Monthly Archives: JUNE 2018


ਬੇਅਦਬੀ ਦੇ ਮਾਮਲਿਆਂ ਦੀ ਪੜਤਾਲ ਸਬੰਧੀ ਮੁੱਖ ਮੰਤਰੀ ਨੂੰ ਜਾਂਚ ਦਾ ਪਹਿਲਾ ਸੈੱਟ ਪੇਸ਼
ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕੇਸਾਂ ਸਬੰਧੀ ਪੜਤਾਲ ਬਾਰੇ ਅੰਤਿਮ ਰਿਪੋਰਟ ਗ੍ਰਹਿ ਸਕੱਤਰ ਤੇ ਏ.ਜੀ. ਨੂੰ ਭੇਜੀ
30.06.18 - ਪੀ ਟੀ ਟੀਮ

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਅੰਤਿਮ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਕਮਿਸ਼ਨ ਨੇ ਆਪਣੀ ਪੜਤਾਲ ਦੇ ...
  


ਪਟਿਆਲਾ ਪੈਟਰੋਲ ਪੰਪ ਲੁੱਟ ਅਤੇ ਦੋਹਰੇ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ
ਪਿਸਤੌਲ ਤੋਂ ਇਲਾਵਾ ਇੱਕ ਜਿੰਦਾ ਕਾਰਤੂਸ ਬਰਾਮਦ
30.06.18 - ਪੀ ਟੀ ਟੀਮ

ਰਾਜਵਿਆਪੀ ਸ਼ੋਸ਼ਲ ਮੀਡੀਆ ਅਲਰਟ ਦੇ ਮੱਦੇਨਜ਼ਰ, ਪੰਜਾਬ ਪੁਲੀਸ ਨੇ ਹਾਲ ਹੀ ਵਿੱਚ ਪਟਿਆਲਾ ਵਿਖੇ ਪੈਟਰੋਲ ਪੰਪ ਲੁੱਟ ਅਤੇ ਦੋਹਰੇ ਕਤਲ ਕਾਂਡ ਹਾਦਸੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

ਦੋਸ਼ੀ ਦੀ ਪਹਿਚਾਣ ਲਖਨਦੀਪ ਸਿੰਘ ਉਰਫ ਵਾਰਿਸ ਰੰਧਾਵਾ ਵਜੋਂ ਕੀਤੀ ਗਈ ਹੈ ਜਿਸ ਨੂੰ ...
  


ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਦਾਲਤ ਨਾ ਜਾਣ ਵਾਲੇ 325 ਹੋਰ ਜੋਧਪੁਰ ਦੇ ਨਜ਼ਰਬੰਦਾਂ ਲਈ ਵੀ ਮੁਆਵਜ਼ੇ ਦਾ ਐਲਾਨ
ਸਾਰੇ 365 ਨਜ਼ਰਬੰਦਾਂ ਨੂੰ ਮੁਆਵਜ਼ਾ ਜਾਰੀ ਕਰਵਉਣ ਲਈ ਕੇਂਦਰ ਨੂੰ ਵੀ ਮਨਾਉਣ ਦਾ ਵਾਅਦਾ
28.06.18 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਦੇ ਅਨੁਸਾਰ ਜੋਧਪੁਰ ਦੇ 40 ਨਜ਼ਰਬੰਦਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੇ ਬਰਾਬਰ ਬਾਕੀ 325 ਹੋਰ ਨਜ਼ਰਬੰਦਾਂ ਨੂੰ ਵੀ ਮੁਆਵਜ਼ਾ ਦੇਣ ਦਾ ਭਰੋਸਾ ਦੁਆਇਆ ਹੈ। ਇਸੇ ਦੌਰਾਨ ਉਨ੍ਹਾਂ ਨੇ ਇਸ ਸਬੰਧ ਵਿੱਚ ...
  


