Monthly Archives: MARCH 2019


ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ ਵਿਸਾਖੀ ਮੇਲਾ - ਡਿਪਟੀ ਕਮਿਸ਼ਨਰ
26.03.19 - ਪੀ ਟੀ ਟੀਮ

ਬਠਿੰਡਾ, 26 ਮਾਰਚ: ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 14 ਅਪ੍ਰੈਲ ਨੂੰ ਵਿਸਾਖੀ ਮੇਲਾ ਬਹੁਤ ਹੀ ਪ੍ਰੇਮ ਭਾਵ ਤੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ ਅਤੇ ਹਰ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਮੇਲੇ ਵਿੱਚ ਲੱਗੀਆਂ ਡਿਊਟੀਆਂ ਨੂੰ ਤਨਦੇਹੀ ਨਾਲ ਨਿਭਾਉਣ।

ਇਨਾਂ ਗੱਲਾਂ ਦਾ ਪ੍ਰਗਟਾਵਾਂ ਕਰਦਿਆਂ ਡਿਪਟੀ ...
  


ਤਸਕਰੀ ਕਰਨ ਦੇ ਮੰਤਵ ਨਾਲ ਕਾਰ ਦੀਆਂ ਸੀਟਾਂ ਕੱਟਕੇ ਬਣਾਏ ਸਨ ਚਾਂਦੀ ਲੁਕੋਣ ਲਈ ਖਾਨੇ
1 ਕੁਇੰਟਲ 65 ਕਿਲੋ ਚਾਂਦੀ ਦੇ ਗਹਿਣਿਆਂ ਦੀ ਵੱਡੀ ਖੇਪ ਬਰਾਮਦ
26.03.19 - ਪੀ ਟੀ ਟੀਮ

ਪਟਿਆਲਾ, 26 ਮਾਰਚ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚਲਾਈ ਗਈ ਤਲਾਸ਼ੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਰਾਜਪੁਰਾ ਵਿਖੇ ਪੁਲਿਸ ਵੱਲੋਂ ਅਚਨਚੇਤ ਕੀਤੀ ਨਾਕਾਬੰਦੀ ਦੌਰਾਨ ਚਾਂਦੀ ਦੀ ਗਹਿਣਿਆਂ ਦੇ ਰੂਪ 'ਚ ਵੱਡੀ ਖੇਪ ਦੀ ਬਰਾਮਦ ਹੋਈ। ਚਾਂਦੀ ਦੀ ਇਹ ਖੇਪ 1 ਕੁਇੰਟਲ 65 ...
  


ਸਫ਼ਾਈ ਸੇਵਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਅੱਖ ਤੇ ਕੰਨ ਬਣ ਕੇ ਕੰਮ ਕਰਨ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ
26.03.19 - ਪੀ ਟੀ ਟੀਮ

ਫਿਰੋਜ਼ਪੁਰ, 26 ਮਾਰਚ 2019: ਨਗਰ ਕੌਂਸਲ ਰਾਹੀਂ ਸ਼ਹਿਰ ਦੀ ਸਫ਼ਾਈ ਕਰਨ ਵਾਲੇ ਕਰੀਬ 100 ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਕੰਮ ਪ੍ਰਤੀ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਮੰਗਲਵਾਰ ਨੂੰ ਉਨ੍ਹਾਂ ਦੇ ਵਿਚ ਪਹੁੰਚੇ। ਨਗਰ ਕੌਂਸਲ ਪਾਰਕ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ...
  


ਪੇਂਡੂ ਵਿਕਾਸ ਦੇ ਪਿੜ ਵਿੱਚ ਨਿੱਤਰੀਆਂ ਧੀਆਂ
24.03.19 - ਪਰਮਜੀਤ ਭੁੱਲਰ

ਹੁਣ ਧਰਵਾਸ ਵਾਲੀ ਗੱਲ ਹੈ ਕਿ ਪੇਂਡੂ ਵਿਕਾਸ ਦੀ ਡੋਰ ਹੁਣ ਨੌਜਵਾਨ ਧੀਆਂ ਦੇ ਹੱਥ ਹੈ। ਪਹਿਲੀ ਵਾਰ ਹੈ ਕਿ ਨੌਜਵਾਨ ਕੁੜੀਆਂ ਨੇ ਪਿੰਡਾਂ ਦੀ ਜ਼ਿੰਮੇਵਾਰੀ ਸੰਭਾਲੀ ਹੈ। ਔਰਤਾਂ ਦਾ ਮਾਣ-ਸਨਮਾਨ ਵਧਿਆ ਹੈ, ਨਾਲ ਹੀ ਇਹ ਮਹਿਲਾ ਸਰਪੰਚ ਹੁਣ ਕੁੜੀਮਾਰਾਂ ਨੂੰ ਬੰਦੇ ਬਣਨ ਦਾ ਸੁਨੇਹਾ ...
  


