Monthly Archives: JUNE 2019


ਪੁਲਿਸ ਲਾਈਨ ਵਿਖੇ ਬਣੀਆਂ ਸੜਕਾਂ ਤੇ ਨਵੇਂ ਲੰਗਰ ਹਾਲ ਦਾ ਆਈ.ਜੀ. ਪਟਿਆਲਾ ਜ਼ੋਨ ਨੇ ਕੀਤਾ ਉਦਘਾਟਨ
ਪੁਲਿਸ ਮੁਲਾਜ਼ਮਾਂ ਨੂੰ ਘਰੇਲੂ ਸਮਾਗਮ ਕਰਨ ਲਈ ਪੁਲਿਸ ਲਾਈਨ ਵਿਖੇ ਬਣਾਇਆ ਹਾਲ
15.06.19 - ਪੀ ਟੀ ਟੀਮ

ਪਟਿਆਲਾ, 15 ਜੂਨ: ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਲਾਈਨ ਪਟਿਆਲਾ ਦੀ ਦਿੱਖ ਸੰਵਾਰਨ ਲਈ ਅਤੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਲਾਈਨ ਪਟਿਆਲਾ ਦੀਆਂ ਸੜਕਾਂ ...
  


ਛੱਪੜਾਂ ਦੀ ਸਫ਼ਾਈ ਮੁਹਿੰਮ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ: ਤ੍ਰਿਪਤ ਬਾਜਵਾ
14.06.19 - ਪੀ ਟੀ ਟੀਮ

ਚੰਡੀਗੜ੍ਹ, 14 ਜੂਨ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਵਿਭਾਗ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਛੱਪੜਾਂ ਦੀ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਇਸ ਮੁਹਿੰਮ ਵਿਚ ਪਿੰਡਾਂ ...
  


ਫ਼ਤਿਹਵੀਰ ਸਿੰਘ ਦੀ ਦੁੱਖਦਾਇਕ ਘਟਨਾ 'ਤੇ ਦੂਸ਼ਣਬਾਜ਼ੀ ਨਾਲੋਂ ਸੰਜੀਦਗੀ ਦੀ ਲੋੜ
12.06.19 - ਉਜਾਗਰ ਸਿੰਘ*

ਮਾਸੂਮ ਫ਼ਤਿਹਵੀਰ ਸਿੰਘ ਦੀ ਮੌਤ ਕਈ ਲਾਜਵਾਬ ਸਵਾਲ ਖੜੇ ਕਰ ਗਈ। ਇਸ ਘਟਨਾ ਤੋਂ ਸਬਕ ਸਿੱਖਣ ਦੀ ਥਾਂ ਅਸੀਂ ਦੂਸ਼ਣਬਾਜ਼ੀ ਦਾ ਸ਼ਿਕਾਰ ਹੋ ਗਏ ਹਾਂ। ਗ਼ਲਤੀਆਂ ਤੇ ਗ਼ਲਤੀਆਂ ਕਰੀ ਜਾਂਦੇ ਹਾਂ ਪ੍ੰਤੂ ਸਬਕ ਸਿੱਖਣ ਦੀ ਕੋਸ਼ਿਸ਼ ਨਹੀਂ ਕਰਦੇ। ਇਹ ਮਸਲਾ ਬੜਾ ਸੰਜੀਦਾ ਹੈ। ਆਪੋ ਆਪਣੇ ...
  


ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ 'ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐੱਸ.ਟੀ.ਐੱਫ. ਦੇ ਮੁਖੀ ਨੂੰ ਨਿਰਦੇਸ਼
ਭੋਲਾ ਦੇ ਜੋਟੀਦਾਰਾਂ ਦੀ ਹਵਾਲਗੀ ਦਾ ਮੁੱਦਾ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਉਠਾਉਣ ਲਈ ਮੁੱਖ ਸਕੱਤਰ ਨੂੰ ਆਖਿਆ
07.06.19 - ਪੀ ਟੀ ਟੀਮ

ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਵਿੱਚ ਲਿਪਤ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਏ.ਡੀ.ਜੀ.ਪੀ (ਐੱਸ.ਟੀ.ਐੱਫ./ਡਰੱਗ) ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ਦੇ ਸਰਹੱਦੀ ...
  


14 ਆਈ.ਏ.ਐੱਸ. ਅਧਿਕਾਰੀਆਂ ਦੇ ਹੋਣਗੇ ਤਬਾਦਲੇ
06.06.19 - ਪੀ ਟੀ ਟੀਮ

ਪੰਜਾਬ ਸਰਕਾਰ ਨੇ ਵੀਰਵਾਰ ਨੂੰ 14 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਬੁਲਾਰੇ ਅਨੁਸਾਰ 14 ਆਈ.ਏ.ਐੱਸ. ਅਧਿਕਾਰੀਆਂ ਵਿੱਚ ਸੀਮਾ ਜੈਨ, ਆਈ.ਏ.ਐੱਸ. ਨੂੰ ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਤੇ ਜਨਤਕ ਸ਼ਿਕਾਇਤ ਨਿਵਾਰਨ, ਵਾਧੂ ਚਾਰਜ ਪ੍ਰਮੁੱਖ ਸਕੱਤਰ, ਉਚੇਰੀ ...
  


