Monthly Archives: AUGUST 2017


ਪਟਿਆਲਾ ਜ਼ੋਨ ਵਿੱਚ ਸਥਿਤੀ ਕਾਬੂ ਹੇਠ: ਆਈ.ਜੀ. ਰਾਏ
ਕਰਫਿਊ 'ਚ 3 ਘੰਟੇ ਲਈ ਢਿੱਲ
26.08.17 - ਪੀ ਟੀ ਟੀਮ

ਸਾਧਵੀ ਰੇਪ ਕੇਸ ਵਿੱਚ 15 ਸਾਲ ਬਾਅਦ ਦੋਸ਼ੀ ਕਰਾਰ ਦਿੱਤੇ ਜਾਣ ਦੇ ਬਾਅਦ ਬਲਾਤਕਾਰੀ ਬਾਬਾ ਰਾਮ ਰਹੀਮ ਦੇ ਸਮਰਥਕਾਂ ਨੇ ਸ਼ੁੱਕਰਵਾਰ ਨੂੰ ਜੱਮ ਕੇ ਹੰਗਾਮਾ ਕੀਤਾ। ਹਰਿਆਣਾ ਅਤੇ ਪੰਜਾਬ ਵਿੱਚ ਹੋਈ ਹਿੰਸਾ ਵਿੱਚ ਹੁਣ ਤੱਕ 31 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਸੈਂਕੜੇ ...
  


ਪਟਿਆਲਾ ਜ਼ਿਲ੍ਹੇ ਵਿੱਚ 25 ਅਤੇ 26 ਅਗਸਤ ਨੂੰ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ
24.08.17 - ਪੀ ਟੀ ਟੀਮ

ਡੇਰਾ ਸੱਚਾ ਸੋਦਾ ਦੇ ਮੁਖੀ ਸਬੰਧੀ 25 ਅਗਸਤ ਨੂੰ ਅਦਾਲਤ ਵੱਲੋਂ ਸੁਣਾਏ ਜਾਣ ਵਾਲੇ ਸੰਭਾਵਿਤ ਫੈਸਲੇ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦੇ ਖਦਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ 25 ਤੇ 26 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਬੰਦ ...
  


ਮੰਤਰੀ ਮੰਡਲ ਵੱਲੋਂ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਡੀ.ਐੱਸ.ਪੀ. ਨਿਯੁਕਤ ਕਰਨ ਲਈ ਹਰੀ ਝੰਡੀ
24.08.17 - ਪੀ ਟੀ ਟੀਮ

ਪੰਜਾਬ ਮੰਤਰੀ ਮੰਡਲ ਨੇ ਨਾਮਵਰ ਕ੍ਰਿਕਟ ਖਿਡਾਰਨ ਅਤੇ ਅਰਜਨ ਐਵਾਰਡ ਜੇਤੂ ਹਰਮਨਪ੍ਰੀਤ ਕੌਰ ਨੂੰ ਪੁਲਿਸ ਵਿਭਾਗ ਵਿੱਚ ਡਿਪਟੀ ਸੁਪਰਡੰਟ ਆਫ ਪੁਲਿਸ (ਡੀ.ਐੱਸ.ਪੀ.) ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਹੀ ਮੰਤਰੀ ਮੰਡਲ ਨੇ ਸ਼ਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਦੋ ਬੱਚਿਆਂ ਨੂੰ ਸਰਕਾਰੀ ...
  


ਆਈ.ਜੀ. ਵੱਲੋਂ ਪਟਿਆਲਾ ਟ੍ਰੈਫਿਕ ਪੁਲਿਸ ਦੀ ਵਿਲੱਖਣ ਮੋਬਾਈਲ ਐਪ ਜਾਰੀ
ਕੋਈ ਵੀ ਨਾਗਰਿਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਸੂਚਨਾ ਅਪਲੋਡ ਕਰ ਸਕੇਗਾ
19.08.17 - ਪੀ ਟੀ ਟੀਮ

ਪਟਿਆਲਾ ਪੁਲਿਸ ਵੱਲੋਂ ਇੱਕ ਨਵੇਕਲੀ ਪਹਿਲ ਕਰਦੇ ਹੋਏ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਬਿਹਤਰ ਆਵਾਜਾਈ ਪ੍ਰਣਾਲੀ ਮੁਹੱਈਆ ਕਰਵਾਉਣ ਲਈ ਪਟਿਆਲਾ ਟ੍ਰੈਫਿਕ ਪੁਲਿਸ ਦੀ ਇੱਕ ਵਿਲੱਖਣ ਮੋਬਾਈਲ ਐਪ ਜਾਰੀ ਕੀਤੀ ਗਈ ਹੈ। ਪਟਿਆਲਾ ਦੇ ਆਈ.ਜੀ. ਏ.ਐੱਸ.ਰਾਏ ਨੇ ਡੀ.ਆਈ.ਜੀ. ਡਾ.ਸੁਖਚੈਨ ਸਿੰਘ ਗਿੱਲ ਅਤੇ ਐੱਸ.ਐੱਸ.ਪੀ. ਡਾ.ਐੱਸ.ਭੂਪਤੀ ਦੀ ਹਾਜ਼ਰੀ ਵਿੱਚ ਜਾਰੀ ...
  


