Monthly Archives: MAY 2019


ਗੁਰੂ ਨਾਨਕ ਪਾਤਸ਼ਾਹ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਪਿੰਡ ਈਸਰਹੇਲ ਦੇ ਵਿਕਾਸ ਲਈ ਖਰਚੇ ਜਾ ਰਹੇ ਨੇ 3 ਕਰੋੜ 83 ਲੱਖ ਰੁਪਏ
ਪਿੰਡ ਵਿਖੇ ਪੁਰਸ਼ਾਂ ਤੇ ਔਰਤਾਂ ਲਈ ਬਣਾਏ ਜਾਣਗੇ ਵੱਖੋ-ਵੱਖਰੇ ਪਾਰਕ
29.05.19 - ਪੀ ਟੀ ਟੀਮ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਵੱਖੋ-ਵੱਖਰੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਤੇ ਵੱਖੋ-ਵੱਖਰੇ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰੂ ਨਾਨਕ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਪਿੰਡਾਂ ਦਾ ਵਿਸ਼ੇਸ਼ ਤੌਰ 'ਤੇ ਵਿਕਾਸ ਕੀਤਾ ਜਾ ਰਿਹਾ ਹੈ, ...
  


ਐੱਸ.ਐੱਸ.ਪੀ. ਨੇ ਟ੍ਰੈਫਿਕ ਪੁਲਿਸ ਦੇ ਏ.ਐੱਸ.ਆਈ. ਸਮੇਤ ਦੋ ਹੌਲਦਾਰ ਮੁਅੱਤਲ ਕੀਤੇ
29.05.19 - ਪੀ ਟੀ ਟੀਮ

ਪਟਿਆਲਾ ਦੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਟ੍ਰੈਫਿਕ ਪੁਲਿਸ ਦੇ ਇੱਕ ਏ.ਐੱਸ.ਆਈ. ਸਮੇਤ ਦੋ ਹੌਲਦਾਰਾਂ ਨੂੰ ਮੁਅੱਤਲ ਕੀਤਾ ਹੈ। ਟ੍ਰੈਫਿਕ ਪੁਲਿਸ ਦੇ ਇਨ੍ਹਾਂ ਤਿੰਨੇ ਮੁਲਾਜਮਾਂ ਵੱਲੋਂ ਆਪਣੀ ਡਿਊਟੀ ਦੌਰਾਨ ਵ੍ਹੀਕਲ ਡਰਾਈਵਰਾਂ ਤੇ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਤੋਂ ਸੰਗਰੂਰ-ਪਟਿਆਲਾ ਰੋਡ 'ਤੇ ਸਪੀਡ ਰਾਡਾਰ ਦੇ ...
  


ਫਿਰੋਜ਼ਪੁਰ ਨੂੰ ਨਸ਼ੇ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਪੂਰੀ ਜਾਨ ਲਗਾਵਾਂਗੇ : ਚੰਦਰ ਗੈਂਦ
29.05.19 - ਪੀ ਟੀ ਟੀਮ

"ਸਾਡਾ ਮਿਸ਼ਨ ਫਿਰੋਜ਼ਪੁਰ ਜ਼ਿਲ੍ਹੇ ਨੂੰ ਨਸ਼ੇ ਤੋਂ ਮੁਕਤ ਕਰਨਾ ਹੈ, ਇਸ ਲਈ ਅਸੀਂ ਪੂਰੀ ਜਾਨ ਲਗਾਵਾਂਗੇ, ਚਾਹੇ ਇਸ ਲਈ ਸਾਨੂੰ ਪਿੰਡ-ਪਿੰਡ ਕਿਉਂ ਨਾ ਜਾਣਾ ਪਵੇ। ਪਰ ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ ਨਸ਼ਾ ਖ਼ਤਮ ਕਰਕੇ ਹੀ ਸਾਹ ਲਵਾਂਗੇ।" ਇਹ ਵਿਚਾਰ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੇਵ ਸਮਾਜ ਕਾਲਜ ...
  


ਜ਼ਿਲ੍ਹੇ ਵਿੱਚ 60 ਪ੍ਰਤੀਸ਼ਤ ਤੋਂ ਵੱਧ ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ: ਡਿਪਟੀ ਕਮਿਸ਼ਨਰ
22 ਉਮੀਦਵਾਰ ਅਤੇ ਨੋਟਾ ਦਾ ਬਟਨ ਕਵਰ ਕਰਨ ਲਈ ਜ਼ਿਲ੍ਹੇ ਦੇ ਸਾਰੇ 879 ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ ਡਬਲ ਬੈਲਟ ਯੂਨਿਟ
06.05.19 - ਪੀ ਟੀ ਟੀਮ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਕੁੱਲ 879 ਵਿਚੋਂ 542 ਪੋਲਿੰਗ ਬੂਥਾਂ 'ਤੇ ਵੈਬਕਾਸਟਿੰਗ ਕਰਵਾਈ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦਿੱਤੀ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ...
  


ਵੋਟ ਪਾਉਣਾ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਬਲਕਿ ਇੱਕ ਅਹਿਮ ਜ਼ਿੰਮੇਵਾਰੀ: ਡਿਪਟੀ ਕਮਿਸ਼ਨਰ
ਮਤਦਾਨ ਨਾਲ ਸਬੰਧਿਤ ਰੰਗੋਲੀ, ਪੋਸਟਰ ਮੇਕਿੰਗ, ਸੰਗੀਤ, ਭਾਸ਼ਣ ਅਤੇ ਕਵਿਤਾ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
03.05.19 - ਪੀ ਟੀ ਟੀਮ

ਡਿਪਟੀ ਕਮਿਸ਼ਨਰ ਕਮ- ਜ਼ਿਲ੍ਹਾ ਚੋਣ ਅਫ਼ਸਰ ਚੰਦਰ ਗੈਂਦ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਤਦਾਨ ਪ੍ਰਤੀਸ਼ਤਤਾ ਵਿੱਚ ਅੱਗੇ ਲੈ ਜਾਣ ਦੀ ਅਪੀਲ ਕਰਦੇ ਹੋਏ 19 ਮਈ ਨੂੰ ਵੱਧ ਤੋਂ ਵੱਧ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਨੇ ਬਾਰਡਰ ਰੋਡ ...
  
TOPIC

TAGS CLOUD

ARCHIVE


Copyright © 2016-2017


NEWS LETTER