Monthly Archives: DECEMBER 2019


ਮੰਤਰੀ ਚਰਨਜੀਤ ਚੰਨੀ ਕਿਉਂ ਹੋਏ ਰੂਪੋਸ਼?
ਬਰਗਾੜੀ ਅਤੇ ਬਹਿਬਲ ਕਲਾਂ ਮਾਮਲਾ
23.12.19 - ਪੀ ਟੀ ਟੀਮ

ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਵਿੱਚ ਇਨਸਾਫ਼ ਦੇਣ ਦਾ ਹਲੂਣਾ ਦੇਣ ਅਤੇ ਸਰਕਾਰ ਅਤੇ ਉਨ੍ਹਾਂ ਦੇ ਮੰਤਰੀਆਂ ਵਲੋਂ ਇਨ੍ਹਾਂ ਮਾਮਲਿਆਂ ਵਿੱਚ ਇਨਸਾਫ਼ ਦੇਣ ਦੇ ਕੀਤੇ ਵਾਅਦੇ ਯਾਦ ਕਰਵਾਉਣ ਲਈ 35 ਸਿੱਖ ਜਥੇਬੰਦੀਆਂ ਦੇ ਗਠਜੋੜ "ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਸ" ਵੱਲੋਂ ਅੱਜ ਤੀਸਰਾ ਧਰਨਾ ਪੰਜਾਬ ਸਰਕਾਰ ਦੇ ...
  


ਸੀਨੀਅਰ ਸੀਟੀਜ਼ਨ ਮੇਨਟੇਨੈਂਸ ਐਕਟ ਤਹਿਤ ਬਜ਼ੁਰਗਾਂ ਨੇ ਡਿਪਟੀ ਕਮਿਸ਼ਨਰ ਕੋਲ ਲਗਾਈ ਸੀ ਮਦਦ ਦੀ ਗੁਹਾਰ
18.12.19 - ਪੀ ਟੀ ਟੀਮ

ਆਪਣਾ ਘਰ ਹੋਣ ਦੇ ਬਾਵਜੂਦ ਬਾਹਰ ਰਹਿ ਰਹੇ ਫ਼ਿਰੋਜ਼ਪੁਰ ਦੇ ਪਿੰਡ ਚਾਂਬ ਦੇ ਇੱਕ ਬਜ਼ੁਰਗ ਮਾਤਾ ਪਿਤਾ ਦੀ ਮਦਦ ਕਰਨ ਲਈ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਚੰਦਰ ਗੈਂਦ ਖ਼ੁਦ ਉਨ੍ਹਾਂ ਦੇ ਘਰ ਪਹੁੰਚੇ। ਇੱਥੇ ਨਾ ਸਿਰਫ਼ ਉਨ੍ਹਾਂ ਨੇ ਦੋਵਾਂ ਬਜ਼ੁਰਗਾਂ ਦੀ ਘਰ ਵਾਪਸੀ ਕਰਵਾਈ ਬਲਕਿ ਮੌਕੇ ...
  


ਸ਼੍ਰੋਮਣੀ ਅਕਾਲੀ ਦਲ ਦੀ ਹੱਤਕ ਅਤੇ ਹੱਤਿਆ ਕਰਨ ਦਾ ਕਿਸੇ ਨੂੰ ਹੱਕ ਨਹੀਂ : ਪੰਥਕ ਤਾਲਮੇਲ ਸੰਗਠਨ
13.12.19 - ਪੀ ਟੀ ਟੀਮ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ, ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ 20ਵੀਂ ਸਦੀ ਦੇ ਪਹਿਲੇ ਦਹਾਕੇ ਦੀ ਮਹੱਤਵਪੂਰਨ ਲਹਿਰ ...
  


ਬਰਗਾੜੀ ਅਤੇ ਬਹਿਬਲ ਕਲਾਂ ਦੇ ਇਨਸਾਫ਼ ਲਈ ਜੇਲ੍ਹ ਮੰਤਰੀ ਰੰਧਾਵਾ ਦੇ ਘਰ ਦੇ ਬਾਹਰ ਲਾਇਆ ਧਰਨਾ
08.12.19 - ਪੀ ਟੀ ਟੀਮ

35 ਸਿੱਖ ਜਥੇਬੰਦੀਆਂ ਅਤੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਵੱਲੋਂ ਪਿਛਲੇ ਦਿਨੀਂ ਐਲਾਨੇ ਬਰਗਾੜੀ ਅਤੇ ਬਹਿਬਲ ਕਲਾਂ ਦੇ ਇਨਸਾਫ਼ ਲਈ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਅੱਜ 51 ਮੈਂਬਰੀ ਜਥੇ ਵੱਲੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਧਰਨਾ ਲਾਇਆ ਗਿਆ।

ਉਥੇ ...
  
TOPIC

TAGS CLOUD

ARCHIVE


Copyright © 2016-2017


NEWS LETTER