Monthly Archives: DECEMBER 2018


ਵਿਧਾਇਕਾਂ ਦੀ ਗਰੀਬੀ ਦੂਰ ਕਰਨ ਲਈ ਮੁੱਖ ਮੰਤਰੀ ਨੂੰ ਭੇਜੇ 500 ਰੁਪਏ
ਮੁੱਖ ਮੰਤਰੀ ਦੇ ਨਾਂ ਖੁੱਲ੍ਹਾ ਖ਼ਤ
15.12.18 - ਪੀ ਟੀ ਟੀਮ

ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੀ ਸਬ-ਕਮੇਟੀ ਵੱਲੋਂ ਵਿਧਾਇਕਾਂ ਦੀ ਤਨਖਾਹ ਨੂੰ ਤਕਰੀਬਨ 2.5 ਗੁਣਾ ਵਧਾਉਣ ਦੀ ਸਿਫਾਰਿਸ਼ ਕੀਤੀ ਗਈ। ਵਿਧਾਇਕਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿੱਚ ਵਾਧਾ ਕਰਕੇ ਪਹਿਲਾਂ ਤੋਂ ਹੀ ਮਾਲੀ ਸੰਕਟ ਨਾਲ ਜੂਝ ਰਹੀ ਸਰਕਾਰ ਉੱਤੇ ਕਰੋੜਾਂ ਰੁਪਏ ਦਾ ਸਾਲਾਨਾ ਵਾਧੂ ਭਾਰ ਪਾਉਣ ...
  


ਕੈਪਟਨ ਨੇ ਖੱਟਿਆ 'ਹਿੰਦੂ ਰਤਨ ਐਵਾਰਡ'; ਕਰਤਾਰਪੁਰ ਲਾਂਘੇ ਨੂੰ ਸਾਜ਼ਿਸ਼ ਦੱਸਣ ਦਾ ਇਨਾਮ
ਹਿੰਦੂ ਸੰਗਠਨਾਂ ਵਲੋਂ ਐਲਾਨ
15.12.18 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 'ਹਿੰਦੂ ਰਤਨ ਐਵਾਰਡ' ਨਾਲ ਸਨਮਾਨਿਤ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਬੀਤੇ ਦਿਨੀਂ ਕਰਤਾਰਪੁਰ ਲਾਂਘੇ ਨੂੰ ਆਈ.ਐੱਸ.ਆਈ. ਦੀ ਸਾਜ਼ਿਸ਼ ਕਰਾਰ ਦਿੱਤਾ ਸੀ, ਇਹ ਐਲਾਨ ਪਟਿਆਲਾ ਸਥਿਤ ਸ਼੍ਰੀ ਹਿੰਦੂ ਤਖ਼ਤ ਅਤੇ ਐਂਟੀ ਟੈਰਰਿਸਟ ਫਰੰਟ ਇੰਡੀਆ ਨੇ ਕੀਤਾ ਹੈ।

ਕੈਪਟਨ ਦੇ ...
  


ਕੀ ਬਾਦਲਾਂ ਦੀ ਮੁਆਫ਼ੀ ਮੁਹਿੰਮ ਨੂੰ ਆਪਣਿਆਂ ਨੇ ਹੀ ਨਕਾਰ ਦਿੱਤਾ ਹੈ?
ਮੁਆਫ਼ੀ ਮੁਹਿੰਮ ਬਾਰੇ ਫੇਸਬੁੱਕ 'ਤੇ ਭਾਰੂ ਰਹੇ ਤਨਜ਼
10.12.18 - ਨਰਿੰਦਰ ਪਾਲ ਸਿੰਘ

ਰਾਜ ਭਾਗ ਚਲਾਉਂਦਿਆਂ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ ਲਈ ਬਾਦਲਾਂ ਵਲੋਂ ਸ਼ੁਰੂ ਕੀਤੀ ਮੁਆਫ਼ੀ ਮੁਹਿੰਮ ਨੂੰ ਅੱਜ ਪਹਿਲੇ ਦਿਨ ਹੀ ਜਿਥੇ ਆਪਣਿਆਂ ਦੀ ਬਣਾਈ ਦੂਰੀ ਨੇ ਨਕਾਰਿਆ, ਉਥੇ ਸੋਸ਼ਲ ਮੀਡੀਆ ਫੇਸਬੁੱਕ ਤੇ ਵਟਸਐੱਪ 'ਤੇ ਆਮ ਲੋਕਾਂ ਨੇ ਤਨਜ ਦੇ ਤੀਰਾਂ ਨਾਲ ਨਿਸ਼ਾਨਾ ਬਣਾਈ ਰੱਖਿਆ।

ਸਵੇਰ ਦੇ 9 ...
  


