Monthly Archives: MARCH 2017


ਨਸ਼ਿਆਂ ਦੇ ਸਬੰਧ 'ਚ ਸਿਰਫ਼ ਦੋ ਦਿਨਾਂ ਵਿੱਚ 181 ਹੈਲਪਲਾਈਨ 'ਤੇ 240 ਸੂਹਾਂ, 497 ਗ੍ਰਿਫ਼ਤਾਰ: ਮੁੱਖ ਮੰਤਰੀ
31.03.17 - ਪੀ ਟੀ ਟੀਮ

ਪੰਜਾਬ ਪੁਲਸ ਨੂੰ ਨਸ਼ਿਆਂ ਦੇ ਸਬੰਧ ਵਿੱਚ ਪਿਛਲੇ ਕੇਵਲ ਦੋ ਦਿਨਾਂ ਵਿਚ 181 ਨੰਬਰ ਹੈਲਪਲਾਈਨ 'ਤੇ ਨਸ਼ਿਆਂ ਦੇ ਸਬੰਧ ਵਿੱਚ 240 ਸੂਹਾਂ ਮਿਲੀਆਂ ਹਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਤਕਰੀਬਨ 500 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।

ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ...
  


ਕੈਗ ਰਿਪੋਰਟ: ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੀਆਂ ਬੇਨਿਯਮੀਆਂ ਲਈ ਬ੍ਰਹਮ ਮਹਿੰਦਰ ਵੱਲੋਂ ਜਾਂਚ ਦੇ ਹੁਕਮ
31.03.17 - ਪੀ ਟੀ ਟੀਮ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੇ ਕੈਗ (ਕੰਪਟਰੋਲਰ ਆਫ ਆਡਿਟਰ ਜਰਨਲ) ਦੀ ਰਿਪੋਰਟ ਦਾ ਸਖਤ ਨੋਟਿਸ ਲੈਂਦਿਆਂ ਅਕਾਲੀ-ਭਾਜਪਾ ਦੀ ਪਿਛਲੀ ਸਰਕਾਰ ਦੌਰਾਨ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿਚ ਹੋਇਆਂ ਬੇਨਿਯਮੀਆਂ ਲਈ ਸਮਾਂ ਬੱਧ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਦੇ ਸਕੱਤਰ ...
  


ਜਾਪਾਨ ਦੇ ਰਾਜਦੂਤ ਤੇ ਮਿਤਸੂਬਿਸ਼ੀ ਦੇ ਐੱਮ.ਡੀ. ਵੱਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ
30.03.17 - ਪੀ ਟੀ ਟੀਮ

ਜਪਾਨ ਦੇ ਰਾਜਦੂਤ ਅਤੇ ਮਿਤਸੂਬਿਸ਼ੀ ਦੇ ਪ੍ਰਬੰਧਕੀ ਡਾੲਰੈਕਟਰ ਅਧਾਰਿਤ ਇੱਕ ਉੱਚ ਪੱਧਰੀ ਜਪਾਨੀ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਅਤੇ ਵਿਕਾਸ ਦੇ ਕੁੰਜੀਵੱਤ ਖੇਤਰਾਂ ਵਿੱਚ ਭਾਈਵਾਲੀ ਲਈ ਦਿਲਚਸਪੀ ਵਿਖਾਈ। ਉਨ੍ਹਾਂ ਨੇ ਇਸ ਦੌਰਾਨ ਨਿਵੇਸ਼ ਅਤੇ ਆਪਸੀ ...
  


ਨਵਜੋਤ ਸਿੰਘ ਸਿੱਧੂ ਨੇ ਕੀਤੀ 'ਲੋਕਾਂ ਦੀ ਸਰਕਾਰ-ਲੋਕਾਂ ਦੇ ਦੁਆਰ' ਮੁਹਿੰਮ ਸ਼ੁਰੂ
30.03.17 - ਪੀ ਟੀ ਟੀਮ

ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ 'ਤੇ ਜਾਣਨ ਅਤੇ ਉਨ੍ਹਾਂ ਦੇ ਤੁਰੰਤ ਹੱਲ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਗਰ ਪੰਚਾਇਤ ਨਵਾਂ ਗ੍ਰਾਓ ਦਾ ਦੌਰਾ ਕੀਤਾ ਅਤੇ ਇਸ ਉਪਰੰਤ ...
  


