Monthly Archives: JULY 2018


ਫ਼ੌਜ ਦੀ ਭਰਤੀ ਰੈਲੀ 'ਚ ਪਟਿਆਲਾ ਦੇ ਨੌਜਵਾਨਾਂ ਦੀ ਭਰਤੀ 2 ਤੇ 3 ਅਗਸਤ ਨੂੰ : ਡਿਪਟੀ ਕਮਿਸ਼ਨਰ
1 ਤੋਂ 13 ਅਗਸਤ ਤਕ ਸੰਗਰੂਰ ਰੋਡ 'ਤੇ ਹੋਵੇਗੀ ਫੌਜੀ ਭਰਤੀ
31.07.18 -

ਭਾਰਤੀ ਫ਼ੌਜ ਵੱਲੋਂ ਫ਼ੌਜੀ ਭਰਤੀ ਲਈ 1 ਤੋਂ 13 ਅਗਸਤ ਦੌਰਾਨ ਪਟਿਆਲਾ-ਸੰਗਰੂਰ ਰੋਡ 'ਤੇ ਫਲਾਇੰਗ ਕਲੱਬ ਦੇ ਸਾਹਮਣੇ ਮੈਦਾਨ 'ਚ ਕਰਵਾਈ ਜਾ ਰਹੀ ਭਰਤੀ ਰੈਲੀ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਭਰਤੀ 2 ਅਤੇ 3 ਅਗਸਤ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ...
  


ਮੁੱਖ ਮੰਤਰੀ ਵੱਲੋਂ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਐਲਾਨ; ਮਿਰਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ
30.07.18 - ਪੀ ਟੀ ਟੀਮ

ਚੰਡੀਗੜ੍ਹ, 30 ਜੁਲਾਈ: ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿੳੂਰੋ (ਸੀ.ਬੀ.ਆਈ.) ਨੂੰ ਸੌਂਪਣ ...
  


ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਈ.ਜੀ. ਗੁਰਿੰਦਰ ਸਿੰਘ ਢਿੱਲੋਂ ਨੇ ਲਗਾਏ ਪੌਦੇ
23.07.18 - ਪੀ ਟੀ ਟੀਮ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਸੁਰੇਸ਼ ਕੁਮਾਰ ਅਰੋੜਾ, ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਿੰਦਰ ਸਿੰਘ ਢਿੱਲੋਂ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ ਵੱਲੋਂ ਪੁਲਿਸ ਲਾਈਨ ਵਿਖੇ ਪੋਦਾਰੋਪਣ ਕੀਤਾ ਗਿਆ।

ਇਸ ਮੌਕੇ ਗੁਰਿੰਦਰ ਸਿੰਘ ਢਿੱਲੋਂ, ਇੰਸਪੈਕਟਰ ਜਨਰਲ ਪੁਲਿਸ ...
  


ਕੈਪਟਨ ਸਰਕਾਰ ਵੱਲੋਂ ਬਿਜਲੀ ਸਬਸਿਡੀ, ਖੇਤੀਬਾੜੀ ਅਤੇ ਵੈਟ/ਜੀ.ਐੱਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ
23.07.18 - ਪੀ ਟੀ ਟੀਮ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕੀਤੇ ਹਨ।


ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ...
  


ਐੱਸ.ਓ.ਜੀ. ਕਮਾਂਡੋਜ਼ ਦੇ ਸਿਖਲਾਈ ਅਭਿਆਸ ਦਾ ਮੁੱਖ ਮੰਤਰੀ ਨੇ ਲਿਆ ਜਾਇਜ਼ਾ
ਗ਼ੈਰ ਰਵਾਇਤੀ ਅਤਿਵਾਦ ਨਾਲ ਨਜਿੱਠਣ ਲਈ ਦਿੱਤੀ ਜਾਵੇਗੀ ਕੌਮਾਂਤਰੀ ਪੱਧਰ ਦੀ ਸਿਖਲਾਈ
19.07.18 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਨਵੇਂ ਭਰਤੀ ਐੱਸ.ਓ.ਜੀ. ਕਮਾਂਡੋਜ਼ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਹਿਲਾਂ ਬਣਾਈ ਗਈ ਸਵੈਟ ਦੇ ਮੁਕਾਬਲੇ ਇਸ ਮੌਜੂਦਾ ਬਦਲਦੇ ਪਰਿਪੇਖ ਵਿੱਚ ਅਤਿਵਾਦ ਦੇ ਟਾਕਰੇ ਲਈ ਰਾਜ ਦਾ ਅਹਿਮ ਅੰਗ ਦੱਸਿਆ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ...
  


