Monthly Archives: SEPTEMBER 2018


ਜਥੇਦਾਰ ਦੀ ਤਰੱਕੀ ਤਾਂ ਬਾਦਲ ਨੂੰ ਫ਼ਖਰ-ਏ ਕੌਮ ਬਣਾਉਣ ਤੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਉਪਰੰਤ ਹੀ ਹੋਈ: ਗਿੱਲ
ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਫਰੋਲੇ ਗਿਆਨੀ ਗੁਰਬਚਨ ਸਿੰਘ ਦੇ ਪੋਤੜੇ
30.09.18 - ਨਰਿੰਦਰ ਪਾਲ ਸਿੰਘ

ਪੰਜਾਬ ਵਿਧਾਨ ਸਭਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ 'ਤੇ ਹੋਈ ਲਾਈਵ ਬਹਿਸ ਮੌਕੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਲਈ ਚਰਚਾ ਵਿੱਚ ਆਏ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਇਕ ਵਾਰ ਫਿਰ ਘਿਰਦੇ ਨਜ਼ਰ ਆ ਰਹੇ ਹਨ।

ਗਿਆਨੀ ਗੁਰਬਚਨ ...
  


ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਜੇਲ੍ਹ ਪੁੱਜਣ ਵਾਲੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ.ਸੰਤੋਖ ਸਿੰਘ ਦਾ ਅਸਤੀਫ਼ਾ ਪ੍ਰਵਾਨ
ਇੱਕ ਸਾਲ ਦੌਰਾਨ ਦੀਵਾਨ ਦੇ ਦੋ ਪ੍ਰਧਾਨ ਪ੍ਰਧਾਨਗੀ ਤੋਂ ਹੋਏ ਬਾਹਰ
22.09.18 - ਨਰਿੰਦਰ ਪਾਲ ਸਿੰਘ

ਬੀਤੇ ਕੱਲ੍ਹ ਇੱਕ ਸਥਾਨਕ ਅਦਾਲਤ ਵਲੋਂ ਜਾਅਲਸਾਜ਼ੀ ਦੇ ਦੋਸ਼ੀ ਕਰਾਰ ਦਿੱਤੇ ਦੀਵਾਨ ਦੇ ਮੌਜੂਦਾ ਪ੍ਰਧਾਨ ਡਾ.ਸੰਤੋਖ ਸਿੰਘ ਦਾ ਅਸਤੀਫ਼ਾ ਅੱਜ ਇਥੇ ਚੀਫ ਖਾਲਸਾ ਦੀਵਾਨ ਦੀ ਕਾਰਜਕਾਰਣੀ ਨੇ ਪ੍ਰਵਾਨ ਕਰ ਲਿਆ ਹੈ। ਕਾਰਕਾਰਣੀ ਨੇ ਦੀਵਾਨ ਦੇ ਪ੍ਰਬੰਧ ਨੂੰ ਚਲਾਉਣ ਲਈ ਇੱਕ ਪੰਜ ਮੈਂਬਰੀ ਦਾ ਗਠਨ ਵੀ ...
  


ਕਾਂਗਰਸ ਦੀ ਜਿੱਤ ਨਾਲ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲੱਗੀ ਅਤੇ ਵਿਰੋਧੀਆਂ ਦੀ ਬਦਨੀਤੀ ਮੁਹਿੰਮ ਰੱਦ ਹੋਈ: ਕੈਪਟਨ
22.09.18 - ਪੀ ਟੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਆਪਣੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਲਈ ਲੋਕਾਂ ਦਾ ਫ਼ਤਵਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਲੋਕਾਂ ...
  


