Monthly Archives: AUGUST 2018


ਵਿਧਾਨ ਸਭਾ ਵਲੋਂ ਪਾਸ ਨਿੰਦਾ ਮਤੇ ਕਾਰਣ ਕਮੇਟੀ ਦੀ ਹਾਲਤ 'ਆਪੇ ਫਾਥੜੀਏ' ਵਾਲੀ
29.08.18 - ਨਰਿੰਦਰ ਪਾਲ ਸਿੰਘ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ 'ਤੇ ਬਹਿਸ ਕਰਦਿਆਂ ਪੰਜਾਬ ਵਿਧਾਨ ਸਭਾ ਵਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਖਿਲਾਫ ਪਾਸ ਕੀਤਾ ਗਿਆ ਨਿੰਦਾ ਮਤਾ ਕਿਸ ਦੀ ਦੇਣ ਹੈ? ਇਹ ਚਰਚਾ ਬੀਤੇ ਕੱਲ੍ਹ ਹੀ ਪੰਥਕ ਗਲਿਆਰਿਆਂ ਵਿੱਚ ਸ਼ੁਰੂ ਹੋ ਗਈ ਸੀ।

ਇਹ ਤੱਥ ਸਾਹਮਣੇ ਆਇਆ ਸੀ ਕਿ ...
  


ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨਾ ਸ਼੍ਰੋਮਣੀ ਕਮੇਟੀ ਨੂੰ ਪਿਆ ਮਹਿੰਗਾ
ਵਿਧਾਨ ਸਭਾ ਵਲੋਂ ਸ਼੍ਰੋਮਣੀ ਕਮੇਟੀ ਖਿਲਾਫ ਨਿੰਦਾ ਮਤਾ ਪਾਸ
28.08.18 - ਨਰਿੰਦਰ ਪਾਲ ਸਿੰਘ

ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਦੇ ਮਾਮਲੇ ਨੂੰ ਲੈਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਨੇ ਸ਼੍ਰੋਮਣੀ ਕਮੇਟੀ ਖਿਲਾਫ ਨਿੰਦਾ ਮਤਾ ਪਾਸ ਕਰ ਦਿੱਤਾ ਹੈ।

ਜਾਂਚ ਰਿਪੋਰਟ ਮਾਮਲੇ ਤੇ ਵਿਧਾਨ ਸਭਾ ਵਿੱਚ ...
  


ਜਥੇਦਾਰ ਨੂੰ ਲਿਖੇ ਪੱਤਰ ਵਿੱਚ ਬਾਦਲ ਨੇ ਕਬੂਲੀ ਸੀ ਗੋਲੀ ਕਾਂਡ ਦੇ ਫ਼ੈਸਲੇ ਦੀ ਜ਼ਿੰਮੇਵਾਰੀ
ਆਪ ਸੌਂਪਿਆ ਸੀ ਗਿਆਨੀ ਗੁਰਬਚਨ ਸਿੰਘ ਨੂੰ
28.08.18 - ਨਰਿੰਦਰ ਪਾਲ ਸਿੰਘ

ਸਾਲ 2015 ਵਿੱਚ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੁੱਖ ਮੰਤਰੀ ਦਫਤਰ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਭਲੇ ਹੀ ਤਤਕਾਲੀਨ ਡੀ.ਜੀ.ਪੀ. ...
  


ਬਾਦਲਾਂ ਦਾ ਦਾਮਨ ਲੂਹਣ ਦਾ ਕੰਮ ਹੀ ਕਰੇਗੀ ਕਮਿਸ਼ਨ ਖਿਲਾਫ ਉਗਲੀ ਅੱਗ
ਹਿੰਮਤ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ ਦਿੱਤਾ ਬਿਆਨ
21.08.18 - ਨਰਿੰਦਰ ਪਾਲ ਸਿੰਘ

ਸਾਲ 2015 ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਅਤੇ ਇਨਸਾਫ ਮੰਗ ਰਹੇ ਸਿੱਖਾਂ ਉਪਰ ਪੁਲਿਸ ਵਲੋਂ ਗੋਲੀਆਂ ਚਲਾਏ ਜਾਣ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ ਮੁਹਾਜ ਖੋਲ੍ਹਣ ਵਾਲੇ ਅਕਾਲ ਤਖਤ ਦੇ ਸੇਵਾ ਮੁਕਤ ਗ੍ਰੰਥੀ ਹਿੰਮਤ ਸਿੰਘ ਖਿਲਾਫ ਜੋ ...
  
TOPIC

TAGS CLOUD

ARCHIVE


Copyright © 2016-2017


NEWS LETTER