Monthly Archives: JUNE 2017


ਅਰੁਣਜੀਤ ਸਿੰਘ ਮਿਗਲਾਨੀ ਨੇ ਪਟਿਆਲਾ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਵੱਜੋਂ ਅਹੁਦਾ ਸੰਭਾਲਿਆ
30.06.17 - ਪੀ ਟੀ ਟੀਮ

2000 ਬੈਚ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਰੁਣਜੀਤ ਸਿੰਘ ਮਿਗਲਾਨੀ ਨੇ ਅੱਜ ਪਟਿਆਲਾ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਦਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਪਟਿਆਲਾ ਡਵੀਜ਼ਨ ਵਿੱਚ ਪੈਂਦੇ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਸਾਫ ਸੁਥਰੀਆਂ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
 
ਮਿਗਲਾਨੀ, ਜੋ ਇਸ ਤੋਂ ਪਹਿਲਾਂ ਸਕੱਤਰ ਸਾਇੰਸ ਐਂਡ ਟੈਕਨਾਲੋਜੀ ਤੇ ...
  


ਅਰਬ ਦੇਸ਼ਾਂ ਅਤੇ ਮਲੇਸ਼ੀਆ 'ਚ ਜਾਣ ਵਾਲੇ ਲੋਕ ਵਿਸ਼ੇਸ਼ ਧਿਆਨ ਰੱਖਣ: ਕੁਮਾਰ ਅਮਿਤ
ਅਣਅਧਿਕਾਰਤ ਟ੍ਰੈਵਲ ਏਜੰਟਾਂ ਅਤੇ ਕੋਚਿੰਗ ਇੰਸਟੀਚਿਊਟਾਂ 'ਤੇ ਹੋਵੇਗੀ ਕਾਰਵਾਈ
30.06.17 - ਪੀ ਟੀ ਟੀਮ

ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਤੌਰ 'ਤੇ ਵਿਦੇਸ਼ਾਂ ’ਚ ਕੰਮ ਕਰਨ ਜਾਣ ਵਾਲੇ ਲੋਕਾਂ ਲਈ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕੋਈ ਵੀ ਵਿਅਕਤੀ ਜੇਕਰ ਅਰਬ ਦੇਸ਼ਾਂ ਜਾਂ ਮਲੇਸ਼ੀਆ 'ਚ ਜਾਣ ਦਾ ਚਾਹਵਾਨ ਹੈ ਤਾਂ ਉਹ ਵਿਸੇਸ਼ ਰੂਪ ਨਾਲ ਆਪਣੀ ਸੁਰੱਖਿਆ ...
  


ਪ੍ਰਨੀਤ ਕੌਰ ਤੇ ਬ੍ਰਹਮ ਮਹਿੰਦਰਾ ਵੱਲੋਂ ਰਹਿਮਤ ਸਾਂਝੀ ਰਸੋਈ ਦੀ ਸ਼ੁਰੂਆਤ
ਮਿਲੇਗੀ 12 ਰੁਪਏ ਦੀ ਥਾਲੀ
29.06.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਰਾਜ ਦੇ ਗਰੀਬ ਤੇ ਲੋੜਵੰਦ ਨਾਗਰਿਕਾਂ ਨੂੰ ਵਾਜਬ ਮੁੱਲ 'ਤੇ ਖਾਣਾ ਮੁਹੱਈਆ ਕਰਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਵੀਰਵਾਰ ਨੂੰ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਸਿਹਤ ਮੰਤਰੀ ਬ੍ਰਹਮ ...
  


ਪੰਜਾਬ ਸਰਕਾਰ ਵਲੋਂ ਫੂਡ ਸੇਫਟੀ ਐਕਟ 2006 ਨਾਲ ਸਬੰਧਤ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ
28.06.17 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਜੁਲਾਈ ਮਹੀਨੇ ਵਿਚ ਫੂਡ ਸੇਫਟੀ ਸਟੈਂਡਰਡ ਐਂਡ ਰੈਗੂਲੇਸ਼ਨ (ਐੱਫ.ਐੱਸ.ਐੱਸ.ਆਰ.) ਐਕਟ 2006 ਨਾਲ ਸਬੰਧਤ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰਨ ਦਾ ਫੈਸਲਾ ਲਿਆ ਹੈ। ਇਸ ਟ੍ਰੇਨਿੰਗ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਦੇ ਸਹਾਇਕ ਫੂਡ ਕਮਿਸ਼ਨਰ, ਫੂਡ ਇੰਸਪੈਕਟਰ ਅਤੇ ਇਸ ਕਾਰਜ ਲਈ ਨਾਮਜਦ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ...
  


ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਮੁੱਫਤ ਡਾਇਲਸਿਸ ਸੇਵਾ ਸ਼ੁਰੂ ਕਰਨ ਦੀ ਘੋਸ਼ਣਾ
58 ਰੇਡੀਓਗਰਾਫਰਾਂ ਦੀ ਭਰਤੀ ਕੀਤੀ ਗਈ- ਬ੍ਰਹਮ ਮਹਿੰਦਰਾ
23.06.17 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਰਾਜ ਦੇ ਸਾਰੇ ਜ਼ਿਲ੍ਹਾ ਸਰਕਾਰੀ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫਤ ਡਾਇਲਸਿਸ ਸੇਵਾ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਹੈ। ਇਸ ਸੇਵਾ ਦਾ ਰਸਮੀ ਐਲਾਨ ਅੱਜ ਸੰਸਦੀ ਮਾਮਲੇ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਵਿਧਾਨ ਸਭਾ ਵਿਚ ਕੀਤਾ ...
  


ਬਜਟ ਵਿਚ ਰਾਂਖਵੇਂ 1358 ਕਰੋੜ ਰੁਪਏ ਨਾਲ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੀ ਹੋਵੇਗੀ ਪੁਨਰ-ਸੁਰਜੀਤੀ: ਬ੍ਰਹਮ ਮਹਿੰਦਰਾ
20.06.17 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਨਿਭਾਉਂਦੇ ਹੋਏ 1358 ਕਰੋੜ ਰੁਪਏ ਦਾ ਸਾਲਾਨਾ ਬਜਟ ਵਿਧਾਨ ਸਭਾ ਵਿਚ ਪੇਸ਼ ਕੀਤਾ ਹੈ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸਿਹਤ ਅਤੇ ਮੈਡੀਕਲ ਸਿੱਖਿਆ ...
  


ਡੇਰਾ ਸਿਰਸਾ ਵਲੋਂ ਗਿਆਨੀ ਗੁਰਮੁਖ ਸਿੰਘ ਨੂੰ ਧਮਕੀ : ਹਰਿਆਣੇ ਤੋਂ ਅੱਗੇ ਕਿਥੇ ਧੱਕਣਾ ਹੈ ਮਿਲ ਕੇ ਦੱਸਾਂਗੇ
19.06.17 - ਨਰਿੰਦਰ ਪਾਲ ਸਿੰਘ

ਸਾਲ 2015 ਵਿੱਚ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਾਲੇ ਪੰਜ ਜਥੇਦਾਰਾਂ ਵਲੋਂ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਨੂੰ ਲੈ ਕੇ ਡੇਰੇ ਵਲੋਂ ਭੇਜੀ ਕਥਿਤ ਚਿੱਠੀ ਦੇ ਹਰਕਾਰੇ ਦੀ ਜਾਣਕਾਰੀ ਮੰਗਣ ਵਾਲੇ ਗਿਆਨੀ ਗੁਰਮੁਖ ਸਿੰਘ ਨੂੰ ਅੱਜ ਕਿਸੇ ਡੇਰਾ ਪ੍ਰੇਮੀ ਵਲੋਂ ਧਮਕੀ ...
  


ਸਿੱਖ  ਨੌਜੁਆਨਾਂ ਨੂੰ ਮਾਰ ਮੁਕਾਉਣ ਵਾਲੇ ਲਈ ਅਪਣਾਏ ਗਏ  ਕੈਟ ਸਿਸਟਮ ਦਾ ਹਿੱਸਾ ਰਿਹੈ ਇੰਦਰਜੀਤ ਸਿੰਘ?
13.06.17 - ਨਰਿੰਦਰ ਪਾਲ ਸਿੰਘ

ਸੂਬੇ ਵਿੱਚ ਨਸ਼ਿਆਂ ਦੇ ਪਸਾਰੇ ਨੂੰ ਠੱਲ੍ਹ ਪਾਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ)ਵਲੋਂ ਗ੍ਰਿਫਤਾਰ ਕੀਤਾ ਗਿਆ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਉਹ ਕੰਡਿਆਲੀ ਥੋਹਰ ਹੈ ਜਿਸਨੂੰ ਪੁਲਿਸ ਨੇ ਖਾੜਕੂ ਵਾਦ ਨੂੰ ਖਤਮ ਕਰਨ ਲਈ ਕਦੇ ਖੁੱਦ ਸਿੰਜਿਆ ਸੀ। ਆਖਿਰ ਪੁਲਿਸ ਦੇ ...
  


