Monthly Archives: SEPTEMBER 2016


ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਕਾਂਗਰਸ ਤੇ 'ਆਪ' ਦੀ ਗੱਲ ਨਹੀਂ ਬਣਨੀ: ਸੁਖਬੀਰ ਸਿੰਘ ਬਾਦਲ
26.09.16 - ਸਮੀਰ ਅਰੋੜਾ

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਅਤੇ 'ਆਪ' ਹੁਣ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਉਨ੍ਹਾਂ ਦੀ ਕੋਈ ਗੱਲ ਨਹੀਂ ਬਣਨੀ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੀ ਅਸਲੀਅਤ ਦਾ ਪਤਾ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ...
  


ਤਿੰਨ ਮਹੀਨਿਆਂ ਬਾਅਦ ਸੜਕਾਂ 'ਤੇ ਨਹੀਂ ਦਿਸੇਗਾ ਗਊਧਨ: ਕੀਮਤੀ ਭਗਤ
26.09.16 - ਸਮੀਰ ਅਰੋੜਾ

ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਸੂਬਾ ਸਰਕਾਰ ਦੇ ਅਹਿਮ ਉੱਦਮ ਸਦਕਾ ਹਰੇਕ ਜ਼ਿਲ੍ਹੇ ਵਿਚ ਕਰੀਬ 15 ਤੋਂ 25 ਏਕੜ ਜ਼ਮੀਨ 'ਤੇ ਗਊਸ਼ਾਲਾਵਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਆਉਂਦੇ ਤਿੰਨ ਮਹੀਨਿਆਂ 'ਚ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਤਿੰਨ ਮਹੀਨਿਆਂ ਬਾਅਦ ...
  


ਪੰਜਾਬ ਨੇ ਡਾ. ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ: ਸੁਖਬੀਰ ਸਿੰਘ ਬਾਦਲ
23.09.16 - ਸਮੀਰ ਅਰੋੜਾ

ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਵਲ ਪੰਜਾਬ ਹੀ ਅਜਿਹਾ ਸੂਬਾ ਹੈ ਜਿਸ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ ਹੈ। ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਰਤ ਰਤਨ ਬਾਬਾ ਸਾਹਿਬ ...
  


ਮੁਹਾਵਾ ਸੜਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੀ ਯਾਦ ਵਿੱਚ ਬਣੇਗਾ ਸਮਾਰਕ: ਸੁਖਬੀਰ ਸਿੰਘ ਬਾਦਲ
23.09.16 - ਸਮੀਰ ਅਰੋੜਾ

ਬੀਤੇ ਦਿਨੀਂ ਅੰਮ੍ਰਿਤਸਰ ਦੇ ਪਿੰਡ ਮੁਹਾਵਾ ਵਿਖੇ ਸੜਕ ਹਾਦਸੇ ਵਿੱਚ ਮਾਰੇ ਗਏ 7 ਸਕੂਲੀ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਲਈ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਮੁਹਾਵਾ ਪਹੁੰਚੇ। ਉਹ ਪੀੜਤ ਪਰਿਵਰਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਉਪ ਮੁੱਖ ...
  


ਅੰਮ੍ਰਿਤਸਰ ਵਿੱਚ ਸਕੂਲੀ ਬੱਸ ਨਹਿਰ ਵਿੱਚ ਡਿੱਗੀ, ਸੱਤ ਬੱਚਿਆਂ ਦੀ ਮੌਤ; ਕਈ ਜ਼ਖਮੀ
20.09.16 - ਸਮੀਰ ਅਰੋੜਾ

ਸਕੂਲੀ ਬੱਚਿਆਂ ਦੀ ਬੱਸ ਮਹਾਵਾ ਦੇ ਨਜ਼ਦੀਕ ਸਥਿਤ ਡਿਫੈਂਸ ਡਰੇਨ ਵਿੱਚ ਜਾ ਡਿੱਗੀ। ਹਾਦਸੇ ਵਿੱਚ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 17 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਛੇਰਹਟਾ ਦੇ ਅਰੋੜਾ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਘਟਨਾ ਮੰਗਲਵਾਰ ਦੁਪਹਿਰ ਦੀ ਹੈ। ਹਾਦਸਾ ਬੱਚਿਆਂ ਨੂੰ ਸਕੂਲ ਤੋਂ ...
  