ਪੰਜਾਬ ਦੀ ਵਿੱਤੀ ਸਥਿਤੀ ਬਾਰੇ ਸੂਬਾ ਸਰਕਾਰ 'ਵਾਈਟ ਪੇਪਰ' ਲਿਆਉਣ 'ਤੇ ਵਿਚਾਰ ਕਰੇਗੀ: ਰਾਜਪਾਲ
28.03.17 - ਪੀ ਟੀ ਟੀਮ

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਰਾਜ ਦੇ ਵਿਕਾਸ, ਪ੍ਰਸ਼ਾਸਨਿਕ ਸੁਧਾਰ ਅਤੇ ਵਿੱਤੀ ਸਥਿਤੀ ਉੱਤੇ 'ਵਾਈਟ ਪੇਪਰ' ਪ੍ਰਕਾਸ਼ਿਤ ਕਰਨ ਦੀ ਤਜਵੀਜ਼ ਹੈ ਜਿਸ ਵਿਚ ਆਮ ਵਿਅਕਤੀ ਨੂੰ ਪਿਛਲੀ ਸਰਕਾਰ ਵੱਲੋਂ ਵਿਰਸੇ ਵਿਚ ਮਿਲੀ ਮੌਜੂਦਾ ਸਥਿਤੀ ਤੋਂ ਸਪਸ਼ਟ ਤੌਰ 'ਤੇ ...
  


2 ਲੱਖ ਤੋਂ ਵੱਧ ਬੱਚਿਆਂ ਨੂੰ 2 ਅਪ੍ਰੈਲ ਨੂੰ ਪਿਲਾਈ ਜਾਵੇਗੀ ਪਲੱਸ ਪੋਲੀਓ ਦਵਾਈ
28.03.17 - ਪੀ ਟੀ ਟੀਮ

ਪਲੱਸ ਪੋਲੀਓ ਮੁਹਿੰਮ ਦੇ ਤਹਿਤ 5 ਸਾਲ ਤੱਕ ਦੇ ਬੱਚਿਆਂ ਨੂੰ ਜ਼ਿਲ੍ਹੇ ਵਿੱਚ 2 ਅਪ੍ਰੈਲ ਤੋਂ ਦਵਾਈ ਪਿਲਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ...
  


ਸਪੀਕਰ ਦੀ ਚੋਣ ਵੇਲੇ ਆਮ ਆਦਮੀ ਪਾਰਟੀ ਦਾ ਵਾਕ-ਆਊਟ ਮੰਦਭਾਗਾ: ਮੁੱਖ ਮੰਤਰੀ
27.03.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੀਕਰ ਦੀ ਚੋਣ ਸਮੇਂ ਆਮ ਆਦਮੀ ਪਾਰਟੀ ਦੇ ਸੂਬਾ ਵਿਧਾਨ ਸਭਾ ਵਿਚੋਂ ਵਾਕ-ਆਊਟ ਦੇ ਫੈਸਲੇ ਨੂੰ ਅਫਸੋਸਨਾਕ ਦੱਸਿਆ ਹੈ।

ਰਾਜਪਾਲ ਦੇ ਭਾਸ਼ਣ 'ਤੇ ਬਹਿਸ ਦੇ ਜਮਹੂਰੀ ਅਧਿਕਾਰਾਂ ਤੋਂ ਵਾਂਝੇ ਕਰਨ ਦਾ ਦਾਅਵਾ ਕਰਦੇ ਹੋਏ ਵਿਰੋਧ ਵਿੱਚ ਸਦਨ ਵਿੱਚੋਂ ...
  


ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ
26.03.17 - ਪੀ ਟੀ ਟੀਮ

ਪਟਿਆਲਾ ਪੇਂਟ ਪਲਾਈ ਐਂਡ ਹਾਰਡਵੇਅਰ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਗੁਪਤਾ ਵਲੋਂ ਐਸੋਸੀਏਸ਼ਨ ਮੈਂਬਰਾਂ ਦੇ ਸਹਿਯੋਗ ਨਾਲ ਸਥਾਨਕ ਵੀਰ ਹਕੀਕਤ ਰਾਏ ਸਕੂਲ ਵਿਖੇ ਦੂਜੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ  ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਸਰਕਾਰ ਦੇ ਕੈਬਨਿਟ ਤੇ ਸਿਹਤ ...
  


ਉਸਾਰੂ ਆਲੋਚਨਾ 'ਤੇ ਤੈਸ਼ ਵਿਚ ਨਾ ਆਓ: ਬਾਦਲ ਦੀ ਅਮਰਿੰਦਰ ਸਿੰਘ ਨੂੰ ਸਲਾਹ
24.03.17 - ਪੀ ਟੀ ਟੀਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਇਸ ਸੁਝਾਅ ਵਿਚ ਕੋਈ ਵੀ ਇਤਰਾਜ਼ਯੋਗ ਗੱਲ ਨਹੀਂ ਸੀ ਕਿ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਕਤੀ ਸਮੇਤ ਕੀਤੇ ਗਏ ਸਾਰੇ ਵਾਅਦਿਆਂ ਨੂੰ ਕੇਂਦਰ ...
  