ਜਾਅਲਸਾਜ਼ੀ ਦੇ ਦੋਸ਼ ਤਹਿਤ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ.ਸੰਤੋਖ ਸਿੰਘ ਨੂੰ 5 ਸਾਲ ਦੀ ਸਜ਼ਾ
21.09.18 - ਨਰਿੰਦਰ ਪਾਲ ਸਿੰਘ

ਸਿੱਖਿਆ ਦੇ ਮਾਧਿਅਮ ਵਿਦਿਆਰਥੀਆਂ ਨੂੰ ਸਿੱਖੀ ਮਾਰਗ 'ਤੇ ਤੋਰਨ ਲਈ ਹੋਂਦ ਵਿੱਚ ਆਈ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਨੂੰ ਉਸ ਵੇਲੇ ਇੱਕ ਕਾਨੂੰਨੀ ਝਟਕਾ ਲੱਗਾ ਜਦੋਂ 25 ਮਾਰਚ 2018 ਨੂੰ ਚੁਣੇ ਗਏ ਇਸ ਦੇ ਪ੍ਰਧਾਨ ਡਾ.ਸੰਤੋਖ ਸਿੰਘ ਨੂੰ ਇੱਕ ਸਥਾਨਕ ਅਦਾਲਤ ਨੇ ਧੋਖਾਧੜੀ ਦੇ ਵੱਖ-ਵੱਖ ...
  


ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਨੇ ਲੌਂਗੋਵਾਲ ਤੋਂ ਕੀਤੀ ਮੰਗ
ਕਾਰਵਾਈ ਮੁਕੰਮਲ ਕਰਨ ਲਈ ਦਿੱਤਾ ਇੱਕ ਮਹੀਨੇ ਦਾ ਸਮਾਂ
17.09.18 - ਨਰਿੰਦਰ ਪਾਲ ਸਿੰਘ

ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਸਮੇਤ ਕੋਈ ਇੱਕ ਦਰਜਨ ਦੇ ਕਰੀਬ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸੋਂ ਮੰਗ ਕੀਤੀ ਹੈ ਕਿ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਜਾਵੇ।

ਜਥੇਬੰਦੀਆਂ ਨੇ ਇਹ ਮੰਗ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ...
  


ਸਿਰਸਾ ਨੇ ਜੁਡੀਸ਼ੀਅਲ ਕਮਿਸ਼ਨ ਵਿੱਚ ਕੀਤਾ ਮੱਕੜ, ਪੰਜੋਲੀ ਤੇ ਸਕੱਤਰ ਖਿਲਾਫ ਕੇਸ
ਸਹਿਜਧਾਰੀ ਸਿੱਖ ਫੈਡਰੇਸ਼ਨ ਬਨਾਮ ਸਰਕਾਰ ਮਾਮਲਾ
15.09.18 - ਨਰਿੰਦਰ ਪਾਲ ਸਿੰਘ

ਸਹਿਜਧਾਰੀ ਸਿੱਖ ਫੈਡੇਰਸ਼ਨ ਬਨਾਮ ਸਰਕਾਰ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿੱਚ ਸਿੱਖ ਗੁਰਦੁਆਰਾ ਐਕਟ ਦੀ ਕੀਤੀ ਗਲਤ ਬਿਆਨੀ ਤੇ ਇਸ ਅਦਾਲਤੀ ਮਾਮਲੇ ਨੂੰ ਬੇਵਜ੍ਹਾ ਲਟਕਾ ਕੇ ਗੁਰੂ ਦੀ ਗੋਲਕ 'ਚੋਂ ਖਰਚੇ 2 ਕਰੋੜ ਰੁਪਇਆਂ ਨੂੰ 18 ਫੀਸਦੀ ਵਿਆਜ ਸਹਿਤ ਵਾਪਿਸ ਜਮ੍ਹਾਂ ਕਰਵਾਉਣ ਲਈ ...
  


