Monthly Archives: APRIL 2017


ਕਾਂਗਰਸ ਦਾ ਦਾਅਵਾ: ਭਾਜਪਾ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ 'ਤੇ ਸਰਕਾਰ ਨੂੰ ਸਹਿਯੋਗ ਦੀ ਪੇਸ਼ਕਸ਼
27.04.17 - ਪੀ ਟੀ ਟੀਮ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਅੱਜ ਸਤੁਲਜ ਯਮੁਨਾ ਲਿੰਕ ਨਹਿਰ ਦੇ ਨਾਜ਼ੁਕ ਮਸਲੇ ਅਤੇ ਸੂਬੇ ਦੇ ਹਿੱਤ ਨਾਲ ਜੁੜੇ ਹੋਰਨਾਂ ਮੁੱਦਿਆਂ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਹੈ।

ਸਮਾਜਿਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾਈ ਪ੍ਰਧਾਨ ...
  


ਅਮਰਿੰਦਰ ਦਾ ਮੁੱਖ ਮੰਤਰੀ ਬਣਨ ਮਗਰੋਂ ਸ੍ਰੀ ਹਰਮਿੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਨਾ ਜਾਣਾ ਮੰਦਭਾਗਾ: ਅਕਾਲੀ ਦਲ
27.04.17 - ਪੀ ਟੀ ਟੀਮ

ਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਚੁੱਕਣ ਦੇ 40 ਦਿਨਾਂ ਮਗਰੋਂ ਵੀ ਅਜੇ ਤੀਕ ਸ੍ਰੀ ਹਰਮੰਦਿਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਜਾ ਕੇ ਆਸ਼ੀਰਵਾਦ ਨਹੀਂ ਲਿਆ ਹੈ। ਕੈਪਟਨ ਨੇ ...
  


ਬਾਗਬਾਨੀ: ਖੇਤੀ 'ਚ ਵਿਭਿੰਨਤਾ ਲਿਆਉਣ ਦਾ ਸਫਲ ਵਿਕਲਪ
27.04.17 - ਪੀ ਟੀ ਟੀਮ

ਪੰਜਾਬ ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੇ ਅੰਨ ਭੰਡਾਰ ਵਿਚ 60 ਫ਼ੀਸਦੀ ਕਣਕ ਅਤੇ ਲਗਭਗ 40 ਫ਼ੀਸਦੀ ਝੋਨੇ ਦਾ ਯੋਗਦਾਨ ਪਾਉਂਦਾ ਆ ਰਿਹਾ ਹੈ। ਇਸ ਦਾ ਭੂਗੋਲਿਕ ਖੇਤਰ ਭਾਵੇਂ ਦੇਸ਼ ਦੇ ਕੁੱਲ ਭੂਗੋਲਿਕ ਖੇਤਰ ਦਾ ਡੇਢ ਫ਼ੀਸਦੀ ਹੈ ਪਰ ਇਸ ਨੇ ਦੇਸ਼ ਦੇ ਅੰਨ ਭੰਡਾਰ ...
  


ਲਿੰਗ ਆਧਾਰਤ ਵਿਤਕਰਾ ਤੇ ਔਰਤ ਵਿਰੁਧ ਹਿੰਸਾ ਸਮਾਜ 'ਤੇ ਕੋਝਾ ਧੱਬਾ: ਐੱਸ.ਕੇ. ਸੰਧੂ
25.04.17 - ਪੀ ਟੀ ਟੀਮ

"ਇਹ ਇੱਕ ਕੌੜੀ ਸੱਚਾਈ ਹੈ ਕਿ ਹਰ ਪੱਧਰ 'ਤੇ ਯਤਨ ਕੀਤੇ ਜਾਣ ਦੇ ਬਾਵਜੂਦ ਸਾਡੇ ਅਖੌਤੀ ਆਧੁਨਿਕ ਸਮਾਜ ਵਿੱਚ ਲਿੰਗ ਅਧਾਰਤ ਵਿਤਕਰੇ, ਅਤੇ ਔਰਤਾਂ ਤੇ ਬੱਚਿਆਂ ਪ੍ਰਤੀ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।"

ਇਹ ਵਿਚਾਰ ਐੱਸ.ਕੇ. ਸੰਧੂ, ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ...
  


ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਵਿਸਤਾਰਾ ਨੇ ਹੋਰ ਉਡਾਨਾਂ ਸ਼ੁਰੂ ਕਰਨ ਦੀ ਇੱਛਾ ਪ੍ਰਗਟਾਈ
25.04.17 - ਪੀ ਟੀ ਟੀਮ

ਅੱਜ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਇੱਕ ਹੋਰ ਹੁੰਗਾਰਾ ਮਿਲਿਆ ਕਿਉਂਕਿ ਵਿਸਤਾਰਾ ਵੱਲੋਂ ਹੋਰ ਉੁਡਾਨਾਂ ਸ਼ੁਰੂ ਕਰਨ ਅਤੇ ਸੂਬਾ ਸਰਕਾਰ ਨਾਲ ਇਕ ਸਮਝੌਤੇ ਰਾਹੀਂ ਤਾਜ ਹੋਟਲਾਂ ਨਾਲ ਭਾਈਵਾਲੀ ਬਣਾ ਕੇ ਕੰਮ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ...
  


ਕੈਪਟਨ ਦੇ ਕਰਜ਼ ਮੁਆਫ਼ੀ ਦੇ ਝੂਠੇ ਵਾਅਦੇ ਦੇ ਕਾਰਨ ਖੁਸ਼ਹਾਲ ਕਿਸਾਨ ਦਿਵਾਲੀਆ ਹੋਣ ਦੀ ਕਗਾਰ 'ਤੇ: ਭਾਜਪਾ
24.04.17 - ਪੀ ਟੀ ਟੀਮ

ਪੰਜਾਬ ਦੇ ਕਿਸਾਨਾਂ ਦੇ ਨਾਲ ਇਕ ਪਾਸੇ ਮੌਸਮ ਬੇਇੰਸਾਫੀ ਕਰ ਰਿਹਾ ਹੈ, ਤਾਂ ਦੂਜੇ ਪਾਸੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚੋਣ ਵਾਅਦੇ ਪੂਰੇ ਨਾ ਕਰਕੇ ਕਿਸਾਨਾਂ ਨੂੰ ਬਰਬਾਦ ਕਰਨ 'ਤੇ ਤੁਲੀ ਹੈ। ਬੇ-ਮੌਸਮੀ ਬਾਰਿਸ਼, ਗੜੇਮਾਰੀ, ਤੇਜ ਹਵਾਵਾਂ ਅਤੇ ਅੱਗ ਨੇ ਫਸਲਾਂ ਨੂੰ ਭਾਰੀ ਨੁਕਸਾਨ ...
  


ਕੈਪਟਨ ਨੀਤੀ ਆਯੋਗ ਦੀ ਮੀਟਿੰਗ 'ਚ ਪੰਜਾਬ ਦੀਆਂ ਮੰਗਾਂ ਉਠਾਉਣ 'ਚ ਰਿਹਾ ਨਾਕਾਮ: ਅਕਾਲੀ ਦਲ
24.04.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੁਆਰਾ ਆਯੋਜਿਤ ਨੀਤੀ ਆਯੋਗ ਦੀ ਮੀਟਿੰਗ ਵਿਚ ਪੰਜਾਬ ਖੇਤੀਬਾੜੀ ਨੂੰ ਸੰਕਟ ਵਿਚੋਂ ਕੱਢਣ ਅਤੇ ਸੂਬੇ ਦੇ ਵਿਕਾਸ ਲਈ ਵਿਸ਼ੇਸ਼ ਫੰਡ ਲੈਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਇਆ ਹੈ।

ਰਾਜ ਸਭਾ ...
  


ਪੰਜਾਬ ਸਰਕਾਰ ਵਲੋਂ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ: ਬ੍ਰਹਮ ਮਹਿੰਦਰਾ
24.04.17 - ਪੀ ਟੀ ਟੀਮ

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲਿੰਗ ਅਨੁਪਾਤ ਦਰ ਵਿਚ ਸੁਧਾਰ ਲਿਆਉਣ ਲਈ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ (ਪ੍ਰੀ-ਕਨਸੈਪਸ਼ਨ ਐਂਡ ਪ੍ਰੀ ਨੇਟਲ ਡਾਇਗਨੌਸਟਿਕ ਟੈਸਟ ਐਕਟ) ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਨੀਤੀ ਉਲੀਕੀ ਗਈ ਹੈ ਜਿਸ ਅਧੀਨ ਜਨਮ ਤੋਂ ਪਹਿਲਾਂ ਲਿੰਗ ਨਿਰਧਾਰਣ ਟੈਸਟ ਵਿਰੁੱਧ ਮੁਹਿੰਮ ਚਲਾ ...
  


ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦੀ ਮਾਨਤਾ ਰੱਦ ਕੀਤੀ ਜਾਵੇਗੀ: ਚੰਨੀ
21.04.17 - ਪੀ ਟੀ ਟੀਮ

ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਵਾ ਕੇ ਅਜੋਕੇ ਦੌਰ ਦੀਆਂ ਵਿਸ਼ਵ ਪੱਧਰੀ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੀ ਇੱਕੋ ਇੱਕ ਮਾਪਦੰਡ ਹੋਵੇਗਾ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦਾ ਸਰਕਾਰ ਦੇ ਭਰੋਸੇ 'ਤੇ ਖਰਾ ਉਤਰਨ ਲਈ। ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਹੁਤ ਹੀ ...
  


ਚੰਡੀਗੜ੍ਹ ਤੋਂ ਬਠਿੰਡਾ, ਪਾਤੜਾਂ, ਦੇਵੀਗੜ੍ਹ ਜਾਣਾ ਹੋਇਆ ਸੁਖਾਲਾ; ਪਟਿਆਲਾ ਦੇ ਦੱਖਣੀ ਬਾਈਪਾਸ 'ਤੇ ਆਵਾਜਾਈ ਸ਼ੁਰੂ
17.04.17 - ਪੀ ਟੀ ਟੀਮ

ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ 330.33 ਕਰੋੜ ਰੁਪਏ ਦੀ ਲਾਗਤ ਨਾਲ ਬਣੇ 19.28 ਕਿਲੋਮੀਟਰ ਲੰਮੇ ਦੱਖਣੀ ਬਾਈਪਾਸ 'ਤੇ ਆਵਾਜਾਈ ਸ਼ੁਰੂ ਕਰਵਾ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਬਾਈਪਾਸ ਦੇ ਚਾਲੂ ਹੋਣ ਨਾਲ ਜਿੱਥੇ ਚੰਡੀਗੜ੍ਹ ਤੋਂ ਸੰਗਰੂਰ, ...
  


ਭ੍ਰਿਸ਼ਟ ਸਰਕਾਰੀ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 'ਤੇ ਕਾਲ ਕਰੋ
17.04.17 - ਪੀ ਟੀ ਟੀਮ

ਸਰਕਾਰੀ ਦਫਤਰਾਂ 'ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟ ਸਰਕਾਰੀ ਮੁਲਾਜ਼ਮਾਂ ਖਿਲਾਫ ਮੁਹਿੰਮ ਦੀ ਜ਼ੋਰ-ਸ਼ੋਰ ਨਾਲ ਸ਼ੁਰੂਆਤ ਕਰ ਦਿੱਤੀ ਹੈ। ਇਸ ਮਕਸਦ ਲਈ ਵਿਜੀਲੈਂਸ ਬਿਊਰੋ ਨੇ ਪੰਜਾਬ ਵਾਸੀਆਂ ਨੂੰ ਟੋਲ ਫ੍ਰੀ ...
  


ਅਕਾਲੀ ਦਲ ਨੇ ਕਾਂਗਰਸ ਦੇ ਬਿਜਲੀ ਨਿਰਯਾਤ ਦੇ ਫੈਸਲੇ ਨੂੰ ਸਰਾਹਿਆ
17.04.17 - ਪੀ ਟੀ ਟੀਮ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੁਆਰਾ ਪਾਕਿਸਤਾਨ ਨੂੰ ਬਿਜਲੀ ਨਿਰਯਾਤ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਆਪਣੇ ਕਾਰਜਕਾਲ ਦੌਰਾਨ ਬਿਜਲੀ ਸੈਕਟਰ ਵਿਚ ਕੀਤਾ ਗਿਆ ਕੰਮ ਸੂਬੇ ਅੰਦਰ ਵੱਡੀ ਪੱਧਰ 'ਤੇ ਨਿਵੇਸ਼ ਨੂੰ ਉਤਸ਼ਾਹਿਤ ਕਰੇਗਾ।

ਇਸ ਬਾਰੇ ਇੱਕ ...
  