ਨਸ਼ਿਆਂ ਦਾ ਕਹਿਰ ਅਤੇ ਪੁਲਿਸ ਦੀ ਭਰੋਸੇਯੋਗਤਾ
ਸਾਂਝੀ ਸੱਥ
17.07.18 - ਹਰਲੀਨ ਕੌਰ

ਗੁਰੂਆਂ-ਪੀਰਾਂ ਦੀ ਧਰਤੀ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਪੰਜਾਬ। ਆਪਣੇ ਅਮੀਰ ਵਿਰਸੇ ਲਈ ਜਾਣਿਆ ਜਾਣ ਵਾਲਾ ਪੰਜਾਬ। ਬੁੱਲ੍ਹੇ ਸ਼ਾਹ ਅਤੇ ਵਾਰਿਸ ਸ਼ਾਹ ਦਾ ਪੰਜਾਬ। ਪਰ ਦੁੱਖ ਦੀ ਗੱਲ ਹੈ ਕਿ ਅੱਜ ਜੇ ਸਾਡਾ ਪੰਜਾਬ ਕਿਸੀ ਗੱਲ ਲਈ ਜਾਣਿਆ ਜਾਂਦਾ ਹੈ ਤਾਂ ਉਹ ਹਨ ਨਸ਼ੇ। ...
  


ਮਨਦੀਪ ਸਿੰਘ ਸਿੱਧੂ ਨੇ ਪਟਿਆਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ
ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਜੜ੍ਹੋਂ ਪੁੱਟਣ ਦਾ ਕੀਤਾ ਵਾਅਦਾ
13.07.18 - ਪੀ ਟੀ ਟੀਮ

ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਤਾਇਨਾਤ ਕੀਤੇ ਨਵੇਂ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਮਿਸ਼ਨ ਨੂੰ ਕਾਮਯਾਬ ਕਰਨ ਲਈ ਪਟਿਆਲਾ ਪੁਲਿਸ ਪੂਰਾ ਜ਼ੋਰ ਲਗਾਵੇਗੀ।

...
  


ਸਿਹਤ ਮੰਤਰੀ ਵੱਲੋਂ ਰਾਜ ਪੱਧਰੀ 'ਦਸਤ ਰੋਕੂ ਪੰਦਰਵਾੜੇ' ਦੀ ਸ਼ੁਰੂਆਤ
ਮਾਤਾ ਕੌਸ਼ੱਲਿਆ ਹਸਪਤਾਲ 'ਚ ਓ.ਆਰ.ਐੱਸ. ਤੇ ਜਿੰਕ ਕੋਨੇ ਦੀ ਸ਼ੁਰੂਆਤ
10.07.18 - ਪੀ ਟੀ ਟੀਮ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਖੋਜ ਤੇ ਸਿੱਖਿਆ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਰਾਜ ਅੰਦਰ ਨਸ਼ਿਆਂ ਦੀ 'ਸਪਲਾਈ ਲਾਈਨ' ਤੋੜ ਦਿੱਤੀ ਗਈ ਹੈ ਅਤੇ ਹੁਣ 'ਡਿਮਾਂਡ ਲਾਈਨ' ਵੀ ...
  


ਭੱਠਲ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ
ਕੈਬਨਿਟ ਮੰਤਰੀ ਦਾ ਰੈਂਕ ਦਿੱਤਾ
04.07.18 - ਪੀ ਟੀ ਟੀਮ

ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਪ੍ਰਦਾਨ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਵਿੱਤ ਵਿਭਾਗ ...
  


ਮੁੱਖ ਮੰਤਰੀ ਵੱਲੋਂ ਹਾਲ ਹੀ 'ਚ ਨਸ਼ਿਆਂ ਨਾਲ ਸਬੰਧਤ ਮੌਤਾਂ ਦੀ ਜਾਂਚ ਦੇ ਹੁਕਮ
ਸਿਆਸੀ ਇਲਹਾਕ ਦਾ ਬਿਨਾਂ ਲਿਹਾਜ਼ ਕੀਤੇ ਦੋਸ਼ੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ
03.07.18 - ਪੀ ਟੀ ਟੀਮ

ਪੰਜਾਬ ਮੰਤਰੀ ਮੰਡਲ ਵੱਲੋਂ ਨਸ਼ਿਆਂ ਦੇ ਸਮਗਲਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਸਬੰਧੀ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕੀਤੇ ਜਾਣ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ ...
  




TOPIC

TAGS CLOUD

ARCHIVE


Copyright © 2016-2017










NEWS LETTER