ਵਪਾਰਕ ਬੈਂਕਾਂ ਦੇ 1,09,730 ਸੀਮਾਂਤ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੀ
ਮੁੱਖ ਮੰਤਰੀ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ
07.12.18 - ਪੀ ਟੀ ਟੀਮ

ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਨੂੰ ਹੋਰ ਅੱਗੇ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰ ਜ਼ਿਲ੍ਹਿਆਂ ਦੇ 1,09,730 ਯੋਗ ਸੀਮਾਂਤ ਕਿਸਾਨਾਂ ਨੂੰ ਵਪਾਰਕ ਬੈਂਕਾਂ ਦੇ 1771 ਕਰੋੜ ਦੇ ਕਰਜ਼ੇ ਤੋਂ ਰਾਹਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ...
  


ਪੰਜਾਬ ਵਿੱਚ ਪੰਚਾਇਤ ਚੋਣਾਂ 30 ਦਸੰਬਰ ਨੂੰ
ਚੋਣ ਜ਼ਾਬਤਾ ਲਾਗੂ; ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 19 ਦਸੰਬਰ
07.12.18 - ਪੀ ਟੀ ਟੀਮ

ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਨੇ ਅੱਜ ਪ੍ਰੈਸ ਨੋਟ ਜਾਰੀ ਕਰ ਕੇ ਰਾਜ ਦੀਆਂ 13,276 ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ।

ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਰਾਜ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਜ਼ਾਬਤਾ ਚੋਣ ਅਮਲ ...
  


ਮੁੱਖ ਮੰਤਰੀ ਵੰਡਣਗੇ ਕਰਜ਼ਾ ਰਾਹਤ ਸਕੀਮ ਦੇ ਅਗਲੇ ਪੜਾਅ ਤਹਿਤ ਲਾਭਪਾਤਰੀ ਕਿਸਾਨਾਂ ਨੂੰ ਪ੍ਰਮਾਣ ਪੱਤਰ
ਪਟਿਆਲਾ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ
06.12.18 - Team PT

ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਮ ਛੋਹਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ. ਗੁਰਕਿਰਤ ਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ। 
 
ਸੂਬੇ ਦੇ ...
  


ਪਹਿਲਾਂ 'ਆਪ', ਫੇਰ ਅਕਾਲੀ ਦਲ ਤੇ ਹੁਣ ਕਾਂਗਰਸ ਦਾ ਕਾਟੋ ਕਲੇਸ਼
ਰਾਜਨੀਤੀ
02.12.18 - ਡਾ. ਮਨਜੀਤ ਸਿੰਘ ਸਰਾਂ

ਹਰ ਸਿਆਸੀ ਪਾਰਟੀ 'ਚ ਚੌਧਰ ਨੂੰ ਲੈ ਕੇ ਕਾਟੋ ਕਲੇਸ਼ ਖੜ੍ਹੇ ਹੁੰਦੇ ਹੀ ਰਹਿੰਦੇ ਹਨ। ਜੇਕਰ ਇਸ ਦਾ ਸਮੇਂ ਸਿਰ ਕੋਈ ਸਥਾਈ ਹੱਲ ਨਾ ਕੱਢਿਆ ਜਾਵੇ ਤਾਂ ਉਸ ਦਾ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਵਾਲਾ ਹਸ਼ਰ ਹੁੰਦਾ ਹੈ।

ਆਮ ਤੌਰ 'ਤੇ ਪਾਰਟੀਆਂ 'ਚ ...
  




TOPIC

TAGS CLOUD

ARCHIVE


Copyright © 2016-2017










NEWS LETTER