ਡੇਰਾ ਸਿਰਸਾ ਨਾਲ ਸਾਂਝ ਤੇ ਸਿੱਖ ਕੌਮ ਨਾਲ ਵਿਸ਼ਵਾਸ਼ਘਾਤ ਲਈ ਪੰਥ 'ਚੋਂ ਛੇਕੇ ਜਾਣ ਬਾਦਲ ਪਿਉ-ਪੁੱਤਰ : ਸਿੱਧੂ
ਗਿਆਨੀ ਗੁਰਬਚਨ ਸਿੰਘ ਦੇ ਨਾਮ ਸੌਂਪਿਆ ਮੰਗ ਪੱਤਰ
14.09.18 - ਨਰਿੰਦਰ ਪਾਲ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਨਾਮ ਸੌਂਪੇ ਇੱਕ ਪੱਤਰ ਵਿੱਚ ਮੰਗ ਕੀਤੀ ਹੈ ਕਿ ਸਿਰਸਾ ਡੇਰੇ ਦੇ ਦਲਾਲਾਂ ਨੂੰ ਪੰਥ 'ਚੋਂ ਛੇਕਿਆ ਜਾਵੇ। ਅੱਜ ਕਾਹਲੀ ਨਾਲ ਅੰਮ੍ਰਿਤਸਰ ਪੁੱਜੇ ਨਵਜੋਤ ਸਿੰਘ ...
  


ਕੀ ਬਾਦਲਕਿਆਂ ਦਾ ਅਕਾਲ ਤਖ਼ਤ ਅਤੇ ਇਸ ਦੇ 'ਜਥੇਦਾਰ' ਤੋਂ ਵਿਸ਼ਵਾਸ਼ ਉਠ ਗਿਆ ਹੈ?
ਚਰਚਾ ਸਿੱਖ ਹਲਕਿਆਂ ਵਿੱਚ ਜ਼ੋਰਾਂ 'ਤੇ
14.09.18 - ਨਰਿੰਦਰ ਪਾਲ ਸਿੰਘ

ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਨੂੰ ਝੁਠਲਾਉਣ ਲਈ ਬਾਦਲ ਦਲ ਵਲੋਂ ਅਬੋਹਰ ਰੈਲੀ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰਕਾਸ਼ ਸਿੰਘ ਬਾਦਲ ਨੂੰ "ਬਾਦਸ਼ਾਹ-ਦਰਵੇਸ਼" ਦੇ ਲਕਬ ਨਾਲ ਸੰਬੋਧਨ ਕਰਕੇ ਪੰਥ ਪ੍ਰਸਤ ਸਿੱਖਾਂ ਦੇ ਨਿਸ਼ਾਨੇ 'ਤੇ ਆ ਗਏ ਸਨ। ਭੂੰਦੜ ...
  


ਮੁੱਖ ਮੰਤਰੀ ਵੱਲੋਂ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ
ਨੌਜਵਾਨਾਂ ਨੂੰ ਵੱਡੀ ਪੱਧਰ 'ਤੇ ਫੌਜ ਵਿਚ ਸ਼ਾਮਲ ਹੋਣ ਦੀ ਅਪੀਲ
11.09.18 - ਪੀ ਟੀ ਟੀਮ

ਚੰਡੀਗੜ੍ਹ, 11 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਨੂੰ ਆਪਣੇ ਜੀਵਨ ਵਿਚ ਬਹਾਦਰੀ ਅਤੇ ਸਾਹਸ ਦੀਆਂ ਕਦਰਾਂ-ਕੀਮਤਾਂ ਭਰਨ ਦਾ ਸੱਦਾ ਦਿੱਤਾ ਹੈ |

ਪਿਛਲੇ ਸਾਲ ਇਸ ਜੰਗ ਦੀ 120ਵੀਂ ਵਰੇ੍ਹਗੰਢ ਮੌਕੇ ਆਪਣੀ ਕਿਤਾਬ ...
  