ਸਾਬਕਾ ਫੌਜੀ ਨਿਰਮਲ ਸਿੰਘ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ
19.09.16 - ਪੀ ਟੀ ਟੀਮ

ਗੁਰਮੀਤ ਸਿੰਘ ਚੌਹਾਨ, ਐਸ.ਐਸ.ਪੀ, ਪਟਿਆਲਾ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਮਿਤੀ 15 ਸਤੰਬਰ 2016 ਨੂੰ ਸਾਬਕਾ ਫੌਜੀ ਨਿਰਮਲ ਸਿੰਘ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਮਲ ਸਿੰਘ ਦੇ ਕਤਲ ਤੋਂ ਬਾਅਦ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਐਸ.ਐਚ.ਓ ...
  


ਸੁਵਿਧਾ ਕੇਂਦਰਾਂ ਰਾਹੀਂ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਨਾਗਰਿਕ ਸੇਵਾਵਾਂ ਹੁਣ ਸ਼ਹਿਰੀ ਸੇਵਾ ਕੇਂਦਰਾਂ ਵਿਚ ਵੀ ਮਿਲਣੀਆਂ ਹੋਈਆਂ ਸ਼ੁਰੂ: ਮਾਂਗਟ
19.09.16 - ਐਚ.ਐਸ. ਨਾਗਪਾਲ

ਐਸ.ਏ.ਐਸ ਨਗਰ 'ਚ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਕੀਤੀ ਹੜਤਾਲ ਦੇ ਮੱਦੇਨਜ਼ਰ ਲੋਕਾਂ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਡੀ.ਐਸ. ਮਾਂਗਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੁਵਿਧਾ ਕੇਂਦਰ 'ਚ ਲੋਕਾਂ ਵੱਲੋਂ ਪਹਿਲਾਂ ਦਿੱਤੀਆਂ ਦਰਖਾਸਤਾਂ ਦਾ ਨਿਪਟਾਰਾ ਕਰਨ ਲਈ ਬਦਲਵੇਂ ਪ੍ਰਬੰਧ ਕੀਤੇ ਹਨ ਤਾਂ ...
  


ਪੰਜਾਬ ਵਿਚ ਫਰੰਟ 'ਤੇ ਫਰੰਟ, ਇਕ ਹੋਰ ਫਰੰਟ
16.09.16 - ਪੀ ਟੀ ਟੀਮ

ਪੰਜਾਬ ਵਿਚ ਅੱਜ-ਕੱਲ੍ਹ ਫਰੰਟ ਬਣਾਉਣ ਦਾ ਦੌਰ ਚਲ ਰਿਹਾ ਹੈ। ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਦੀ ਅਗਵਾਈ ਵਿਚ ਹੁਣ ਇਕ ਹੋਰ ਫਰੰਟ 'ਲੋਕ ਪੰਜਾਬ ਫਰੰਟ' ਬਣਾਇਆ ਗਿਆ ਹੈ। ਲੋਕ ਪੰਜਾਬ ਫ਼ਰੰਟ ਨੇ ਬੁੱਧਵਾਰ ਦੇਰ ਰਾਤ ਚੱਲੀ ਮੀਟਿੰਗ ਵਿੱਚ ਚਾਲਕ ਸਟੀਅਰਿੰਗ ਕਮੇਟੀ ਦਾ ਗ਼ਠਨ ਇਸ ...
  


ਡੇਂਗੂ ਦੇ ਟੈਸਟ ਲਈ ਵੱਧ ਫੀਸ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਹੋਵੇਗੀ ਕਾਰਵਾਈ-ਵਰੁਣ ਰੂਜਮ
15.09.16 - ਸਮੀਰ ਅਰੋੜਾ

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਹਸਪਤਾਲ ਅਤੇ ਲੈਬਾਰਟਰੀਆਂ ਡੇਂਗੂ ਦੇ ਟੈਸਟ ਲਈ 600 ਰੁਪਏ ਤੋਂ ਵੱਧ ਫੀਸ ਨਹੀਂ ਵਸੂਲ ਸਕਦੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ...
  


