ਵੀਡੀਓ
ਹੁਣ ਚੱਲੇਗਾ PRTC ਜਹਾਜ਼
ਪੀ.ਆਰ.ਟੀ.ਸੀ. ਵੱਲੋਂ ਪਟਿਆਲਾ ਤੋਂ ਅੰਮ੍ਰਿਤਸਰ ਲਈ ਸ਼ੁਰੂ ਹੋਈ ਅਤਿ ਆਧੁਨਿਕ ਬੱਸ ਸੇਵਾ




ਪੀ.ਆਰ.ਟੀ.ਸੀ. ਵੱਲੋਂ ਅੰਮ੍ਰਿਤਸਰ ਲਈ 25 ਅਕਤੂਬਰ ਤੋਂ ਅਤਿ ਆਧੁਨਿਕ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਮ.ਡੀ. ਪੀ.ਆਰ.ਟੀ.ਸੀ. ਮਨਜੀਤ ਸਿੰਘ ਨਾਰੰਗ ਨੇ ਕਿਹਾ ਕਿ ਕੇ.ਕੇ. ਸ਼ਰਮਾ ਚੇਅਰਮੈਨ, ਪੀ.ਆਰ.ਟੀ.ਸੀ. ਦੀ ਯੋਗ ਅਗਵਾਈ ਅਤੇ ਪਟਿਆਲਾ ਸ਼ਹਿਰ ਨਿਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾਂਦੀ ਮੰਗ ਅਨੁਸਾਰ ਇਹ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।
 
ਇਸ ਬੱਸ ਸੇਵਾ ਨੂੰ ਮਿਤੀ 25 ਅਕਤੂਬਰ ਨੂੰ ਸਵੇਰੇ 11:00 ਵਜੇ ਚੇਅਰਮੈਨ, ਪੀ.ਆਰ.ਟੀ.ਸੀ. ਕੇ.ਕੇ. ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਨਾਰੰਗ ਨੇ ਦੱਸਿਆ ਕਿ 26 ਅਕਤੂਬਰ ਦਿਨ ਸ਼ੁੱਕਰਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਗੁਰਪੁਰਬ ਵਾਲੇ ਦਿਨ ਤੋਂ ਇਹ ਬੱਸ ਸੇਵਾ ਲਗਾਤਾਰ ਸ਼ੁਰੂ ਕੀਤੀ ਜਾਵੇਗੀ।

ਐੱਮ.ਡੀ. ਨੇ ਦੱਸਿਆ ਕਿ ਇਹ ਬੱਸ ਰੋਜ਼ਾਨਾ ਪਟਿਆਲਾ ਬੱਸ ਸਟੈਂਡ ਤੋਂ ਸਵੇਰੇ 5:30 ਵਜੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ ਅਤੇ ਇਹ ਬੱਸ ਤਕਰੀਬਨ ਅੰਮ੍ਰਿਤਸਰ ਵਿਖੇ ਸਵੇਰੇ 10:15 ਵਜੇ ਪਹੁੰਚੇਗੀ। ਸਵਾਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇਹ ਬੱਸ ਉਥੇ ਹੀ ਰੁਕੇਗੀ ਅਤੇ ਸ਼ਾਮ ਨੂੰ 4:00 ਵਜੇ ਅੰਮ੍ਰਿਤਸਰ ਬੱਸ ਸਟੈਂਡ ਤੋਂ ਪਟਿਆਲਾ ਲਈ ਰਵਾਨਾ ਹੋਵੇਗੀ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਬੱਸ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਏ.ਆਈ.ਐੱਸ-052 ਦੇ ਬੱਸ ਕੋਡ ਅਨੁਸਾਰ ਤਿਆਰ ਕੀਤੀ ਗਈ ਹੈ ਜਿਸ ਵਿੱਚ ਆਰਾਮਦਾਇਕ 45 ਸੀਟਾਂ ਲੱਗੀਆਂ ਹੋਈਆਂ ਹਨ ਅਤੇ ਪ੍ਰਤੀ ਸਵਾਰੀ 355/- ਰੁਪਏ ਇਕ ਪਾਸੇ ਦਾ ਕਿਰਾਇਆ ਬਣਦਾ ਹੈ।

ਸਵਾਰੀ ਵੱਲੋਂ ਪੀ.ਆਰ.ਟੀ.ਸੀ. ਦੀ ਵੈੱਬਸਾਈਟ www.pepsuonline.com 'ਤੇ ਆਉਣ ਅਤੇ ਜਾਣ ਦੀ ਇਕੱਠੀ ਟਿਕਟ ਬੁੱਕ ਕਰਨ 'ਤੇ ਇਸ ਬੱਸ ਦੇ ਕਿਰਾਏ ਵਿੱਚ 10% ਦੀ ਛੋਟ ਵੀ ਦਿੱਤੀ ਜਾਵੇਗੀ।

ਨਾਰੰਗ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਸਵਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਣ 'ਤੇ ਨੇੜਲੇ ਭਵਿੱਖ ਵਿੱਚ ਅਜਿਹੀ ਸਰਵਿਸ ਦੇ ਵਿੱਚ ਹੋਰ ਵਾਧਾ ਕਰ ਦਿੱਤਾ ਜਾਵੇਗਾ।
----------
 
ਹੋਰ ਵੀਡੀਓ ਦੇਖਣ ਲਈ "ਪੰਜਾਬ ਟੂਡੇ" ਚੈਨਲ ਸਬਸਕ੍ਰਾਈਬ ਕਰੋ: youtube.com/c/PunjabTodayTV5

ਲਾਈਕ ਕਰੋ ਸਾਡਾ ਫੇਸਬੁੱਕ ਪੇਜ: facebook.com/punjabtodaytv
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD
.

ARCHIVE





Copyright © 2016-2017










NEWS LETTER