ਸਰਜੀਕਲ ਸਟ੍ਰਾਈਕ ਦੇ ਮਾਮਲੇ 'ਤੇ ਭਾਰਤੀ ਫੌਜ ਦਾ ਸਿਆਸੀਕਰਨ ਕਰਨਾ ਬੰਦ ਕਰੋ: ਕੈਪਟਨ ਨੇ ਕੇਂਦਰ ਨੂੰ ਆਖਿਆ
ਨਸ਼ਿਆਂ ਦੇ ਮਾਮਲੇ 'ਤੇ ਸਿਆਸੀ ਤੇ ਨਿੱਜੀ ਲਾਭ ਲੈਣ ਲਈ ਖਹਿਰਾ ਦੀ ਕੀਤੀ ਆਲੋਚਨਾ
28.06.18 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਜੀਕਲ ਸਟ੍ਰਾਈਕ ਦੇ ਮਾਮਲੇ 'ਤੇ ਭਾਰਤੀ ਫੌਜ ਦਾ ਵਾਰ-ਵਾਰ ਸਿਆਸੀਕਰਨ ਕਰਨ ਦੀਆਂ ਕੋਸ਼ਿਸ਼ਾਂ ਕਰਨ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

ਜੋਧਪੁਰ ਦੇ ਨਜ਼ਰਬੰਦਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ...
  


ਪੰਜਾਬ 'ਚ ਬੱਚੀਆਂ ਨਾਲ ਬਲਾਤਕਾਰ ਕਰਨ 'ਤੇ ਹੁਣ ਮਿਲੇਗੀ ਮੌਤ ਦੀ ਸਜ਼ਾ
ਭਗੌੜੇ ਆਰਥਿਕ ਅਪਰਾਧੀਆਂ 'ਤੇ ਵੀ ਸਖਤੀ
27.06.18 - ਪੀ ਟੀ ਟੀਮ

ਪੰਜਾਬ ਸਰਕਾਰ ਦੀ ਬੁੱਧਵਾਰ ਨੂੰ ਹੋਈ ਬੈਠਕ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਈ ਵੱਡੇ ਫੈਸਲਿਆਂ ਉੱਤੇ ਮੁਹਰ ਲਗਾਈ। ਇਨ੍ਹਾਂ 'ਚੋਂ ਸਭ ਤੋਂ ਵੱਡਾ ਫੈਸਲਾ ਬੱਚੀਆਂ ਨਾਲ ਵਧ ਰਹੇ ਕੁਕਰਮ ਦੇ ਮਾਮਲਿਆਂ ਨੂੰ ਲੈ ਕੇ ਕੀਤਾ ਗਿਆ। ਪੰਜਾਬ ਸਰਕਾਰ ਨੇ 12 ਸਾਲ ਤੋਂ ਘੱਟ ਉਮਰ ਦੀਆਂ ...
  


ਕੈਪਟਨ ਅਮਰਿੰਦਰ ਸਿੰਘ ਜੋਧਪੁਰ ਦੇ ਨਜ਼ਰਬੰਦਾਂ ਨੂੰ ਭਲਕੇ ਸੂਬੇ ਦੇ ਹਿੱਸੇ ਦੇ ਚੈੱਕ ਪ੍ਰਦਾਨ ਕਰਨਗੇ
ਕੇਂਦਰ ਨੇ ਆਪਣਾ ਹਿੱਸਾ ਜਾਰੀ ਕਰਨ ਦੇ ਫੈਸਲੇ ਬਾਰੇ ਵੀ ਪੰਜਾਬ ਸਰਕਾਰ ਨੂੰ ਸੂਚਨਾ ਭੇਜੀ
27.06.18 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋਧਪੁਰ ਦੇ ਨਜ਼ਰਬੰਦਾਂ ਨੂੰ ਦਿੱਤੇ ਜਾਣ ਵਾਲੇ 4.5 ਕਰੋੜ ਰੁਪਏ ਦੇ ਮੁਆਵਜ਼ੇ ਵਿਚੋਂ ਸੂਬੇ ਦੇ ਹਿੱਸੇ ਦੇ ਚੈੱਕ ਵੀਰਵਾਰ ਨੂੰ ਨਜ਼ਰਬੰਦਾਂ ਨੂੰ ਪ੍ਰਦਾਨ ਕਰਨਗੇ। ਇਸ ਦੇ ਨਾਲ ਉਨ੍ਹਾਂ ਨੂੰ ਚਿਰਾਂ ਤੋਂ ਲੋੜੀਂਦੀ ਰਾਹਤ ਪ੍ਰਾਪਤ ਹੋ ਜਾਵੇਗੀ।

...
  


