Monthly Archives: APRIL 2020


ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੋਵਿਡ-19 ਲਈ 3000 ਕਰੋੜ ਰੁਪਏ ਅੰਤਰਿਮ ਮੁਆਵਜ਼ੇ ਦੀ ਮੰਗ ਕੀਤੀ
21.04.20 - ਪੀ ਟੀ ਟੀਮ

ਸੂਬੇ ਵਿੱਚ ਮਾਲੀਏ ਦੀਆਂ ਅਨੁਮਾਨਤ ਪ੍ਰਾਪਤੀਆਂ ਅਤੇ ਪੱਕੇ ਖਰਚਿਆਂ ਵਿਚਾਲੇ ਚਿੰਤਾਜਨਕ ਵਧਦੇ ਪਾੜੇ ਵੱਲ ਇਸ਼ਾਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ-19 ਕੌਮੀ ਆਫਤ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਕੋਲ ਅਪਰੈਲ ਮਹੀਨੇ ਵਾਸਤੇ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ...
  


ਨਿਹੰਗ-ਪੰਜਾਬ ਪੁਲਿਸ ਤਕਰਾਰ ਉਪਰੰਤ ਪੁਲਿਸ ਵਿਹਾਰ ਵਿਚ ਨਿਘਾਰ’ਤੇ ਨਜ਼ਰਸਾਨੀ ਕਰਨ ਮੁੱਖ ਮੰਤਰੀ: ਪੰਥਕ ਤਾਲਮੇਲ ਸੰਗਠਨ
16.04.20 - ਪੀ ਟੀ ਟੀਮ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਸੰਸਥਾਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਪਟਿਆਲਾ ਵਿਖੇ ਨਿਹੰਗਾਂ ਅਤੇ ਪੰਜਾਬ ਪੁਲਿਸ ਵਿਚਕਾਰ ਹੋਏ ਤਕਰਾਰ ਉਪਰੰਤ ਪੁਲਿਸ ਦੇ ਵਿਹਾਰ’ ਚ ਆਏ ਨਿਘਾਰ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਕ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਅਤੇ ਸਾਰੇ ਮਾਮਲੇ ...
  


ਪੰਜਾਬ ਨੇ 1 ਮਈ ਤੱਕ ਕਰਫਿਊ ਵਧਾਇਆ, ਸੰਕਟ 'ਚੋਂ ਨਿਕਲਣ ਲਈ ਨੀਤੀਆਂ ਘੜਨ ਵਾਸਤੇ ਟਾਸਕ ਫੋਰਸ ਬਣਾਉਣ ਦਾ ਫੈਸਲਾ
ਕੋਵਿਡ-19
10.04.20 - ਪੀ ਟੀ ਟੀਮ

ਕੋਵਿਡ-19 ਦੇ ਕਮਿਊਨਿਟੀ ਵਿੱਚ ਫੈਲਾਅ ਦੇ ਖਤਰਿਆਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਪਹਿਲੀ ਮਈ, 2020 ਤੱਕ ਕਰਫਿਊ ਵਧਾਉਣ ਦਾ ਫੈਸਲਾ ਕੀਤਾ।

ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਤਾਂ ਜੋ ਇਸ ...
  


ਪੰਜਾਬ ਸਰਕਾਰ 14 ਅਪਰੈਲ ਤੋਂ ਬਾਅਦ ਕਰਫਿਊ ਵਧਾਉਣ ਬਾਰੇ ਦੁਚਿੱਤੀ ਵਿਚ
ਕੋਵਿਡ-19
08.04.20 - ਪੀ ਟੀ ਟੀਮ

ਮੀਡੀਆਂ ਵਿੱਚ ਆਈਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਸੂਬੇ ਵਿੱਚ 14 ਅਪਰੈਲ ਤੋਂ ਬਾਅਦ ਕਰਫਿਊ ਵਧਾਉਣ ਦਾ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ।

ਅਜਿਹੀਆਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਅਟਕਲਾਂ ਤੇ ਬੇਬੁਨਿਆਦ ਕਰਾਰ ...
  


ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਣੇ ਨਿੱਜੀ ਧਨ-ਦੌਲਤਾਂ ਦੇ ਭੰਡਾਰ ਵਿਚੋਂ ਰਿਲੀਫ਼ ਫ਼ੰਡ ਵਿਚ ਯੋਗਦਾਨ ਕਿਉਂ ਨਹੀਂ ਪਾਉਂਦੇ?
ਅਮੀਰ ਆਗੂ ਅਤੇ ਕੋਰੋਨਾ ਰਿਲੀਫ਼ ਫ਼ੰਡ
06.04.20 - ਬੀਰ ਦਵਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਹਰ-ਰੋਜ਼ ਹੀ ਆਮ ਲੋਕਾਂ ਨੂੰ ਪ੍ਰੇਰਨਾ ਕੀਤੀ ਜਾ ਰਹੀ ਹੈ ਕਿ ਕਰੋਨਾ ਵਾਇਰਸ ਜੇਹੀ ਭਿਆਨਕ ਮਹਾਂਮਾਰੀ ਤੇ ਕਾਬੂ ਪਾਊਂਣ ਲਈ, ਮੁੱਖ ਮੰਤਰੀ ਦੇ ਰਾਹਤ ਕੋਸ਼ ਲਈ ਖੁਲ੍ਹ ਕੇ ਦਾਨ ਦਿੱਤਾ ਜਾਵੇ।
 
ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ...
  




TOPIC

TAGS CLOUD

ARCHIVE


Copyright © 2016-2017










NEWS LETTER