ਇਨਕਮ ਟੈਕਸ ਵਿਭਾਗ ਦੇ ਵਿਹੜੇ ਬੱਚਿਆਂ ਨੇ ਮਨਾਇਆ ਆਜ਼ਾਦੀ ਦਿਵਸ
15.08.17 - ਪੀ ਟੀ ਟੀਮ

'ਆਜ਼ਾਦੀ' ਇੱਕ ਐਸਾ ਸ਼ਬਦ ਹੈ ਜਿਸ ਦਾ ਖਿਆਲ ਆਉਂਦਿਆਂ ਹੀ ਹਰ ਇੱਕ ਮਨ ਨੂੰ ਇੱਕ ਅਜੀਬ ਜਿਹੀ ਖੁਸ਼ੀ ਦਾ ਅਹਿਸਾਸ ਹੁੰਦਾ ਹੈ। ਆਜ਼ਾਦੀ ਦੀ ਪਰਿਭਾਸ਼ਾ ਛੋਟੇ ਪੱਧਰ ਤੋਂ ਲੈ ਕੇ ਵੱਡੇ ਪੱਧਰ ਤੱਕ ਹਰ ਕਿਸੇ ਲਈ ਆਪਣੇ-ਆਪਣੇ ਸੁਭਾਅ ਮੁਤਾਬਕ ਹੋ ਸਕਦੀ ਹੈ। ਪਰ ਸਾਡੇ ਦੇਸ਼ ਅਤੇ ਦੇਸ਼ਵਾਸੀਆਂ ਲਈ ...
  


11.08.17 - ਪੀ ਟੀ ਟੀਮ

ਵਿਕਾਸ ਦੀ ਅੰਨ੍ਹੀ ਦੌੜ ਨੇ ਪੰਜਾਬ 'ਚ ਹਰਿਆਲੀ ਨੂੰ ਤਬਾਹ ਕਰ ਦਿੱਤਾ ਹੈ। ਨਵੇਂ ਯੁੱਗ ਦੇ ਵਿਕਾਸ ਨੇ ਹਰੀ ਪੱਟੀ 'ਤੇ ਦਾਗ ਪਾ ਦਿੱਤੇ ਹਨ। ਦਰਖ਼ਤਾਂ ਨੂੰ ਕੱਟੇ ਜਾਣ ਕਾਰਨ ਅਲੋਪ ਹੋਈ ਹਰਿਆਵਲ ਨੂੰ ਦੁਬਾਰਾ ਕਾਇਮ ਕਰਨ ਲਈ ਕਈ ਵਰ੍ਹੇ ਦਾ ਸਮਾਂ ਲੱਗ ਜਾਂਦਾ ਹੈ। ...
  


ਕੈਪਟਨ ਅਮਰਿੰਦਰ ਸਿੰਘ ਵੱਲੋਂ ਨਕਲੀ ਕੀਟਨਾਸ਼ਕਾਂ ਅਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦਾ ਵਾਅਦਾ
ਮੁੱਖ ਮੰਤਰੀ ਵੱਲੋਂ ਮਾਨਸਾ ਵਿਖੇ ਚਿੱਟੀ ਮੱਖੀ ਨਾਲ ਪ੍ਰਭਾਵਿਤ ਫਸਲ ਦਾ ਜਾਇਜ਼ਾ ਲੈਣ ਲਈ ਦੌਰਾ
11.08.17 - ਪੀ ਟੀ ਟੀਮ

ਨਕਲੀ ਕੀਟਨਾਸ਼ਕਾਂ ਅਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਅਹਿਦ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਹੀ ਵਰਤਣ ਦੀ ਅਪੀਲ ਕੀਤੀ ਤਾਂ ਕਿ ਉਨ੍ਹਾਂ ਦੀ ਨਰਮੇ ਦੀ ...
  


ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚਲੇ 31 ਰਾਗਾਂ ਦੇ ਫੋਟੋ ਚਿਤਰਣ ਦਾ ਵਿਲੱਖਣ ਕਾਰਜ ਹੋਇਆ ਲੋਕ ਅਰਪਣ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਵੱਲੋਂ 'ਰਾਗ ਰਤਨ' ਪੁਸਤਕ ਰਿਲੀਜ਼
03.08.17 - ਪੀ ਟੀ ਟੀਮ

ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਪ੍ਰਸਿੱਧ ਫ਼ੋਟੋ ਆਰਟਿਸਟ ਤੇਜ ਪ੍ਰਕਾਸ਼ ਸਿੰਘ ਸੰਧੂ ਅਤੇ ਅਨੁਰਾਗ ਸਿੰਘ ਦੁਆਰਾ ਅੰਗਰੇਜ਼ੀ ਭਾਸ਼ਾ ਵਿਚ ਰਚਿਤ ਪੁਸਤਕ 'ਰਾਗ ਰਤਨ' ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਲੋਕ ਅਰਪਿਤ ਕੀਤੀ ਗਈ। ਇਸ ਸਮੇਂ ਪੰਜਾਬੀ ਦੇ ਵਿਦਵਾਨ ਅਦੀਬਾਂ ਨੇ ਆਪਣੀ ਭਰਪੂਰ ਹਾਜ਼ਰੀ ...
  
TOPIC

TAGS CLOUD

ARCHIVE


Copyright © 2016-2017


NEWS LETTER