Monthly Archives: DECEMBER 2017


ਅਖੰਡ ਪਾਠ ਨੂੰ ਗੋਦ ਲੈਣ ਦੀ ਨਵੀਂ ਅਨੋਖੀ ਪ੍ਰਥਾ ਸ਼ੁਰੂ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਪੱਤਣ ਦੀ ਇੱਕ ਹੋਰ ਵਚਿੱਤਰ ਗਾਥਾ
31.12.17 - ਬੀਰ ਦਵਿੰਦਰ ਸਿੰਘ*

ਗੁਰੂ ਘਰ ਦਾ ਇੱਕ ਸ਼ਰਧਾਵਾਨ ਸੇਵਕ ਹੋਣ ਦੇ ਨਾਤੇ ਮੈਂ ਇੱਕ ਹੋਰ ਵਿਡੰਬਣਾ ਤੇ ਗੰਭੀਰ ਮਰਿਆਦਾਹੀਣਤਾ ਦਾ ਮਾਮਲਾ ਸਮੂੰਹ ਸਿੱਖ ਸੰਗਤਾਂ, ਸਿੱਖ ਤਖਤਾਂ ਦੇ ਸਿੰਘ ਸਾਹਿਬਾਨਾਂ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਾਗਦੀ ਜ਼ਮੀਰ ਵਾਲੇ ਮੈਂਬਰ ਸਾਹਿਬਾਨਾਂ ਦੇ ਦ੍ਰਿਸ਼ਟੀ ਗੋਚਰ ਕਰਨਾ ਚਾਹੁੰਦਾ ਹਾਂ ਜੋ ਕਿ ...
  


ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਦਾ ਪ੍ਰਾਜੈਕਟ ਤੇਜ਼ੀ ਫੜੇਗਾ; ਤਿੰਨ ਸ਼ਹਿਰਾਂ ਲਈ 350 ਕਰੋੜ ਰੁਪਏ ਮਿਲਣਗੇ: ਸਿੱਧੂ
ਕੇਂਦਰ ਵੱਲੋਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਕਰਵਾਏ ਮਨਜ਼ੂਰ
29.12.17 - ਪੀ ਟੀ ਟੀਮ

ਪੰਜਾਬ ਦੇ ਸਰਵਪੱਖੀ ਵਿਕਾਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੀਕੇ ਏਜੰਡੇ ਨੂੰ ਅਮਲੀ ਜਾਮਾ ਪਹਿਨਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੀ ਸੁੰਦਰੀਕਰਨ ਅਤੇ ਵਿਰਾਸਤੀ ਸ਼ਹਿਰਾਂ ਵਿੱਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਸਥਾਪਤ ਕਰਨ ਦੇ ਮਕਸਦ ਨਾਲ ...
  


ਸ਼੍ਰੋਮਣੀ ਅਕਾਲ ਦਲ ਨੇ ਸਰਕਾਰੀ ਛੁੱਟੀਆਂ ਦੀ ਕਟੌਤੀ ਦਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ
28.12.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਛੁੱਟੀਆਂ ਵਿਚ ਕੀਤੀ ਗਈ ਕਟੌਤੀ ਨੂੰ ਬਾਕੀ ਧਿਰਾਂ ਦੀ ਸਹਿਮਤੀ ਬਗੈਰ ਲਿਆਂ 'ਇੱਕ ਤਾਨਾਸ਼ਾਹੀ, ਬੇਦਲੀਲਾ ਅਤੇ ਸੰਵੇਦਨਾਹੀਣ ਫੈਸਲਾ' ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।

ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ...
  


ਸਰਬਤ ਫਾਊਂਡੇਸ਼ਨ ਨੇ ਸ਼ਹੀਦੀ ਜੋੜ ਮੇਲੇ 'ਤੇ ਲੰਗਰ ਲਗਾਇਆ
27.12.17 - ਪੀ ਟੀ ਟੀਮ

ਬੀਤੇ ਦਿਨੀ ਪਟਿਆਲਾ ਵਿਖੇ ਸਰਬਤ ਫਾਊਂਡੇਸ਼ਨ ਪਟਿਆਲਾ ਵੱਲੋਂ ਨਾਭਾ ਰੋਡ 'ਤੇ ਲੰਗਰ ਲਗਾਇਆ ਗਿਆ ਜਿਸ ਦੀ ਅਗਵਾਈ ਮਨਪ੍ਰੀਤ ਸਿੰਘ ਨੇ ਕੀਤੀ ਅਤੇ ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਵਿਕੀ ਰਿਬਜ ਨੇ ਸਰਬਤ ਫਾਊਂਡੇਸ਼ਨ ਅਧੀਨ ਜੁੜੇ ਨੌਜਵਾਨਾਂ ਦੀ ਪ੍ਰਸੰਸਾ ਕੀਤੀ ਤੇ ਉਨ੍ਹਾਂ ਨੇ ...
  


