Monthly Archives: AUGUST 2019


ਵਿਧਾਇਕ, ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਪਿੰਡ ਨਿਹਾਲੇ ਵਾਲਾ ਵਿੱਚ ਚਲਾਇਆ ਬਚਾਅ ਕਾਰਜ
ਪਿੰਡ ਦੇ ਲੋਕਾਂ ਨੂੰ ਬਚਾਉਣ ਲਈ ਖ਼ੁਦ ਗਏ ਪਾਣੀ ਵਿੱਚ
20.08.19 - ਪੀ ਟੀ ਟੀਮ

ਫ਼ਿਰੋਜ਼ਪੁਰ 'ਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ 'ਤੇ ਪਿੰਡ ਨਿਹਾਲੇ ਵਾਲਾ ਦੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ 'ਤੇ ਬਚਾਅ ਮੁਹਿੰਮ ਚਲਾਈ। ਜਿਵੇਂ ਹੀ ਪਿੰਡ ਵਿੱਚ ਹੜ੍ਹ ਵਰਗੇ ਹਾਲਾਤ ਸਾਹਮਣੇ ਆਏ, ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ...
  


ਸਾਈਬਰ ਡਕੈਤੀ ਰਾਹੀਂ ਹੁੰਦੀ ਆਮ ਲੋਕਾਂ ਦੀ ਵੱਡੀ ਲੁੱਟ ਦਾ ਪਟਿਆਲਾ ਪੁਲਿਸ ਵੱਲੋਂ ਪਰਦਾਫਾਸ਼
ਫਰਜੀ ਬੈਂਕ ਖਾਤਿਆਂ 'ਚ ਪਿਛਲੇ ਇਕ ਮਹੀਨੇ 'ਚ ਹੋਈ ਸਵਾ 5 ਕਰੋੜ ਰੁਪਏ ਤੋਂ ਜ਼ਿਆਦਾ ਦੀ ਟ੍ਰਾਂਜ਼ੈਕਸ਼ਨ
19.08.19 - ਪੀ ਟੀ ਟੀਮ

ਸਾਈਬਰ ਡਕੈਤੀ ਰਾਹੀਂ ਹੁੰਦੀ ਆਮ ਲੋਕਾਂ ਦੀ ਵੱਡੀ ਲੁੱਟ ਦਾ ਪਰਦਾਫਾਸ਼ ਕਰਦਿਆਂ ਫੀਨੋ ਪੇਮੈਂਟਸ ਬੈਂਕ ਲਿਮਟਿਡ ਦੀ ਮੰਡੀ ਗੋਬਿੰਦਗੜ੍ਹ ਬਰਾਂਚ ਦੇ ਮੈਨੇਜਰ ਅਸੀਸ ਕੁਮਾਰ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਫੀਨੋ ਪੇਮੈਂਟਸ ਬੈਂਕ ਲਿਮਟਿਡ ਦੇ ਕਰੀਬ 215 ਬੈਂਕ ਖਾਤੇ ਫਰੀਜ਼ ਕੀਤੇ ਗਏ ...
  


ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਦਾ ਵੱਡਾ ਯੋਗਦਾਨ - ਰਾਣਾ ਗੁਰਮੀਤ ਸਿੰਘ ਸੋਢੀ
ਪਟਿਆਲਾ ਵਿਖੇ ਕੈਬਨਿਟ ਮੰਤਰੀ ਸੋਢੀ ਨੇ ਲਹਿਰਾਇਆ ਕੌਮੀ ਝੰਡਾ
15.08.19 - ਪੀ ਟੀ ਟੀਮ

ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬ ਵਾਸੀਆਂ ਨੂੰ ਇਹ ਸੱਦਾ ...
  


ਜੇ ਚਾਰ ਵਾਰੀ ਐੱਮ.ਪੀ. ਬਣੀ ਪ੍ਰਨੀਤ ਕੌਰ ਵਰਗੀ ਇੱਕ ਸੁਸਿੱਖਿਅਤ ਮਹਿਲਾ, ਸਾਈਬਰ ਠੱਗਾਂ ਦਾ ਸ਼ਿਕਾਰ ਹੋ ਸਕਦੀ ਹੈ,  ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ?
08.08.19 - ਬੀਰ ਦਵਿੰਦਰ ਸਿੰਘ

ਅਖ਼ਬਾਰਾਂ ਵਿੱਚ ਪ੍ਰਮੁੱਖਤਾ ਨਾਲ ਛਪੀਆਂ ਖ਼ਬਰਾ ਤੋਂ ਜਾਣਕਾਰੀ ਮਿਲੀ ਹੈ ਕਿ ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨਾਲ ਇੱਕ ਸਾਈਬਰ ਠੱਗ ਨੇ ਠੱਗੀ ਨਾਲ ਉਨ੍ਹਾਂ ਦੇ ਬੈਂਕ ਖਾਤੇ ਵਿੱਚੋਂ 23 ਲੱਖ ਰਪਏ ਦੀ ਰਾਸ਼ੀ ਕਢਵਾ ਲਈ ਹੈ। ਮੈਂ ਪ੍ਰਨੀਤ ਕੌਰ ਨਾਲ, ਇਸ ...
  




TOPIC

TAGS CLOUD

ARCHIVE


Copyright © 2016-2017










NEWS LETTER