ਕਾਲੇ ਬਾਦਲਾਂ ਨੂੰ ਚੀਰ ਕੇ ਹੁਣ ਸੂਰਜ ਨਿਕਲਣਾ ਚਾਹੀਦਾ ਹੈ: ਸਿੱਧੂ
08.09.16 - ਐਚ.ਐਸ.ਨਾਗਪਾਲ

ਕ੍ਰਿਕਟ ਤੋਂ ਰਾਜਨੀਤੀ ਵਿਚ ਆਏ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਆਵਾਜ਼-ਏ-ਪੰਜਾਬ ਫੋਰਮ ਦਾ ਐਲਾਨ ਕੀਤਾ। ਰਾਜ ਸਭਾ ਮੈਂਬਰਸ਼ਿਪ ਛੱਡਣ ਦੇ ਬਾਅਦ ਆਪਣੀ ਦੂਜੀ ਪ੍ਰੈਸ ਕਾਨਫਰੰਸ ਵਿੱਚ ਸਿੱਧੂ ਨੇ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਕਰੀਬ 50 ਦਿਨ ਤੋਂ ਚਲੀ ਆ ਰਹੀ ਚਰਚਾ ਉੱਤੇ ਪਹਿਲੀ ...
  


ਆਮ ਆਦਮੀ ਪਾਰਟੀ ਦੇ ਆਬਜ਼ਰਵਰ 'ਤੇ ਨੌਕਰਾਨੀ ਨਾਲ ਬਲਾਤਕਾਰ ਦਾ ਇਲਜ਼ਾਮ
07.09.16 - ਪੀ ਟੀ ਟੀਮ

ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਖਤ‍ਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਿੱਲੀ ਵਿੱਚ 'ਆਪ' ਵਿਧਾਇਕ ਸੰਦੀਪ ਕੁਮਾਰ ਦਾ ਸੈਕਸ ਟੇਪ ਸਾਹਮਣੇ ਆਉਣ 'ਤੇ ਆਮ ਆਦਮੀ ਪਾਰਟੀ ਦੇ ਸ਼ਰਮਸਾਰ ਹੋਣ ਦਾ ਸ਼ੁਰੂ ਹੋਇਆ ਸਿਲਸਿਲਾ ਅੱਗੇ ਵੱਧਦੇ ਹੋਏ ਪੰਜਾਬ ਤੱਕ ਪਹੁੰਚ ਗਿਆ ਹੈ।

ਜਾਣਕਾਰੀ ਦੇ ਮੁਤਾਬਕ ...
  


'ਹੱਥ' ਛੱਡ ਚੁਕੇ ਬਰਾੜ ਨੇ ਫੜਿਆ 'ਝਾੜੂ'
06.09.16 - ਪੀ ਟੀ ਟੀਮ

ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਨੇਤਾਵਾਂ ਦੀ ਆਪਸ ਵਿੱਚ ਫੁੱਟ ਦੇ ਦੌਰਾਨ ਪਾਰਟੀ ਲਈ ਹੁਣ ਚੰਗੀ ਖਬਰ ਆਈ ਹੈ। ਕਾਂਗਰਸ ਪਾਰਟੀ ਦੇ ਦਿੱਗਜ ਨੇਤਾ ਜਗਮੀਤ ਸਿੰਘ ਬਰਾੜ ਆਮ ਆਦਮੀ ਪਾਰਟੀ ਦੇ ਨਾਲ ਆ ਗਏ ਹਨ।

ਪਿਛਲੇ ਕੁੱਝ ਦਿਨਾਂ ਵਿੱਚ 'ਆਪ' ਨੇਤਾਵਾਂ ਨੇ ...
  