ਬਠਿੰਡਾ ਥਰਮਲ ਪਲਾਂਟ ਦੇ ਸਾਰੇ ਅਤੇ ਰੋਪੜ ਦੇ ਦੋ ਯੂਨਿਟ ਬੰਦ ਕਰਨ ਦਾ ਫੈਸਲਾ
ਫੈਸਲੇ ਕਾਰਨ ਨਹੀਂ ਜਾਵੇਗੀ ਕਿਸੇ ਵੀ ਮੁਲਾਜ਼ਮ ਦੀ ਨੌਕਰੀ
20.12.17 - ਪੀ ਟੀ ਟੀਮ

ਪੰਜਾਬ ਮੰਤਰੀ ਮੰਡਲ ਨੇ ਬੁਧਵਾਰ ਨੂੰ ਬਠਿੰਡਾ ਅਤੇ ਰੋਪੜ ਵਿੱਚ ਆਪਣੀ ਮਿਆਦ ਪੁਗਾ ਚੁੱਕੇ ਬਿਜਲੀ ਯੂਨਿਟਾਂ ਨੂੰ ਇਕ ਜਨਵਰੀ, 2018 ਤੋਂ ਬੰਦ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਪਰ ਇਸ ਨਾਲ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਵੇਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...
  


24 ਅਤੇ 25 ਦਸੰਬਰ ਨੂੰ ਵਿਰਾਸਤ-ਏ-ਖਾਲਸਾ ਸੰਗਤਾਂ ਲਈ ਖੋਲ੍ਹਣ ਦਾ ਐਲਾਨ
ਨਹੀਂ ਲੱਗੇਗੀ ਕੋਈ ਟਿਕਟ
20.12.17 - ਪੀ ਟੀ ਟੀਮ

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਦਸੰਬਰ ਨੂੰ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਅਤੇ 25 ਦਸੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੇ ਲਈ ਵਿਸ਼ਵ ਪ੍ਰਸਿੱਧ ...
  


ਰੇਲਵੇ ਨੇ ਪਟਨਾ ਸਾਹਿਬ ਨੂੰ ਸੰਗਤਾਂ ਲਈ ਵਿਸ਼ੇਸ਼ ਰੇਲਾਂ ਚਲਾਉਣ ਦੀ ਪ੍ਰਵਾਨਗੀ ਦਿੱਤੀ
ਅੰਮ੍ਰਿਤਸਰ, ਬਠਿੰਡਾ ਅਤੇ ਪਟਿਆਲਾ ਤੋਂ ਤਿੰਨ ਰੇਲਾਂ 22 ਦਸੰਬਰ ਨੂੰ ਰਵਾਨਾ ਹੋਣਗੀਆਂ
20.12.17 - ਪੀ ਟੀ ਟੀਮ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਲਈ ਪੰਜਾਬ ਤੋਂ ਪਟਨਾ ਸਾਹਿਬ ਲਈ ਜਾਣ ਅਤੇ ਆਉਣ ਵਾਸਤੇ ਸ਼ਰਧਾਲੂਆਂ ਨੂੰ ਲਿਜਾਣ ਲਈ ਵਿਸ਼ੇਸ਼ ਰੇਲਾਂ ਨੂੰ ਰੇਲਵੇ ਅਥਾਰਟੀ ਨੇ ਹਰੀ ਝੰਡੀ ਦੇ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ...
  


ਨਸ਼ਾ ਛੁਡਾਊ ਰੈਲੀ ਕੱਢੀ ਗਈ
18.12.17 - ਪੀ ਟੀ ਟੀਮ

ਦੀ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਬ੍ਰਾਂਚ ਅਕਾਲ ਢੁਡਿਆਲ ਅਕੈਡਮੀ ਵਿਚ ਅਕਾਲ ਡੈਂਟਲ ਡਿਸਪੈਂਸਰੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਵੱਲੋਂ ਇਕ ਵਿਸ਼ਾਲ ਨਸ਼ਾ ਛੁਡਾਊ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਸੀ।

ਰੈਲੀ ਪੁਰਾਣਾ ਬਿਸ਼ਨ ਨਗਰ, ...
  


ਪਟਿਆਲਾ ਨਗਰ ਨਿਗਮ ਲਈ ਸ਼੍ਰੋਮਣੀ ਅਕਾਲੀ ਦਲ ਦੇ 41 ਉਮੀਦਵਾਰਾਂ ਦੀ ਸੂਚੀ ਜਾਰੀ
04.12.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਟਿਆਲਾ ਨਗਰ ਨਿਗਮ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਅੱਜ ਪਾਰਟੀ ਦੇ 41 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਸੂਚੀ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ:-

ਵਾਰਡ ਨੰ.  ਉਮੀਦਵਾਰ ਦਾ ਨਾਮ
2      ...
  




TOPIC

TAGS CLOUD

ARCHIVE


Copyright © 2016-2017










NEWS LETTER