ਖੇਤੀ ਕਰਜ਼ਾ ਮੁਆਫ਼ ਕਰਨ ਦੇ ਮੁੱਦੇ 'ਤੇ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਅਤੇ ਭੁੱਲਣ ਦੀ ਬਿਮਾਰੀ: ਮੁੱਖ ਮੰਤਰੀ
24.03.17 - ਪੀ ਟੀ ਟੀਮ

ਬਾਦਲ ਪਿਓ-ਪੁੱਤ ਵੱਲੋਂ ਖੇਤੀ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਦੇ ਲਾਏ ਗਏ ਦੋਸ਼ਾਂ 'ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਅਤੇ ਭੁੱਲਣ ਦੀ ਬੀਮਾਰੀ ਹੈ।

ਅੱਜ ਜਾਰੀ ਇੱਕ ਬਿਆਨ ...
  


ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਬਜਟ ਇਜਲਾਸ ਤੋਂ ਪਹਿਲਾਂ-ਮੁੱਖ ਮੰਤਰੀ
23.03.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੂਨ ਵਿੱਚ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸਮਾਗਮ ਤੋਂ ਪਹਿਲਾਂ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨ ਦੇ ਸੰਕੇਤ ਦਿੱਤੇ ਹਨ।

ਅੱਜ ਇੱਕ ਟੀ.ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ...
  


23.03.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਟੀ.ਵੀ. ਸ਼ੋਅ ਵਿੱਚ ਹਿੱਸਾ ਲੈਣ ਦੇ ਮਾਮਲੇ 'ਤੇ ਕੋਈ ਵਿਵਾਦ ਹੋਣ ਦੀਆਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ।

ਇਕ ਟੀ.ਵੀ. ਚੈਨਲ ਨਾਲ ਇੰਟਰਵਿੳੂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ...
  


ਸਰਕਾਰੀ ਕੰਮਕਾਜ ਵਿੱਚ ਪਤੀ ਦੀ ਦਖ਼ਲਅੰਦਾਜ਼ੀ ਬਾਰੇ ਅਰੁਣਾ ਚੌਧਰੀ ਨਾਲ ਗੱਲ ਕਰਨਗੇ ਮੁੱਖ ਮੰਤਰੀ
23.03.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਰਾਜ ਮੰਤਰੀ ਅਰੁਣਾ ਚੌਧਰੀ ਦੇ ਪਤੀ ਦੀ ਸਰਕਾਰੀ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਬਾਰੇ ਛਪੀਆਂ ਮੀਡੀਆ ਰਿਪੋਰਟਾਂ ਸਬੰਧੀ ਉਹ ਸ੍ਰੀਮਤੀ ਚੌਧਰੀ ਨਾਲ ਗੱਲ ਕਰਨਗੇ।

ਇਕ ਟੈਲੀਵੀਜ਼ਨ ਚੈਨਲ ਨਾਲ ਮੁਲਾਕਾਤ ਦੌਰਾਨ ਇਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ...
  


ਸੂਬਾ ਸਰਕਾਰ ਲੋਕਾਂ ਨੂੰ  ਮਿਆਰੀ ਸਿਹਤ ਸੇਵਾਵਾਂ  ਮੁਹੱਈਆ ਕਰਵਾਉਣ ਲਈ ਵਚਨਬੱਧ ਹੈ: ਬ੍ਰਹਮ ਮਹਿੰਦਰਾ
22.03.17 - ਪੀ ਟੀ ਟੀਮ

ਸਿਹਤ ਵਿਭਾਗ ਵਿਚ ਕਿਸੇ ਵੀ ਤਰਾਂ ਦਾ ਅਤੇ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਕਤ ਪ੍ਰਗਟਾਵਾ  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇਥੇ ਸਿਹਤ ਵਿਭਾਗ ਦੇ ਵੱਖ-ਵੱਖ ਵਿੰਗ ਦੇ ਮੁੱਖੀਆਂ ਅਤੇ ਸਿਵਲ ਸਰਜਨਾਂ ਨਾਲ ਪਹਿਲੀ ਮੀਟਿੰਗ ਦੋਰਾਨ ...
  


ਜੇਤਲੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ 'ਚ ਕਣਕ ਦੀ ਖਰੀਦ ਲਈ 25 ਮਾਰਚ ਤੱਕ ਸਾਰੇ ਪ੍ਰਬੰਧ ਕਰਨ ਦਾ ਭਰੋਸਾ
22.03.17 - ਪੀ ਟੀ ਟੀਮ

ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤੀ ਰਿਜ਼ਰਵ ਬੈਂਕ ਨੂੰ 25 ਮਾਰਚ ਤੋਂ ਪਹਿਲਾਂ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕਰਨਗੇ।

ਵਿੱਤ ਮੰਤਰੀ ਨੇ ਆਪਣੇ ਨਿਵਾਸ ਸਥਾਨ 'ਤੇ ਹੋਈ ...
  