ਫੋਟੋ ਵੋਟਰ ਸੂਚੀਆਂ 'ਚ ਸੋਧ ਦਾ ਕੰਮ ਸ਼ੁਰੂ
06.09.16 - ਪੀ ਟੀ ਟੀਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ ਕੇ ਸਿੰਘ ਵਲੋਂ ਅੱਜ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਫੋਟੋ ਚੋਣ ਸੂਚੀਆਂ ’ਚ ਸੋਧ ਸਬੰਧੀ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਵਿਚ ਫੋਟੋ ਇਲੈਕਟੋਰਲ ਰੋਲ ਦੇ ਵਿਸ਼ੇਸ਼ ਜਾਂਚ ...
  


ਮੁੱਖ ਮੰਤਰੀ 8 ਸਤੰਬਰ ਨੂੰ 4500 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ: ਡਾ.ਚੀਮਾ
06.09.16 - ਪੀ ਟੀ ਟੀਮ

ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ 4500 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਮੁਕੰਮਲ ਕੀਤੀ ਗਈ ਹੈ ਅਤੇ ਇਨ੍ਹਾਂ ਨਵੇਂ ਭਰਤੀ ਕੀਤੇ ਜਾਣ ਵਾਲੇ ਈ.ਟੀ.ਟੀ. ਅਧਿਆਪਕਾਂ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 8 ਸਤੰਬਰ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਖੁਲਾਸਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ...
  


ਨਿਆਂਇਕ ਅਧਿਕਾਰੀ ਹਫਤੇ ਵਿਚ ਇੱਕ ਦਿਨ ਮਨਾਉਣਗੇ 'ਨੋ ਕਾਰ ਡੇ'
05.09.16 - ਪੀ ਟੀ ਟੀਮ

'ਜਾਂ ਤਾਂ ਤੁਸੀਂ ਸਮੱਸਿਆ ਦਾ ਹਿੱਸਾ ਹੋ ਜਾਂ ਫੇਰ ਉਸ ਦੇ ਉਪਾਏ ਦਾ'
ਇਹ ਤੁਹਾਡੇ ਉੱਤੇ ਨਿਰਭਰ ਕਰਦਾ ਹੈ ਕਿ ਤੁਸੀਂ ਕਿਥੇ ਖੜ੍ਹਨਾ ਹੈ। ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਐਚ. ਐਸ. ਮਦਾਨ ਨੇ ਅਜੋਕੇ ਯੁੱਗ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਰ ਪੱਧਰ ਉੱਤੇ ਕੰਮ ...
  


ਬ੍ਰੇਕਿੰਗ ਨਿਊਜ਼ ਦੀ ਅੰਨ੍ਹੀ ਦੌੜ : ਪੰਜਾਬ ਵਿਚ ਨਵਾਂ ਫਰੰਟ; ਸੋਸ਼ਲ ਮੀਡੀਆ 'ਤੇ ਜਾਅਲੀ ਫੋਟੋ ਵਾਇਰਲ
02.09.16 - ਹਰਲੀਨ ਕੌਰ

ਕ੍ਰਿਕਟ ਤੋਂ ਰਾਜਨੀਤੀ 'ਚ ਆਏ ਸਾਬਕਾ ਭਾਜਪਾ ਨੇਤਾ ਨਵਜੋਤ ਸਿੰਘ ਸਿੱਧੂ, ਹਾਕੀ ਤੋਂ ਰਾਜਨੀਤੀ 'ਚ ਆਏ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਪਰਗਟ ਸਿੰਘ ਅਤੇ ਲੁਧਿਆਣਾ ਤੋਂ ਆਜ਼ਾਦ ਐਮ.ਐਲ.ਏ. ਭਰਾ ਸਿਮਰਨਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੇ ਇਕੱਠੇ ਹੋ ਕੇ ਪੰਜਾਬ ਵਿਚ ਨਵੇਂ ਧੜੇ, 'ਅਵਾਜ਼-ਏ-ਪੰਜਾਬ' ਬਣਾਉਣ ...
  
TOPIC

TAGS CLOUD

ARCHIVE


Copyright © 2016-2017


NEWS LETTER