ਮੰਤਰੀ ਸਮਾਜਿਕ ਸੁਰੱਖਿਆ ਵਲੋਂ ਪੈਨਸ਼ਨ ਦੇ ਖਾਤੇ 15 ਦਿਨਾਂ ਅੰਦਰ ਚਾਲੂ ਕਰਨ ਦੇ ਨਿਰਦੇਸ਼
17.04.17 - ਪੀ ਟੀ ਟੀਮ

ਪੰਜਾਬ ਸਰਕਾਰ ਵੱਲੋਂ ਅੱਜ ਅਹਿਮ ਫੈਸਲਾ ਲੈਂਦਿਆਂ ਸਮਾਜਿਕ ਸੁੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਅਤੇ ਹੋਰ ਵਿੱਤੀ ਲਾਭਾਂ ਦੀ ਅਦਾਇਗੀ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਮੁਹੱਇਆ ਕਰਵਾਉਣ ਲਈੇ ਬੈਂਕ ਖਾਤੇ 15 ਦਿਨਾਂ ਦੇ ਅੰਦਰ ...
  


ਤਕਨੀਕੀ ਸਿੱਖਿਆ ਵਿਭਾਗ ਦੀਆਂ ਸਾਰੀਆਂ ਸੰਸਥਾਵਾਂ ਵਿਚ ਬਾਇਓ-ਮੀਟ੍ਰਿਕ ਸਿਸਟਮ ਸਥਾਪਤ ਕੀਤਾ ਜਾਵੇਗਾ: ਚੰਨੀ
17.04.17 - ਪੀ ਟੀ ਟੀਮ

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਕਨੀਕੀ ਸਿੱਖਿਆ ਵਿਭਾਗ ਦੇ ਕਾਲਜਾਂ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ ਹਾਜ਼ਰੀ ਯਕੀਨੀ ਬਣਾਉਣ ਲਈ ਬਾਇਓ-ਮੀਟ੍ਰਿਕ ਸਿਸਟਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਅੱਜ ਵਿਭਾਗ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ...
  


ਕਾਂਗਰਸ ਨੇ ਹਰਜੀਤ ਸਿੰਘ ਸੱਜਣ ਨੂੰ ਖਾਲਿਸਤਾਨ ਦੇ ਮੁੱਦੇ 'ਤੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ
14.04.17 - ਪੀ ਟੀ ਟੀਮ

ਸੀਨੀਅਰ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਕਿਹਾ ਹੈ ਕਿ ਉਹ ਖਾਲਿਸਤਾਨ ਦੇ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਇਹ ਦੋਹਾਂ ਦੇਸ਼ਾਂ ਭਾਰਤ ਤੇ ਕੈਨੇਡਾ ਦੇ ਚੰਗੇ ਸਬੰਧਾਂ ਲਈ ਜ਼ਰੂਰੀ ਹੈ ਕਿ ਉਹ ਇਸ ਸੰਵੇਦਨਸ਼ੀਲ ...
  


ਵਿਦਿਆਰਥੀਆਂ ਵੱਲੋਂ ਨਸ਼ਿਆਂ ਖਿਲਾਫ਼ ਪਟਿਆਲਾ 'ਚ ਵਿਸ਼ਾਲ ਮਨੁੱਖੀ ਚੇਨ ਬਣਾਈ ਗਈ
11.04.17 - ਪੀ ਟੀ ਟੀਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਪਟਿਆਲਾ ਪੁਲਿਸ ਦੀ ਪਹਿਲਕਦਮੀ ਨਾਲ ਪਟਿਆਲਾ ਬਾਰਾਂਦਰੀ ਬਾਗ ਤੋਂ ਫੁਆਰਾ ਚੌਂਕ ਤੱਕ ਵੱਖ-ਵੱਖ ਵਿਦਿਅਕ ਸੰਸਥਾਵਾਂ ਨੇ ਇਕ ਵਿਸ਼ਾਲ ਮਨੁੱਖੀ ਕੜੀ (ਚੇਨ) ਬਣਾ ਕੇ ਜਿੱਥੇ ਨਸ਼ਿਆਂ ਖਿਲਾਫ ਆਰੰਭੀ ...
  