ਨਿੱਜੀ ਕੰਪਨੀ ਵਲੋਂ 'ਗਤਕਾ' ਅਤੇ 'ਗਤਕਾ ਸਿੱਖ ਮਾਰਸ਼ਲ ਆਰਟਸ' ਪੇਟੈਂਟ ਕਰਵਾਉਣ ਦਾ ਮਾਮਲਾ
ਸਿੱਖ ਮਾਰਸ਼ਲ ਖੇਡ ਦੇ ਵਪਾਰੀਕਰਨ ਦੇ ਸਮੁੱਚੇ ਦੋਸ਼ੀਆਂ ਦੀ ਹੋਵੇ ਪਹਿਚਾਣ
21.03.19 - ਨਰਿੰਦਰ ਪਾਲ ਸਿੰਘ

ਦਿੱਲੀ ਦੀ ਇੱਕ ਨਿੱਜੀ ਕੰਪਨੀ ਵਲੋਂ ਸਿੱਖ ਸ਼ਸਤਰ ਵਿਦਿਆ ਗਤਕਾ ਨੂੰ ਨਿੱਜੀ ਨਾਮ ਹੇਠ ਪੇਟੈਂਟ ਕਰਵਾਏ ਜਾਣ 'ਤੇ ਜਿਥੇ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਗਤਕਾ ਸਿਖਲਾਈ ਨਾਲ ਜੁੜੀਆਂ ਸੰਸਥਾਵਾਂ ਨੇ ਅਜੇਹੀ ਕੁਤਾਹੀ ਕਰਨ ਵਾਲੀ ਕੰਪਨੀ ਖਿਲਾਫ ਧਾਰਮਿਕ ਤੇ ਕਾਨੂੰਨੀ ਸਜ਼ਾ ਦੀ ਮੰਗ ਕੀਤੀ ਹੈ ਉਥੇ ਕੁਝ ...
  


ਬਹਿਬਲ ਕਲਾਂ ਗੋਲੀਕਾਂਡ 'ਚ ਘਿਰੇ ਉਮਰਾਨੰਗਲ 'ਤੇ ਸ਼੍ਰੋਮਣੀ ਕਮੇਟੀ ਮਿਹਰਵਾਨ
ਤੁਰੰਤ ਮਿਲੀ ਦਰਬਾਰ ਸਾਹਿਬ ਸਮੂੰਹ ‘ਚ ਅਖੰਡ ਪਾਠ ਦੀ ਤਾਰੀਕ
20.03.19 - ਨਰਿੰਦਰ ਪਾਲ ਸਿੰਘ

ਸਾਲ 2015 ਵਿੱਚ ਬਾਦਲਾਂ ਦੀ ਸ਼ਹਿ 'ਤੇ ਅੰਜ਼ਾਮ ਦਿੱਤੇ ਗਏ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਜ਼ਮਾਨਤ 'ਤੇ ਬਾਹਰ ਆਏ ਮੁਅਤਲ ਸ਼ੁਦਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਕਰਵਾਇਆ ਗਿਆ ਅਖੰਡ ਪਾਠ ਵੀ ਸਵਾਲਾਂ ਤੇ ਸ਼ੰਕਾ ਦੇ ਘੇਰੇ ਵਿੱਚ ਹੈ। 

ਬਹਿਬਲ ਕਲਾਂ ...
  


10 ਹਜ਼ਾਰ ਰੁਪਏ ਤੋਂ ਵੱਧ ਦਾ ਲੈਣ-ਦੇਣ ਨਕਦੀ ਨਹੀਂ ਕਰ ਸਕੇਗਾ ਉਮੀਦਵਾਰ
ਲੋਕ ਸਭਾ ਚੋਣਾਂ-2019
19.03.19 - ਪੀ ਟੀ ਟੀਮ

ਬਠਿੰਡਾ, 19 ਮਾਰਚ : 19 ਮਈ ਨੂੰ ਹੋਣ ਜਾ ਰਹੀਆਂ ਆਮ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਜ਼ਿਲੇ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਵਲੋਂ ਚੋਣ ਕਮਿਸ਼ਨ ਤੋਂ ਮਿਲੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਉਂਦਿਆਂ ...
  