ਜੋਧਪੁਰ ਨਜ਼ਰਬੰਦਾਂ ਦੇ ਮੁੱਦੇ 'ਤੇ ਸਿੱਖ ਭਾਵਨਾਵਾਂ ਦਾ ਸ਼ੋਸ਼ਣ ਕਰਨ ਦੀ ਹਰਸਿਮਰਤ ਬਾਦਲ ਦੀ ਕੋਸ਼ਿਸ਼ ਸ਼ਰਮਨਾਕ ਤੇ ਬੇਤੁਕੀ: ਮੁੱਖ ਮੰਤਰੀ
ਹਰਸਿਮਰਤ ਦੇ ਟਵੀਟ ਦੇ ਸਮੇਂ 'ਤੇ ਸਵਾਲ ਉਠਾਏ
26.06.18 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਮੁੱਦੇ 'ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵਲੋਂ ਕੀਤੇ ਟਵੀਟ ਨੂੰ ਸ਼ਰਮਨਾਕ ਅਤੇ ਬੇਤੁਕਾ ਦੱਸਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਇਕੋ-ਇੱਕ ਮੁਆਵਜ਼ਾ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ 2006 ਵਿਚ ...
  


ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਰੋਜ਼ਾਨਾ ਚੱਲਣਗੀਆਂ ਪੀ.ਆਰ.ਟੀ.ਸੀ. ਬੱਸਾਂ
1 ਜੁਲਾਈ ਤੋਂ ਹੋਵੇਗੀ ਸਰਵਿਸ ਸ਼ੁਰੂ
26.06.18 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਲੋਕਾਂ ਨੂੰ ਬਿਹਤਰ ਅਤੇ ਆਰਾਮਦਾਇਕ ਸਫ਼ਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਲੋਕਾਂ ਨਾਲ ਕੀਤੇ ਵਾਅਦੇ ਤਹਿਤ ਪੀ.ਆਰ.ਟੀ.ਸੀ ਵੱਲੋਂ ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ਪਟਿਆਲਾ, ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਤੋਂ ਸਿੱਧੇ ਇੰਦਰਾ ਗਾਂਧੀ ਇੰਟਰਨੈਸ਼ਨਲ ...
  


ਪੈਟਰੋਲ ਪੰਪ 'ਤੇ ਲੁੱਟ ਖੋਹ ਤੇ ਦੋ ਕਤਲਾਂ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀ ਕਾਬੂ
22.06.18 - ਪੀ ਟੀ ਟੀਮ

ਪਟਿਆਲਾ, 22 ਜੂਨ: ਪਟਿਆਲਾ ਰਾਜਪੁਰਾ ਸੜ੍ਹਕ 'ਤੇ 17 ਤੇ 18 ਜੂਨ ਦੀ ਦਰਮਿਆਨੀ ਰਾਤ ਨੂੰ ਪਿੰਡ ਚਮਾਰਹੇੜੀ ਨੇੜੇ ਤਿੰਨ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਪੈਟਰੋਲ ਪੰਪ ਨੂੰ ਲੁੱਟਣ ਮੌਕੇ ਦੋ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਘਟਨਾ ਨੂੰ ਪਟਿਆਲਾ ਪੁਲਿਸ ਨੇ ਹੱਲ ਕਰ ਲਿਆ ਹੈ ਅਤੇ ...
  


ਪਹਿਲੀ ਸਤੰਬਰ ਤੋਂ ਸ਼ੁਰੂ ਹੋਵੇਗਾ ਅੰਮ੍ਰਿਤਸਰ ਦਾ ਬੀ.ਆਰ.ਟੀ.ਐਸ. ਪ੍ਰਾਜੈਕਟ: ਨਵਜੋਤ ਸਿੰਘ ਸਿੱਧੂ
21.06.18 - ਪੀ ਟੀ ਟੀਮ

ਚੰਡੀਗੜ, 21 ਜੂਨ:''ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੀ.ਆਰ.ਟੀ.ਐਸ. ਪ੍ਰਾਜੈਕਟ ਪਹਿਲੀ ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਇਸ ਲਈ ਲੋੜੀਂਦੀ ਬੁਨਿਆਦੀ ਢਾਂਚੇ ਅਤੇ ਹੋਰ ਨਿਰਮਾਣ ਕੰਮ 31 ਅਗਸਤ ਤੱਕ ਸਾਰੇ ਮੁਕੰਮਲ ਹੋ ਜਾਣਗੇ।'' ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ...
  




TOPIC

TAGS CLOUD

ARCHIVE


Copyright © 2016-2017










NEWS LETTER