ਸਿਹਤ ਮੰਤਰੀ ਵਲੋਂ ਸੂਬੇ ਦੇ ਸਿਵਲ ਸਰਜਨਾਂ ਨੂੰ ਸਮੂਹ ਨਸ਼ਾ-ਛੁਡਾਊ ਕੇਂਦਰਾਂ ਦੀ ਜਾਂਚ ਕਰਨ ਦੇ ਹੁਕਮ
11.04.17 - ਪੀ ਟੀ ਟੀਮ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਇਕ ਆਦੇਸ਼ ਜਾਰੀ ਕਰਦਿਆਂ ਸਿਵਲ ਸਰਜਨਾਂ ਨੂੰ ਸਮੂਹ ਨਸ਼ਾ-ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਜਿਸ ਅਧੀਨ ਇਨ੍ਹਾਂ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਕਮੀਆਂ ਦਾ ਨਿਰੀਖਣ ਕੀਤਾ ਜਾਵੇਗਾ। ਜਾਂਚ ਉਪਰੰਤ ਸਿਵਲ ਸਰਜਨਾਂ ਨੂੰ ...
  


ਅਨਿਲ ਅੰਬਾਨੀ, ਆਨੰਦ ਮਹਿੰਦਰਾ ਅਤੇ ਹੋਰ ਕਈ ਕੰਪਨੀਆਂ ਸੂਬੇ ਵਿੱਚ ਵੱਡੇ ਪ੍ਰੋਜੈਕਟ ਲਾਉਣ ਲਈ ਤਿਆਰ
11.04.17 - ਪੀ ਟੀ ਟੀਮ

ਪੰਜਾਬ ਨੇ ਅੱਜ ਉਦਯੋਗੀਕਰਨ ਵੱਲ ਉਸ ਵੇਲੇ ਇਕ ਵੱਡੀ ਪੁਲਾਂਘ ਪੁੱਟੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇੇ ਮੁੰਬਈ ਦੇ ਦੌਰੇ ਦੇ ਦੂਜੇ ਦਿਨ ਉੱਘੇ ਉਦਯੋਗਪਤੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਜਿਨ੍ਹਾਂ ਨੇ ਸੂਬੇ ਵਿੱਚ ਵੱਡੀ ਪੱਧਰ 'ਤੇ ਨਿਵੇਸ਼ ਕਰਨ ਅਤੇ ਪ੍ਰਾਜੈਕਟ ਲਾਉਣ ਦੀ ਪੇਸ਼ਕਸ਼ ਕੀਤੀ।

ਰਿਲਾਇੰਸ ...
  


ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਸਕੂਲ ਬੱਸ ਹਾਦਸੇ ਦੀ ਜਾਂਚ ਦੇ ਹੁਕਮ
08.04.17 - ਪੀ ਟੀ ਟੀਮ

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਪਿੰਡ ਸਿੰਘਪੁਰ ਨੇੜੇ ਦਸੂਹਾ-ਹਾਜੀਪੁਰ ਰੋਡ, ਹੁਸ਼ਿਆਰਪੁਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਦੇ ਹਾਦਸਾ ਗ੍ਰਸਤ ਹੋਣ ਨਾਲ 3 ਬੱਚਿਆਂ ਅਤੇ ਇਕ ਡਰਾਈਵਰ ਸਮੇਤ 4 ਮੌਤਾਂ ਹੋਣ 'ਤੇ ਡਿਪਟੀ ਕਮਿਸ਼ਨਰ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਪੰਜਾਬ ਰਾਜ ਬਾਲ ਅਧਿਕਾਰ ...
  


ਯੂਗਾਡਾ ਦੇ ਪ੍ਰਤੀਨਿੱਧ ਮੰਡਲ ਵੱਲੋਂ ਸਪੀਕਰ ਪੰਜਾਬ ਵਿਧਾਨ ਸਭਾ ਨਾਲ ਮੁਲਾਕਾਤ
07.04.17 - ਪੀ ਟੀ ਟੀਮ

ਭਾਰਤ ਦੋਰੇ 'ਤੇ ਆਏ ਹੋਏ ਅਫਰੀਕੀ ਮੁਲਕ ਯੂਗਾਡਾਂ ਦੇ ਅੱਠ ਮੈਂਬਰੀ ਪਾਰਲੀਮੈਂਟਰੀ ਡੈਲੀਗੇਸ਼ਨ ਵੱਲੋੋਂ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ  ਸਪੀਕਰ ਰਾਣਾ ਕੰਵਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ।
ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਬੜੀ ਗਰਮਜੋਸ਼ੀ ਨਾਲ ਵਿਦੇਸ਼ੀ ਪ੍ਰਤੀਨਿੱਧ ਮੰਡਲ ਦਾ ਸਵਾਗਤ ਕੀਤਾ। ...
  Load More

TOPIC

TAGS CLOUD

ARCHIVE


Copyright © 2016-2017


NEWS LETTER