ਗੰਦਗੀ ਵਾਲੇ ਪੁਆਇੰਟਾਂ ਤੇ ਕੈਮਰੇ ਲੱਗਣ ਤੋਂ ਬਾਅਦ ਨਹੀਂ ਸੁੱਟਿਆ ਗਿਆ ਕੂੜਾ
ਡਿਪਟੀ ਕਮਿਸ਼ਨਰ ਦੀ ਨਿਵੇਕਲੀ ਪਹਿਲ ਦਾ ਅਸਰ
19.03.19 - ਪੀ ਟੀ ਟੀਮ

ਫਿਰੋਜ਼ਪੁਰ, 19 ਜਨਵਰੀ 2019:  ਸ਼ਹਿਰ ਦੀਆਂ ਸੜਕਾਂ ਤੇ ਕੂੜਾ ਸੁੱਟਣ ਦੀ ਸਮੱਸਿਆ ਨਾਲ ਨਿਪਟਣ ਲਈ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਵੱਲੋਂ ਕੀਤੀ ਗਈ ਨਵੀਂ ਪਹਿਲ ਦਾ ਅਸਰ ਦਿੱਖਣ ਲੱਗਿਆ। ਕਰੀਬ 8 ਥਾਵਾਂ ਤੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰੇ ਸ਼ੁਰੂ ਹੋ ਗਏ ਹਨ। ਕੈਮਰਾ ਲੱਗਣ ਤੋਂ ...
  


ਭਾਖੜਾ ਨੰਗਲ ਵੀਲਜ਼ ਐਡ ਸਟਰਾਈਡਜ਼ ਮੌਕੇ ਸਾਇਕਲੋਥੋਨ ਅਤੇ ਮੈਰਾਥਨ ਵਿੱਚ ਹਜ਼ਾਰਾਂ ਲੋਕ ਹੋਏ ਸ਼ਾਮਿਲ
17.03.19 - ਪੀ ਟੀ ਟੀਮ

ਭਾਖੜਾ ਨੰਗਲ ਦੇ 70ਵੀ ਵੰਰੇਗੰਡ ਮੌਕੇ ਆਯੋਜਿਤ ਵੀਲਜ਼ ਐਡ ਸਟਰਾਈਡਜ਼ ਸਾਇਕਲੋਥੋਨ ਅਤੇ ਮੈਰਾਥਨ ਅੱਜ ਹਜ਼ਾਰਾਂ ਲੋਕਾਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਬਜੁਰਗਾਂ ਨੇ ਭਾਗ ਲਿਆ। ਇਸ ਉਪਰੰਤ ਐਨ ਐਫ ਐਲ ਸਟੇਡੀਅਮ ਵਿੱਚ ਆਯੋਜਿਤ ਇੱਕ ਪ੍ਰਭਾਵਸ਼ਾਲੀ ਸੱਭਿਆਚਾਰਕ ਸਮਾਰੋਹ ਵਿੱਚ ਉੱਘੇ ਪੰਜਾਬੀ ਕਲਾਕਾਰ ਗੁਰਦਾਸ ਮਾਨ ਨੇ ਵੋਟ ਦੇ ਅਧਿਕਾਰ ...
  


ਵਿੱਤੀ ਸਥਿਤੀ 'ਚ ਸੁਧਾਰ ਹੋਣ 'ਤੇ ਹੋਰ ਖੇਤੀ ਕਰਜ਼ੇ ਮੁਆਫ ਕੀਤੇ ਜਾਣਗੇ - ਕੈਪਟਨ ਅਮਰਿੰਦਰ ਸਿੰਘ
ਕਾਂਗਰਸ ਸਰਕਾਰ ਦੇ 2 ਸਾਲ ਮੁਕੰਮਲ ਹੋਣ 'ਤੇ
16.03.19 - ਪੀ ਟੀ ਟੀਮ

ਸੂਬੇ ਵਿੱਚ ਵਿੱਤੀ ਸਥਿਤੀ 'ਚ ਸੁਧਾਰ ਹੋਣ 'ਤੇ ਖੇਤੀ ਕਰਜ਼ੇ ਹੋਰ ਮੁਆਫ ਕਰਨ ਦਾ ਕਿਸਾਨੀ ਭਾਈਚਾਰੇ ਨੂੰ ਭਰੋਸਾ ਦਿਵਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤੀ ਕਰਜ਼ਾ ਮੁਆਫੀ ਸਕੀਮ ਬਾਰੇ ਆਪਣੀ ਸਰਕਾਰ ਦੀ ਆਲੋਚਨਾ ਕਰਨ ਲਈ ਅਕਾਲੀਆਂ ਨੂੰ ਆੜੇ ਹੱਥੀਂ ਲੈਂਦੇ ਹੋਏ ...
  


ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 92.50 ਲੱਖ ਦੀ ਨਗਦੀ ਬਰਾਮਦ
ਲੋਕ ਸਭਾ ਚੋਣਾਂ 2019
14.03.19 - ਪੀ ਟੀ ਟੀਮ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਅਰੰਭੇ ਯਤਨਾਂ ਤਹਿਤ ਬੀਤੀ ਰਾਤ 9:30 ਵਜੇ ਪਟਿਆਲਾ ਪੁਲਿਸ ਨੇ 92 ਲੱਖ 50 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕਰਨ 'ਚ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ...
  


ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ 1750 ਪੋਲਿੰਗ ਬੂਥ ਬਣਾਏ: ਜ਼ਿਲ੍ਹਾ ਚੋਣਕਾਰ ਅਫ਼ਸਰ
12.03.19 - ਪੀ ਟੀ ਟੀਮ

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਕੁੱਲ 09 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਵਿਧਾਨ ਸਭਾ ਹਲਕੇ ਬੱਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ ਅਤੇ ਅਮਲੋਹ ਸ਼ਾਮਲ ਹਨ। ਜ਼ਿਲ੍ਹਾ ਲੁਧਿਆਣਾ ਦੇ 05 ਵਿਧਾਨ ਸਭਾ ਹਲਕੇ ਜਿਨ੍ਹਾਂ ਵਿੱਚ ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ ਅਤੇ ...
  


ਕਿਵੇਂ ਕੀਤਾ ਸ੍ਰੀ ਮੁਕਤਸਰ ਸਾਹਿਬ ਨੇ ਇਹ ਮੁਕਾਮ ਹਾਸਲ ?
ਸਵੱਛਤਾ ਸਰਵੇਖਣ 2019
08.03.19 - ਪੀ ਟੀ ਟੀਮ

ਭਾਰਤ ਸਰਕਾਰ ਵਲੋਂ ਕਰਵਾਏ ਗਏ ਸਵੱਛਤਾ ਸਰਵੇਖਣ 2019 ਵਿੱਚ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਭਰ ਦੇ ਸ਼ਹਿਰਾਂ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ, ਜੇਕਰ ਨਗਰ ਕੌਸਲਾਂ ਵਾਲੇ ਸ਼ਹਿਰਾਂ ਨਾਲ ਤੁਲਨਾ ਕੀਤੀ ਜਾਵੇ ਤਾਂ ਸ੍ਰੀ ਮੁਕਤਸਰ ਸਾਹਿਬ ਦਾ ਰੈਂਕ ਪਹਿਲਾ ਬਣਦਾ ਹੈ। ਇਹ ਜਾਣਕਾਰੀ ...
  


ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ-ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ
07.03.19 - ਪੀ ਟੀ ਟੀਮ

ਹੌਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਮਵਾਰ 16 ਤੋਂ 18 ਅਤੇ 19 ਤੋਂ 21 ਮਾਰਚ ਤੱਕ ਮਨਾਇਆ ਜਾਵੇਗਾ ਜਿਸਦੇ ਲਈ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜੁਮੇਵਾਰੀਆਂ ਲਗਾਈਆਂ ਗਈਆਂ ਹਨ ਤਾਂ ਜੋ ਦੇਸ਼ ਵਿਦੇਸ਼ ...
  


ਸਵੱਛਤਾ ਸਰਵੇਖਣ: ਜ਼ਿਲਾ ਬਠਿੰਡਾ ਨੇ ਸੂਬੇ ਵਿਚੋਂ ਕੀਤਾ ਪਹਿਲਾ ਸਥਾਨ, ਸਮੁੱਚੇ ਭਾਰਤ ਵਿੱਚੋਂ  31ਵੇਂ ਸਥਾਨ 'ਤੇ
ਡਿਪਟੀ ਕਮਿਸ਼ਨਰ ਬਠਿੰਡਾ ਨੇ ਦਿੱਤੀਆਂ ਵਧਾਈਆਂ
06.03.19 - ਪੀ ਟੀ ਟੀਮ

ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਨੇ ਅੱਜ ਬਠਿੰਡਾ ਸ਼ਹਿਰ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਨਗਰ ਨਿਗਮ ਬਠਿੰਡਾ ਅਤੇ ਸ਼ਹਿਰ ਦੇ ਵਸ਼ਿੰਦਿਆਂ ਨੇ ਰਲ-ਮਿਲ ਕੇ ਸਵੱਛਤਾ ਸਰਵੇਖਣ ਤਹਿਤ ਜ਼ਿਲਾ ਬਠਿੰਡਾ ਨੂੰ ਸਾਫ਼ ਸੁਥਰਾ ਰੱਖਣ ਲਈ ਸੂਬੇ ਵਿਚੋਂ ਪਹਿਲਾ ਸਥਾਨ ਅਤੇ ਪੂਰੇ ਭਾਰਤ ਵਿਚੋਂ 31ਵਾਂ ਸਥਾਨ ਹਾਸਲ ...
  