ਗਿਆਨੀ ਗੁਰਬਚਨ ਸਿੰਘ ਦੇ ਨਾਂਅ ਖੁੱਲ੍ਹਾ ਖ਼ਤ
11.09.18 - ਕਰਨਜੋਤ ਸਿੰਘ ਵਿਰਕ

ਵੱਲ
ਗਿਆਨੀ ਗੁਰਬਚਨ ਸਿੰਘ
(ਸਾਬਕਾ) ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
ਸ੍ਰੀ ਅੰਮ੍ਰਿਤਸਰ ਸਾਹਿਬ।

ਵਿਸ਼ਾ: ਸਿੱਖ ਕੌਮ ਦੀ ਹੇਠੀ ਕਰਵਾਉਣ ਅਤੇ ਤਖ਼ਤਾਂ ਦੀ ਮਾਣ-ਮਰਿਆਦਾ ਨੂੰ ਸੱਟ ਮਾਰਨ ਦੇ ਬੱਜਰ ਗੁਨਾਹ ਬਦਲੇ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣ ਦੀ ਅਪੀਲ ਰੂਪੀ ਬੇਨਤੀ।

ਸਤਿਕਾਰਯੋਗ ਗਿਆਨੀ ਗੁਰਬਚਨ ਸਿੰਘ ਜੀਓ

            ...
  


ਦਰਬਾਰ ਸਾਹਿਬ ਦੀ ਅਸਲ ਸੁੰਦਰਤਾ ਉਥੇ ਚੱਲ ਰਿਹਾ ਗੁਰਬਾਣੀ-ਕੀਰਤਨ ਦਾ ਪ੍ਰਵਾਹ ਹੈ, ਅਰਜ਼ੀ ਤੌਰ 'ਤੇ ਲਗਾਏ ਫੁੱਲ ਨਹੀਂ: ਸਿਰਸਾ
10.09.18 - ਨਰਿੰਦਰ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ  ਦਿਵਸ 'ਤੇ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ ਲਈ ਲਗਾਏ ਫੁੱਲਾਂ ਦੀ ਸ਼ਲਾਘਾ ਕਰਦਿਆਂ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਦਲ ਖਾਲਸਾ ਆਗੂ ਬਲਦੇਵ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਗੁਰੂ ਸਾਹਿਬ ...
  


ਗੁਰਦੁਆਰਾ ਐਕਟ ਤੇ ਪ੍ਰੰਪਰਾਵਾਂ ਦਾ ਘਾਣ ਕਰਨ ਵਾਲੇ ਮੱਕੜ ਦੁੱਧ ਧੋਤੇ ਕਿਵੇਂ?
ਸ਼੍ਰੋਮਣੀ ਕਮੇਟੀ ਤੇ ਪ੍ਰਧਾਨ
10.09.18 - ਨਰਿੰਦਰ ਪਾਲ ਸਿੰਘ

ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਬਿਨ ਮੰਗੀ ਮੁਆਫ਼ੀ ਬਾਰੇ ਕੀਤੇ ਇੰਕਸ਼ਾਫ ਅਤੇ ਕਮੇਟੀ ਮੁਲਾਜ਼ਮਾਂ ਉਪਰ ਕੀਤੇ ਤਨਜ਼ 'ਆਖਿਰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਕੀ ਮਜਬੂਰੀ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਵੀ ਆਵਾਜ਼ ਨਹੀਂ ਉਠਾ ਸਕਦੇ?' ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ...
  


ਗਿਆਨੀ ਗੁਰਬਚਨ ਸਿੰਘ ਦੇ ਰੁਝੇਵੇਂ ਦੱਸਣ ਪ੍ਰਤੀ ਵੀ ਖਾਮੋਸ਼ ਹੈ ਅਕਾਲ ਤਖਤ ਸਕਤਰੇਤ
ਨਹੀਂ ਮੁਕਿਆ ਗਿਆਨੀ ਗੁਰਬਚਨ ਸਿੰਘ ਦਾ ਗੁਪਤਵਾਸ
07.09.18 - ਨਰਿੰਦਰ ਪਾਲ ਸਿੰਘ

ਸਤੰਬਰ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਬਾਦਲ ਪਿਉ-ਪੁੱਤਰ ਦੇ ਆਦੇਸ਼ਾਂ 'ਤੇ ਬਿਨ ਮੰਗੀ ਮੁਆਫ਼ੀ ਦੇਣ ਤੇ ਹੁਣ 28 ਅਗਸਤ ਨੂੰ ਰਿਲੀਜ਼ ਹੋਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਕਾਰਣ ਜਾਗਰੂਕ ਸਿੱਖਾਂ ਦੇ ਨਿਸ਼ਾਨੇ 'ਤੇ ਆਏ ਗਿਆਨੀ ਗੁਰਬਚਨ ਸਿੰਘ ਪਿਛਲੇ ਇੱਕ ਹਫਤੇ ਤੋਂ ਗੁਪਤਵਾਸ 'ਤੇ ਹਨ। ...
  


