAGS CLOUD

ARCHIVE


Copyright © 2016-2017










NEWS LETTER