ਮੰਤਰੀਆਂ ਦੀਆਂ ਕਾਰਾਂ ਤੋਂ ਲਾਲ ਬੱਤੀ ਹਟਾਉਣ ਦੇ ਵਿਰੁੱਧ ਨਹੀਂ: ਰਾਣਾ ਗੁਰਜੀਤ ਸਿੰਘ
22.03.17 - ਪੀ ਟੀ ਟੀਮ

ਊਰਜਾ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਉਹ ਮੰਤਰੀਆਂ ਦੀਆਂ ਗੱਡੀਆਂ ਤੋਂ ਲਾਲ ਬੱਤੀ ਹਟਾਉਣ ਦੇ ਫੈਸਲੇ ਦੇ ਵਿਰੁੱਧ ਨਹੀਂ ਹਨ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਉਹ ਕੈਬਨਿਟ ਵੱਲੋਂ ਲਾਲ ਬੱਤੀ ਨਾ ਲਾਉਣ ਸਬੰਧੀ ਲਏ ਗਏ ਫੈਸਲੇ ਵਾਲੇ ਦਿਨ ਤੋਂ ...
  


ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੁੱਧ ਤਿੰਨ ਦਿਨਾਂ ਵਿੱਚ ਦੋਸ਼ ਪੱਤਰ ਦਾਇਰ ਕਰਨ ਦਾ ਸਮਾਂ ਤੈਅ ਕੀਤਾ
20.03.17 - ਪੀ ਟੀ ਟੀਮ

ਸੂਬੇ ਵਿੱਚ ਪਾਰਦਰਸ਼ੀ ਅਤੇ ਮਿਆਰੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਕਰੜੀ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਾਨੂੰਨੀ ਵਿਵਸਥਾ ਯਕੀਨੀ ਬਣਾਉਣ ਤੋਂ ਇਲਾਵਾ ਭ੍ਰਿਸ਼ਟਾਚਾਰ ਵਿਰੁੱਧ ...
  


ਮੁੱਖ ਮੰਤਰੀ ਵੱਲੋਂ ਸੁਰੱਖਿਆ ਅਤੇ ਗੈਰ-ਜ਼ਰੂਰੀ ਡਿੳੂਟੀ ਨਿਭਾਅ ਰਹੇ ਪੁਲੀਸ ਮੁਲਾਜ਼ਮ ਵਾਪਸ ਬੁਲਾਉਣ ਲਈ ਮੁਲਾਂਕਣ ਕਰਨ ਦੇ ਹੁਕਮ
20.03.17 - ਪੀ ਟੀ ਟੀਮ

ਸੂਬੇ ਵਿੱਚ ਪੁਲੀਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸੁਰੱਖਿਆ ਅਤੇ ਹੋਰ ਗੈਰ-ਜ਼ਰੂਰੀ ਡਿਊਟੀ ਨਿਭਾਅ ਰਹੇ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਵਾਪਸ ਬੁਲਾਉਣ ...
  


ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ
20.03.17 - ਪੀ ਟੀ ਟੀਮ

ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਵਜੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ  ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ., ਬਲਵਿੰਦਰ ਸਿੰਘ ਲਾਡੀ, ਅੰਗਦ ਸਿੰਘ ਸੈਣੀ, ਸਾਬਕਾ ਮੰਤਰੀ ਇੰਦਰਜੀਤ ਸਿੰਘ ...
  


ਰਾਜਪਾਲ ਨੇ ਰਾਣਾ ਕੰਵਰਪਾਲ ਸਿੰਘ ਨੂੰ ਸਹੁੰ ਚੁਕਾ ਕੇ ਪ੍ਰੋਟਮ ਸਪੀਕਰ ਨਿਯੁਕਤ ਕੀਤਾ
20.03.17 - ਪੀ ਟੀ ਟੀਮ

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਣਾ ਕੰਵਰਪਾਲ ਸਿੰਘ ਨੂੰ 15ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਤੋਂ ਬਾਅਦ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ।

ਰਾਣਾ ਕੰਵਰਪਾਲ ਸਿਘ ਅਨੰਦਪੁਰ ਸਾਹਿਬ ਤੋਂ ਤੀਸਰੀ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੂੰ ...
  



Load More

TOPIC

TAGS CLOUD

ARCHIVE


Copyright © 2016-2017










NEWS LETTER