ਸੂਬੇ ਵਿਚ ਮਿਆਰੀ ਦੁੱਧ ਤੇ ਦੁੱਧ ਪਦਾਰਥਾਂ ਉਪਲੱਬਧ ਕਰਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ : ਬ੍ਰਹਮ ਮਹਿੰਦਰਾ
ਸਿਹਤ ਮੰਤਰੀ ਨੇ ਮਿਲਕ ਪਲਾਂਟ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
06.09.18 - ਪੀ ਟੀ ਟੀਮ

ਚੰਡੀਗੜ, 06 ਸਤੰਬਰ: ਅੱਜ ਇਥੇ ਪੰਜਾਬ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਿਲਕ ਪਲਾਂਟ ਐਸੋਸੀਏਸ਼ਨ ਦੇੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹਾਜ਼ਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਵਲੋਂ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ਦੀ ਸ਼ਲਾਘਾ ...
  


ਦਲ ਦੀ ਪ੍ਰਧਾਨਗੀ ਤੋਂ ਲਾਂਭੇ ਹੋ ਜਾਣ ਸੁਖਬੀਰ ਬਾਦਲ: ਬੀਬੀ ਕਿਰਨਜੋਤ ਕੌਰ
ਡੇਰਾ ਮੁਖੀ ਮੁਆਫ਼ੀ ਮਾਮਲੇ ਵਿੱਚ ਸੁਖਬੀਰ ਦੀ ਭੂਮਿਕਾ ਦਾ ਮੱਕੜ ਵਲੋਂ ਕੀਤਾ ਇੰਕਸ਼ਾਫ਼
05.09.18 - ਨਰਿੰਦਰ ਪਾਲ ਸਿੰਘ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਵਲੋਂ ਦਿੱਤੇ ਬਿਆਨ ਕਿ ਡੇਰਾ ਸਿਰਸਾ ਮੁਖੀ ਨੂੰ ਤਖ਼ਤਾਂ ਦੇ ਜਥੇਦਾਰਾਂ ਪਾਸੋਂ ਮਾਫ਼ੀ ਦੇਣ ਦੀ ਸਾਰੀ ਵਿਉਂਤਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੀ ਨੂੰ ਮਰਿਆਦਾ ਦਾ ਘਾਣ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ...
  


ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਉਮੀਦਵਾਰਾਂ ਦੀਆਂ ਨਾਮਜਦਗੀਆਂ ਪ੍ਰਾਪਤ ਕਰਨ ਲਈ ਜਗ੍ਹਾ ਨਿਰਧਾਰਤ
02.09.18 - ਪੀ ਟੀ ਟੀਮ

ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ 25 ਚੋਣ ਹਲਕਿਆਂ ਅਤੇ ਜ਼ਿਲ੍ਹੇ ਦੀਆਂ 9 ਪੰਚਾਇਤ ਸਮਿਤੀਆਂ ਦੇ 193 ਜੋਨਾਂ ਦੀਆਂ ਆਮ ਚੋਣਾਂ ਲਈ ਤਾਇਨਾਤ ਕੀਤੇ ਗਏ ਰਿਟਰਨਿੰਗ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਵਲੋਂ ਉਮੀਦਵਾਰਾਂ ਦੀਆਂ ਨਾਮਜਦਗੀਆਂ ਪ੍ਰਾਪਤ ਕਰਨ ਲਈ ਥਾਂਵਾਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ...
  
TOPIC

TAGS CLOUD

ARCHIVE


Copyright © 2016-2017


NEWS LETTER