ਅਕਾਲੀ ਤਾਂ ਆਪਣੇ 'ਰਾਜ ਨਹੀਂ ਸੇਵਾ' ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਾ ਕਰ ਸਕੇ - ਅਮਰਿੰਦਰ ਸਿੰਘ
06.03.19 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ’ਤੇ ਵਰਦਿਆਂ ਆਖਿਆ ਕਿ ਇਨਾਂ ਨੇ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ। ਇਸ ਮੌਕੇ ਉਨਾਂ ਨੇ ਸ੍ਰੀ ਚਮਕੌਰ ਸਾਹਿਬ ਨੂੰ ਮਿਉਂਸਪਲ  ਕਮੇਟੀ ਦਾ ਦਰਜਾ ਦੇਣ ਦੀ ਸਿਧਾਂਤਕ ਪ੍ਰਵਾਨਗੀ ਦਿੰਦਿਆਂ ...
  


198 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
ਅੰਮ੍ਰਿਤਸਰ ਜ਼ਿਲੇ ਵਿਚ ਮੁੱਖ ਮੰਤਰੀ ਵੱਲੋਂ
04.03.19 - ਪੀ ਟੀ ਟੀਮ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਕੀਤੇ ਆਪਣੇ ਵਾਅਦੇ ਨੂੰ ਸਰਅੰਜ਼ਾਮ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਵਿੰਡਾ ਕਲਾਂ ਵਿਖੇ ਪੀਣ ਲਈ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਪ੍ਰਣਾਲੀ ਤੇ ਪਾਣੀ ਟੈਸਟ ਲੈਬਾਰਟਰੀ ਕਾਇਮ ਕਰਨ ਵਾਸਤੇ 197.69 ਕਰੋੜ ਰੁਪਏ ਦੇ ਚਾਰ ਪ੍ਰਾਜੈਕਟਾਂ ...
  


6 ਮਾਰਚ ਨੂੰ ਸ਼੍ਰੀ ਚਮਕੌਰ ਸਾਹਿਬ ਵਿਖੇ ਮੁੱਖ ਮੰਤਰੀ ਰੱਖਣਗੇ ਯੂਨੀਵਰਸਿਟੀ ਦਾ ਨੀਂਹ ਪੱਥਰ
03.03.19 - ਪੀ ਟੀ ਟੀਮ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 06 ਮਾਰਚ ਨੂੰ ਸ਼੍ਰੀ ਚਮਕੌਰ ਸਾਹਿਬ ਵਿਖੇ ਯੂਨੀਵਰਸਿਟੀ ਦਾ ਨੀਹ੍ਹ ਪੱਥਰ ਰੱਖਣਗੇ। ਇਹ ਜਾਣਕਾਰੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਨਾਜ ਮੰਡੀ ਵਿਖੇ ਆਯੋਜਿਤ ਕੀਤੀ ਜਾਣ ਵਾਲੇ ਸਮਾਗਮ ਦਾ ਮੌਕੇ ਤੇ ਜਾਇਜ਼ਾ ਲੈਣ ਦੌਰਾਨ ਦਿੱਤੀ ...
  


ਕਬੱਡੀ ਓਪਨ ਵਿਚ ਜ਼ਿਲੇ 'ਚੋਂ ਅੱਵਲ ਰਹਿ ਕੇ ਬਲਾਕ ਭਗਤਾ ਨੇ 5 ਲੱਖ ਰੁਪਏ ਦਾ ਇਨਾਮ ਫੁੰਡਿਆ
ਬਠਿੰਡਾ ਕਬੱਡੀ ਕਾਰਨੀਵਲ ਸ਼ਾਨੋ-ਸ਼ੌਕਤ ਨਾਲ ਸਮਾਪਤ
02.03.19 - ਪੀ ਟੀ ਟੀਮ

ਬਠਿੰਡਾ ਜ਼ਿਲਾ ਪ੍ਰਸ਼ਾਸਨ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਨ ਦੇ ਮਨਸ਼ੇ ਨਾਲ ਕਰਵਾਇਆ ਗਿਆ 4 ਦਿਨਾ ਬਠਿੰਡਾ ਕਬੱਡੀ ਕਾਰਨੀਵਲ ਅੱਜ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ...
  
TOPIC

TAGS CLOUD

ARCHIVE


Copyright © 2016-2017


NEWS LETTER