ਸ਼੍ਰੋਮਣੀ ਕਮੇਟੀ ਤੁਰੀ ਜੂਨ 84 ਦੌਰਾਨ ਲੱਗੀਆਂ ਗੋਲੀਆਂ ਦੇ ਨਿਸ਼ਾਨ ਖਤਮ ਕਰਨ ਦੇ ਰਾਹ
12.06.17 - ਨਰਿੰਦਰ ਪਾਲ ਸਿੰਘ

ਬਾਦਲਾਂ ਦੇ 10 ਸਾਲਾ ਰਾਜਭਾਗ ਦੌਰਾਨ ਸਰਕਾਰੀ ਖਰਚੇ ਤੇ ਬਣਾਈਆਂ ਸਿਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨੂੰ ਨਵੀਂ ਪੀੜੀ ਲਈ ਮਾਰਗ ਦਰਸ਼ਨ ਦੱਸਣ ਵਾਲੀ ਸ਼੍ਰੋਮਣੀ ਕਮੇਟੀ ਹੁਣ ਜੂਨ 84 ਦੇ ਫੌਜੀ ਹਮਲੇ ਦੀਆਂ ਗੋਲੀਆਂ ਦੇ ਨਿਸ਼ਾਨ ਖਤਮ ਕਰਨ ਦੇ ਰਾਹ ਤੁਰ ਪਈ ਹੈ।
 
ਜੂਨ 1984 ਵਿੱਚ ...
  


ਪੰਜਾਬ ਸਰਕਾਰ ਵਲੋਂ ਮ੍ਰਿਤਕ ਦੇਹ ਘਰ ਤੱਕ ਪਹੁੰਚਾਉਣ ਲਈ ਮੁਫਤ ਵਾਹਨ ਸੇਵਾ ਦੇ ਆਦੇਸ਼: ਬ੍ਰਹਮ ਮਹਿੰਦਰਾ
11.06.17 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਮ੍ਰਿਤਕ ਦੇਹ ਨੂੰ ਘਰ ਤੱਕ ਪਹੁੰਚਾਉਣ ਲਈ ਹਸਪਤਾਲ ਦੇ ਪ੍ਰਬੰਧਕਾਂ ਨੂੰ ਮੁਫਤ ਵਾਹਨ ਸੇਵਾ ਮੁਹੱਈਆ ਕਰਵਾਉਣ ਲਈ ਆਦੇਸ਼ ਜਾਰੀ ਕੀਤੇ ਹਨ।
 
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ...
  


ਪੰਜਾਬ ਟੂਡੇ ਫਾਊਂਡੇਸ਼ਨ ਵੱਲੋਂ ਸੈਮੀਨਾਰ; ਰਾਜਿੰਦਰਾ ਹਸਪਤਾਲ ਨੂੰ ਮਿਲਣਗੇ 100 ਕਰੋੜ ਰੁਪਏ: ਬ੍ਰਹਮ ਮਹਿੰਦਰਾ
10.06.17 - ਪੀ ਟੀ ਟੀਮ

ਪੰਜਾਬ ਸਰਕਾਰ ਦੇ ਸਿਹਤ ਅਤੇ ਮੈਡੀਕਲ ਐਜੂਕੇਸ਼ਨ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਪੰਜਾਬ ਟੂਡੇ ਫਾਊਂਡੇਸ਼ਨ ਵੱਲੋਂ ਉੱਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਵਾਤਾਵਰਨ ਦਿਵਸ ਨੂੰ ਸਮਰਪਿਤ 'ਕਨੈਕਟ ਟੂ ਨੇਚਰ' (ਕੁਦਰਤ ਨਾਲ ਜੁੜੀਏ) ਵਿਸ਼ੇ 'ਤੇ ਸੈਮੀਨਾਰ ਵਿੱਚ ਕਿਹਾ ਕਿ ਪਟਿਆਲਾ ਸ਼ਹਿਰ ਮੁੱਖ ਮੰਤਰੀ ...
  


ਬੰਦ ਪਏ ਸੀਵਰੇਜ ਤੇ ਬਰਸਾਤੀ  ਨਾਲਿਆਂ ਦੀ ਸਕਸ਼ਨ ਮਸ਼ੀਨ ਨਾਲ ਸਫ਼ਾਈ ਦੇ ਪ੍ਰਾਜੈਕਟ ਦੀ ਸ਼ੁਰੂਆਤ
03.06.17 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਤਿਆਰ ਕੀਤੀ ਯੋਜਨਾ ਦੇ ਪਹਿਲੇ ਪੜਾਅ ਤਹਿਤ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ  ਸ੍ਰ: ਨਵਜੋਤ ਸਿੰਘ ਸਿੱਧੂ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ...
  
TOPIC

TAGS CLOUD

ARCHIVE


Copyright © 2016-2017


NEWS LETTER