ਕੈਪਟਨ ਅਮਰਿੰਦਰ ਸਿੰਘ ਵੱਲੋਂ ਚਾਰ ਮੰਤਰੀਆਂ ਨੂੰ ਛੱਡ ਕੇ ਬਾਕੀ ਸਾਰਿਆਂ ਦੇ ਵਿਭਾਗਾਂ ਵਿੱਚ ਫੇਰਬਦਲ
ਵਿਭਾਗਾਂ ਵਿੱਚ ਫੇਰਬਦਲ ਨਾਲ ਹੋਰ ਵਧੇਰੇ ਕੁਸ਼ਲਤਾ ਅਤੇ ਤਾਜਾਪਨ ਆਵੇਗਾ-ਮੁੱਖ ਮੰਤਰੀ
06.06.19 -

ਲੋਕ ਸਭਾ ਚੋਣਾਂ ਪਿਛੋਂ ਮੰਤਰੀ ਮੰਡਲ ਦੀ ਆਪਣੀ ਪਹਿਲੀ ਮੀਟਿੰਗ ਤੋਂ ਕੁਝ ਘੰਟੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਸ਼ਾਮ ਨਾਲ ਆਪਣੇ ਬਹੁਤ ਸਾਰੇ ਮੰਤਰੀਆਂ ਦੇ ਵਿਭਾਗਾਂ ਵਿੱਚ ਰੱਦੋ-ਬਦਲ ਕਰ ਦਿੱਤੀ ਹੈ ਅਤੇ ਕੁਝ ਅਹਿਮ ਮੰਤਰੀਆਂ ਦੇ ਵਿਭਾਗਾਂ ਵਿੱਚ ਮਹੱਤਵਪੂਰਨ ਤਬਦੀਲੀਆਂ ...
  


ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ
ਵਾਤਾਵਰਣ ਦੀ ਰਾਖੀ ਲਈ ਸਾਂਝੇ ਤੌਰ 'ਤੇ ਹੰਭਲਾ ਮਾਰਨ ਦਾ ਸੱਦਾ
05.06.19 - ਪੀ ਟੀ ਟੀਮ

ਵਾਤਾਵਰਣ ਦੀ ਰਾਖੀ ਲਈ ਸਖਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਨਾਗਰਿਕ ਨੂੰ ਸਾਂਝੇ ਤੌਰ 'ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਜਦਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਵਾਸਤੇ ਉਦਯੋਗ ...
  


ਸਾਈਕਲ ਚਲਾ ਕੇ ਡਿਪਟੀ ਕਮਿਸ਼ਨਰ ਨੇ ਵਾਤਾਵਰਨ ਦੀ ਸੰਭਾਲ ਕਰਨ ਦਾ ਦਿੱਤਾ ਸੰਦੇਸ਼
ਵਾਤਾਵਰਨ ਦੀ ਸ਼ੁੱਧਤਾ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲਾਏ ਬੂਟੇ
05.06.19 - ਪੀ ਟੀ ਟੀਮ

ਵਿਸ਼ਵ ਵਾਤਾਵਰਨ ਦਿਵਸ ਮੌਕੇ ਲੋਕਾਂ ਵਿੱਚ ਵਾਤਾਵਰਨ ਨੂੰ ਬਚਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋ ਨਗਰ ਕੌਂਸਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਾਤਾਵਰਨ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਗੁਰਦੁਆਰਾ ਸਾਰਾਗੜ੍ਹੀ ਤੋਂ ਹਰੀ ...
  


ਹੁਣ ਅਸਲਾ ਲਾਇਸੈਂਸ ਲੈਣ ਦੇ ਲਈ ਲਗਾਉਣੇ ਹੋਣਗੇ ਦਸ ਪੌਦੇ, ਖਿਚਵਾਉਣੀ ਹੋਵੇਗੀ ਸੈਲਫੀ
ਵਿਸ਼ਵ ਵਾਤਾਵਰਨ ਦਿਵਸ 'ਤੇ ਡਿਪਟੀ ਕਮਿਸ਼ਨਰ ਦੀ ਅਨੋਖੀ ਪਹਿਲ
05.06.19 - ਪੀ ਟੀ ਟੀਮ

ਵਿਸ਼ਵ ਵਾਤਾਵਰਨ ਦਿਵਸ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹਰਿਆਲੀ ਵਧਾਉਣ ਦੇ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇੱਕ ਅਨੋਖੀ ਪਹਿਲ ਕੀਤੀ ਹੈ, ਜਿਸ ਦੇ ਤਹਿਤ ਹੁਣ ਅਸਲਾ ਖ਼ਰੀਦਣ ਦੇ ਇੱਛੁਕ ਲੋਕਾਂ ਨੂੰ ਘੱਟ ਤੋਂ ਘੱਟ ਦਸ ਪੌਦੇ ਲਗਵਾਉਣੇ ਹੋਣਗੇ। ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਦੇਖਰੇਖ ਵੀ ...
  




TOPIC

TAGS CLOUD

ARCHIVE


Copyright © 2016-2017










NEWS LETTER